News

ਮੋਗਾ, 28 ਸਤੰਬਰ (ਜਸ਼ਨ):ਸਵਰਨਕਾਰ ਸੰਘ ਰਜਿ:ਅਤੇ ਰਾਜਪੂਤ ਸਭਾ ਮੋਗਾ ਵਲੋਂ ਸਮੂਹ ਸਰਾਫਾ ਬਾਜ਼ਾਰ ਮੋਗਾ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵੀ ਸ.ਬਲਬੀਰ ਸਿੰਘ ਰਾਮੂੰਵਾਲੀਆ ਦੀ ਸਰਪ੍ਰਸਤੀ ਹੇਠ ਸ਼ਹੀਦੇ ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੀ.ਪੀ.,ਸ਼ੂਗਰ ਅਤੇ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ, ਸਰਾਫਾ ਬਾਜ਼ਾਰ ਮੋਗਾ ਵਿਖੇ ਲਗਾਇਆ ਗਿਆ । ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਰੁਪਾਲੀ ਸੇਠੀ ਦੀ ਦੇਖ ਰੇਖ ਹੇਠ ਸੰਸਥਾ ਵਲੋਂ ਅੱਖਾਂ ਦੀਆਂ ਸਾਰੀਆਂ ਦਵਾਈਆਂ ਮੁਫਤ...
ਮੋਗਾ, 28 ਸਤੰਬਰ (ਜਸ਼ਨ): ਮੋਗਾ ਨਗਰ ਨਿਗਮ ਦੇ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਦਫਤਰ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਮੁੱਖੀਆਂ ਨਾਲ ਵੱਖ ਵੱਖ ਤਰ੍ਹਾਂ ਦੇ ਮਸਲਿਆਂ ਦੇ ਸਬੰਧ ਵਿੱਚ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਹਾਜ਼ਰ ਅਧਿਕਾਰੀਆਂ ਨੂੰ ਸ਼ਹਿਰਵਾਸਿਆਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਸਬੰਧੀ ਅਤੇ ਪੀ.ਜੀ.ਆਰ.ਐਸ ਪੋਰਟਲ ਤੇ ਪੈਡਿੰਗ ਸ਼ਿਕਾਇਤਾਂ ਨੂੰ ਹੱਲ ਕਰਨ ਦੇ ਹੁਕਮ ਦਿੱਤੇ । ਉਹਨਾਂ ਆਖਿਆ ਕਿ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ...
ਮੋਗਾ, 28 ਸਤੰਬਰ (ਜਸ਼ਨ): ਜ਼ਿਲ੍ਹਾ ਮੋਗਾ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਪੁਲਾਂਘ ਪੁੱਟੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਪ੍ਰਾਪਤ 3 ਕਰੋੜ ਰੁਪਏ ਦੀ ਰਾਸ਼ੀ ਨਾਲ ਕਿਸਾਨਾਂ ਨੂੰ 20 ਬੇਲਰ ਮੁਹਈਆ ਕਰਵਾਏ ਹਨ ਜੋ ਕਿ ਅੱਜ ਸਥਾਨਕ ਦਾਣਾ ਮੰਡੀ ਵਿਖੇ ਇਕ ਸਮਾਗਮ ਦੌਰਾਨ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਪੁਰਦ ਕਰ ਦਿੱਤੇ...
ਬਾਘਾਪੁਰਾਣਾ, 27 ਸਤੰਬਰ (ਰਾਜਿੰਦਰ ਸਿੰਘ ਕੋਟਲਾ):ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਰੂਪ ਵਿਚ ਦਿੱਲੀ ਵਿਖੇ ਵਿਸਾਲ ਧਰਨਾ ਲਾਇਆ ਹੋਇਆ ਹੈ। ਇਨਾ ਸਬਦਾਂ ਦਾ ਪ੍ਰਗਟਾਵਾ ਸੰਤ ਸਮਾਜ ਦੇ ਆਗੂ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਬਾਬਾ ਚਮਕੌਰ ਸਿੰਘ ਭਾਈਰੂਪਾ ਨੇ ਪਹਿਰੇਦਾਰ ਨਾਲ ਗੱਲ ਬਾਤ ਕਰਦਿਆਂ ਕੀਤਾ।ਉਨਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ...
*मलिन बस्ती में बच्चों को पढ़ाई के लिए सामर्थ्य अनुसार योगदान करे शहर निवासी :पदाधकारी सीता स्वयंवर कला केंद्र मोगा 27 सितम्बर (जश्न) सीता स्वयंवर कला केंद्र के प्रधान देवप्रिय त्यागी ने बताया कि आज सुख सुविधाओं से वंचित स्लम एरिया ( मलिन बस्ती) में खुले स्कूल में बच्चों की पढ़ाई के लिए एडवोकेट खेरा साहब को 10000 रुपये की आर्थिक मदद क्लब अथवा इसकॉन प्रचार समिति मोगा की तरफ से...
ਮੋਗਾ, 27 ਸਤੰਬਰ (ਜਸ਼ਨ): ਮੋਗਾ ਦੇ ਡਗਰੂ ਫਾਟਕਾਂ ’ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੰਯੁਕਤ ਮੋਰਚੇ ਦੇ ਭਾਰਤ ਬੰਦ ਨੂੰ ਸਫ਼ਲ ਕਰਨ ਲਈ ਮੋਰਚੇ ਸੰਭਾਲ ਲਏ ਗਏ ਹਨ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਕਿਸਾਨ ਆਗੂਆਂ ‘ਚ ਬਲਾਕ ਸਕੱਤਰ ਗੁਰਤੇਜ ਸਿੰਘ, ਬਲਾਕ ਪ੍ਰਧਾਨ ਸੂਬਾ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ ,ਜਗਸੀਰ ਸਿੰਘ ਅਤੇ ਹਰਪ੍ਰੀਤ ਸਿੰਘ ਨਿੱਧਾਂ ਵਾਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਸਵੇਰੇ 6 ਵਜੇ ਡਗਰੂ ਫਾਟਕਾਂ ’ਤੇ ਧਰਨਾ ਲਗਾਇਆ...
ਮੋਗਾ, 27 ਸਤੰਬਰ (ਜਸ਼ਨ) ਸੰਯੁਕਤ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ ਮੋਗਾ ਦੇ ਮੁੱਖ ਚੌਂਕ ‘ਚ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਨਿਰਮਲ ਸਿੰਘ ਮਾਣੂਕੇ ਦੀ ਅਗਵਾਈ ਹੇਠ ,ਮੋਗਾ ਚੌਕ ਦੇ ਸਾਰੇ ਰਸਤੇ ਬੰਦ ਕੀਤੇ ਗਏ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰੈਸ ਸਕੱਤਰ ਗੁਲਜ਼ਾਰ ਸਿੰਘ ਘੱਲਕਲਾਂ ਅਤੇ ਵਿੱਤ ਸਕੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਸੰਪੂਰਨ ਬੰਦ ਰੱਖਣ ਲਈ ਮੋਰਚਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਨਿਰਮਲ ਸਿੰਘ,...
ਮੋਗਾ 26 ਸਤੰਬਰ (ਜਸ਼ਨ)- ਅੱਜ ਸਾਹਿਬ ਭਾਈ ਜੈਤਾ ਜੀ ਫਾਊਂਡੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਕੌਮੀ ਪ੍ਰਧਾਨ ਲਖਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ | ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਭਾਰੀ ਗਿਣਤੀ ਚ ਇਕੱਤਰ ਹੋਏ ਅਹੁਦੇਦਾਰਾਂ ਤੇ ਪਤਵੰਤਿਆਂ ਦੀ ਹਾਜਰੀ ਚ ਫਾਊਂਡੇਸ਼ਨ ਦੇ ਵਿਸਥਾਰ ਪ੍ਰਚਾਰ ਨੂੰ ਮੁੱਖ ਰੱਖਦਿਆਂ ਉੱਘੇ ਸਮਾਜ ਸੇਵੀ ਤੇ ਚਿੰਤਕ ਭਾਈ ਰਾਜਵਿੰਦਰ ਸਿੰਘ ਨੂੰ ਕੌਮੀ ਬੁਲਾਰਾ, ਭਾਈ ਜਗਤਾਰ ਸਿੰਘ...
ਮੋਗਾ 26 ਸਤੰਬਰ (ਜਸ਼ਨ):ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ 27 ਸਤੰਬਰ ਦਿਨ ਸੋਮਵਾਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ! ਸਵਰਨਕਾਰ ਸੰਘ ਰਜਿ: ਜ਼ਿਲ੍ਹਾ ਮੋਗਾ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦਾ ਦਾ ਸਮਰਥਨ ਕਰਦਾ ਹੈ!ਇਹ ਜਾਣਕਾਰੀ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਅਤੇ ਸਟੇਟ ਸੈਕਟਰੀ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਕਰਦਿਆਂ ਕਿਹਾ ਕਿ ਆਪਣੇ ਆਪਣੇ ਕਾਰੋਬਾਰ ਇੱਕ ਦਿਨ ਲਈ ਬੰਦ ਕਰਕੇ ਭਾਰਤ ਬੰਦ...
ਮੋਗਾ 25 ਸਤੰਬਰ (ਜਸ਼ਨ): ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵੱਲੋਂ 27 ਨੂੰ ਭਾਰਤ ਬੰਦ ਦਾ ਸੱਦਾ ਹੈ। ਦੇਸ਼ ਬੰਦ ਦੀ ਕਾਮਯਾਬੀ ਲਈ ਮੋਗਾ ਜਿਲ੍ਹੇ ਦੀਆਂ ਕਿਸਾਨ ਜੱਥੇਬੰਦੀਆਂ ਨੇ ਇੱਕ ਸਾਂਝੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਸੂਰਤ ਸਿੰਘ ਧਰਮਕੋਟ ਨੇ ਕੀਤੀ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਤੋਂ ਪ੍ਰੈਸ ਨੂੰ ਜਾਣੂੰ ਕਰਵਾਉਂਦਿਆਂ ਪ੍ਰਗਟ ਸਿੰਘ ਸਾਫੂਵਾਲਾ, ਭੁਪਿੰਦਰ ਸਿੰਘ...

Pages