ਮੋਗਾ 30 ਮਾਰਚ (ਜਸ਼ਨ): -- ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਰਸਮੀ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਧਾਈ ਦਿੱਤੀ। ਬਹੁਤ ਹੀ ਸੁਖਾਂਵੇ ਮਾਹੌਲ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਵਿਧਾਇਕਾ ਡਾ. ਅਰੋੜਾ ਨੇ ਪੰਜਾਬ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੁੱਖ...
News
ਮੋਗਾ 30 ਮਾਰਚ(ਜਸ਼ਨ): ਸ਼੍ਰੀ ਚਰਨਜੀਤ ਸਿੰਘ ਸੋਹਲ , IPS ਐਸ.ਐਸ.ਪੀ ਮੋਗਾ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, PPS ਐਸ.ਪੀ (ਇੰਨਵੈਸਟੀਗੇਸ਼ਨ) ਵੱਲੋ ਅੱਜ ਜਿਲ੍ਹਾ ਮੋਗਾ ਦੀ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਨਸ਼ੇ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਪੂਰਨ ਰੋਕਥਾਮ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਮਾਰ ਕਾਰਨ ਅੱਜ ਸਾਡੀ ਨੌਜਵਾਨ ਪੀੜੀ ਦਾ ਖਾਤਮਾ ਹੋ ਰਿਹਾ ਹੈ, ਨਸ਼ਾਖੋਰੀ ਬਾਰੇ ਸਭ ਤੋੱ ਵੱਧ...
*ਦਫ਼ਤਰ ’ਚ ਹਰ ਵਿਅਕਤੀ ਦਾ ਸਨਮਾਨ ਕਰਨ ਤੇ ਨਕਸ਼ੇ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਮੋਗਾ, 29 ਮਾਰਚ(ਜਸ਼ਨ): ਆਮ ਆਦਮੀ ਪਾਰਟੀ ਦੇ ਵਿਧਾਇਕ ਆਪੋ-ਆਪਣੇ ਪੱਧਰ ’ਤੇ ਕੰਮ ਕਰਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੂਰ ਕਰਨ ’ਚ ਲੱਗੇ ਹੋਏ ਹਨ।ਮੋਗਾ ਤੋਂ 21000 ਦੀ ਲੀਡ ਨਾਲ ਜਿੱਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਮੰਗਲਵਾਰ ਨੂੰ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਹਿਲਾਂ ਜੋ ਹੋਇਆ, ਉਸ ’ਚ ਅਧਿਕਾਰੀਆਂ ਦਾ ਕੋਈ...
ਮੋਗਾ,30 ਮਾਰਚ (ਜਸ਼ਨ): ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿੱਚ ਮਾਹਿਰ ਮੰਨੀ ਜਾਂਦੀ ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਕਾਨੂੰਨੀ ਢੰਗ ਰਾਹੀਂ ਲੋਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਆਪਣੀ ਨਿਵੇਕਲੀ ਪਹਿਚਾਣ ਬਣਾਈ ਹੈ। ਇਸ ਵਾਰ ਸੰਸਥਾ ਨੇ ਹਰਸ਼ਮੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਮੁਖੀ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ...
ਮੋਗਾ,27 ਮਾਰਚ (ਜਸ਼ਨ): ਸਮਾਜ ਸੇਵਾ ਸੁਸਾਇਟੀ ਮੋਗਾ ਵਲੋਂ 24 ਲਾਵਾਰਿਸ ਮਿਰਤਕਾਂ ਦੀਆਂ ਅੰਤਿਮ ਰਸਮਾਂ ਨਿਭਾਅ ਕੇ ਉਹਨਾਂ ਨਮਿਤ ਧਾਰਮਿਕ ਸਮਾਗਮ ਕਰਵਾਏ ਗਏ। ਗੁਰੂਦਵਾਰਾ ਬਾਬਾ ਨਾਮ ਦੇਵ ਜੀ ਸਾਹਿਬ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਗਤਾਂ ਨੇ ਲੋਪੋ ਵਾਲੇ ਜਥੇ ਦੇ ਵੈਰਾਗਮਈ ਕੀਰਤਨ ਰਹਿਣ ਜੀਵਨ ਸਫਲ ਕੀਤੇ। ਅੰਤਿਮ ਅਰਦਾਸ ਉਪਰੰਤ ਹੁਕਮਨਾਮਾ ਲੈਣ ਤੋਂ ਬਾਅਦ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਅੱਜ ਦੇ ਸਮਾਗਮ ਵਿੱਚ ਯੰਗ ਵੈਲਫੇਅਰ...
ਮੋਗਾ, 24 ਮਾਰਚ (ਜਸ਼ਨ) ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਪਹਿਲ ‘ਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੀਨੀਅਰ ਨਾਗਰਿਕਾਂ ਲਈ ਆਰੰਭੀ ‘ਨੈਸ਼ਨਲ ਟੈਲੀਕੰਨਸਲਟੇਸ਼ਨ ਸਰਵਿਸ’ ਵਰਦਾਨ ਸਿੱਧ ਹੋਵੇਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ। ਉਹਨਾਂ ਆਖਿਆ ਕਿ ਨੈਸ਼ਨਲ ਟੈਲੀਕੰਨਸਲਟੇਸ਼ਨ ਸਰਵਿਸ ਦਾ ਉਦੇਸ਼ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਿਹਤ ਸੇਵਾਵਾਂ ਮੁਹਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਹਸਪਤਾਲ ਵਿੱਚ ਮੌਜੂਦ ਰਹਿ ਕੇ ਡਾਕਟਰ,...
ਮੋਗਾ 25 ਮਾਰਚ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਐਸ ਪੀ ਸਿੰਘ ਉਬਰਾਏ ਜੀ ਦੀ ਸੁਯੋਗ ਅਗਵਾਈ ਵਿੱਚ ਸ਼ਹੀਦ ਕਿਸਾਨ ਭਲਾਈ ਫੰਡ ਯੋਜਨਾ ਅਧੀਨ ਮੋਗਾ ਜਿਲ੍ਹੇ ਦੇ ਪਿੰਡ ਸੇਖਾ ਕਲਾਂ ਦੇ ਸ਼ਹੀਦ ਕਿਸਾਨ ਸੁਖਚੈਨ ਸਿੰਘ ਦੇ ਪਰਿਵਾਰ ਦੀ ਮਹੀਨਾਵਾਰ ਪੈਨਸ਼ਨ ਲਗਾਈ ਗਈ ਹੈ ਤੇ ਅੱਜ ਟਰੱਸਟ ਦੇ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਦਫਤਰ ਵਿੱਚ ਸ਼ਹੀਦ ਸੁਖਚੈਨ ਸਿੰਘ ਦੀ ਵਿਧਵਾ ਸੁਖਪਾਲ ਕੌਰ ਨੂੰ ਪੈਨਸ਼ਨ ਦਾ ਪਹਿਲਾ ਚੈਕ ਸੌਂਪਿਆ ਗਿਆ। ਇਸ ਤੋਂ ਬਾਅਦ ਹਰ ਮਹੀਨੇ ਉਨ੍ਹਾਂ ਦੇ...
ਮੋਗਾ, 25 ਮਾਰਚ (ਜਸ਼ਨ): - ਪੰਜਾਬ ਅੰਦਰ ਬਦਲਾਅ ਦੀ ਗੂੰਜ ਅਤੇ ਆਮ ਲੋਕਾਂ ਨੂੰ ਰੰਗਲੇ ਸੁਪਨੇ ਦਿਖਾ ਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂੇ ਪੰਜਾਬ ਦੇ ਬਹੁਪੱਖੀ ਵਿਕਾਸ ਕਾਰਜਾਂ, ਪੰਚਾਇਤੀ ਰਾਜ, ਸਮਾਜ ਸੇਵੀ ਸੰਸਥਾਵਾਂ ਅਤੇ ਸੈਲਫ ਹੈਲਪ ਗਰੁੱਪਾਂ ਲਈ ਜਾਰੀ ਕੀਤੀਆਂ ਅਰਬਾਂ ਰੁਪਏ ਦੀਆਂ ਗ੍ਰਾਂਟਾਂ ਖਰਚਣ ਤੋਂ ਰੋਕ ਲਗਾ ਦਿੱਤੀ ਹੈ ਅਤੇ ਇੰਜ ਆਮ ਆਦਮੀ ਪਾਰਟੀ ਵੱਲੋਂ ਇਨਕਲਾਬ ਲਿਆਉਣ ਦੇ ਨਾਮ ’ਤੇ ਬਿੱਲੀ ਥੈਲਿਓਂ ਬਾਹਰ...
ਮੋਗਾ, 25 ਮਾਰਚ: (ਜਸ਼ਨ): ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਨੌਜਵਾਨਾਂ ਨੂੰ ਚਲੰਤ ਵਿਸ਼ਿਆਂ ਦੀ ਜਾਣਕਾਰੀ ਅਤੇ ਸੰਸਦ ਦੇ ਨਿਯਮਾਂ ਦੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਯੁਵਾ ਸੰਸਦ ਪ੍ਰੋਗਰਾਮ ਦਾ ਆਯੋਜਨ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਡੀ.ਐੱਮ.ਕਾਲਜ ਮੋਗਾ ਵਿਖੇ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਚਾਰ ਸੌ ਤੋਂ ਵੱਧ ਕਲੱਬਾਂ ਦੇ ਯੂਥ ਮੈਂਬਰਾਂ ਅਤੇ ਵਲੰਟੀਅਰਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਅਫ਼ਸਰ...
ਚੰਡੀਗੜ੍ਹ, 25 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ...

