मोगा , 28 अक्तूबर (जश्न) : मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज गुरप्रीत कौर सपुत्री कुलदीप सिंह निवासी गांव बोदलवाला का 11 दिन में आस्ट्रेलिया स्टूडैंट वीज़ा लगवाकर दिया है। इस अवसर पर संस्था के डायरेक्टर देवप्रिया त्यागी ने कहा कि...
News
*ਮੁੱਖ ਸੇਵਾਦਾਰ ਬਲਬੀਰ ਸਿੰਘ ਰਾਮੂੰਵਾਲੀਆ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਕੀਤਾ ਸਨਮਾਨ ਮੋਗਾ, 27 ਅਕਤੂਬਰ (ਜਸ਼ਨ): ਮਾਲਵੇ ਖੇਤਰ ਦੀ ਅਹਿਮ ਧਾਰਮਿਕ ਸ਼ਖਸੀਅਤ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਨਮਿੱਤ 29 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਉੱਚੇਚੇ ਯਤਨ ਕਰਕੇ ਮੋਗਾ ਜੀ ਟੀ ਰੋਡ ਤੋਂ ਰੱਬ ਜੀ ਨਗਰ ਦੇ ਧਾਰਮਿਕ ਅਸਥਾਨ ਤੱਕ ਦੀ ਸੜਕ ’ਤੇ ਪ੍ਰੀਮਿਕਸ ਪਵਾ ਕੇ ਰੱਬ ਨਗਰ ਦੇ ਵਾਸੀਆਂ ਅਤੇ ਬਾਹਰੋਂ ਆਉਣ ਵਾਲੀ...
मोगा ,27(जश्न) मोगा में पहली बार कैनेडियन एजुकेशन फेयर लगाया जा रहा है। जिसमें कि 20 से ज्यादा कनाडा के प्रतिष्ठित कॉलेज और यूनिवर्सिटी भाग ले रहे हैं। ज्ञातव्य है कि प्लस टू और ग्रेजुएशन करने के बाद जो विद्यार्थी अपनी आगे की पढ़ाई करने के लिए कनाडा जाना चाहते हैं ,उनको अक्सर सही मार्गदर्शन ना होने की वजह से कठिनाइयों का सामना करना पड़ता है और कई प्रतिभावान विद्यार्थी सही...
ਕੈਨੇਡਾ 27 ਅਕਤੂਬਰ (ਜਸ਼ਨ): ਪ੍ਰਾਈਮ ਏਸ਼ੀਆ ਟੈਲੀਵਿਜ਼ਨ ਦੇ ਸਰੀ ਦਫ਼ਤਰ ਵਿਖੇ ਕੈਨੇਡਾ ਦੌਰੇ ਦੌਰਾਨ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਦਰਸ਼ਕਾਂ ਦੇ ਰੂਬਰੂ ਹੋਏ।ਉਹਨਾਂ ਦੇ ਨਾਲ ਸ. ਜੁਗਰਾਜ ਸਿੰਘ ਕਾਹਲੋ ਨੇ ਪੰਜਾਬ ਵਿਚੋਂ ਪਲਾਇਨ ਕਰਕੇ ਵੱਡੀ ਗਿਣਤੀ ਵਿੱਚ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਆ ਰਹੇ ਵਿਦਿਆਰਥੀਆਂ ਕਰਕੇ ਉਥੋਂ ਦੇ ਵਿਦਿਅਕ ਅਦਾਰਿਆਂ ਦੇ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਵਿਚਾਰ ਵਟਾਂਦਰਾ ਕੀਤਾ। ਦਵਿੰਦਰਪਾਲ ਸਿੰਘ ਨੇ ਉਹਨਾਂ ਨੂੰ ਦੱਸਿਆ...
ਮੋਗਾ, 27 ਅਕਤੂਬਰ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ,ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਹੋਰ ਉਪਲੱਬਧੀ ਪ੍ਰਾਪਤ ਕਰਦਿਆਂ ਗੁਰਵਿੰਦਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਗੁਰਵਿੰਦਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਸ ਨੂੰ ਸ਼ੁੱਭ...
ਕੋਟਈਸੇਖਾਂ, 27 ਅਕਤੂਬਰ (ਜ਼ਸਨ): ‘ਅਜੋਕਾ ਸਮਾਂ ਮੁਕਾਬਲੇ ਦਾ ਸਮਾਂ ਹੈ ਅਤੇ ਅੱਜ ਦੇ ਦੌਰ ਵਿੱਚ ਸਫ਼ਲ ਹੋਣ ਲਈ ਬਹੁਤ ਜ਼ਰੂਰੀ ਹੈ ਕਿ ਤੁਹਾਡੇ ਕੋਲ ਦੁਨੀਆਂ ਦੇ ਹਰ ਪਹਿਲੂ ਦੀ ਜਾਣਕਾਰੀ ਹੋਵੇ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ ਕੁਇਜ਼ ਮੁਕਾਬਲੇ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਅੱਜ ਵਿਦਿਆਰਥੀਆਂ ਨੂੰ ਭਾਰਤ ਦੇ ਰਾਜਾਂ ਪ੍ਰਤੀ ਜਾਣਕਾਰੀ ਦੇਣ ਲਈ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ...
ਮੋਗਾ, 26 ਅਕਤੂਬਰ (ਜਸ਼ਨ): ਸਟੇਟ ਕਿਸਾਨ ਆਗੂ ਸਵਰਗੀ ਸਰਦਾਰ ਕਰਨੈਲ ਸਿੰਘ ਚੋਟੀਆਂ ਦੇ ਸਪੁੱਤਰ ਸੀਨੀਅਰ ਅਕਾਲੀ ਆਗੂ ਸ. ਭੁਪਿੰਦਰ ਸਿੰਘ ਚੋਟੀਆਂ ਸਾਬਕਾ ਸਰਪੰਚ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਬੇਵਕਤੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ. ਬੂਟਾ ਸਿੰਘ ਦੌਲਤਪੁਰਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭੁਪਿੰਦਰ ਸਿੰਘ ਚੋਟੀਆਂ ਦਾ ਅੰਤਿਮ ਸਸਕਾਰ ਅੱਜ 27 ਅਕਤੂਬਰ ਦਿਨ ਬੁੱਧਵਾਰ...
* ਵਾਰਡ 49 ਦੇ 400 ਪਰਿਵਾਰਾਂ ਨੇ ਭਰੇ ਫਾਰਮ ਅਤੇ ਤਕਰੀਬਨ 18 ਲੱਖ ਰੁਪਏ ਦੇ ਬਕਾਇਆ ਖੜ੍ਹੇ ਬਿੱਲ ਹੋਏ ਮੁਆਫ਼ : ਡਾ: ਰਜਿੰਦਰ ਮੋਗਾ, 26 ਅਕਤੂਬਰ (ਜਸ਼ਨ) : ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ, 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਣਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਮੋਗਾ ਦੇ ਵਾਰਡ ਨੰਬਰ 49 ‘ਚ ਬਿਜਲੀ ਮੁਆਫ਼ੀ ਲਈ ਫਾਰਮ ਭਰਨ ਵਾਸਤੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ...
ਪੰਜਾਬ ਸਰਕਾਰ ਨੇ ‘ਸਿੱਖਿਆ ਅਤੇ ਸਿਹਤ ’ ਦੇ ਖੇਤਰ ਵਿਚ ਪੁੱਟੀਆਂ ਵੱਡੀਆਂ ਪੁਲਾਂਘਾਂ : ਵਿਧਾਇਕ ਡਾ: ਹਰਜੋਤ ਕਮਲ ਸਰਕਾਰੀ ਸਕੂੁਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਨਾਲ ਲੋਕਾਂ ਦਾ ਰੁਝਾਨ ਹੁਣ ਸਰਕਾਰੀ ਸਕੂਲਾਂ ਵੱਲ ਵਧਿਆ: ਵਿਧਾਇਕ ਡਾ: ਹਰਜੋਤ ਕਮਲ **ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਮ ਗਿਆਨ ਦੇਣ ਲਈ ਜ਼ਰੂਰ ਸਮਾਂ ਕੱਢਣ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 26 ਅਕਤੂਬਰ (ਜਸ਼ਨ): ‘ਪੰਜਾਬ ਸਰਕਾਰ ਨੇ ‘ਸਿੱਖਿਆ ਅਤੇ ਸਿਹਤ ’ ਦੇ ਖੇਤਰ ਵਿਚ ਵੱਡੀਆਂ...
ਚੰਡੀਗੜ੍ਹ, 26 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ਵਿੱਚ ਨਿਖ਼ਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ `ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆਫ਼ ਦਿ ਬਲੂ ਫੀਨਿਕਸ` ਨਾਮ ਦੀ ਇੱਕ ਕਿਤਾਬ ਲਿਖੀ ਹੈ। ਨੌਜਵਾਨ ਲੇਖਿਕਾ, ਖੁਸ਼ੀ ਸ਼ਰਮਾ ਦੁਆਰਾ ਲਿਖੀ ਗਈ ‘ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆੱਫ ਦਾ ਬਲੂ ਫੀਨਿਕਸ’ ਨਾਮ ਦੀ...