---------- ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਅਫ਼ਸਰਾਂ ਨਾਲ ਹੰਗਾਮੀ ਮੀਟਿੰਗ------------- -- -- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ------ -------- ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼----------- --------- ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ-- ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ...
News
ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੋਗਾ ਜੋਨ ਦੇ ਸ: ਪ੍ਰੀਤਮ ਸਿੰਘ ਡਿਪਟੀ ਚੀਫ਼ ਆਰਗੇਨੀਜ਼ਰ ਸਮਾਜਿਕ ਵਿੰਗ, ਸ: ਗੁਰਭੇਜ ਸਿੰਘ ਜੋਨ ਸਕੱਤਰ,ਸ: ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ 450 ਸਾਲਾ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਪੁਰਬ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਆਕਲੈਂਡ ਗਰਾਮਰ ਸੀਨੀ.ਸੰਕੈ.ਸਕੂਲ ਫਤਿਹਗੜ੍ਹ ਪੰਜਤੂਰ ਕਰਵਾਇਆਂ ਗਿਆ।ਜਿਸ ਵਿੱਚ ਮੋਗਾ...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਤੀਰ ਅੰਦਾਜੀ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਤੀਰ ਅੰਦਾਜੀ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਹ ਮੁਕਾਬਲੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸਨ। ਸਕੂਲ ਦੇ ਕੁੱਲ 12 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ।ਸਕੂਲ ਲਈ ਇਹ ਬਹੁਤ ਹੀ ਮਾਣ ਕਰਨ ਵਾਲੀ ਗੱਲ ਰਹੀ ਕਿ ਸਕੂਲ ਦੇ ਵਿਦਿਆਰਥੀ ਅਨਮੋਲਦੀਪ ਸਿੰਘ...
ਮੋਗਾ ,26 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਗੁਰੂਹਰਸਹਾਏ, ਜਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਇੱਕੋ ਘਰ ਦੇ ਚਾਰ ਜੀਅ ਗੁਰਜੀਤ ਸਿੰਘ ਸੱਗੂ(ਸਪਾਊਸ ਵੀਜ਼ਾ), ਨਿਮਰਤ ਕੌਰ ਸੱਗੂ ਬੇਟੀ ਤੇ ਰਹਿਮਤਜੋਤ ਸਿੰਘ ਸੱਗੂ ਬੇਟਾ (ਮਾਈਨਰ ਸਟੱਡੀ ਵੀਜ਼ਾ) ਤੇ ਮਾਤਾ ਸੁਖਵਿੰਦਰ ਕੌਰ ਸੱਗੂ(ਸੁਪਰ ਵੀਜ਼ਾ) ਇਕੱਠਿਆਂ ਨੇ ਹਾਸਿਲ ਕੀਤਾ ਕੈਨੇਡਾ ਦਾ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ...
ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ ਦਸਤਖਤ ਕਰਕੇ ਪਾਸ ਕਰਾਂਗਾ।...
----*12 नवंबर को पुरानी दाना मंडी से कलश व निशान शोभा यात्रा धूमधाम से निकाली जाएगी : श्याम प्रेमी---- मोगा, 26 अक्तूबर ( जशन,सटरिंगर दूरदर्शन ): 13 नवंबर को पुरानी दाना मंडी मोगा में करवाए जा रहे दूसरे धार्मिक समागम मन की बात सांवरे के साथ समागम का निमंत्रण कार्ड आज भजन सम्राट कन्हैया मित्तल को श्याम प्रेमी मनोज जिंदल, अंकुर गुप्ता, हनी अग्रवाल, गगन मित्तल, राजेश सिंगल, साहिल...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਐਕਟਿਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਲਈ ਦੀਵਾਲੀ ਦੇ ਤਿਉਹਾਰ ਮੌਕੇ ਬਹੁਤ ਹੀ ਦਿਲਚਸਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਤੀਸਰੀ ਤੋਂ ਛੇਵੀਂ ਜਮਾਤ ਤੱਕ ਦੇ ਬੱਚਿਆਂ ਲਈ...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਡਿਪੈਂਡੈਂਟ ਸਪਾਉਸ ਵੀਜਾ ਲਗਵਾ ਰਹੀ ਹੈ। ਸੰਸਥਾ ਨੇ ਮਨਪ੍ਰੀਤ ਸਿੰਘ ਸਿੱਧੂ ਦਾ ਕੈਨੇਡਾ ਦਾ ਡਿਪੈਂਡੈਟ ਸਪਾਉਸ ਵੀਜਾ ਲਗਵਾ ਕੇ ਕਿੱਤਾ।...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਮਦਹਰ ਕਲ੍ਹਾਂ, ਖੰਨਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੂੰ ਮਿਲਿਆ ਛੇ ਮਹੀਨੇ ਤੇ 13 ਦਿਨਾਂ ਚ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੀ ਇੱਕ...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਭਗਵਾਨ ਸ੍ਰੀ ਕ੍ਰਿਸ਼ਨ ਦੇ ਭਗਤਾਂ ਦੀ ਇੱਕ ਮਹੱਤਵਪੂਰਨ ਬੈਠਕ ਮੋਗਾ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਨਵੀਨ ਸਿੰਗਲਾ ਨੂੰ ਸ਼ਾਮ ਕੇ ਦੀਵਾਨੇ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਜਦ ਕਿ ਰਾਜਪਾਲ ਠਾਕੁਰ ਨੂੰ ਸੰਸਥਾ ਦਾ ਚੇਅਰਮੈਨ, ਰਿਸ਼ੂ ਅਗਰਵਾਲ ਨੂੰ ਕੈਸ਼ੀਅਰ, ਯਸ਼ਪਾਲ ਸੈਣੀ ਨੂੰ ਕੋ- ਚੇਅਰਮੈਨ ,ਗਗਨ ਨੌਹਰੀਆ ਨੂੰ ਸੀਨੀਅਰ ਵਾਈਸ ਪ੍ਹਧਾਨ , ਵਿਕਾਸ ਬਾਂਸਲ ਜਨਰਲ ਸੈਕਟਰੀ , ਭਾਰਤ ਗੁਪਤਾ...