News

मोगा,7 अक्तूबर (जश्न): अग्रवाल समाज सभा मोगा की ओर से आज अग्रवाल समाज के संस्थापक महाराजा अग्रसेन जी की 5145 अग्रसेन जयंती मोगा में बड़ी धूमधाम से मनाई गई जिसमें सभा के प्रदेश अध्यक्ष तथा अग्रोहा विकास ट्रस्ट पंजाब के चेयरमैन डॉ अजय कंसल जी मुख्य अतिथि के रूप में मौजूद रहे। सभी अग्रवाल बंधुओं में अग्रसेन जयंती को लेकर भारी उत्साह था। डॉ अजय कंसल जी ने सभी को संबोधित करते हुए...
ਯੂ ਪੀ/ਸਰਸਾਵਾ, 7 ਅਕਤੂਬਰ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਸੱਦੇ ਅਨੁਸਾਰ ਅੱਜ ਮੋਹਾਲੀ ਤੋਂ ਚੱਲ ਕੇ ਲਖ਼ੀਮਪੁਰ ਖ਼ੇੜੀ ਜਾਣ ਲਈ ਰਵਾਨਾ ਹੋਏ, ਕਾਂਗਰਸ ਦੇ ਕਾਫ਼ਿਲੇ ਨੂੰ ਹਰਿਆਣਾ ਉੱਤਰ-ਪ੍ਰਦੇਸ਼ ਬਾਰਡਰ ’ਤੇ ਸਹਾਰਨਪੁਰ ਵਿਖ਼ੇ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਕਾਫ਼ਿਲੇ ਨੂੰ ਰੋਕ ਲੈਣ ਉਪਰੰਤ ਸ: ਸਿੱਧੂ ਸਣੇ ਪੰਜਾਬ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਹਨਾਂ ਨੂੰ ਸਰਸਾਵਾ ਥਾਣੇ ਵਿਚ...
Tags: LAKHEEMPUR KHERI
ਮੋਗਾ, 4 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਇਸ ਦੌਰਾਨ ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਸਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ...
Tags: GOLDEN EDUCATIONS MOGA
*ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ ਸਨਮਾਨਿਤ ਮੋਗਾ, 3 ਅਕਤੂਬਰ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ‘ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਮੋਗਾ ਹਲਕੇ ਦੇ ਲੋਕ ਕਾਂਗਰਸ ਪਾਰਟੀ ਨਾਲ ਲਗਾਤਾਰ ਜੁੜਦੇ ਜਾ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਪੀਨਾ ਦੀ ਪ੍ਰੇਰਨਾ ਨਾਲ ਵਾਰਡ ਨੰਬਰ 32 ਦਾ ਯੂਥ ਅਕਾਲੀ ਦਲ ਪ੍ਰਧਾਨ ਸ਼ੈਲੀ ਵਰਮਾ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ ਹੋ ਗਿਆ । ਇਸ ਮੌਕੇ ਵਿਧਾਇਕ ਡਾ:...
ਮੋਗਾ 4 ਅਕਤੂਬਰ (ਜਸ਼ਨ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਸਾਂਝੀ ਮੀਟਿੰਗ ਹੋਈ ਅਤੇ ਪੰਜ ਅਤੇ ਸੱਤ ਅਕਤੂਬਰ ਨੂੰ ਮੋਗਾ ਰੀਗਲ ਸਿਨੇਮਾ ਵਿਖੇ ਸ਼ਹੀਦ ਹੋਣ ਵਾਲੇ ਵਿਦਿਆਰਥੀਆਂ ਦੀ 7 ਅਕਤੂਬਰ ਨੂੰ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ। ਪੀਐੱਸਯੂ ਅਤੇ ਐੱਨਬੀਐੱਸ ਪਿਛਲੇ ਕਈ ਸਾਲਾਂ ਤੋਂ ਮੰਗ ਕਰਦੀ ਆ ਰਹੀ ਹੈ ਕਿ ਰੀਗਲ ਸਿਨੇਮਾ ਵਿਖੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਾਂਗ ਯਾਦਗਾਰੀ ਹਾਲ ਬਣਨਾ ਚਾਹੀਦਾ ਹੈ ਜਿਸਨੂੰ ਕਿ ਲੋਕ ਹਿੱਤਾਂ ਦੇ ਲਈ ਵਰਤਿਆ ਜਾ...
ਮੋਗਾ 4 ਅਕਤੂਬਰ (ਜਸ਼ਨ): ਯੂਪੀ ਦੇ ਲਖੀਮਪੁਰ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਵਿਰੋਧ ਵਿੱਚ ਅੱਜ ਇਥੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਸਾਫੂਵਾਲਾ, ਸੂਰਤ ਸਿੰਘ ਧਰਮਕੋਟ, ਸੁਖਚੈਨ ਰਾਮਾ, ਜਸਕਰਨ ਸਿੰਘ ਬਹਿਰੂ, ਭੁਪਿੰਦਰ ਸਿੰਘ ਦੌਲਤਪੁਰਾ, ਉਦੈ ਬੱਡੂਵਾਲ, ਜਗਰੂਪ ਸਿੰਘ ਰੰਡਿਆਲਾ ਅਤੇ ਸੁਖਜਿੰਦਰ ਖੋਸਾ ਨੇ ਕਿਹਾ ਕਿ ਕਿਸਾਨਾਂ ਨੂੰ ਗੱਡੀਆਂ ਹੇਠ ਕੁਚਲਣਾ, ਅਸਲ...
ਚੰਡੀਗੜ, 3 ਅਕਤੂਬਰ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਿਤਾ ਨੂੰ ਕਾਇਮ ਰੱਖਣ ਲਈ, ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ (ਐਸਆਈਜ) ਦੀਆਂ 560 ਅਸਾਮੀਆਂ ਭਰਨ ਲਈ ਲਈਆਂ ਗਈਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲੀਸ ਦੇ ਚਾਰ ਕਾਡਰ/ਵਿੰਗਜ਼ (ਇਨਵੈਸਟੀਗੇਸ਼ਨ, ਜਿਲਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਦੀਆਂ ਅਸਾਮੀਆਂ ਲਈ...
Tags: PUNJAB POLICE
ਮੋਗਾ, 3 ਅਕਤੂਬਰ (ਜਸ਼ਨ):: ਰਾਈਸ ਬਰਾਨ ਡੀਲਰਜ਼ ਐਸੋਸੀਏਸ਼ਨ (ਰਜਿ:128) ਦੇ ਪੈਟਰਨ ਸਵਰਗੀ ਬਾਊ ਸ਼੍ਰੀ ਕ੍ਰਿਸ਼ਨ ਮਿੱਤਲ ਵੱਲੋਂ ਆਰੰਭੀ ਵਿਰਾਸਤ ਨੂੰ ਕਾਇਮ ਰੱਖਦਿਆਂ ਐਸੋਸੀਏਸ਼ਨ ਦੇ ਪੈਟਰਨ ਸ਼੍ਰੀ ਸਮੀਰ ਮਿੱਤਲ, ਸ਼੍ਰੀਰਾਮ ਮਿੱਤਲ, ਰਾਜ ਕਮਲ ਕਪੂਰ, ਦੇਵਪਿ੍ਰਆ ਤਿਆਗੀ ਅਤੇ ਡਾ: ਪਰਸ਼ੂਰਾਮ ਦੀ ਰਹਿਨੁਮਾਈ ਅਤੇ ਪ੍ਰਧਾਨ ਨਵੀਨ ਸਿੰਗਲਾ ਦੀ ਅਗਵਾਈ ਹੇਠ 9 ਅਕਤੂਬਰ ਨੂੰ ਕਰਵਾਏ ਜਾ ਰਹੇ ਸਿਲਵਰ ਜੁਬਲੀ ਜਾਗਰਣ ਸਬੰਧੀ ਮੀਟਿੰਗ ਅੱਜ ਮੋਗਾ ਦੇ ਹੋਟਲ ਜੈਸਵਾਲ ਵਿਚ ਹੋਈ ।ਮੀਟਿੰਗ ਦੌਰਾਨ...
ਚੰਡੀਗੜ੍ਹ, 2 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।ਸ. ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ...
ਮੋਗਾ, 2 ਅਕਤੂਬਰ (ਜਸ਼ਨ):ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਮਨਵੀਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਮਨਵੀਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...

Pages