मोगा 15 अक्तूबर (जशन): अनमोल वेलफेयर क्लब मोगा की तरफ से करवाये जा रहे मेले मैया दे जागरण में महामाई जी के पवित्र ११ ज्योत दर्शन करने का सौभाग्य मिला। महामाई के दर्शन करने के लिए भक्तो में भक्ति का अनोखा रंग दिखा.। इसके बाद लालचंद धर्मशाला में यज्ञ का आयोजन किया गया जिसमें समस्त मोगा वासियों की सुख समृद्धि की कामना की गई। देवप्रिय त्यागी ने कहा धार्मिक समागम आस्था का केंद्र...
News
ਮੋਗਾ, 14 ਅਕਤੂਬਰ (ਜਸ਼ਨ): ਦੁਰਗਾ ਅਸ਼ਟਮੀ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਆਪਣੇ ਗ੍ਰਹਿ ਵਿਖੇ ਕੰਜਕ ਪੂਜਨ ਦਾ ਆਯੋਜਨ ਕੀਤਾ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਘਰ ਆਈਆਂ ਨਿੱਕੜੀਆਂ ਬਾਲੜੀਆਂ ਦੇ ਚਰਨ ਸਪਰਸ਼ ਕਰਕੇ ਉਹਨਾਂ ਤੋਂ ਆਸ਼ੀਰਵਾਦ ਲਿਆ । ਉਹਨਾਂ ਕੰਜਕਾਂ ਨੂੰ ਖੁਦ ਆਪਣੀ ਹੱਥੀਂ ਹਲਵਾ ਪੂਰੀ ਅਤੇ ਛੋਲੇ ਪਰੋਸਦਿਆਂ ਮਹਾਂਮਾਈ ਅੱਗੇ ਅਰਦਾਸ ਕੀਤੀ ਕਿ ਮਹਾਮਾਈ ਸਾਰੀ ਦੁਨੀਆਂ ’ਤੇ ਆਪਣੀ ਕਿਰਪਾ ਬਣਾਈ ਰੱੱਖੇ। ਉਹਨਾਂ ਆਖਿਆ ਕਿ ਦੁਰਗਾ ਅਸਟਮੀਂ ਦੇ ਦਿਨ ਮਾਂ...
*ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਫੈਸਲਾ ਚੰਡੀਗੜ੍ਹ, 14 ਅਕਤੂਬਰ(International Punjabi ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ...
*ਜ਼ਿਲ੍ਹਾ ਪੱਧਰੀ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਣਾਉਣ ਯਕੀਨੀ-ਡਿਪਟੀ ਕਮਿਸ਼ਨਰ ਮੋਗਾ, 13 ਅਕਤੂਬਰ (ਜਸ਼ਨ) : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਡਿਸਏਬਿਲਟੀ ਸੈੱਲ) ਵੱਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ, ਸਮੂਹ ਮੰਡਲਾਂ ਦੇ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਤੇ ਸ਼ੈਸਨ ਜੱਜ ਆਦਿ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਨ੍ਹਾਂ ਦੇ ਵਿਭਾਗ ਜਾਂ ਦਫ਼ਤਰ ਅਧੀਨ ਕੰਮ ਕਰਨ ਵਾਲੇ...
ਮੋਗਾ, 13 ਅਕਤੂਬਰ:(ਜਸ਼ਨ) ਅੱਜ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮੋਗਾ-1 ਦੇ ਪਿੰਡ ਚੜਿੱਕ ਵਿਖੇ ਇਨਸੀਟੂ ਸੀ.ਆਰ.ਐਮ. ਸਕੀਮ ਅਧੀਨ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿੱਚ...
ਮੋਗਾ ,13 ਅਕਤੂਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਲਈ ਮਾਣ ਵਾਲੀ ਗੱਲ ਰਹੀ ਕਿ ਸਕੂਲ ਦੇ ਦੋ ਸੀਨੀਅਰ ਤੇ ਹੋਣਹਾਰ ਅਧਿਆਪਕ ਮੈਡਮ ਮੋਨਿਕਾ ਸਿੱਧੂ ' ਐਕਟੀਵਿਟੀ ਕੁਆਰਡੀਨੇਟਰ' , ਮੈਡਮ ਅਮਨਦੀਪ ਗਿਰਧਰ ' ਕੁਆਡੀਨੇਟਰ ' ਫੈਪ ਨੈਸ਼ਨਲ ਐਵਾਰਡ ਨਾਲ ਸਨਮਾਨਤ ਹੋਏ।ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਵਾਇਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ ਅਤੇ ਪ੍ਰਿੰਸੀਪਲ...
*ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਲਗਾਤਾਰ ਰਹੇਗੀ ਜਾਰੀ-ਸੀ.ਜੇ.ਐਮ. ਮੋਗਾ, 13 ਅਕਤੂਬਰ:(ਜਸ਼ਨ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ 'ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ 2 ਅਕਤੂਬਰ, 2021 ਨੂੰ ਸ਼ੁਰੂ ਹੋਈ ਪੈਨ ਇੰਡੀਆ ਕੰਪੇਨ 14 ਨਵੰਬਰ, 2021 ਨੂੰ ਸੰਪੰਨ ਹੋਵੇਗੀ।ਇਸ ਕੰਪੇਨ ਦੀ ਲੜੀ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ...
ਮੋਗਾ ,13 ਅਕਤੂਬਰ (ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਅਨਮੋਲ ਬਜਾਜ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਅਨਮੋਲ ਬਜਾਜ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
ਮੋਗਾ ,13 ਅਕਤੂਬਰ (ਜਸ਼ਨ) ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਨੇ ਦਿੱਲੀ ਮੋਰਚੇ ਵਿੱਚ ਸਹੀਦ ਹੋਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿਵਾਉਣ ਲਈ ਐੱਸ ਡੀ ਐਮ ਦਫ਼ਤਰ ਬਾਘਾਪੁਰਾਣਾ ਵਿੱਖੇ ਪੱਕਾ ਧਰਨਾ ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇਖੁਰਦ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਆਗੂ ਬਲਕਰਨ ਸਿੰਘ ਵੈਰੋਕੇ,ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਪੱਪੂ,ਔਰਤ ਵਿੰਗ ਦੇ ਆਗੂ ਛਿੰਦਰਪਾਲ ਕੌਰ...
मोगा,12 अक्टूबर (जशन):राइस ब्रान डीलर संस्था 128 की तरफ से आयोजित 25वा विशाल भगवती जागरण पुरानी दाना मंडी मोगा में सम्पन्न हुआ। साक्षात ज्वाला जी माँ नवरात्रों में ज्योत के स्वरूप में भगवती जागरण में स्थापित हुई और महामाई के दर्शन करने के लिए भक्तो में भक्ति का अनोखा रंग दिखा. संस्था के सरप्रस्त देवप्रिय त्यागी कुछ सदस्यों के साथ साक्षात माँ ज्वाला जी की ज्योत भगवती जागरण के...

