ਬਾਘਾਪੁਰਾਣਾ 14 ਸਤੰਬਰ(ਰਾਜਿੰਦਰ ਸਿੰਘ ਕੋਟਲਾ) ਸਥਾਨਕ ਪੁਰਾਤਨ ਤਪ ਅਸਥਾਨ ਗੁਰੂ ਕੀ ਮਟੀਲੀ ਸੰਪ੍ਰਦਾਇ ਨਿਰਮਲੇ ਮਹਿਮੇਸ਼ਾਹੀ ਵਿੱਖੇ ਸ੍ਰੀ ਨਿਰਮਲ ਪੰਚਾਇਤੀ ਅਖਾੜਾ ਨਿਰਮਲਾ ਕਨਖਲ (ਹਰਿਦੁਆਰ) ਦੇ ਸ੍ਰੀ ਮਹੰਤ ਬਾਬਾ ਰੇਸ਼ਮ ਸਿੰਘ ਜੀਆਂ ਨੂੰ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਸਿੰਘ ਜੀ ਵੱਲੋਂ ਗੁਰੂ ਕੀ ਮਟੀਲੀ ਵਿੱਖੇ ਆਉਣ ਤੇ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੰਤ ਬਾਬਾ ਹਾਕਮ ਸਿੰਘ ਜੀ ਵੱਲੋਂ ਸ੍ਰੀ ਮਹੰਤ ਸਾਹਿਬ ਅਤੇ ਉਹਨਾਂ ਦੇ ਨਾਲ ਆਏ ਸਾਰੇ ਹੀ ਸੰਤਾਂ...
News
* ਲੀਡਿੰਗ ਕਲੱਬ ਬਣੀ ਲਾਇਨਜ ਕਲੱਬ ਫਗਵਾੜਾ ਸਮਾਇਲ - ਗਵਰਨਰ ਸੇਠੀ ਫਗਵਾੜਾ 14 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲਾਇਨਜ਼ ਕਲੱਬ ਫਗਵਾੜਾ ਸਮਾਇਲ 321-ਡੀ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਸਮਾਗਮ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਲੜਕੇ) ਮੇਹਲੀ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਖ ਵੱਖ ਸਕੂਲਾਂ ਦੇ 31 ਅਧਿਆਪਕਾਂ ਨੂੰ ਉਹਨਾਂ ਦੀਆਂ ਵਿਦਿਆ ਦੇ ਖੇਤਰ ਵਿਚ ਨਿਭਾਈਆਂ ਵਧੀਆਂ ਸੇਵਾਵਾਂ ਸਦਕਾ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਲਾਇਨ ਸਾਗਰ ਗਾਬਾ ਦੀ...
***ਮਾਰਕਫੈਡ ਤੇ ਹਿਮਾਚਲ ਸਰਕਾਰ ਵਿਚਾਲੇ ਹੋਇਆ ਆਪਸੀ ਸਹਿਮਤੀ ਦਾ ਸਮਝੌਤਾ ਸ਼ਿਮਲਾ/ਚੰਡੀਗੜ੍ਹ, 14 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਦਾ ਦਾਇਰਾ ਵਧਾਉਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਮਾਰਕਫੈਡ ਤੇ ਹਿਮਾਚਲ ਪ੍ਰਦੇਸ਼ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਹੋਇਆ...
ਮੋਗਾ, 14 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਬੇਸ਼ੱਕ ਅਕਾਲੀ ਭਾਜਪਾ ਸਰਕਾਰ ਵੇਲੇ ਦੇ ਕੀਤੇ ਬਿਜਲੀ ਸਮਝੌਤਿਆਂ ਕਾਰਨ ਲੋਕਾਂ ਨੂੰ ਭਾਰੀ ਭਰਕਮ ਬਿਜਲੀ ਬਿੱਲਾਂ ਦੀ ਮਾਰ ਸਹਿਣੀ ਪੈ ਰਹੀ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੌਰਾਨ ਪਾਵਰ ਕਾਰਪੋਰੇਸ਼ਨ ਦਾ ਭੱਠਾ ਇਸ ਕਦਰ ਬੈਠਾ ਹੈ ਕਿ ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ ਜਦੋਂ ਸ਼ਹਿਰ ਦੇ ਕਿਸੇ ਨਾ ਕਿਸੇ ਇਲਾਕੇ ਦੀ ਬਿਜਲੀ ਗੁੱਲ ਨਾ ਹੋਈ ਹੋਵੇ । ਸ਼ਹਿਰ ਦੇ ਪੌਸ਼ ਖੇਤਰ ਦਸ਼ਮੇਸ਼ ਨਗਰ ਇਲਾਕੇ ਦਾ ਤਾਂ ਇਨਾਂ ਬੁਰਾ ਹਾਲ ਹੈ ਕਿ ਕਮਿਸ਼ਨਰ...
ਮੋਗਾ, 13 ਸਤੰਬਰ (ਜਸ਼ਨ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸਅਿਾ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰੀ ਧਰੂਮਨ ਐਚ ਨਿੰਬਾਲੇ ਐਸ.ਐਸ.ਪੀ ਮੋਗਾ ਵੱਲੋ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਆਈ, ਮੋਗਾ ਦੀ ਨਿਗਰਾਨੀ ਹੇਂਠ ਇੰਸਪੈਕਟਰ ਤਰਲੋਚਣ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਬਾਘਾਪੁਰਾਣਾ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ। ਜਿਸ ਤਹਿਤ ਇੰਸਪੈਕਟਰ ਤਰਲੋਚਣ ਸਿੰਘ,...
ਚੰਡੀਗੜ੍ਹ/ਅੰਮ੍ਰਿਤਸਰ, 13 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਹੈਰੋਇਨ ਦੀ ਇਹ ਖੇਪ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ...
ਮੋਗਾ, 13 ਸਤੰਬਰ (ਜਸ਼ਨ) : ‘ ਵਿਧਾਇਕ ਡਾ: ਹਰਜੋਤ ਕਮਲ ਦੀ ਯੋਗ ਅਗਵਾਈ ਵਿਚ ਸਮੁੱਚੇ ਮੋਗਾ ਹਲਕੇ ਦਾ ਇਕਸਾਰ ਵਿਕਾਸ ਹੋ ਰਿਹਾ ਹੈ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਇੰਟਰਲਾਕ ਟਾਇਲਾਂ ਲਗਾਉਣ ਦੇ ਨਾਲ ਨਾਲ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੌਂਸਲਰ ਅਦੇ ਵਿਧਾਇਕ ਡਾ: ਹਰਜੋਤ ਕਮਲ ਦੇ ਸਿਆਸੀ ਸਕੱਤਰ ਗੁਰਮਿੰਦਰਜੀਤ ਬਬਲੂ ਨੇ ਵਾਰਡ ਨੰਬਰ 42 ਵਿਚ ਹਾਈ ‘‘ਮਾਸਟ ਲਾਈਟਾਂ’’ ਲਗਵਾਉਣ ਮੌਕੇ ਕੀਤਾ।...
ਮੋਗਾ, 13 ਸਤੰਬਰ (ਜਸ਼ਨ): ਮੋਗਾ ਦੇ ਬੁੱਕਣਵਾਲਾ ਰੋਡ ’ਤੇ ਗੁਰੂਸਰ ਬਸਤੀ ਅਤੇ ਆਸ ਪਾਸ ਦੇ ਮੋਹਤਬਰਾਂ ਨੇ ਸਮਾਜ ਸੇਵੀ ਰਾਜੂ ਦੀ ਅਗਵਾਈ ਵਿਚ ਵਿਸ਼ਾਲ ਜਾਗਰਣ ਕਰਵਾਇਆ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਵਿਸ਼ੇਸ਼ ਰੂਪ ਵਿਚ ਪਹੰੁਚੇ ਅਤੇ ਮਾਤਾ ਦੇ ਦਰਬਾਰ ਵਿਚ ਨਤਮਸਤਕ ਹੋਣ ਉਪਰੰਤ ਉਹ ਸੰਗਤਾਂ ਨਾਲ ਪੰਡਾਲ ਵਿਚ ਬੈਠੇ। ਵਿਧਾਇਕ ਡਾ: ਹਰਜੋਤ ਕਮਲ ਨੇ ਲੰਮਾ ਸਮਾਂ ਜਾਗਰਣ ਵਿਚ ਬੈਠ ਕੇ ਮਹਾਂਮਾਈ ਦਾ ਗੁਣਗਾਨ ਕੀਤਾ। ਇਸ ਮੌਕੇ ਉਹਨਾਂ ਆਖਿਆ ਕਿ ਭਾਰਤੀ ਪ੍ਰੰਪਰਾ ਮੁਤਾਬਕ ਦੇਸ਼ਵਾਸੀ...
ਮੋਗਾ, 13 ਸਤੰਬਰ (ਜਸ਼ਨ): ਦਸ਼ਮੇਸ਼ ਵੈੱਲਫੇਅਰ ਕਲੱਬ ਦੇ ਸਮੁੱਚੇ ਮੈਂਬਰਾਂ ਵੱਲੋਂ ਸਰਕਾਰੀ ਹਸਪਤਾਲ ਮੋਗਾ ਦੀ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ 12 ਸਤੰਬਰ ਦਿਨ ਐਤਵਾਰ ਨੂੰ ਗਲੀ ਨੰਬਰ 10 ਦੇ ਦਸ਼ਮੇਸ਼ ਪਾਰਕ, ਵਿੱਚ ਖੂਨ-ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਬਲੱਡ ਬੈਂਕ ਟੀਮ ਜੋਬਨਵੰਤ ਸਿੰਘ ਅਤੇ ਮੈਡਮ ਨਰਿੰਦਰ ਕੌਰ ਆਪਣੀ ਟੀਮ ਨਾਲ ਵਿਸ਼ੇਸ਼ ਯੋਗਦਾਨ ਦਿੱਤਾ। ਕੈਂਪ ਦੌਰਾਨ 35 ਖ਼ੂਨ ਦਾਨੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਸ਼੍ਰੀ ਐੱਚ ਐੱਸ ਬੇਦੀ ਨੇ ਗੱਲਬਾਤ...
**ਡਾ. ਉਬਰਾਏ ਨੇ ਪੱਲਿਓਂ ਬਲੱਡ ਮਨੀ ਦੇ ਇੱਕ ਹੋਰ ਨੌਜਵਾਨ ਦੀ ਜਾਨ ਬਚਾਈ– ਲੂੰਬਾ, ਧਾਲੀਵਾਲ ਮੋਗਾ 13 ਸਤੰਬਰ (ਜਸ਼ਨ): ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲ੍ਹਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 300 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਅਤੇ ਰੁਜਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਅਤੇ ਮੌਤ ਦੇ ਮੂੰਹ ਜਾ ਪਏ ਲੋਕਾਂ ਦੀਆਂ ਮਿ੍ਤਕ ਦੇਹਾਂ ਨੂੰ ਆਪਣੇ ਖਰਚੇ ਤੇ ਵਾਪਿਸ ਦੇਸ਼ ਲਿਆ ਚੁੱਕੇ ਹਨ । ਉਹਨਾ ਵੱਲੋਂ ਹੁਣ ਹਲਕਾ ਸੁਲਤਾਨਪੁਰ ਲੋਧੀ ਦੇ...

