News

ਮੋਗਾ, 23 ਅਕਤੂਬਰ (ਜਸ਼ਨ) ‘ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪਾਣੀ ਦੇ ਬਿੱਲਾਂ ਬਾਰੇ ਜਾਰੀ ਕੀਤੇ ਨਵੇਂ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਨੇ 125 ਵਰਗ ਗਜ ਤੋਂ ਘੱਟ ਦੇ ਪਲਾਟਾਂ ਦੇ ਪਾਣੀ ਦੇ ਬਿੱਲਾਂ ਨੂੰ ਮੁਆਫ ਕਰ ਦਿੱਤਾ ਹੈ ਅਤੇ 125 ਵਰਗ ਗਜ ਤੋਂ ਵੱਧ ਦੇ ਮਕਾਨਾਂ ਦੇ ਬਿੱਲ ਵੀ 50 ਰੁਪਏ ਪ੍ਰਤੀ ਮਹੀਨਾ ਤੈਅ ਕਰਨ ਨਾਲ ਲੋਕਾਂ ਨੂੰ ਮਹਿੰਗਾਈ ਦੇ ਦੌਰ ਵਿਚ ਵੱਡੀ ਰਾਹਤ ਮਿਲੇਗੀ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ...
2.5 ਕਰੋੜ ਰੁਪਏ ਨਾਲ ਬੱਸ ਸਟੈਂਡ ਬਰਨਾਲਾ ਨੂੰ ਨਵੀਂ ਦਿੱਖ ਦੇਣ ਦਾ ਐਲਾਨ, ਸਫ਼ਰ ਦੌਰਾਨ ਦਰਪੇਸ਼ ਸਮੱਸਿਆਵਾਂ ਸਬੰਧੀ ਬਜ਼ੁਰਗ ਬੀਬੀਆਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ, 23 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜਿਥੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਰੀਆਂ ਨਾਲ ਗੱਲਬਾਤ ਕੀਤੀ, ਉਥੇ ਸਫ਼ਾਈ ਪ੍ਰਬੰਧਾਂ ਦਾ...
ਮੋਗਾ, 23 ਅਕਤੂਬਰ (ਜਸ਼ਨ): ਅੱਜ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਪਤਨੀ ਤੇਜਿੰਦਰ ਕੌਰ ਬਰਾੜ ਨੇ ਸੁਹਾਗਣਾਂ ਨੂੰ ਕਰਵਾ ਚੌਥ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਉਹ ਪ੍ਰਾਮਤਮਾ ਅੱਗੇ ਅਰਦਾਸ ਕਰਦੇ ਹਨ ਕਿ ਸਾਰੀਆਂ ਸੁਆਣੀਆਂ ਅਤੇ ਉਹਨਾਂ ਦੇ ਪਤੀ ਤੰਦਰੁਸਤ ਅਤੇ ਖੁਸ਼ਹਾਲ ਜਿੰਦਗੀ ਜਿਉਣ ਅਤੇ ਉਹਨਾਂ ਦਾ ਆਪਸੀ ਪਿਆਰ ਹੋਰ ਵੀ ਗੂੜ੍ਹਾ ਹੋਵੇ। ਤੇਜਿੰਦਰ ਕੌਰ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਗਰਮ ਆਗੂ ਅਤੇ ਕੌਂਸਲਰ ਗੌਰਵ ਗੁੱਡੂ ਗੁਪਤਾ ਵੱਲੋਂ ਸ਼ਹਿਰ ਦੀਆਂ...
- 55 ਕਰੋੜ 87 ਲੱਖ 55 ਹਜ਼ਾਰ 186 ਰੁਪਏ ਦੇ ਬਿਜਲੀ ਦੇ ਬਕਾਏ ਬਿੱਲ ਪੰਜਾਬ ਸਰਕਾਰ ਨੇ ਕੀਤੇ ਮੁਆਫ਼-ਡਿਪਟੀ ਕਮਿਸ਼ਨਰ ਮੋਗਾ, 23 ਅਕਤੂਬਰ (000) - ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਕੀਤੇ ਗਏ ਉਪਰਾਲੇ ਤਹਿਤ ਜ਼ਿਲਾ ਮੋਗਾ ਦੇ 88260 ਲਾਭਪਾਤਰੀਆਂ ਨੂੰ ਘਰੇਲੂ ਬਿਜਲੀ ਬਿੱਲ ਮੁਆਫ਼ ਦੀ ਸਹੂਲਤ ਦਾ ਲਾਭ ਮਿਲੇਗਾ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਅੱਜ ਦਿੱਤੀ। ਉਨਾਂ ਕਿਹਾ ਕਿ ਜ਼ਿਲਾ ਮੋਗਾ ਦੇ...
*ਵੱਖ ਵੱਖ ਬੈਂਕਾਂ ਨੇ, 151 ਤੋਂ ਵੱਧ ਵਿਅਕਤੀਆਂ ਨੂੰ 21 ਕਰੋੜ 65 ਲੱਖ ਦੇ ਕਰਜ਼ੇ ਕੀਤੇ ਮਨਜ਼ੂਰ: ਬਜਰੰਗੀ ਸਿੰਘ ਮੋਗਾ, 22 ਅਕਤੂਬਰ (ਜਸ਼ਨ): ਕੇਂਦਰ ਸਰਕਾਰ ਦੇ ਵਿੱਤ ਮੰਤਰਾਲੇ ਨੇ ਦੇਸ਼ ਦੀਆਂ ਸਮੂਹ ਬੈਂਕਾਂ ਨੂੰ ਅਕਤੂਬਰ ਮਹੀਨੇ ਤੋਂ ‘ਕ੍ਰੈਡਿਟ ਆਊਟਰੀਚ ਪ੍ਰੋਗਰਾਮ’ ਸ਼ਰੂ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਅੱਜ ਮੋਗਾ ਦੇ ਲੀਡ ਬੈਂਕ ‘ਪੰਜਾਬ ਐਂਡ ਸਿੰਧ ਬੈਂਕ ’ ਨੇ ਜ਼ਿਲ੍ਹਾ ਪੱਧਰੀ ‘ਕ੍ਰੈਡਿਟ ਆਊਟਰੀਚ ਮੈਗਾ ਕੈਂਪ ’ ਦਾ ਆਯੋਜਨ ਕੀਤਾ। ਇਸ ਮੌਕੇ ਏ ਡੀ ਸੀ ਸ. ਹਰਚਰਨ ਸਿੰਘ...
ਚੰਡੀਗੜ, 21 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ ‘ਤੇ ਫ਼ੜਿਆ ਹੈ ਜੋ ਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ।...
Tags: VIGILANCE BUREAU PUNJAB
मोगा ,(जश्न): देवप्रिय त्यागी ने महर्षि वाल्मीकि की शोभयात्रा में भाग लिया और महर्षि वाल्मीकि जी को नमन किया। उन्होंने कहा कि हम अपने समृद्ध अतीत और गौरवशाली संस्कृति को संजोने में प्रभु वाल्मीकि जी के महत्वपूर्ण योगदान को याद करते है। उन्होंने कहा कि सामाजिक सशक्तीकरण पर महर्षि वाल्मीकि की शिक्षाये हमें प्रेरणा देती रहती है. उन्होंने कहा कि आदिकवि और रामायण के रचनाकार महर्षि...
ਮੋਗਾ, 19 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਦੀ ਨਕਸ਼ ਨੁਹਾਰ ਬਦਲਣ ਲਈ ਜੰਗੀ ਪੱਧਰ ’ਤੇ ਵਿਕਾਸ ਪ੍ਰੌਜੈਕਟ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਨੇ ਮੁਹੱਲਾ ਸਰਦਾਰ ਨਗਰ ਦੀਆਂ ਗਲੀਆਂ ‘ਚ ਪ੍ਰੀਮਿਕਸ ਪਾਉਣ ਦੇ ਕਾਰਜਾਂ ਦੀ ਆਰੰਭਤਾ ਕਰਵਾਈ । ਗਲੀ ਨੰਬਰ 4 ‘ਚ ਕੰਮ ਦੀ ਸ਼ਰੂਆਤ ਕਰਨ ਮੌਕੇ ਡਾ: ਰਜਿੰਦਰ ਨਾਲ ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ,...
*ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਤੇ ਫ਼ਖ਼ਰ ਮਹਿਸੂਸ ਕਰਨਾ ਚਾਹੀਦੈ - ਰਾਮੂੰਵਾਲੀਆ ਮੋਗਾ, 19 ਅਕਤੂਬਰ (ਜਸ਼ਨ) : ਕਿਸੇ ਵੀ ਕੌਮ ਦੇ ਇਤਿਹਾਸ ਦੇ ਮੂਲ ਸੋ੍ਤ ਉਸ ਕੌਮ ਵਾਸਤੇ ਅਜਿਹਾ ਸਰਮਾਇਆ ਹੁੰਦੇ ਹਨ,ਜਿਸ ਉੱਤੇ ਉਹ ਕੌਮ ਫਖਰ ਕਰ ਸਕਦੀ ਹੈ! ਇਹ ਕੌਮੀ ਸਰਮਾਇਆ ਹੀ ਉਸ ਦੇ ਪੈਰੋਕਾਰਾਂ ਲਈ ਪ੍ਰੇਰਨਾ ਦਾ ਸਰੋਤ ਬਣਦਾ ਹੈ! ਜਿਹੜੀਆ ਕੌਮਾਂ ਆਪਣੇ ਸ਼ਹੀਦਾਂ ਅਤੇ ਵੱਡ-ਵਡੇਰਿਆਂ ਨੂੰ ਭੁੱਲ ਜਾਂਦੀਆਂ ਹਨ ਉਹ ਕੌਮਾਂ ਖਤਮ ਹੋ ਜਾਂਦੀਆਂ ਹਨ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵਰਨਕਾਰ ਸੰਘ ਦੇ...
ਚੰਡੀਗੜ੍ਹ, 18 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਖੇਡ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏ ਤੋੰ ਵੱਧ ਇਨਾਮ ਰਾਸ਼ੀ ਦਿੱਤੀ ਜਾਵੇਗੀ।ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਐਵਾਰਡ ਦੇਣ ਸਬੰਧੀ ਖੇਡ...

Pages