ਮੋਗਾ 18 ਅਗਸਤ—( ਜਸ਼ਨ ) ਇਲਾਕੇ ਦੀ ਪ੍ਰਸਿੱਧ ਸੰਸਥਾ ਬਾਬਾ ਕੁੰਦਨ ਸਿੰਘ ਨਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਦੀ ਯੋਗ ਅਗਵਾਈ ਸਦਕਾ ਕਾਲਜ ਵਿੱਚ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਅਤੇ ਇਨਡੋਰ ਖੇਡਾਂ ਵਿੱਚ ਹਿੱਸਾ ਲਿਆ। ਕਾਲਜ ਦੀ ਵਿਦਿਆਰਥਨ ਸੋਨੀਆ ਨੇ ਤੀਜ ਦੇ ਤਿਉਹਾਰ ਦੇ...
News
* ਵੱਧ ਤੋਂ ਵੱਧ ਯੋਗ ਵੋਟਰ/ ਵਿਅਕਤੀ ਲੈਣ ਇਸ ਮੁਹਿੰਮ ਦਾ ਲਾਹਾ -ਡਿਪਟੀ ਕਮਿਸ਼ਨਰ ਮੋਗਾ 18 ਅਗਸਤ—( ਜਸ਼ਨ ) ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ...
ਮੋਗਾ, 18 ਅਗਸਤ ( ਜਸ਼ਨ ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮੌਨਟੇਂਸਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਮੌਨਟੇਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਗਰੈਜੂਏਸ਼ਨ ਦੀ ਡਿਗਰੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਗਰੈਜੁਏਟ ਹੋਏ ਵਿਦਿਆਰਥੀਆਂ ਦੇ ਨਾਮ ਅਦਿੱਤਿਆ ਜਿੰਦਲ, ਅਮਨਦੀਪ ਸਿੰਘ,...
मोगा, 17 अगस्त (जशन ): राईस ब्रान डीलर्स एसोसिएशन रजि.128 द्वारा 17 अगस्त को पुरानी दाना मंडी में करवाए जा रहे 28वे वार्षिक भगवती जागरण की सभी तैयारियां पुरी करने के साथ पूरी मंडी परिसर को रंग बिरंगी लाइट्स से सजाया गया है। एसोसिएशन के अध्यक्ष नवीन सिंगला,सरप्रस्त राजकमल कपूर ने बताया कि 17 अगस्त को होने वाले मां भगवती के जागरण में 45 फीट ऊंचा व 90 फीट लंबा मां वैष्णो देवी का...
ਮੋਗਾ, 16 ਅਗਸਤ: ( ਜਸ਼ਨ ) ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ...
ਚੱਕ ਤਾਰੇਵਾਲਾ/ਡਗਰੂ (ਮੋਗਾ), 15 ਅਗਸਤ ( ਜਸ਼ਨ ) - ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ। ਉਹ ਅੱਜ ਹਲਕਾ ਧਰਮਕੋਟ ਦੇ ਪਿੰਡ ਚੱਕ ਤਾਰੇਵਾਲਾ ਵਿਖੇ 66 ਕੇ ਵੀ ਸਬ ਸਟੇਸ਼ਨ ਅਤੇ ਪਿੰਡ ਡਗਰੂ...
ਮੋਗਾ, 16 ਅਗਸਤ ( ਜਸ਼ਨ ) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਮੋਗਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਸਪੌਂਸਰਸ਼ਿਪ ਸਮਾਗਮ ਮਨਾਇਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜ਼ਿਲ੍ਹਾ ਮੋਗਾ ਵਿੱਚ ਆਪਣੇ ਮਾਪਿਆਂ ਤੋਂ ਬਿਨਾ ਜੀਵਨ ਬਸਰ ਕਰਨ ਵਾਲੇ ਬੱਚਿਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਵੰਡੀ ਗਈ।...
ਮੋਗਾ, ਅਗਸਤ(ਜਸ਼ਨ ) ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਸ਼ਹਿਰ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਵੀਂ ਸ਼ਾਖਾ 30 ਜੁਲਾਈ 2024 ਤੋਂ ਚਾਲੂ ਕਰ ਦਿੱਤੀ ਹੈ ਜੇ ਤੁਸੀਂ ਲਗਵਾਉਣਾ ਚਾਹੁੰਦੇ ਹੋ ਕੈਨੇਡਾ, ਯੂਕੇ, ਆਸਟ੍ਰੇਲੀਆ,ਜਰਮਨੀ ਜਾਂ ਹੋਰ ਯੂਰਪਾਂ ਦੇਸ਼ਾ ਦਾ ਵਿਜ਼ਟਰ ਵੀਜ਼ਾ , ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸਟੂਡੈਂਟ+ਸਪਾਊਸ ਵੀਜ਼ਾ, ਸੁਪਰ ਵੀਜ਼ਾ ਤਾਂ ਹੁਣ ਤੁਹਾਡੇ ਸ਼ਹਿਰ ਲੈ ਕੇ ਆਇਆ ਕੌਰ ਇੰਮੀਗ੍ਰੇਸ਼ਨ ਬਰਾਂਚ, ਜੀਰਾ...
ਮੋਗਾ, 16 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਅਜ਼ਾਦੀ ਦਾ ਦਿਹਾੜਾ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਅਜ਼ਾਦੀ ਦਿਵਸ ਦੀ ਮਹੱਤਤਾ ਅਤੇ ਸ਼ਹੀਦਾਂ ‘ਤੇ ਦੇਸ਼ ਭਗਤਾਂ ਨੇ ਕਿਸ ਤਰ੍ਹਾਂ ਆਪਣੀ ਜਾਨ ਦੀ ਬਾਜੀ ਲਗਾ ਕੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਇਆਂ ਇਸ ਬਾਰੇ ਜਾਣਕਾਰੀ ਦਿੱਤੀ ਵਿਦਿਆਰਥੀਆਂ ਵੱਲੋਂ ਅਜ਼ਾਦੀ ਦਿਹਾੜੇ ਤੇ ਕਈ...
ਮੋਗਾ, 16 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਡਾ ਸ਼ਾਮ ਲਾਲ ਥਾਪਰ ਕਾਲਜ, ਮੋਗਾ ਵਿਖੇ 78 ਆਜਾਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਈਆ ਗਿਆ । ਸੰਸਥਾਂ ਦੇ ਚੈੱਅਰਪਰਸਨ ਡਾ ਮਾਲਤੀ ਥਾਪਰ ਅਤੇ ਡਾ ਪਵਨ ਥਾਪਰ ਨੇ ਸੰਯੁਕਤ ਰੂਪ ਵਿੱਚ ਰਾਸ਼ਟਰੀ ਝੰਡਾ ਲਹਿਰਾਕੇ ਸਾਲਾਮੀ ਦਿੱਤੀ । ਇਸ ਮੌਕੇ ਤੇ ਬੋਲਦੇ ਹੋਏ ਡਾ ਮਾਲਤੀ ਥਾਪਰ ਨੇ ਸਭ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਆਜਾਦੀ ਸਾਨੂੰ ਆਸਾਨੀ ਨਾਲ ਨਹੀ ਮਿਲੀ । ਸਾਡੇ ਸੁਤੰਤਰਤਾਂ ਸੈਨਾਨੀਆਂ ਨੇ ਆਜਾਦੀ ਪ੍ਰਾਪਤ ਕਰਨ ਲਈ ਬੜੀਆ...