ਚੰਡੀਗੜ੍ਹ, 8 ਅਗਸਤ (ਜਸ਼ਨ) ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿਚ ਇੱਕ ਬਿੱਲ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਮ ‘ਤੇ ਬਣੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵਧਾਈ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਮਿਲ ਸਕੇ। ਸੰਸਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਗਰੁੱਪ ਦੇ ਸਰਵੈ ਅਨੁਸਾਰ ਪੰਜਾਬ ਤੋਂ...
News
ਮੋਗਾ, 8 ਅਗਸਤ (ਜਸ਼ਨ)- ਪਤੀ-ਪਤਨੀ ਅਤੇ ਬੱਚਿਆਂ ਸਮੇਤ ਇਕੱਠਿਆਂ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਰਾਮੂਵਾਲਾ, ਜ਼ਿਲ੍ਹਾ ਬਠਿੰਡਾ ਦੀ ਰਹਿਣ ਵਾਲੀ ਕਮਲਪ੍ਰੀਤ ਕੌਰ ਨੂੰ ਬਾਇਓਮੈਟ੍ਰਿਕ ਤੋਂ ਬਾਅਦ ਸੱਤ ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਪ੍ਰੀਤ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ...
ਮੋਗਾ, 8 ਅਗਸਤ (ਜਸ਼ਨ) -ਮੋਗਾ ਜ਼ਿਲ੍ਹੇ ਦੇ ਪਿੰਡ ਮੰਗੇਵਾਲਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਪਿੰਡ ਵਿੱਚ ਵੱਖ-ਵੱਖ ਥਾਵਾਂ ’ਤੇ ਟਿਊਬਵੈੱਲ ਅਤੇ ਆਰ.ਓ. ਇਸ ਫਿਲਟਰ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕੀਤੀ | ਇਸ ਤੋਂ ਇਲਾਵਾ ਪਿੰਡ ਦੇ ਪਾਰਕ, ਜਿੰਮ ਰੂਮ ਅਤੇ ਵਿਕਾਸ ਕਾਰਜਾਂ ਲਈ 4 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਦਾ ਚੈਕ ਪਿੰਡ ਦੀ ਟੀਮ ਨੂੰ ਸੌਂਪਿਆ ਗਿਆ। ਇਸ ਮੌਕੇ ਮੋਹਨ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਪਾਰਟੀ ਵਰਕਰ...
ਚਰਖੀ ਦਾਦਰੀ/ਬਹਾਦੁਰਗੜ੍ਹ, 07 ਅਗਸਤ (ਜਸ਼ਨ) ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਚਰਖੀਦਾਦਰੀ ਅਤੇ ਬਹਾਦਰਗੜ੍ਹ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਲਈ ਸੂਬੇ ਦੇ ਲੋਕਾਂ ਤੋਂ ਸਮਰਥਨ ਮੰਗਿਆ। ਇਸ ਦੌਰਾਨ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਮੋਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ...
ਮੋਗਾ, 7 ਅਗਸਤ (ਜਸ਼ਨ) ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਜੋ ਕਿ ਸਮੇਂ ਦੇ ਅਨੁਸਾਰ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਐੱਨ.ਸੀ.ਸੀ. ,ਐੱਨ.ਐੱਸ.ਐੱਸ, ਖੇਡਾਂ ਅਤੇ ਹੋਰ ਗਤੀਵਿਧੀਆਂ ਕਰਵਾਉਦਾ ਰਹਿੰਦਾ ਹੈ ।ਜੋਨ ਕੋਟ-ਈਸੇ-ਖਾਂ ਦੀਆਂ ਖੇਡਾਂ ਅਲੱਗ-ਅਲੱਗ ਸਕੂਲਾਂ ਵਿੱਚ ਕਰਵਾਈਆਂ ਗਈਆਂ।ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਅੰ-14,17,19 ਦੀਆਂ ਵੱਖ-ਵੱਖ ਖੇਡਾਂ ਵਿੱਚ ਭਾਗ ਲੈਦੇ ਹੋਏ ਕ੍ਰਿਕਟ ਅੰ-19 ਪਹਿਲਾ ਸਥਾਨ , ਕਰਾਟੇ ਅੰ-14 ਪਹਿਲਾ...
ਨਵੀਂ ਦਿੱਲੀ, 07 ਅਗਸਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ।‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ...
ਮੋਗਾ, 7 ਅਗਸਤ (ਜਸ਼ਨ) ਐਸ.ਸੀ. ਫਰੰਟ ਰਜਿ. ਪੰਜਾਬ ਦੀ ਸਮੂਹ ਇਕਾਈ ਵਲੋਂ ਅੱਜ ਮੋਗਾ ਦੇ ਸਾਬਕਾ ਐਮ.ਐਲ.ਏ. ਅਤੇ ਭਾਜਪਾ ਪੰਜਾਬ ਦੇ ਸੈਕਟਰੀ ਡਾ. ਹਰਜੋਤ ਕਮਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦੀ ਹੋਏ ਫਰੰਟ ਦੇ ਚੇਅਰਮੈਨ ਡਾ. ਰਣਜੀਤ ਸਿੰਘ ਸੈਦ ਮਹੁੰਮਦ ਅਤੇ ਪ੍ਰਧਾਨ ਅਮਰੀਕ ਸਿੰਘ ਪੰਡੋਰੀ ਨੇ ਦੱਸਿਆ ਕਿ ਮੋਗਾ ਵਾਸੀਆਂ ਦੀ ਬਹੁਤ ਹੀ ਵੱਡੀ ਸਮੱਸਿਆ ਜੋ ਕਿ ਪਲੇਠੀ ਸ਼ਹਿਰ ਦੇ ਗਾਂਧੀ ਰੋਡ ਤੇ ਸਥਿੱਤ ਸੀ, ਜਿਸਨੂੰ ਡਾ. ਹਰਜੋਤ ਕਮਲ ਸਿੰਘ ਨੇ...
ਮੋਗਾ, 7 ਅਗਸਤ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਜਾਂ ਖੇਡਾਂ ਦੇ ਖੇਤਰ ਵਿੱਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸੇ ਲੜੀ ਦੇ ਚਲਦਿਆਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-14 ਲੜਕਿਆਂ...
ਕੋਟ-ਈਸੇ-ਖਾਂ , 7 ਅਗਸਤ (ਜਸ਼ਨ) - ਜੋਨ ਕੋਟ-ਈਸੇ-ਖਾਂ ਦੇ ਪ੍ਰਧਾਨ ਪ੍ਰਿੰਸੀਪਲ ਜਗਰਾਜ ਸਿੰਘ ਸਕੱਤਰ ਪਲਵਿੰਦਰ ਸਿੰਘ ਲੈਕਚਰਾਰ ਸੀਨੀ.ਸੰਕੈ.ਸਕੂਲ ਘਲੋਟੀ ਦੀ ਨਿਗਰਾਨੀ ਹੇੇਠ 68 ਵੀਆਂ ਸਕੂਲ ਜੋਨਲ ਪੱਧਰ ਸਕੂਲ ਖੇਡਾਂ 2024 ਕਰਵਾਈਆ ਗਈਆਂ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਅੰਡਰ-14,17,ਅਤੇ 19 ਨੈੱਟਬਾਲ,ਸਕੇਟਿੰਗ, ਰੋਲਰ ਹਾਕੀ ਅਤੇ ਫੈਨਸਿੰਗ ਮੁਕਾਬਲ ਮੁਕਾਬਲੇ ਹੇਮਕੁੰਟ ਸਕੂਲ ਦੀਆਂ ਗਰਾਂਊਡ ਵਿੱਚ ਕਰਵਾਏ ਗਏ । ਇਸ ਮੌਕੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਐੱਮ.ਡੀ...
ਮੋਗਾ, 7 ਅਗਸਤ (ਜਸ਼ਨ) - ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਗੁਰਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...