News

ਮੋਗਾ, 23 ਮਾਰਚ (ਜਸ਼ਨ): ) -ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨੀ ਜਾਂਦੀ ਹੈ | ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ 'ਚ ਆਪਣਾ ਸਥਾਨ ਬਣਾਇਆ ਹੈ | ਸੰਸਥਾ ਨੇ ਪ੍ਰਭਜੋਤ ਕੌਰ ਦਾ ਕੈਨੇਡਾ ਦਾ ਸਟੂਡੈਂਟ...
Tags: GOLDEN EDUCATIONS MOGA
ਕੋਟ ਈਸੇ ਖਾਂ, 23 ਮਾਰਚ(ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਸਮੇਂ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਸੈਮੀਨਾਰ ਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸ਼ਹਾਦਤ ਤੇ ਦੇਸ਼ ਨੂੰ ਆਜ਼ਾਦ ਕਰਵਾਉਣ ਸਬੰਧੀ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਸਲੋਗਨ ਪੇਸ਼ ਕਰਕੇ ਆਪਣੇ ਮਨੋਭਾਵ ਪ੍ਰਗਟਾਏ | ਹੇਮਕੁੰਟ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ...
Tags: SRI HEMKUNT SEN SEC SCHOOL KOTISEKHAN
ਮੋਗਾ, 23 ਮਾਰਚ (ਜਸ਼ਨ): ) - ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਦੀ ਸੁਚੱਜੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ ਆਪ ਦੀ ਸਰਕਾਰ - ਕਿਸਾਨਾਂ ਦੇ ਦੁਆਰ ‘ ਤਹਿਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ‘ ਸਰਕਾਰ ਕਿਸਾਨ-ਸਾਇਸਦਾਨ ਮਿਲਣੀ‘ ਦਾ ਆਯੋਜਿਨ ਗੁਰਦੁਆਰਾ ਬਾਬਾ ਸਹੀਦਾਂ, ਖੋਸਾ ਪਾਂਡੋ ਵਿਖੇ ਕੀਤਾ ਗਿਆ ਹੈ। ਜਿਸ ਵਿਚ ਵਿਸੇਸ ਮਹਿਮਾਨ ਵਜੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ...
ਮੋਗਾ, 23 ਮਾਰਚ (ਜਸ਼ਨ): ਮੋਗਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਇਹਨਾਂ ਕਾਰਜਾਂ ‘ਚ ਹੋਰ ਤੇਜ਼ੀ ਲਿਆਉੁਣ ਲਈ ਹਲਕਾ ਇੰਚਾਰਜ ਮਾਲਵਿਕਾ ਸੂਦ ਵਲੋਂ ਨਗਰ ਨਿਗਮ ਮੋਗਾ ਦੇ ਮੇਅਰ ਦੀਪਕ ਨੀਤਿਕਾ ਭੱਲਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਸਮੇਤ ਪਾਰਟੀ ਦੇ 25 ਤੋਂ ਵੱਧ ਕੌਂਸਲਰਾਂ ਨਾਲ ਵਿਸੇਸ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਨਗਰ ਨਿਗਮ ਮੋਗਾ ਦੀ ਟੀਮ ਸ਼ਹਿਰ...
Tags: CONGRESS
ਚੰਡੀਗੜ, 22 ਮਾਰਚ (ਜਸ਼ਨ):ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਉਨਾਂ ਆਪਣੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸੇਸ ਧੰਨਵਾਦ ਕੀਤਾ ਜਿਨਾਂ ਸੂਬੇ ਦੇ ਭਵਿੱਖ ਅਤੇ ਨੌਜਵਾਨੀ ਨਾਲ ਜੁੜੇ ਵਿਭਾਗਾਂ ਦੀ ਜਿੰਮੇਵਾਰੀ ਦਿੱਤੀ।ਉਨਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਬੁਲੰਦੀਆਂ ਉੱਤੇ ਲਿਜਾਣਾ ਸਭ...
Tags: GOVERNMENT OF PUNJAB
ਮੋਗਾ,23 ਮਾਰਚ (ਜਸ਼ਨ):ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਮਨ ਰਖਰਾ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਯੋਧਿਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ , ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਹਨਾਂ ਕਿਹਾ ਕਿ ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਨਾਂਅ ਆਉਂਦਾ ਹੈ।ਰੱਖੜਾ ਨੇ ਆਖਿਆ ਕਿ ਦੇਸ਼ ਲਈ...
ਮੋਗਾ 20, ਮਾਰਚ (ਜਸ਼ਨ): ਮੋਗਾ ਦੇ ਜ਼ੀਰਾ ਰੋਡ ਦੇ ਰਹਿਣ ਵਾਲੇ 17 ਸਾਲਾਂ ਅਭੀ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ। ਮਿ੍ਰਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੋਗਾ ਤੋਂ ਅਮਨਦੀਪ ਕੌਰ ਅਰੋੜਾ ਮਿ੍ਰਤਕ ਦੇ ਘਰ ਪਹੁੰਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਮਿ੍ਰਤਕ ਦੇ ਪਰਿਵਾਰ ਵਾਲਿਆਂ ਨੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਦੱਸਿਆ ਕਿ ਉਨ੍ਹਾਂ ਦਾ ਛੋਟਾ ਮੁੰਡਾ ਰਾਤ ਸਾਧਾਂਵਾਲੀ ਬਸਤੀ ਵਿਚ ਰਹਿਣ ਵਾਲੇ ਬਿੱਲਾ ਨਾਮ ਦੇ ਨੌਜਵਾਨ ਕੋਲ ਗਿਆ ਸੀ, ਜਿੱਥੇ ਉਸਨੇ ਨਸ਼ੇ ਦਾ...
*ਮਾਣਯੋਗ ਰਾਜਪਾਲ ਪੰਜਾਬ ਦੇ ਭਾਸ਼ਣ ਦੌਰਾਨ ਕੱਚੇ ਅਧਿਆਪਕਾ ਨੂੰ ਪੱਕਾ ਕਰਨ ਦੇ ਐਲਾਨ ਦਾ ਸਵਾਗਤ ਮੋਗਾ 21 ਮਾਰਚ (ਜਸ਼ਨ): ਕੱਚੇ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਬੱਡੂਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀ ਪੰਜਾਬ ਦੇ ਸਮੂਹ ਕੱਚੇ ਅਧਿਆਪਕ ਲੰਮੇ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖਾਹਾ ਕੰਮ ਕਰਦੇ ਹੋਏ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹਾਂ। ਆਪ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ...
*ਯੂਥ ਨੂੰ ਬੀ.ਕੇ.ਯੂ ਪੰਜਾਬ ਨਾਲ ਜੁੜਨ ਦੀ ਲੋੜ-ਸੁੱਖ ਗਿੱਲ ਜਿਲ੍ਹਾ ਪ੍ਰਧਾਨ ਧਰਮਕੋਟ 21 ਮਾਰਚ (ਜਸ਼ਨ): ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪਿੰਡ ਪੰਡੋਰੀ ਅਰਾਈਆਂ ਬਲਾਕ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਹੋਈ,ਮੀਟਿੰਗ ਵਿਚ ਫੁਰਮਾਨ ਸਿੰਘ ਸੰਧੂ ਪੰਜਾਬ ਪ੍ਰਧਾਨ,ਗੁਰਦੇਵ ਸਿੰਘ ਵਾਰਿਸ ਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ,ਸੁੱਖਾ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ,ਮੀਟਿੰਗ ਦੀ ਪ੍ਰਧਾਨਗੀ ਯੂਥ ਪ੍ਰਧਾਨ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਕੀਤੀ,...
ਮੋਗਾ 21 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਸੀ. ਬੀ. ਐਸ. ਈ. ਬੋਰਡ ਵੱਲੋਂ ਬਾਰਵੀਂ ਜਮਾਤ (ਸੈਸ਼ਨ 2021-22) ਟਰਮ - 1 ਦੇ ਇਮਤਿਹਾਨਾਂ ਦੇ ਐਲਾਨੇ ਗਏ ਅੰਕਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਸਕੂਲ ਦੇ ਕਾਮਰਸ ਗਰੁੱਪ ਵਿੱਚ ਕਿ੍ਤੀ ਬਾਂਸਲ ਨੇ 97.2% ਅੰਕ ਪ੍ਰਾਪਤ ਕੀਤੇ। ਕਿ੍ਤੀ ਬਾਂਸਲ ਨੇ ਇਕਨੋਮਿਕਸ, ਅਕਾਊਂਟਸ, ਬਿਜ਼ਨਸ ਸਟੱਡੀਸ ਅਤੇ ਸੰਗੀਤ ਵਿਸ਼ੇ ਵਿੱਚੋਂ 100% ਅੰਕ ਪ੍ਰਾਪਤ ਕੀਤੇ। ਮੈਡੀਕਲ ਗਰੁੱਪ ਵਿੱਚ ਯੁਵਰਾਜ ਸਿੰਘ...
Tags: CAMBRIDGE INTERNATIONAL SCHOOL

Pages