ਮੋਗਾ, 23 ਅਗਸਤ (jashan,stringer doordarshan ) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ...
News
ਮੋਗਾ, 22 ਅਗਸਤ ( ਜਸ਼ਨ) : ਅੱਜ ਹਲਕਾ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਪਹਿਲ ਅਤੇ ਤਰਜੀਹ ਦਿੱਤੀ ਜਾਂਦੀ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ...
ਮੋਗਾ, 23 ਅਗਸਤ ( ਜਸ਼ਨ) - ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਅੱਜ ਮਾਨਯੋਗ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ, ਸਥਾਈ ਲੋਕ...
*ਵਰਕਸ਼ਾਪ ਵਿਚ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ, ਜਨਰਲ ਸਕੱਤਰ ਅਨਿਲ ਸਰੀਨ, ਸਕੱਤਰ ਕਰਨਵੀਰ ਟੌਹੜਾ ਭਾਜਪਾ ਦੀ ਮੈਂਬਰਸ਼ਿਪ ਵਰਕਸ਼ਾਪ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚਣਗੇ ਮੋਗਾ, 23 ਅਗਸਤ ( ਜਸ਼ਨ) - ਭਾਜਪਾ ਵੱਲੋਂ ਹਰ ਛੇ ਸਾਲ ਬਾਅਦ ਦੇਸ਼ ਭਰ ਵਿੱਚ ਭਰਤੀ ਮੁਹਿੰਮ ਚਲਾਈ ਜਾਂਦੀ ਹੈ ਅਤੇ ਇਸ ਵਾਰ ਵੀ 1 ਸਤੰਬਰ ਤੋਂ 30 ਸਤੰਬਰ ਤੱਕ ਮੈਂਬਰਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।...
ਮੋਗਾ, 23 ਅਗਸਤ ( ਜਸ਼ਨ) ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਰਾਸ਼ਟਰੀ ਯੁਵਕ ਸੰਸਦ ਪ੍ਰੋਗਰਾਮ (ਕਿਸ਼ੋਰ ਸਭਾ) ਆਯੋਜਿਤ ਕੀਤਾ ਗਿਆ। ਸਕੂਲ ਦੇ ਲਗਭਗ 55 ਵਿਦਿਆਰਥੀਆਂ ਨੇ ਸੰਸਦ ਦੀ ਇਸ ਕਾਰਵਾਈ ਵਿੱਚ...
ਮੋਗਾ, 23 ਅਗਸਤ ( ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਓਪਨ ਵਰਕ ਪਰਮਿੰਟ ਲਗਵਾ ਰਹੀ ਹੈ। ਸੰਸਥਾ ਨੇ ਸੰਤੋਖ ਸਿੰਘ ਗਿੱਲ ਦਾ ਕੈਨੇਡਾ ਦਾ ਇੱਕ ਰਿਫਿਉਜਲ ਤੋਂ ਬਾਅਦ ਓਪਨ ਵਰਕ ਪਰਮਿੰਟ ਲਗਵਾ ਕੇ ਕਿੱਤਾ। ਸੰਸਥਾ ਦੇ...
*ਚੰਦਰਯਾਨ-3 ਰਾਹੀਂ ਵਿਕਰਮ ਲੈਂਡਰ ਦੀ ਸਫਲ ਲੈਂਡਿੰਗ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਮੋਗਾ, 23 ਅਗਸਤ ( ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਵਿੱਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਜੀ ਯੋਗ ਅਗੁਵਾਈ ਹੇਠ ਨੈਸ਼ਨਲ ਸਪੇਸ ਡੇ ਮਨਾਇਆ ਗਿਆ। ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ ਅਤੇ ਇਸ ਦਿਨ ਨਾਲ...
* ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ ਮੋਗਾ, 23 ਅਗਸਤ (ਜਸ਼ਨ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ...
ਮੋਗਾ, 21 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ...
ਮੋਗਾ, 21 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸ਼੍ਰੀਮਤੀ ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਹਨਾਂ ਨੂੰ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਹ ਸਾਲ 2014 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ, ਸ਼ਾਹਕੋਟ,...