ਚੰਡੀਗੜ੍ਹ, 30 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ।ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਇੱਕ ਅਜਿਹਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ ਜੋ ਨਾ ਕੇਵਲ ਸਰਕਾਰੀ...
News
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਕਾਂਗਰਸ ਵਿੱਚ ਵੀ ਬਣੇ ਰਹਿਣ ਦਾ ਕੋਈ ਇਰਾਦਾ ਨਹੀਂ ਹੈ, ਜੋ ਕਿ ਸੀਨੀਅਰ ਆਗੂਆਂ ਨੂੰ ਅਣਦੇਖਿਆ ਕਰਨ ਅਤੇ ਉਨ੍ਹਾਂ ਦੀ ਆਵਾਜ਼ ਅਣਸੁਣੀ ਕਰਨ ਦੇ ਚਲਦਿਆਂ ਲਗਾਤਾਰ ਹੇਠਾਂ ਵੱਲ ਜਾ ਰਹੀ ਹੈ।ਭਾਜਪਾ ਵਿੱਚ ਸ਼ਾਮਲ ਹੋਣ...
ਮੋਗਾ, 30 ਸਤੰਬਰ (ਜਸ਼ਨ): ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਕੈਬਨਿਟ ਦੀ ਮੀਟਿੰਗ ਦੌਰਾਨ ਲੋਕਾਂ ਦੇ ਪੈਂਡਿੰਗ ਰਹਿੰਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਕੇ ਪੰਜਾਬ ਦੇ 53 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਹਨਾਂ ਦੇ ਸਿਰ ’ਤੇ ਬਿਜਲੀ ਦੇ ਬਿੱਲ ਬਕਾਇਆ ਹੋਣ ਕਰਕੇ ਉਹਨਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਸ਼ਿਕਾਰ ਹੋਣਾ ਪੈ ਰਿਹਾ ਸੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਡਾ:...
ਬਾਬਾ ਇਕਬਾਲ ਸਿੰਘ ਵੱਲੋਂ ਕਰਵਾਏ ਧਾਰਮਿਕ ਸਮਾਗਮ ‘ਚ ਵੱਡੀ ਗਿਣਤੀ ‘ਚ ਸੰਤਾਂ-ਮਹਾਪੁਰਸ਼ਾਂ ਅਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ
ਨੱਥੂਵਾਲਾ ਗਰਬੀ, 30 ਸਤੰਬਰ (ਰਾਜਿੰਦਰ ਸਿੰਘ ਕੋਟਲਾ)- ਸਥਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਸੰਤ ਬਾਬਾ ਇਕਬਾਲ ਸਿੰਘ ਜੀ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ 28 ਸਤੰਬਰ ਨੂੰ ਸ਼੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪੰਜ ਅਖੰਡ ਪਾਠ ਰੱਖੇ ਗਏ ਅਤੇ ਦੋ ਦਿਨ ਰਾਤਰੀ ਦੀਵਾਨ ਲਗਾਏ ਗਏ। 30 ਸਤੰਬਰ ਨੂੰ ਪੰਜ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ।ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿੱਚ ਭਾਈ...
मोगा 29 सतम्बर (जशन): अग्रोहा विकास ट्रस्ट के पंजाब चेयरमैन एवं अग्रवाल समाज सभा के प्रदेश अध्यक्ष डॉ अजय कंसल जी की अगुवाई में एक वफद ने माननीय गवर्नर पंजाब बनवारी लाल पुरोहित से पंजाब राज भवन, चंडीगढ़ में खास मुलाकात की ।इस मुलाकात में अग्रवाल समाज के कई मुद्दों पर विचार विमर्श किया गया। इस मौके माननीय गवर्नर पंजाब को सम्मानित भी किया गया। डॉ अजय कंसल ने सभा द्वारा किए जा...
ਮੋਗਾ, 29 ਸਤੰਬਰ (ਜਸ਼ਨ): ਰੋਟਰੀ ਕਲੱਬ ਮੋਗਾ ਸਿਟੀ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਪ੍ਰਤਾਪ ਰੋਡ ਮੋਗਾ ਵਿਖੇ 500 ਤੁਲਸੀ ਦੇ ਬੂਟੇ ਵੰਡੇ । ਕਲੱਬ ਦੇ ਚੇਅਰਮੈਨ ਵਿਜੇ ਮਦਾਨ, ਪ੍ਰਧਾਨ ਰਾਜੀਵ ਸਿੰਗਲਾ, ਪ੍ਰੋਜੈਕਟ ਚੇਅਰਮੈਨ ਮਨੀਸ਼ ਸਿੰਗਲਾ, ਪ੍ਰਵੇਸ਼ ਗੋਇਲ ਅਤੇ ਸੰਜੇ ਗਰਗ ਨੇ ਦੱਸਿਆ ਕਿ ਤੁਲਸੀ ਦਾ ਪੌਦਾ ਜਿੱਥੇ ਧਾਰਮਿਕ ਆਸਥਾ ਦਾ ਪ੍ਰਤੀਕ ਹੈ ਉੱਥੇ ਇਹ ਪੌਦਾ ਔਸ਼ਧੀ ਗੁਣਾਂ ਕਰਕੇ ਵੀ ਹਰੇਕ ਘਰ ਵਿਚ ਲਗਾਉਣਾ ਚਾਹੀਦਾ ਹੈ। ਉਹਨਾਂ ਆਖਿਆ ਕਿ...
ਮੋਗਾ,28 ਸਤੰਬਰ (ਜਸ਼ਨ): ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਵੱਲੋਂ ਮੋਗਾ ਨਗਰ ਨਿਗਮ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਸੇਵਕ ਰਾਮ ਫੌਜੀ , ਸੀਵਰੇਜ ਯੂਨੀਅਨ ਦੇ ਪ੍ਰਧਾਨ ਸਤਪਾਲ ਅੰਜਾਨ , ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸੋਂਦਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਭਗਤ ਸਿੰਘ ਦਾ ਸੁਪਨਾ ਸੀ...
ਚੰਡੀਗੜ੍ਹ, 28 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਅਨ ਏਡਿਡ ਟੈਕਨੀਕਲ ਇੰਸਟੀਚਿਊਸ਼ਨਜ਼ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਡਾਇਰੈਕਟਰ ਦੇਸ਼ ਭਗਤ ਕਾਲਜ ਮੋਗਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਮੁਲਾਕਾਤ ਕਰਕੇ ਪਿਛਲੇ ਲੰਬੇ ਸਮੇਂ ਤੋਂ ਕਾਲਜਾਂ ਦੇ ਲਟਕਦੇ ਮਸਲੇ ਹੱਲ ਕਰਨ ਲਈ ਬੇਨਤੀ ਕੀਤੀ। ਮੁੱਖ ਮੰਤਰੀ ਜੀ ਨੇ ਸਾਰੇ ਮਸਲੇ ਜਲਦ ਹੱਲ ਕਰਨ ਦਾ...
ਮੋਗਾ 28 ਸਤੰਬਰ (ਜਸ਼ਨ): ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨੇ ਆਪੋ ਆਪਣੇ ਤਰੀਕੇ ਨਾਲ ਮਨਾਇਆ ਤੇ ਸ਼ਹੀਦ ਦੇ ਜਨਮ ਦਿਨ ਦੀਆਂ ਖੁਸ਼ੀਆਂ ਇੱਕ ਦੂਸਰੇ ਨਾਲ ਸਾਂਝੀਆਂ ਕੀਤੀਆਂ। ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 41 ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇੱਕ ਦਿਨ ਪਹਿਲਾਂ ਹੀ ਰੱਖੇ ਗਏ ਇਸ ਖੂਨਦਾਨ ਕੈਂਪ ਵਿੱਚ 33...
ਮੋਗਾ, 28 ਸਤੰਬਰ(ਜਸ਼ਨ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜ਼ਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾਣੀ ਹੈ। ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰ ਫਿਰੋਜਪੁਰ ਡਿਵੀਜਨ, ਫਿਰੋਜਪੁਰ ਸ੍ਰ ਦਲਜੀਤ ਸਿੰਘ ਮਾਂਗਟ ਵੱਲੋਂ ਆਪਣੀ ਡਿਵੀਜਨ ਵਿੱਚ ਪੈਂਦੇ ਸਮੂਹ ਜਿਲ੍ਹਿਆਂ ਦੇ 22 ਪੋਲਿੰਗ ਸਟੇਸ਼ਨਾਂ ਲੋਕੇਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹਰੇਕ ਬੂਥ ਤੇ ਭਾਰਤ...