मोगा, 15 मार्च (जश्न ) : बेशक इस बार पंजाब निवासियों ने तीसरी पार्टी को मौका देकर राजनीति में बैठाया है, लेकिन कांग्रेस पार्टी की विचारधारा हमेशा अमर है तथा आने वाले दिनों में कांग्रेस की विचारधारा, नई नीतियों को घर-घर पहुंचाने के लिए युद्ध स्तर पर प्रयास करते नई रणनीति तैयार की जाएंगी। उक्त विचार आज सीनियर नेताओं व वर्करों की बैठक को संबोधित करते कांग्रेस पार्टी के हलका...
News
ਮੋਗਾ, 15 ਮਾਰਚ ( ਜਸ਼ਨ) : ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਅੱਜ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਧੱਲੇਕੇ ਵਿਖੇ ਪਹੁੰਚੇ ਜਿੱਥੇ ਕਵਲਜੀਤ ਕੌਰ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਟਾਵਰ ਵਾਲੀ ਬਸਤੀ ਦੀ ਧਰਮਸ਼ਾਲਾ ਨੂੰ ਉਸਾਰਨ ਲਈ ਜਗਹ ਖਰੀਦਣ ਵਾਸਤੇ ਨਿੱਜੀ ਤੌਰ ’ਤੇ ਇਕ ਲੱਖ 70 ਹਜ਼ਾਰ ਰੁਪਏ ਦਾ ਚੈੱਕ ਪਾਰਟੀ ਵਰਕਰਾਂ ਨੂੰ ਸੌਂਪਿਆ। ਜ਼ਿਕਰਯੋਗ...
ਜਲੰਧਰ,15 ਮਾਰਚ ( ਜਸ਼ਨ) : ਸਾਹਿਬ ਕਾਂਸ਼ੀ ਰਾਮ ਜੀ ਦੇ 88ਵੇਂ ਜਨਮ ਦਿਨ ਦੀ ਬਹੁਜਨ ਸਮਾਜ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿਚ ਵਿਸ਼ੇਸ਼ ਸਮਾਗਮ ਹੋਇਆ ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਪੰਜਾਬ ਇੰਚਾਰਜ ਸ਼੍ਰੀ ਵਿਪੁਲ ਕੁਮਾਰ ਅਤੇ ਨਵਾਂਸਹਿਰ ਤੋਂ ਬਸਪਾ ਐਮਐਲਏ ਡਾ ਨਛੱਤਰ ਪਾਲ ਸ਼ਾਮਿਲ ਹੋਏ । ਸ ਗੜ੍ਹੀ ਨੇ ਕਿਹਾ ਕਿ ਅੱਜ ਪੰਜਾਬ ਦੇ ਬਹੁਜਨ ਸਮਾਜ ਦੇ ਲੋਕਾਂ ਲਈ ਯਾਦਗਾਰੀ ਦਿਨ ਹੈ। ਜਲੰਧਰ ਵਿਖੇ...
ਭਿ੍ਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਦਾ ਸਹਿਯੋਗ ਜਰੂਰੀ ਕੋਟਕਪੂਰਾ, 15 ਮਾਰਚ ( ਜਸ਼ਨ) : :- ਆਮ ਆਦਮੀ ਪਾਰਟੀ ਦਾ ਕੋਈ ਵੀ ਵਰਕਰ ਸਰਕਾਰੀ ਦਫਤਰਾਂ ਵਿੱਚ ਜਾ ਕੇ ਮੁਲਾਜਮਾਂ ਨਾਲ ਦੁਰਵਿਵਹਾਰ ਨਹੀਂ ਕਰੇਗਾ, ਸਗੋਂ ਮੁਲਾਜਮਾਂ ਨੂੰ ਨਾਲ ਲੈ ਕੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਰਹੇਗਾ। ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਲਗਾਤਾਰ ਦੂਜੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਨ ਮੌਕੇ...
ਮੋਗਾ 13 ਮਾਰਚ ( ਜਸ਼ਨ) : ਪੂਰੇ ਪੰਜਾਬ ਵਿੱਚ 70% ਦੇ ਕਰੀਬ ਸਰਕਾਰੀ ਮੁਲਾਜ਼ਮਾਂ ਨੇ ਬਦਲਾਅ ਦਾ ਸਮਰਥਨ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ ਪਰ ਪਾਰਟੀ ਦੇ ਵਿਧਾਇਕਾਂ ਵੱਲੋਂ ਹਸਪਤਾਲਾਂ ਦੀ ਚੈਕਿੰਗ ਦੌਰਾਨ ਵਰਤੀ ਜਾ ਰਹੀ ਧਮਕੀਆਂ ਭਰੀ ਭਾਸ਼ਾ ਨਾਲ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਆਉਣੀ ਸ਼ੁਰੂ ਹੋ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ...
ਮੋਗਾ, 14 ਮਾਰਚ (ਜਸ਼ਨ): - ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਰਹੇ ਚਾਰੇ ਮਨੋਨੀਤ ਵਿਧਾਇਕ ਸੱਤਾ ਵਿੱਚ ਆਉਂਦਿਆਂ ਹੀ 'ਐਕਸ਼ਨ ਮੋਡ' ਵਿੱਚ ਆ ਗਏ ਹਨ। ਅੱਜ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਢੋਸ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਮੋਗਾ ਦੇ ਵਿਧਾਇਕ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਨੇ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ, ਜ਼ਿਲ੍ਹਾ ਪੁਲਿਸ ਮੁਖੀ...
ਮੋਗਾ, 14 ਮਾਰਚ (ਜਸ਼ਨ): ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਅੱਜ ਮੋਗਾ ਹਲਕੇ ਦੇ ਚਾਰਾਂ ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ, ਡਾ: ਅਮਨਦੀਪ ਕੌਰ ਅਰੋੜਾ, ਅਮਿ੍ਰਤਪਾਲ ਸਿੰਘ ਸੁਖਾਨੰਦ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੋਗਾ ਦੇ ਸਿਵਲ ਹਸਪਤਾਲ ਪਹੁੰਚ ਕੇ ਹਸਪਤਾਲ ਵਿਚ ਡਾਕਟਰਾਂ ਦੀ ਘਾਟ, ਐਂਬੂਲੈਂਸਾਂ , ਦਵਾਈਆਂ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਿਵਲ ਸਰਜਨ ਨਾਲ ਮੁਲਾਕਾਤ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਸਿਹਤ ਸੁਧਾਰਾਂ ਵੱਲ...
ਮੋਗਾ, 14 ਮਾਰਚ (ਜਸ਼ਨ): ਅੱਜ ਮੋਗਾ ਹਲਕੇ ਦੀ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਸ਼ਹੀਦੀ ਪਾਰਕ ਤੋਂ ਪਾਰਟੀ ਵਲੰਟੀਅਰਾਂ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਅਰੋੜਾ ਨੇ ਖੁਦ ਝਾੜੂ ਫੜ੍ਹ ਕੇ ਪਾਰਕ ਅਤੇ ਉਸ ਦੇ ਆਲੇ ਦੁਆਲੇ ਨੂੰ ਸਾਫ਼ ਕੀਤਾ । ਸਵੇਰ ਤੋਂ ਸ਼ੁਰੂ ਹੋਏ ਇਸ ਸਫ਼ਾਈ ਅਭਿਆਨ ਵਿਚ ਬਜ਼ੁਰਗ ਬੀਬੀਆਂ ਨੇ ਵੀ ਪੂਰਾ ਯੋਗਦਾਨ ਪਾਇਆ। ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ...
ਮੋਗਾ,13 ਮਾਰਚ(ਜਸ਼ਨ):ਆਮ ਆਦਮੀ ਪਾਰਟੀ ਪ੍ਰਧਾਨ ਜਿਲ੍ਹਾ ਮੋਗਾ ਹਰਮਨਜੀਤ ਸਿੰਘ ਦਿਦਾਰੇਵਾਲਾ ਨੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਦਸਿਆ ਕਿ 10 ਮਾਰਚ ਨੂੰ ਪੰਜਾਬ ਦੇ ਲੋਕਾਂ ਨੇ ਸੂਬੇ ਦਾ ਨਿਜ਼ਾਮ ਬਦਲ ਦਿੱਤਾ ਹੈ।10 ਮਾਰਚ ਸਵੇਰੇ ਪੰਜਾਬ ਦੇ ਲੋਕਾਂ ਲਈ ਨਵੀਂ ਉਮੀਦ ਦੀ ਕਿਰਨ ਲੈ ਕੇ ਆਈ ਹੈ। ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਦੀ...
ਮੋਗਾ,13 ਮਾਰਚ (ਜਸ਼ਨ):"ਪੰਜਾਬ ਦੀ ਰਾਜਨੀਤੀ ਚੋਂ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਖ਼ਤਮ ਕਰ ਕੇ ਆਮ ਲੋਕਾਂ ਦੀ ਭਲਾਈ ਦੀ ਰਾਜਨੀਤੀ ਕਰਨਾ ਹੀ ਆਮ ਆਦਮੀ ਪਾਰਟੀ ਦਾ ਉਦੇਸ਼ ਹੈ ਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕਾਂ ਦੇ ਸਹਿਯੋਗ ਲੈਂਦਿਆਂ ਅੱਗੇ ਵਧੀਆ ਜਾਵੇਗਾ। " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਬਲਜਿੰਦਰ ਸਿੰਘ...

