News

• ਵਿਧਾਨ ਸਭਾ ਸੈਸ਼ਨਾਂ ਦੀ ਲਾਈਵ ਸਟ੍ਰੀਮਿੰਗ ਦਾ ਕੀਤਾ ਵਾਅਦਾ ਚੰਡੀਗੜ੍ਹ, 21 ਮਾਰਚ (ਜਸ਼ਨ): ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਨਾਲ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ।ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੀਕਰ ਵਜੋਂ ਸ. ਸੰਧਵਾਂ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਸ. ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਿਆ ਗਿਆ।ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ...
*ਦਰਸ਼ਨ ਸਿੰਘ ਵਿਰਦੀ, ਸੁਖਦੇਵ ਸਿੰਘ ਬਰਾੜ ਅਤੇ ਪ੍ਰੋਮਿਲਾ ਕੁਮਾਰੀ ਨੂੰ ਕੋਅਰਡੀਨੇਟਰ ਨਿਯੁਕਤ ਕੀਤਾ ਮੋਗਾ 21 ਮਾਰਚ (ਜਸ਼ਨ): ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾ ਲਈ ਭੇਜੇ ਜਾਂਦੇ ਫੰਡਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਅਤੇ ਜਿਲ੍ਹਾ ਪ੍ਸ਼ਾਸ਼ਨ ਵੱਲੋਂ ਗਠਿਤ ਕੀਤੀਆਂ ਜਾਂਦੀਆਂ ਵਿਕਾਸ ਕਮੇਟੀਆਂ ਦੇ ਕੰਮ ਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਅੱਜ ਮੋਗਾ ਜਿਲ੍ਹੇ ਦੀਆਂ ਪੇਂਡੂ ਅਤੇ ਸ਼ਹਿਰੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਇੱਕ ਵੱਖਰੀ ਪਹਿਲਕਦਮੀ ਕਰਦਿਆਂ ਜਿਲ੍ਹਾ ਐਨ.ਜੀ...
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਗਲੇ ਹਫਤੇ 'ਇੱਕ ਵਿਧਾਇਕ-ਇੱਕ ਪੈਨਸ਼ਨ' ਦਾ ਫੈਸਲਾ ਲੈ ਸਕਦੀ ਹੈ | ਸਾਬਕਾ ਵਿਧਾਇਕਾਂ ਨੂੰ ਹਰ ਟਰਮ ਦੀ ਮਿਲਦੀ ਵਾਧੂ ਪੈਨਸ਼ਨ ਨੂੰ ਬੰਦ ਕੀਤਾ ਜਾਣਾ ਹੈ ਅਤੇ ਇਸ ਬਾਰੇ ਫੈਸਲੇ ਨੂੰ ਅੰਤਿਮ ਛੋਹ ਦਿੱਤੀ ਜਾਣ ਲੱਗੀ ਹੈ | ਅਹਿਮ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 'ਇੱਕ ਵਿਧਾਇਕ-ਇੱਕ ਪੈਨਸ਼ਨ' ਨੂੰ ਲਾਗੂ ਕਰਨ ਦੇ ਇੱਛੁਕ ਦੱਸੇ ਜਾ ਰਹੇ ਹਨ | 'ਆਪ' ਸਰਕਾਰ ਦਾ ਇਹ ਫੈਸਲਾ ਪੈਨਸ਼ਨਾਂ ਦੇ ਗੱਫੇ ਲੈਣ...
Tags: Via Punjab
*ਸੁੱਖ ਗਿੱਲ ਤੋਤਾ ਸਿੰਘ ਵਾਲਾ ਨੂੰ ਬੀ.ਕੇ.ਯੂ.ਪੰਜਾਬ ਵੱਲੋਂ ਜਿਲ੍ਹਾ ਮੋਗਾ ਦਾ ਯੂਥ ਪ੍ਰਧਾਨ ਥਾਪਿਆ ਫਤਹਿਗੜ੍ਹ ਪੰਜਤੂਰ-19 ਮਾਰਚ(ਜਸ਼ਨ): -ਕਸਬਾ ਫਤਹਿਗੜ੍ਹ ਪੰਜਤੂਰ ਦੇ ਨਾਲ ਲੱਗਦੇ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ , ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਚਰਨ ਸਿੰਘ ਵਰਕਰ ਪੰਜਾਬ ਵਿਸ਼ੇਸ਼ ਤੌਰ ਤੇ...
Tags: SHIROMANI AKALI DAL
ਚੰਡੀਗੜ੍ਹ, 20 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕੈਬਿਨੇਟ ਦੇ ਗਠਨ ਤੋਂ ਬਾਅਦ ਐਤਵਾਰ ਨੂੰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਆਪਣੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਵਿਧਾਇਕਾਂ ਨੂੰ ਸੰਬੋਧਨ ਕਰਕੇ ਪਾਰਟੀ ਦੇ ਉਦੇਸ਼ਾਂ ਅਤੇ ਕੰਮ ਕਰਨ ਦੇ...
ਕੋਟਕਪੂਰਾ, 20 ਮਾਰਚ (ਜਸ਼ਨ :- ਆਮ ਆਦਮੀ ਪਾਰਟੀ ਦਿੱਲੀ ਦੀ ਤਰਾਂ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਸਕੂਲਾਂ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਇਸ ਲਈ ਸਮੁੱਚੇ ਸਟਾਫ ਅਤੇ ਉੱਚ ਅਧਿਕਾਰੀਆਂ ਨੂੰ ਬਕਾਇਦਾ ਵਿਸ਼ਵਾਸ਼ ਵਿੱਚ ਲੈ ਕੇ ਹੀ ਸੁਧਾਰ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਜਿਲਾ ਫਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਆਖਿਆ ਕਿ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਭਰ ਦੇ ਸੁਹਿਰਦ...
ਮੋਗਾ, 19 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਵਿੱਚ ਕੈਨੇਡਾ ਦੇ 13 ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਟੂਡੈਂਟਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ...
Tags: GOLDEN EDUCATIONS MOGA
ਮੋਗਾ, 18 ਮਾਰਚ (ਜਸ਼ਨ):ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਉਹਨਾਂ ਦੇ ਹੱਲ ਲਈ ਯਤਨਸ਼ੀਲ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵੱਖ ਵੱਖ ਪਿੰਡਾਂ ਵਿਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ । ਪਿੰਡ ਦਾਰਾਪੁਰ ਵਿਖੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਬੇਸ਼ੱਕ ਭਾਰਤੀ ਜਨਤਾ ਪਾਰਟੀ ਵੱਲੋਂ ਟਿਕਟ ਦੇ ਐਲਾਨ ਕਰਨ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਵਿਚ ਆਈਆਂ ਵੱਡੀਆਂ ਤਬਦੀਲੀਆਂ ਕਾਰਨ ਉਹਨਾਂ...
Tags: BHARATIYA JANATA PARTY (BJP)
ਮੋਗਾ,18 ਮਾਰਚ (ਜਸ਼ਨ):ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਵਜੋਂ ਚੋਣ ਲੜਨ ਵਾਲੀ ਸਮਾਜ ਸੇਵੀ ਮਾਲਵਿਕਾ ਸੂਦ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਪਹਿਲਾ ਵਾਂਗ ਆਪਣੇ ਹਲਕੇ ਦੀ ਸੇਵਾ, ਸੰਭਾਲ ਅਤੇ ਲੋਕ ਸੇਵਾ 'ਚ ਤੱਤਪਰ ਰਹੇਗੀ! ਉਹਨਾਂ ਕਿਹਾ ਕਿ ਮੈਂ ਚੋਣਾਂ ਚ ਸਾਥ ਦੇਣ ਲਈ ਸਮੂੰਹ ਪਾਰਟੀ ਆਗੂਆਂ, ਵਰਕਰਾਂ, ਮੈਨੂੰ ਵੋਟ ਪਾਉਣ ਵਾਲੇ ਹਰ ਇੱਕ ਵੋਟਰ ਅਤੇ ਸਮੁਚੇ ਹਲਕੇ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਮੇਰਾ ਦਿਨ ਰਾਤ ਸਾਥ ਦਿੱਤਾ! ਉਨ੍ਹਾਂ ਕਿਹਾ ਕਿ ਹਾਰ ਜਿੱਤ...
Tags: PUNJAB CONGRESS
ਮੋਗਾ, 16 ਮਾਰਚ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ , ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਵਾਰ ਸੰਸਥਾ ਨੇ ਜਗਤਾਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਗਤਾਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ...

Pages