News

ਚੰਡੀਗੜ੍ਹ, 18 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 5 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਵਿਭਾਗ ਵੱਲੋਂ ਦੁਬਾਰਾ ਚੈਕਿੰਗ ਮੁਹਿੰਮ ਵਿੱਢੀ ਗਈ ਜਿਸ ਦੌਰਾਨ...
ਮੋਗਾ, 18 ਅਕਤੂਬਰ (ਜਸ਼ਨ): ਪਿਛਲੇ ਦਿਨੀਂ ‘ਦੀ ਮੋਗਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਮੋਗਾ’ ਦੇ ਨੌਂ ਜ਼ੋਨਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ, ‘ਚ ਪੀ ਏ ਡੀ ਬੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਨੌਂ ਜ਼ੋਨਾਂ ਤੋਂ ਚੁਣੇ ਗਏ ਡਾਇਰੈਕਟਰਾਂ ‘ਚ ਮੰਗੇਵਾਲਾ ਜ਼ੋਨ ਤੋਂ ਗੁਰਪ੍ਰੀਤ ਸਿੰਘ ਦਾਰਾਪੁਰ ਨੂੰ ਬੋਰਡ ਆਫ ਡਾਇਰੈਕਟਰ ਚੁਣੇ ਜਾਣ ’ਤੇ ਪਿੰਡ ਦਾਰਾਪੁਰ ਦੀਆਂ ਅਹਿਮ ਸ਼ਖਸੀਅਤਾਂ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਹੈ । ਪਿੰਡ ਦਾਰਾਪੁਰ ਵਿਖੇ...
ਮੋਗਾ, 18 ਅਕਤੂਬਰ (ਜਸ਼ਨ): ‘ ਬਾਬਾ ਗੁਰਮੀਤ ਸਿੰਘ ਵੱਲੋਂ ਕਿਸਾਨੀ, ਜਵਾਨੀ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਵਿੰਗ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਅਮਰਜੀਤ ਸਿੰਘ ਲੰਡੇਕੇ ਤੇ ਬੂਟਾ ਸਿੰਘ ਦੌਲਤਪੁਰਾ ਨੇ ਕੀਤਾ। ਉਹਨਾਂ ਆਖਿਆ ਕਿ ਕਿਰਸਾਨੀ ਸਮੇਂ ਦੇ ਨਾਲ ਘਾਟੇਵੰਦ ਧੰਦਾ ਬਣਦੀ ਜਾ ਰਹੀ ਹੈ । ਉਹਨਾਂ ਆਖਿਆ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਠਿਕਾਣੇ ਲਗਾਉਣ ਲਈ ਜੋ ਖਰਚਾ...
*ਨੈਸ਼ਨਲ ਹਾਈਵੇ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਅਤੇ ਸੁਵਿਧਾ ਸੈਂਟਰ ਵਿਚ ਕਾਊਂਟਰਾਂ ਦੀ ਗਿਣਤੀ ਵਧਾਉਣ ਦੀ ਲੋੜ: ਵਿਧਾਇਕ ਡਾ: ਹਰਜੋਤ ਕਮਲ ਮੋਗਾ,18 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੋਗਾ ਹਲਕੇ ‘ਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤਾਂ ਨਾਲ ਵਾਬਸਤਾ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਏ ਸੀ ਜੀ ਗੁਰਵੀਰ ਸਿੰਘ ਕੋਹਲੀ ਤੋਂ ਇਲਾਵਾ ਸਾਬਕਾ ਸਰਪੰਚ ਰਾਕੇਸ਼ ਕੁਮਾਰ...
ਕੋਟਈਸੇ ਖਾਂ, 18 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਦੇ 50 ਵਲੰਟੀਅਰਜ਼ ਨੇ ਕੋਟ-ਈਸੇ-ਖਾਂ ਮਸੀਤਾਂ ਰੋਡ ਵਿਖੇ ਇੱਕ ਰੋਜ਼ਾ ਕੈਂਪ ਲਾਇਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸਮਝਾਇਆ ਨਾ ਘੁਲਣਨਸ਼ੀਲ ਪਦਾਰਥਾਂ ਦੇ ਨਾਲ ਧਰਤੀ ਦੀ ਉਪਜਾਊ ਸ਼ਕਤੀ ਨੰੁੂ ਬਹੁਤ ਨੁਕਸਾਨ ਹੋ ਰਿਹਾ ਹੈ ਅਤੇ ਜੇਕਰ...
ਮੋਗਾ, 18 ਅਕਤੂਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਜ਼ਿਲ੍ਹਾ ਪੱਧਰ ਤੇ ਹੋਈ ਤਾਈਕਵਾਂਡੋ ਓਪਨ ਚੈਂਪੀਅਨਸ਼ਿੱਪ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਗੋਲਡ ਮੈਡਲ ਹਾਸਲ ਕੀਤਾ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਰਚਲ ਹੰਸ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਬੱਚੇ ਨਾ ਸਿਰਫ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਬਲਕਿ...
ਮੋਗਾ, 17 ਅਕਤੂਬਰ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਅਤੇ ਵੱਡੇ ਜਨਤਕ ਆਧਾਰ ਵਾਲੇ ਸਿਆਸਤਦਾਨ ਸੁਰਿੰਦਰ ਸਿੰਘ ਬਾਵਾ ਨੂੰ ਸਤਿਕਾਰ ਦਿੰਦਿਆਂ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਨੇ ਸੁਰਿੰਦਰ ਸਿੰਘ ਬਾਵਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਆਖਿਆ ਕਿ ਬੇਸ਼ੱਕ ‘ਟੀਮ ਹਰਜੋਤ’ ਨਿਰੰਤਰ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ ਪਰ ਟਕਸਾਲੀ...
ਮੋਗਾ 17 ਅਕਤੂਬਰ:(ਜਸ਼ਨ): ਨਸਅਿਾਂ ਖਿਲਾਫ ਚਲਾਈ ਜਾ ਰਹੀ “ਜੀਰੋ ਟਾਲਰੈਂਸ ਮੁਹਿੰਮ ਅਧੀਨ ਸ੍ਰੀ ਸੁਰਿੰਦਰਜੀਤ ਸਿੰਘ ਮੰਡ ਐਸ.ਐਸ.ਪੀ ਮੋਗਾ ਦੇ ਦਿਸਾ ਨਿਰਦੇਸ਼ਾਂ ਹੇਠ ਅਤੇ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਆਈ, ਮੋਗਾ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਮੋਗਾ ਵੱਲੋਂ 24 ਕਿੱਲੋ ਅਫੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਇੰਸਪੈਕਟਰ ਕਿੱਕਰ ਸਿੰਘ, ਸੀ.ਆਈ.ਏ ਸਟਾਫ ਮੋਗਾ ਨੂੰ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ...
ਕਿਸਾਨ ਘਰ ਬੈਠੇ ਨਾ-ਮਾਤਰ ਕਿਰਾਏ ’ਤੇ ਬੁੱਕ ਕਰ ਸਕਦੇ ਹਨ ਆਧੁਨਿਕ ਖੇਤੀਬਾੜੀ ਉਪਕਰਨ-ਡਾ. ਬਲਵਿੰਦਰ ਸਿੰਘ ਮੋਗਾ, 17 ਅਕਤੂਬਰ: (ਜਸ਼ਨ): ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ “ਆਈ-ਖੇਤ ਪੰਜਾਬ” ਐਪ ਲਾਹੇਵੰਦ ਸਿੱਧ ਹੋ ਰਿਹਾ ਹੈ। ਇਸ “ਆਈ-ਖੇਤ ਪੰਜਾਬ” ਐਪ ਨਾਲ ਕਿਸਾਨ ਘਰ ਬੈਠੇ ਹੀ ਆਪਣੇ ਮੋਬਾਈਲ ਫੋਨ ਜਰੀਏ, ਆਪਣੇ ਲਈ ਲੋੜੀਂਦਾ ਖੇਤੀਬਾੜੀ ਉਪਕਰਨ ਬਹੁਤ ਹੀ ਘੱਟ...
ਮੋਗਾ, 17 ਅਕਤੂਬਰ (ਜਸ਼ਨ): ਹਲਕਾ ਮੋਗਾ ਦੇ ਪਿੰਡ ਡਰੋਲੀ ਭਾਈ ਤੋਂ ਕੋਰੇਵਾਲਾ ਤੱਕ ਸੜਕ ਤੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵਿਧਾਇਕ ਡਾ: ਹਰਜੋਤ ਕਮਲ ਦੇ ਉਚੇਚੇ ਯਤਨਾਂ ਸਦਕਾ ਸੜਕ ਦੇ ਪੁਨਰ ਨਿਰਮਾਣ ਲਈ ਪ੍ਰੀਮਿਕਸ ਪਾਉਣ ਦੀ ਆਰੰਭਤਾ ਹੋਈ। ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਜੀ ਟੀ ਰੋਡ ਤੋਂ ਡਰੋਲੀ ਭਾਈ ਨੂੰ ਜਾਂਦੀ ਸੜਕ ਨੂੰ 18 ਫੁੱਟੀ ਬਣਾ ਕੇ ਪ੍ਰੀਮਿਕਸ ਪਾਉਣ ਦੀਆਂ ਰਸਮਾਂ ਨਿਭਾਉਣ ਮੌਕੇ ਸਰਪੰਚ ਜਸਪਾਲ ਸਿੰਘ ਡਰੋਲੀ ਭਾਈ ,...

Pages