• ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਪ੍ਰਮੁੱਖ ਤਰਜੀਹ ਰਹੇਗੀ- ਕੁਸ਼ਲਦੀਪ ਸਿੰਘ ਢਿੱਲੋਂ ਚੰਡੀਗੜ੍ਹ, 26 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ...
News
*ਦਲਿਤ ਵਰਗ ਆਪਣੇ ਬੱਚਿਆਂ ਨੂੰ ਸਿੱਖਿਅਤ ਕਰੇ ਤਾਂ ਕਿ ਮੁੱਖ ਮੰਤਰੀ ਚੰਨੀ ਵਾਂਗ ਦਲਿਤ ਵੀ ਉਚੇਰੀਆਂ ਮੰਜ਼ਿਲਾਂ ਹਾਸਲ ਕਰ ਸਕਣ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 25 ਅਕਤੂਬਰ (ਜਸ਼ਨ): ਕਾਂਗਰਸ ਪਾਰਟੀ ਦੇ ਐੱਸ ਸੀ ਡਿਪਾਰਟਮੈਂਟ ਜ਼ਿਲ੍ਹਾ ਮੋਗਾ ਆਦਿ ਧਰਮ ਸਮਾਜ (ਰਜਿ) ਭਾਰਤ ਆਧਸ ਜ਼ਿਲ੍ਹਾ ਮੋਗਾ ਵੱਲੋਂ ਵਾਲਮੀਕ ਕਲੋਨੀ ਵਿਖੇ ਭਗਵਾਨ ਵਾਲਮੀਕ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦੀ ਪਾਰਕ ਤੋਂ ਸ਼ੁਰੂ ਹੋਏ ਮਾਰਚ ਵਿਚ ਯੂਥ...
*ਗਿਰਦਾਵਰੀ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਭੇਜਣ ਲਈ ਆਖਿਆ ਚੰਡੀਗੜ 25 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ।ਅੱਜ ਏਥੇ ਜਾਰੀ ਨਿਰਦੇਸ਼ਾਂ ਵਿੱਚ ਸ੍ਰੀਮਤੀ ਚੌਧਰੀ ਨੇ ਖੜੀ ਫ਼ਸਲ ਨੂੰ ਹੋਏ...
*ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ `ਤੇ ਦਿੱਤਾ ਜ਼ੋਰ ਚੰਡੀਗੜ੍ਹ, 25 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ `ਚ ਬਾਗ਼ਬਾਨੀ ਦੇ ਖੇਤਰ `ਚ ਸੁਧਾਰ ਲਿਆਉਣ ਲਈ ਇਜ਼ਰਾਈਲ ਦੀ ਨਵੀਨਤਮ ਤਕਨੀਕ ਨੂੰ ਅਪਣਾਵਾਂਗੇ ਤਾਂ ਜੋ ਪਾਣੀ ਘੱਟ ਵਰਤੋਂ ਕਰਕੇ ਵੀ ਫ਼ਸਲਾਂ/ਸ਼ਬਜੀਆਂ ਦਾ ਭਰਪੂਰ ਝਾੜ ਹਾਸਲ ਕੀਤਾ ਜਾ ਸਕੇ।ਪੰਜਾਬ ਦੇ ਬਾਗ਼ਬਾਨੀ ਅਤੇ ਭੂਮੀ ਅਤੇ ਪਾਣੀ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਸੈਕਟਰ 26 ਸਥਿਤ ਮੈਗਸੀਪਾ ਸੰਸਥਾ...
ਚੰਡੀਗੜ੍ਹ/ਮਾਨਸਾ, 25 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ...
मोगा , 24 अक्तूबर (जश्न) : मालवा क्षेत्र की अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज अजय कुमार सपुत्र सुखदेव राम निवासी गांव खोखर कलां जलंधर का तीन दिन में यूके स्पाउस वीज़ा लगवाकर दिया है। इस अवसर पर संस्था के डायरेक्टर देवप्रिय त्यागी ने कहा कि अफवाओ...
ਕਨੇਡਾ, 25 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਪ੍ਰੈਜੀਡੈਂਟ ਅਤੇ ਦੇਸ ਭਗਤ ਕਾਲਜ ਮੋਗਾ ਦੇ ਡਾਇਰੈਕਟਰ ਸ. ਦਵਿੰਦਰਪਾਲ ਸਿੰਘ ਕੱਲ ਕਨੇਡਾ ਦੇ ਸਮੇਂ ਅਨੁਸਾਰ ਸਵੇਰੇ 9.30 ਵਜੇ ਪ੍ਰਾਈਮ ਏਸੀਆ ਟੀ. ਵੀ. ਤੇ ਰੂਬਰੂ ਹੋਣਗੇ। ਉਸ ਸਮੇਂ ਹਿੰਦੁਸਤਾਨ ਦਾ ਰਾਤ 10.00 ਵਜੇ ਦਾ ਸਮਾਂ ਹੋਵੇਗਾ।
ਮੋਗਾ, 23 ਅਕਤੂਬਰ (ਜਸ਼ਨ):ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿੱਚ ਓਵਰ ਆਲ 6.5 ਬੈਂਡ ਅਤੇ ਰਿਡਿੰਗ ਵਿੱਚੋਂ 7.0 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾ ਲਗਵਾਈਆ...
ਮੋਗਾ, 23 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਮੋਗਾ ਸ਼ਹਿਰ ਦੇ ਸਾਰੇ ਵਾਰਡਾਂ ਦੀ ਨਕਸ਼ ਨੁਹਾਰ ਪੂਰੀ ਤਰਾਂ ਬਦਲਦੀ ਜਾ ਰਹੀ ਹੈ। ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਜਿੱਥੇ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਵੱਲੋਂ ਆਪ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਲੋਕਾਂ ਨੂੰ ਮਿਲ ਕੇ ਉਹਨਾਂ ਦੀਆਂ ਸਮਸਿਆਵਾਂ ਨੂੰ ਹੱਲ ਕੀਤਾ ਜਾ ਰਿਹੈ ਉੱਥੇ ‘ਟੀਮ ਹਰਜੋਤ’ ਦੇ ਸਾਰੇ ਮੈਂਬਰ ਆਪਣੇ ਆਪਣੇ ਇਲਾਕੇ ਵਿਚ ਸ਼ੁਰੂ ਹੋਏ ਵਿਕਾਸ ਪ੍ਰੌਜੈਕਟਾਂ ਨੂੰ...
*ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 2.60 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਵੰਡੇ ਮੋਗਾ, 23 ਅਕਤੂਬਰ(ਜਸ਼ਨ): ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਦੇਸ਼ ਦੇ ਸਰਵੳੱੁਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦੇ ਸਮਾਰਕ ’ਤੇ ਸੈਨਾ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਫੁੱਲ ਮਲਾਵਾਂ ਭਂੇਟ ਕਰਕੇ ਬੜੇ ਹੀ ਆਦਰ ਸਹਿਤ 59ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਸੈਨਿਕ...