News

ਚੰਡੀਗੜ੍ਹ, 25 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੁਲਿਸ ਪ੍ਰਸ਼ਾਸਨ 'ਚ ਸਰਬ-ਉਚ ਪਦਵੀ ਦੇ ਲਈ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾਕੁੰਨ ਐਲਾਨ ਕਰਦਿਆਂ ਇੰਡੀਆ ਪੁਲਿਸ ਸਰਵਿਸਸ਼ ਦੇ ਸੀਨੀਅਰ ਅਧਿਕਾਰੀ ਸ੍ਰ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡਾਇਰੈਕਟਰ ਜਰਨਲ ਆਫ ਪੁਲਿਸ ਦਾ ਮੁੱਖੀ ਭਵਿੱਖ ਲਈ ਤਾਇਨਾਤ ਕੀਤਾ ਗਿਆ ਹੈ ਮਹੱਤਵਪੂਰਨ ਫੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪੁਰਜੋਰ ਸਵਾਗਤ ਕਰਦਾ ਹੈ। ਪੁਲਿਸ...
ਮੋਗਾ, 25 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਸਕੂਲ ਚੇਅਰਮੈਨ ਤੇ ਪ੍ਰਮੁੱਖ ਉਦੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾ ਤੇ ਅੱਜ ਅੰਤਰ ਰਾਸ਼ਟਰੀ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮੈਡਮ ਪਰਮਿੰਦਰ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ...
ਬਾਘਾਪੁਰਾਣਾ 24 ਸਤੰਬਰ(ਰਾਜਿੰਦਰ ਸਿੰਘ ਕੋਟਲਾ) ਮਹਾਂਪੁਰਖ ਸ਼੍ਰੀ 1008 ਸੰਤ ਮਹੇਸ਼ ਮੁਨੀ ਜੀ ਬੋਰੇ ਵਾਲਿਆਂ ਦਾ ਸਲਾਨਾ ਬਰਸੀ ਸਮਾਗਮ ਜੈ ਸਿੰਘ ਵਾਲਾ ਰੋਡ ਬਾਘਾਪੁਰਾਣਾ ਵਿਖੇ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਸਰਧਾ ਭਾਵਨਾ ਨਾਲ ਮਨਾਈ। ਸੰਤਾਂ ਨੇ ਗਊਆਂ ਦੀ ਸੇਵਾ ਕਰਨ ਦੇ ਨਾਲ-ਨਾਲ ਸੱਚ ਦੇ ਰਾਹ ਤੁਰਨਾ ਸਿਖਾਇਆ।ਇਸ ਮੌਕੇ ਸੰਗਤਾਂ ਵਲੋਂ ਪ੍ਰਕਾਸ਼ ਕਰਵਾਏ ਗਏ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਪਾਉਣ ਉਪਰੰਤ ਭਾਈ ਗੁਰਲਾਲ ਸਿੰਘ ਹਜੂਰੀ ਰਾਗੀ...
*ਵਧੀਕ ਡਿਪਟੀ ਕਮਿਸ਼ਨਰ (ਜ਼) ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਨੇ ਕੀਤਾ ਉਦਘਾਟਨ ਮੋਗਾ, 24 ਸਤੰਬਰ:(ਜਸ਼ਨ): ਅੱਜ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਸਮੂਹ ਸਟਾਫ਼ ਵਲੋ ਅਜ਼ਾਦੀ ਕਾ ਅੰਮ੍ਰਿਤ ਮੋਹਤਸਵ ਨੂੰ ਸਮਰਪਿਤ ਐਕਸਪੋਰਟਰਜ਼ ਕਨਕਲੇਵ ਨੀਲਮ ਨੌਵ ਸਿਨੇਮਾ, ਮੋਗਾ ਵਿਖੇ ਕਰਵਾਇਆ ਗਿਆ। ਇਸ ਮੋਹਤਸਵ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ,(ਜਰਨਲ), ਮੋਗਾ ਸ੍ਰੀ ਹਰਚਰਨ ਸਿੰਘ ਅਤੇ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਮੋਗਾ ਸ਼੍ਰੀ ਰਵਿੰਦਰ ਕੁਮਾਰ ਝਿੰਗਣ, ਵਲੋ ਸਾਂਝੇ...
ਚੰਡੀਗੜ੍ਹ, 24 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਸ੍ਰੀ ਜਰਨੈਲ ਸਿੰੰਘ ਵੱਲੋਂ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ...
* ਸਿਰਫ਼ ਇੱਕ ਡੋਜ਼ ਪਸ਼ੂ ਨੂੰ ਸਾਰੀ ਉਮਰ ਰੱਖੇਗੀ ਬਿਮਾਰੀ ਤੋਂ ਸੁਰੱਖਿਅਤ - ਡਿਪਟੀ ਡਾਇਰੈਕਟਰ ਡਾ. ਹਰਵੀਨ ਕੌਰ ਮੋਗਾ, 24 ਸਤੰਬਰ (ਜਸ਼ਨ): -ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜ਼ਿਲ੍ਹਾ ਮੋਗਾ ਦੇ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਨੈਸ਼ਨਲ ਐਨੀਮਲ ਡਿਸੀਜ਼ ਕੰਟਰੋਲ ਪ੍ਰੋਗਰਾਮ (ਐਨ.ਏ.ਡੀ.ਸੀ.ਪੀ.) ਸਕੀਮ ਅਧੀਨ ਬਰੂਸੀਲੋਸਿਸ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲੱਗਣੀ ਅੱਜ ਤੋਂ ਸ਼ੁਰੂ ਹੋ ਗਈ ਹੈ।ਉਨ੍ਹਾਂ...
*ਪੰਜਾਬ ’ਚ ਚੋਣਾ ਤੋਂ ਠੀਕ ਪਹਿਲਾਂ ਕਿਉਂ ਸਿਰ ਚੁੱਕ ਲੈਂਦੇ ਨੇ ਦੇਸ਼ ਵਿਰੋਧੀ ਤੱਤ? ‘ਆਪ’ ਦਾ ਰਾਜਸੀ ਦਲਾਂ ਤੇ ਸੁਰੱਖਿਆ ਏਜੰਸੀਆਂ ਨੂੰ ਸਵਾਲ ਚੰਡੀਗੜ੍ਹ, 24 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਸੂਬੇ ਦੇ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ...
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 22 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ। ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਪਿਤਾ ਸ. ਕਿ੍ਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ...
*ਬੇਅਦਬੀ ਮਾਮਲਿਆਂ ਵਿੱਚ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ: ਚੰਨੀ ਅੰਮ੍ਰਿਤਸਰ, 22 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ।ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ...
ਬੱਲਾਂ, (ਜਲੰਧਰ) 22 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਦੀਵੀਂ ਕਾਇਮ ਰੱਖਣ ਲਈ 101 ਏਕੜ ਜ਼ਮੀਨ ਵਿੱਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ, ਜੋ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਆਏ ਸਨ, ਨੇ ਕਿਹਾ ਕਿ ਡੇਰੇ ਦੇ ਨਾਲ ਲੱਗਦੀ ਜ਼ਮੀਨ ਵਿੱਚ...

Pages