News

ਮੋਗਾ, 15 ਦਸੰਬਰ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਕਾਰਜਕਾਲ ਸਮੇਂ ਮੋਗਾ ਹਲਕੇ ‘ਚ ਕਰਵਾਏ ਚਹੁਮੁਖੀ ਵਿਕਾਸ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੇ 2017 ਤੋਂ ਜਦੋਂ ਦੀ ਮੋਗਾ ਹਲਕੇ ਦੀ ਵਾਗਡੋਰ ਸੰਭਾਲੀ ਹੈ ਉਸ ਸਮੇਂ ਤੋਂ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਸਮੱੁਚੇ ਹਲਕੇ ਵਿਚ ਵੱਡਾ ਬਦਲਾਅ ਆਇਆ ਹੈ ਅਤੇ ਮੋਗਾ ਦੀ ਨਕਸ਼ ਨੁਹਾਰ ਪੂਰੀ ਤਰਾਂ ਬਦਲ ਗਈ ਹੈ। ਵਿਧਾਇਕ ਨੇ ਆਖਿਆ ਕਿ ਉਹਨਾਂ ਨੇ ਮੋਗਾ ਦੇ ਚਾਰ...
*ਕਾਂਗਰਸ ਨੇ ਹਮੇਸ਼ਾ ਪਾਰਟੀ ਲਈ ਨਿੱਠ ਕੇ ਕੰਮ ਕਰਨ ਵਾਲਿਆਂ ਨੂੰ ਦਿੱਤਾ ਮਾਣ ਸਨਮਾਨ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 15 ਦਸੰਬਰ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਮੋਗਾ ਦਫਤਰ ਦੇ ਬਾਹਰ ਇਕ ਵਿਸ਼ਾਲ ਇਕੱਠ ਕੀਤਾ ਜਿਸ ਵਿਚ ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਬਰਾੜ, ਕਾਰਜਕਾਰੀ ਪ੍ਰਧਾਨ ਪਰਮਿੰਦਰ ਡਿੰਪਲ ਅਤੇ ਕਾਰਜਕਾਰੀ ਪ੍ਰਧਾਨ ਗੁਰਮੀਤ ਮਖੀਜਾ ਨੂੰ ਮਿਲੀਆਂ ਨਵੀਂਆਂ ਅਹੁਦੇਦਾਰੀਆਂ ’ਤੇ ਮੋਗਾ ਦੀ ਸਮੁੱਚੀ ਕਾਂਗਰਸ ਇਕਾਈ ਨੇ ਵਧਾਈ ਦਿੱਤੀ। ਇਸ...
ਮੋਗਾ,13 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ, ਕੌਮੀਂ ਮੀਤ ਪ੍ਰਧਾਨ ਬਲਜੀਤ ਸਿੰਘ ਜੱਸ ਮੰਗੇਵਾਲਾ, ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਦਾ ਆਖਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮਨਾਉਣ ਲਈ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋ ਨਿਬੜੇਗੀ। ਆਗੂਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਮੇਂ ਸਮੇਂ ’ਤੇ ਅਜਿਹੇ ਆਗੂਆਂ ਦੀ ਰਹਿਨੁਮਾਈ ਮਿਲੀ ਜਿਹਨਾਂ...
Tags: SHROMANI AKALI DAL
ਮੋਗਾ,12 ਦਸੰਬਰ (ਜਸ਼ਨ): ਮੋਗਾ ਤੋਂ ਹਲਕਾ ਇੰਚਾਰਜ ਨਵਦੀਪ ਸੰਘਾ, ਐਮ. ਸੀ. ਹਰਜਿੰਦਰ ਸਿੰਘ ਰੋਡੇ ਅਤੇ ਵਾਰਡ ਨੰਬਰ 9 ਦੇ ਲੋਕਾਂ ਦੇ ਸਹਿਯੋਗ ਨਾਲ ਜੀ. ਟੀ. ਰੋਡ ਮੋਗਾ ਵਿੱਖੇ ਕਿਸਾਨ ਫਤਹਿ ਰੈਲੀ ਚ' ਦਿੱਲੀ ਤੋਂ ਮੋਗਾ ਪਹੁੰਚ ਰਹੇ ਕਿਸਾਨਾਂ ਲਈ ਲੰਗਰ ਲਗਾਇਆ ਗਿਆ। ਇਸ ਸਮੇਂ ਵਿਚਾਰ ਚਰਚਾ ਦੇ ਦੌਰਾਨ ਹਲਕਾ ਇੰਚਾਰਜ ਨਵਦੀਪ ਸੰਘਾ ਨੇ ਕਿਹਾ ਕਿ ਆਮ ਆਦਮੀ ਸੰਯੁਕਤ ਕਿਸਾਨ ਮੋਰਚੇ ਦੇ ਪਹਿਲੇ ਦਿਨ ਤੋਂ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼...
मोगा, 11 दिसम्बर मालवा क्षेत्र अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज कोमल कौर स्पुत्री हरमेश राज निवासी संगरुर का बायोमेट्रिक होने के बाद 7 दिन में कानाडा के अल्फा कालेज का स्टूडैस वीजा लगवा कर दिया है।इसी तरह गुरलीन कौर सुपुत्री यादविंदर सिंह...
ਚੰਡੀਗੜ, 8 ਦਸੰਬਰ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਕੀਤੇ ਜਾ ਰਹੇ ਸੰਭਾਵੀ ਗੱਠਜੋੜ ਬਾਰੇ ਹਮਲਾਵਰ ਟਿੱਪਣੀ ਕਰਦਿਆਂ ਕਿਹਾ, ''ਪੰਜਾਬ ਲੋਕ ਕਾਂਗਰਸ ਪਾਰਟੀ ਬਣਾਕੇ ਭਾਰਤੀ ਜਨਤਾ ਪਾਰਟੀ ਨਾਲ ਉਜਾਗਰ ਹੋ ਕੇ ਨਵੀਂ ਸਿਆਸੀ ਪਾਰੀ ਖੇਡਣ ਜਾ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ...
मोगा 8 दसंबर (जशन): मालवा क्षेत्र की अग्रणी इमीग्रेशन व आईलैटस संस्था पंजाब के अलावा पूरे भारत में काम कर रही है । इस संस्था ने हजारों छात्राओ के विदेश में पढ़ाई करने के सपनो को साकार किया है। संस्था ने आज कोमल कौर स्पुत्री हरमेश राज निवासी संगरुर का बायोमेट्रिक होने के बाद 7 दिन में कानाडा के अल्फा कालेज का स्टूडैस वीजा लगवा कर दिया है।इसी तरह गुरलीन कौर सुपुत्री यादविंदर सिंह...
Tags: RIGHTWAY AIRLINKS
9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਜੇ ਪਨਬਸ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 10 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦੇਵਾਂਗੇ ਧਰਨਾ- ਡੀਪੂ ਪ੍ਰਧਾਨ ਸੂਬਾ ਸਿੰਘ,,,,,, *10 ਹਜਾਰ ਸਰਕਾਰੀ ਬੱਸਾਂ ਪਾਵੇ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਕਰੇ ਸਰਕਾਰ-ਸੈਕਟਰੀ ਗੁਰਪ੍ਰੀਤ ਸਿੰਘ *,,,,,,,,,,,,,, ਮੋਗਾ, 8 ਦਸੰਬਰ (ਜਸ਼ਨ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ...
Tags: PUN BUS CONTRACT WOKERS UNION
*ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਏ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਸਵਰਨਕਾਰ ਸੰਘ ਨੇ ਕੀਤਾ ਸਨਮਾਨਿਤ* ਮੋਗਾ ( ) ਪੰਜਾਬ ਪੱਧਰੀ ਜਿਊਲ਼ਰੀ ਦੇ ਹੁਨਰ ਮੁਕਾਬਲੇ ਜਿੱਤਣ ਤੋਂ ਬਾਅਦ ਮੋਗੇ ਦੇ ਦੋ ਬੱਚੇ ਹਨੀ ਜੌੜਾ ਅਤੇ ਯੁਵਰਾਜ ਸਿੰਘ ਨੇ ਨੈਸ਼ਨਲ ਪੱਧਰ ਦੇ ਜਿਊਲ਼ਰੀ ਦੇ ਹੁਨਰ ਮੁਕਾਬਲਿਆਂ ਵਿੱਚ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਭਾਗ ਲਿਆ! ਚਾਰ ਦਿਨ ਚੱਲੇ ਇਸ ਕੰਪੀਟੀਸ਼ਨ ਵਿੱਚ ਵੱਖ-ਵੱਖ ਟਰੇਡਾਂ ਦੇ ਲਗਭਗ 450/- ਤੋਂ ਵੱਧ ਬੱਚਿਆਂ ਨੇ ਭਾਗ ਲਿਆ!...
ਮੋਗਾ, 6 ਦਸੰਬਰ (ਜਸ਼ਨ)-‘ਸ਼੍ਰੋਮਣੀ ਅਕਾਲੀ ਦਲ -ਬਸਪਾ ਵਲੋਂ 14 ਦਸੰਬਰ ਨੂੰ ਹੋਣ ਵਾਲੀ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋਵੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਮੋਗਾ ਵਿਖੇ ਕੀਤਾ। ਸ. ਗਿੱਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਣ ਵਾਲੀ ਇਹ ਰੈਲੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣ ਦਾ ਮੁੱਢ ਬੰਨ੍ਹੇਗੀ ਅਤੇ...
Tags: SHROMANI AKALI DAL

Pages