ਮੋਗਾ 28 ਅਕਤੂਬਰ (ਜਸ਼ਨ ) ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਅਮਿ੍ਰਤਸਰ ਰੋਡ ‘ਤੇ ਪੈਂਦੇ ਫਸਟ ਕੰਪਿਊਟਰ ਐਜੂਕੇਸ਼ਨਲ ਸੁਸਾਇਟੀ ਦੇ ਸਕਿੱਲ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਡੀ. ਸੀ. ਸੁਭਾਸ਼ ਚੰਦਰ, ਜ਼ਿਲ੍ਹਾ ਰੋਜ਼ਗਾਰ ਅਫਸਰ ਪਰਮਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਫਸਟ ਕੰਪਿਊਟਰ ਐਜੂਕੇਸ਼ਨਲ ਸੁਸਾਇਟੀ ਦੇ ਸਕਿੱਲ ਸੈਂਟਰ ਦੇ ਮੈਨੈਜਿੰਗ ਡਾਇਰੈਕਟਰ ਅਸ਼ਵਨੀ ਅਰੋੜਾ ਅਤੇ ਵਿਕਾਸ ਸਿੰਗਲਾ ਨੇ ਦੱਸਿਆ ਕਿ ਇਸ ਸਕਿਲ ਸੈਂਟਰ ਵਿੱਚ...
News
ਚੰਡੀਗੜ੍ਹ, 28 ਅਕਤੂਬਰ :(ਜਸ਼ਨ): ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ...
ਮੋਗਾ, 28 ਅਕਤੂਬਰ:(ਜਸ਼ਨ): ਅੱਜ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਲ.ਆਈ.ਸੀ.ਐੱਚ.ਐੱਫ.ਐੱਲ. ਹਰਿਦੇ ਪ੍ਰਾਜੈਕਟ ਦੇ ਤਹਿਤ ਸ਼ਰਮਿਕ ਭਾਰਤੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਪਿੰਡ ਚੱਕ ਕੰਨੀਆਂ ਕਲਾਂ (ਧਰਮਕੋਟ) ਵਿਖੇ ਰੋਜ਼ਗਾਰ/ਸਵੈ-ਰੋਜ਼ਗਾਰ ਕੈਂਪ ਲਗਾਇਆ। ਇਸ ਕੈਂਪ ਵਿਚ ਪ੍ਰਾਰਥੀਆਂ ਨੂੰ ਨੌਕਰੀ ਦੇਣ ਲਈ ਐਸ.ਆਈ.ਐਸ. ਸਕਿਉਰਿਟੀ ਅਤੇ ਆਰਤੀ ਇੰਟਰਨੈਸ਼ਨਲ ਕੰਪਨੀ ਵੱਲੋਂ ਹਿੱਸਾ ਲਿਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ...
ਮੋਗਾ, 28 ਅਕਤੂਬਰ (ਜਸ਼ਨ)- ਰਾਮਗੜੀਆ ਵੈਲਫੇਅਰ ਸੁਸਾਇਟੀ ਮੋਗਾ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਮਨਾਇਆ ਗਿਆ। ਸ੍ਰੀ ਆਖੰਡ ਪਾਠ ਦੇ ਭੋਗ ਮੌਕੇ ਧਾਰਮਿਕ ਦੀਵਾਨ ਸਜਾਏ ਗਏ।ਭਾਈ ਪਰਮਜੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਢਾਡੀ ਜਥਾ ਭਾਈ ਭੁਪਿੰਦਰ ਸਿੰਘ ਮੋਗਾ ਅਤੇ ਜੱਥਾ ਬੀਬੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਿਸ਼ਵਕਰਮਾ ਭਵਨ ਸੰਗਤਾ ਨੂੰ ਗੁਰ ਇਤਿਹਾਸ ਨਾਲ ਜੋੜਿਆ।ਇਸ ਮੌਕੇ ਡਾ ਹਰਜੋਤ ਕਮਲ ਸਿੰਘ ਸਾਬਕਾ...
ਮੋਗਾ (ਢੁੱਡੀਕੇ) 28 ਅਕਤੂਬਰ:ਜਸ਼ਨ): ਸਿਵਲ ਸਰਜਨ ਮੋਗਾ ਡਾ. ਐਸ.ਪੀ. ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਸਮੂਹ ਮੈਡੀਕਲ ਅਫ਼ਸਰ, ਐਲ.ਐਚ.ਵੀਜ਼, ਸੀ.ਐਚ.ੳਜ਼, ਏ.ਐਨ.ਐਮਜ਼ ਅਤੇ ਆਸ਼ਾ ਫਸਿਲੀਟੇਟਰਾਂ ਨੂੰ ਸਿਹਤ ਵਿਭਾਗ ਦੀ ਭਾਗੀਦਾਰ ਐਨ.ਜੀ.ਓ. ਸੰਸਥਾ ਨਿਰਮਾਈ ਹੈਲਥ ਕੇਅਰ ਦੇ ਸਟੇਟ ਕੋਆਰਡੀਨੇਟਰ ਸ਼੍ਰੀਮਤੀ...
मोगा, 28 अक्तूबर (जश्न ) : भारतीय जनता पार्टी के नेता व समाजसेवी डॉ सीमांत गर्ग ने त्यौहारों पर पहली बार ट्रैफिक पुलिस द्वारा किए गए सराहनीय कार्य की प्रशंसा करते हुए निकट भविष्य में ट्रैफिक पुलिस को सम्मानित करने का घोषणा की है। डॉक्टर सीमांत गर्ग का कहना है कि पहली बार ट्रैफिक पुलिस ने कम से कम दिवाली से 1 महीने पहले जिस प्रकार से शहर के सभी प्रमुख बाजार, प्रताप रोड, मेन...
ਮੋਗਾ, 28 ਅਕਤੂਬਰ (ਜਸ਼ਨ) ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ 'ਓਏ ਮੱਖਣਾ' 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।ਇਸ ਫ਼ਿਲਮ ਦੀ ਨਾਇਕ ਜੋੜੀ ਪੰਜਾਬੀ ਸਿਨਮੇ ਦੀ ਸੁਪਰ ਸਟਾਰ...
ਮੋਗਾ, 28 ਅਕਤੂਬਰ (ਜਸ਼ਨ) -ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪ੍ਰਭਾਰੀ ਸਕੱਤਰ ਜ਼ਿਲ੍ਹਾ ਮੋਗਾ ਸ਼੍ਰੀ ਡੀ ਕੇ ਤਿਵਾੜੀ ਨੇ ਅੱਜ ਜ਼ਿਲ੍ਹਾ ਮੋਗਾ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੀ ਮੌਜੂਦ ਸਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਮੁੱਖ ਸਕੱਤਰ ਸ਼੍ਰੀ ਤਿਵਾੜੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਪੂਰਾ...
ਚੰਡੀਗੜ੍ਹ, 27 ਅਕਤੂਬਰ : (ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿੱਚ 9,75,771 ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੇ ਬੈਂਕ ਮੈਨੇਜਰ...
ਮੋਗਾ, 27 ਅਕਤੂਬਰ (ਜਸ਼ਨ):ਸਿਖਿਆ ਵਿਭਾਗ ਵਿਚ ਸੇਵਾ ਨਿਭਾ ਰਹੇ ਪੂਰਨ ਚੰਦ ਹਿਸਟਰੀ ਲੈਕਚਰਾਰ ਸਸਸਸ ਰੌਲੀ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਦੁੱਖ ਦੀ ਘੜੀ ਵਿੱਚ ਵੱਖ ਵੱਖ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਿੰਸੀਪਲ ਅਵਤਾਰ ਸਿੰਘ ਕਰੀਰ, ਪ੍ਰਿੰਸੀਪਲ ਹਰਜੀਤ ਕੌਰ ,ਪ੍ਰਿੰਸੀਪਲ ਮਨਜੀਤ ਕੌਰ ,ਲੈਕਚਰਾਰ ਰਾਜਵਿੰਦਰ ਸਿੰਘ ਡਾਈਟ, ਲੈਕਚਰਾਰ ਬਰਿੰਦਰਜੀਤ ਸਿੰਘ ,ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ,ਡਾ: ਅਜੀਤਪਾਲ ਸਿੰਘ,ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ...

