मोगा, 27 अगस्त (जशन)- मोगा जिला के समाजसेवी व अरोडा महासभा के उपाध्यक्ष पंजाब, अनमोल वेलफेयर क्लब के सदस्य संजीव नरूला को उस समय गहरा सदमा लगा जब उनकी धर्मपत्नी कोमल नरूला का अचानक निधन हो गया। संजीव नरूला काफी अरसे से सामाजिक और धार्मिक कार्य में हिस्सा लेते आ रहे है। इस दुख की घड़ी में शहर की सभी संस्थाओं के मेंबरों ने उनके साथ दुख सांझा किया ।
News

ਧਰਮਕੋਟ, 27 ਅਗਸਤ (ਜਸ਼ਨ): ਧਰਮਕੋਟ ਇਲਾਕੇ ਦੀ ਨਾਮਵਰ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਵਾਤਾਵਰਨ ਦੀ ਸਵੱਛਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਤਰ੍ਹਾਂ ਦੇ ਬੂਟੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਸ. ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਸੀ ਏ ਅਤੇ ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਦੇ ਸਹਿਯੋਗ ਨਾਲ ਕਾਲਜ ਦੇ ਸਟਾਫ ਮੈਂਬਰ ਮਧੂ ਸ਼ਰਮਾ, ਡਾਕਟਰ ਨਰਿੰਦਰ ਕੌਰ ਖਾਲਸਾ, ਮੈਡਮ ਜਸਮੀਨ ਅਤੇ ਮੈਡਮ ਰਿਤਾਂਸ਼ਾ...

मोगा, 8 अगस्त ( JASHAN ,STRINGER DOORDARSHAN ): मोगा हलके की विधायक डा. अमनदीप कौर अरोड़ा ने श्री कृष्ण जन्माष्टमी पर शहर के विभिन्न मंदिरों में जाकर प्रभु श्री कृष्ण जी के जन्मदिन की शहर निवासियों को बधाई दी। इससे पहले विधायक डा. अमनदीप कौर अरोड़ा ने भगवान श्री कृष्ण को झूला झुलाते हुए प्रभु कृष्ण से आशीर्वाद लेकर मात्था टेका। शहर के विभिन्न ममंदिरों व शहर की समाज सेवी सोसायटी...

ਅੰਮ੍ਰਿਤਸਰ, 25 ਅਗਸਤ (ਜਸ਼ਨ): – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ। ਉਹ ਹਰ ਰੋਜ਼ ਸ਼ਾਮ ਨੂੰ ਹੋਣ ਵਾਲੀ ਪਰੇਡ ਦੇਖਣ ਲਈ ਉੱਥੇ ਪਹੁੰਚੇ ਅਤੇ ਪਰੇਡ ਕਰ ਰਹੇ ਫ਼ੌਜੀ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।

ਕੋਟਈਸੇ ਖਾਂ, 25 ਅਗਸਤ (ਜਸ਼ਨ): ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਜੋ ਕਿ ਅਜੋਕੇ ਸਮੇਂ ਵਿੱਚ ਸਿੱਖਿਆ ਨੂੰ ਜਿੰਨ੍ਹੀ ਮਹੱਤਤਾ ਦਿੰਦਾ ਹੈ ਉਨ੍ਹੀ ਹੀ ਖੇਡਾਂ ਨੂੰ ਵੀ ਦਿੰਦਾ ਹੈ ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧੀਨ ਜ਼ਿਲ੍ਹਾ ਖੇਡਾ ਅੰ-14,17,19 ਲੜਕੀਆਂ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਗਈਆਂ ਜਿਸ ਵਿੱਚ ਭਾਗ ਲੈਦੇ ਹੋਏ ਬਾਕਸਿੰਗ ਅੰ-19 ਪਹਿਲਾ ਸਥਾਨ,ਚੈੱਸ ਅੰ-17 ਪਹਿਲਾ ਸਥਾਨ,ਲਾਅਨ ਟੈਨਿਸ ਅੰ-19 ਪਹਿਲਾ,ਅੰ-17 ਦੂਸਰਾ ਸਥਾਨ...

ਮੋਗਾ, 24 ਅਗਸਤ ( ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਜੋਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...

ਮੋਗਾ, 24 ਅਗਸਤ ( ਜਸ਼ਨ) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸ੍ਰ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਗੀਤਾ...

ਮੋਗਾ , 24 ਅਗਸਤ ( ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੁਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਨਾਲ ਸੰਬੰਧਤ ਕਵਿਤਾਵਾਂ ਸੁਣਾਈਆਂ। ਸਕੂਲ ਵਿੱਚ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ...

24 ਅਗਸਤ ( ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਬਾਰੇ ਜਾਗਰੂਕ ਕਰਨਾ ਸੀ। ਇਹ...

ਕੋਟ ਈਸੇ ਖਾਂ 24 ਅਗਸਤ ( ਜਸ਼ਨ) - ਇਲਾਕੇ ਦੀ ਨਾਮਵਾਰ ਸੰਸਥਾਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ .ਡੀ ਮੈਡਮ ਸ਼੍ਰੀਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਨੰਨ੍ਹੇ-ਮੁਂੰਨ੍ਹੇ ਬੱਚੇ ਜਿਹੜੇ ਕਿ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਹੋਏ ਬਹੁਤ ਹੀ ਮਨਮੋਹਕ ਲੱਗ ਰਹੇ ਸਨ ।ਇਸ ਤਿਓਹਾਰ ਮੌਕੇ ਬੱਚਿਆਂ ਵਿੱਚ ਕਾਫੀ ਉਤਸਾਹ ਪਾਇਆ ਗਿਆ ।...