News

ਮੋਗਾ, 14 ਅਕਤੂਬਰ(ਜਸ਼ਨ): ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਿਹੜੀ ਵੀ ਪੰਚਾਇਤ ਸੌ ਫੀਸਦੀ ਪਰਾਲੀ ਨਹੀਂ ਸਾੜੇਗੀ ਉਸ ਪੰਚਾਇਤ ਨੂੰ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਦੇ ਕਿਸਾਨਾਂ ਨੂੰ ਅਨੇਕਾਂ ਤਰ੍ਹਾਂ ਦੇ ਫਾਇਦੇ ਹੁੰਦੇ ਹਨ, ਜਿਵੇਂ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਖਾਦ...
ਮੋਗਾ, 14 ਅਕਤੂਬਰ (ਜਸ਼ਨ) ਸਾਬਕਾ ਸਰਪੰਚ ਡਾ:ਗੁਰਮੀਤ ਸਿੰਘ ਗਿੱਲ ਮੱਦੋਕੇ , ਜਿਹਨਾਂ ਦੀ ਮੌਤ 7 ਅਕਤੂਬਰ ਨੂੰ ਹੋ ਗਈ ਸੀ ਉਹਨਾਂ ਨਮਿੱਤ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠਾਂ ਦੇ ਭੋਗ 16 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਛੇਵੀਂ ਪਾਤਿਸ਼ਾਹੀ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂਸਰ ਮੱਦੋਕੇ ਵਿਖੇ ਪਾਏ ਜਾਣਗੇ। ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਵੱਖਰੇ ਕਾਰਡ ਨਹੀਂ ਭੇਜੇ ਜਾ ਰਹੇ ਇਸ ਕਰਕੇ ਪਰਿਵਾਰ ਨਾਲ ਦੁੱਖ...
मोगा 13 अक्तूबर (जश्न ) : मोगा जिला के थाना बधनीकलां में तैनात रहे बर्खास्त एस एच ओ कर्मजीत सिंह को पुलिस ने गिरफ्तार किया है। जिकरयोग है कि 18 महीने पहले पुलिस चौकी लोपों में तैनात ए.एस.आई. सतनाम सिंह ने खुद को गोली मार कर खुदकुशी कर ली थी तथा उन्होंने अपने सुसाइड नोट में आरोप लगाया था कि उसकी मौत के लिए एस एच ओ कर्मजीत सिंह जिम्मेवार हैं, क्योंकि वह उस से रिश्वत मांग कर...
Tags: CRIME
*ਸੋਮਵਾਰ ਨੂੰ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਕੀਤਾ ਜਾਵੇਗਾ ਐਲਾਨ ਮੋਗਾ 13 ਅਕਤੂਬਰ ((ਜਸ਼ਨ) : ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਜਿਲ੍ਹਾ ਮੋਗਾ ਅਤੇ ਐਨ ਐਚ ਐਮ ਇੰਪਲਾਈਜ ਯੂਨੀਅਨ ਮੋਗਾ ਵੱਲੋਂ ਦਫਤਰੀ ਅੱਤਵਾਦ ਦਾ ਸ਼ਿਕਾਰ ਹੋ ਕੇ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਡੀ ਪੀ ਐਮ ਵਿਨੇਸ਼ ਨਾਗਪਾਲ ਨੂੰ ਇਨਸਾਫ ਦਿਵਾਉਣ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਉਚ ਅਧਿਕਾਰੀਆਂ ਤੋਂ ਮਿਲੇ ਭਰੋਸੇ ਤੋਂ ਬਾਅਦ ਦੋ ਦਿਨ ਲਈ ਸਥਗਿਤ ਕਰ ਦਿੱਤਾ ਗਿਆ ਤੇ ਸੋਮਵਾਰ ਨੂੰ...
*ਸੀਚੇਵਾਲ ਮਾਡਲ ਅਪਨਾਉਣ ਨਾਲ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਦਾ:- ਅਮ੍ਰਿਤਪਾਲ ਸਿੰਘ ਸੁਖਾਨੰਦ ਬਾਘਾਪੁਰਾਣਾ, 12 ਅਕਤੂਬਰ (ਜਸ਼ਨ) ਬਾਘਾਪੁਰਾਣਾ ਤੋਂ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਿੰਡ ਵੈਰੋਕੇ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੇ ਛੱਪੜ ਤੇ ਸੀਚੇਵਾਲ ਮਾਡਲ ਤਿਆਰ ਕਰਨ ਲਈ 21 ਲੱਖ 60 ਹਜਾਰ ਰੁਪਏ ਦਾ ਚੈੱਕ ਪੰਚਾਇਤ ਨੂੰ ਦਿੱਤਾ। ਇਸ ਪ੍ਰੋਜੈਕਟ ਨਾਲ ਪਿੰਡ ਦਾ ਪਾਣੀ ਸੋਧ ਕੇ ਖੇਤਾਂ ਲਈ ਵਰਤਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਿਰੋਪਾ ਦੇਕੇ...
ਚੰਡੀਗੜ੍ਹ, 11 ਅਕਤੂਬਰ:(ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ...
ਚੰਡੀਗੜ੍ਹ, 11 ਅਕਤੂਬਰ:(ਜਸ਼ਨ):ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ,...
ਚੰਡੀਗੜ੍ਹ, 11 ਅਕਤੂਬਰ:(ਜਸ਼ਨ):ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਅਕਤੂਬਰ...
Tags: CRIME
ਚੰਡੀਗੜ, 11 ਅਕਤੂਬਰ (ਜਸ਼ਨ ) ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ...
Tags: CRIME
ਮੋਗਾ, 9 ਅਕਤੂਬਰ:(ਜਸ਼ਨ )ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਮੋਗਾ-1 ਅਤੇ ਮੋਗਾ-2 ਦੇ ਸੈਲਫ਼ ਹੇਲਪ ਗਰੁੱਪਾਂ ਦੀ ਇੱਕ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਗਰੁੱਪਾਂ ਦੀਆਂ ਲੜਕੀਆਂ ਨੂੰ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਉਨ੍ਹਾਂ ਨਾਲ ਆਮਦਨੀ ਵਧਾਉਣ ਦੇ ਵਸੀਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੈਲਫ਼ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਸਬਜ਼ੀਆਂ ਦੀ ਪੈਦਾਵਾਰ ਘਰ ਵਿੱਚ ਹੀ ਕਰਨ ਲਈ ਬੀਜ ਕਿੱਟਾਂ ਦੀ ਵੰਡ ਵੀ ਕੀਤੀ ਗਈ...

Pages