* ਜੱਥੇਦਾਰ ਤੀਰਥ ਸਿੰਘ ਮਾਹਲਾ ਨੂੰ ਉਮੀਦਵਾਰ ਐਲਾਨਿਆ ਬਾਘਾਪੁਰਾਣਾ, 27 ਅਗਸਤ (ਰਾਜਿੰਦਰ ਸਿੰਘ ਕੋਟਲਾ):ਸ਼੍ਰੋਮਣੀ ਅਕਾਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ‘ਗੱਲ ਪੰਜਾਬ ਦੀ ਮੁਹਿੰਮ ਤਹਿਤ‘ 100 ਵਿਧਾਨ ਸਭਾ ਹਲਕਿਆਂ ‘ਚ ਰੈਲੀਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਖੇ ਬਾਘਾਪੁਰਾਣਾ ਦੀ ਵੱਡੀ ਅਨਾਜ ਮੰਡੀ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਖਚਾਖਚ ਭਰੇ ਪੰਡਾਲ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਜੱਥੇਦਾਰ ਤੀਰਥ...
News
ਬਾਘਾਪੁਰਾਣਾ (ਮੋਗਾ), 27 ਅਗਸਤ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਬੇਵਿਸਾਹੀ ਮਤੇ ਦਾ ਸਾਹਮਣਾ ਕਰਨਾ ਲਈ ਤਿਆਰ ਰਹਿਣ ਕਿਉਂਕਿ ਉਹਨਾਂ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਵਿਚੋਂ ਬਹੁ ਗਿਣਤੀ ਦਾ ਵਿਸ਼ਵਾਸ ਗੁਆ ਲਿਆ ਹੈ ਤੇ ਹੁਣ ਉਹਨਾਂ ਨੁੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਹਜ਼ਾਰਾਂ...
ਮੋਗਾ, 25 ਅਗਸਤ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਨਵਜੋਤ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਨਵਜੋਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ...
ਕੋਟ ਈਸੇ ਖਾਂ, 25 ਅਗਸਤ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾ ਮੁਤਾਬਿਕ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ , ਐਮ.ਡੀ.ਮੈਡਮ ਰਣਜੀਤ ਕੌਰ ਅਤੇ ਪਿ੍ਰੰਸੀਪਲ ਮੈਡਮ ਰਮਨਜੀਤ ਕੌਰ ਦੀ ਦੇਖ ਰੇਖ ਅਧੀਨ ਹੇਮਕੰੁਟ ਸੀਨੀ.ਸੈਕੰ.ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆ ਨੂੰ (ਅਲਬੈਡਾਜੋਲ) ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਗੋਲੀਆਂ ਖਵਾਈਆ ਗਈਆ । ਇਹ ਅਲਬੈਡਾਜੋਲ ਦੀਆ ਗੋਲੀਆਂ ਛੇ ਮਹੀਨੇ ਬਾਅਦ ਖਵਾਈਆ ਜਾਂਦੀਆ ਹਨ ।ਐਮ.ਡੀ.ਮੈਡਮ ਰਣਜੀਤ ਕੌਰ ਨੇ ਬੱਚਿਆਂ ਨੂੰ ਗੋਲੀਆਂ...
ਚੰਡੀਗੜ੍ਹ, 25 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਅੱਜ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਹਸਪਤਾਲ ਦੇ ਹਾਲਵੇਅ/ਵਾਰਡਾਂ ਨੂੰ ਕਲਾਸਰੂਮ ਅਤੇ ਦੇਖਭਾਲ ਲਈ ਉਪਲਬਧ ਸਭ ਤੋਂ ਬਿਹਤਰ ਸਰੋਤ ਵਿੱਚ ਬਦਲਣਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਰੀਜ਼ ਦੇ ਆਪਣੇ ਪਰਿਵਾਰ ਨੂੰ ਹਸਪਤਾਲ ਅਤੇ ਘਰ ਵਿੱਚ ਆਪਣੇ ਅਜ਼ੀਜ਼ਾਂ ਦੀ...
ਮੋਗਾ, 25 ਅਗਸਤ (ਜਸ਼ਨ): ‘ ਵਿਸ਼ਵੀਕਰਨ ਦੇ ਦੌਰ ਵਿਚ ਜਿਵੇਂ ਜਿਵੇਂ ਮਨੁੱਖ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਰਿਹੈ ਉਵੇਂ ਹੀ ਉਹ ਜਾਣੇ ਅਣਜਾਣੇ ਵਿਚ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਪ੍ਰਦੂਸ਼ਣ ਤੋਂ ਅਵੇਸਲਾ ਹੋ ਗਿਆ ਹੈ , ਪਰ ਪਿਛਲੇ ਕੁਝ ਸਮੇਂ ਤੋਂ ਵਿਗਿਆਨੀਆਂ ਵੱਲੋਂ ਦੁਨੀਆਂ ਨੂੰ ਆਲਮੀਂ ਤਪਸ਼ ਘੱਟ ਕਰਨ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਵਣ ਮਹਾਂ...
ਮੋਗਾ, 25 ਅਗਸਤ (ਜਸ਼ਨ): ਅੱਜ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਅਤੇ ਉਹਨਾਂ ਦੇ ਭਰਾ ਸੀਰਾ ਚਕਰ ਦੀ ਦੇਖ ਰੇਖ ਵਿਚ ਕੋਆਪਰੇਟਿਵ ਸੁਸਾਇਟੀ ਬੁੱਧ ਸਿੰਘ ਵਾਲਾ ਦੇ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਨੰਬਰਦਾਰ ਗੁਰਚਰਨ ਸਿੰਘ ਸੰਧੂਆਂ ਵਾਲਾ ਅਤੇ ਮੀਤ ਪ੍ਰਧਾਨ ਸਵਰਨ ਸਿੰਘ ਚੁੱਪਕੀਤੀ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਚਾਰ ਪਿੰਡਾਂ ਬੁੱਧ ਸਿੰਘ ਵਾਲਾ, ਤਾਰੇ ਵਾਲਾ, ਚੁੱਪਕੀਤੀ, ਸੰਧੂਆਂ ਵਾਲਾ ਦੇ ਕਿਸਾਨਾਂ ਲਈ ਸੇਵਾਵਾਂ ਦੇ ਰਹੀ ਬੁੱਧ ਸਿੰਘ...
*ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਦੀ ਵਿਰੋਧਤਾ ਕਰ ਰਹੇ ਵਿਧਾਇਕਾਂ ਨੂੰ ਸਲਾਹ, ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਚੰਡੀਗੜ੍ਹ, 25 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ...
ਬਾਘਾਪੁਰਾਣਾ,25 ਅਗਸਤ (ਰਾਜਿੰਦਰ ਸਿੰਘ ਕੋਟਲਾ): ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਾਗੂ ਅਤੇ ਵਰਕਰਾਂ ਦੀ ੲਿੱਕ ਮੀਟਿੰਗ ਸਰਕਲ ਪ੍ਰਧਾਨ ਬਲਤੇਜ ਸਿੰਘ ਲੰਗੇਅਾਣਾ ਦੀ ਦੁਕਾਨ 'ਤੇ ਜਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟੰਗ ਬਾਰੇ ਜਾਣਕਾਰੀ ਦਿੰਦਿਆਂ ਜੱਥੇਦਾਰ ਮਾਹਲਾ ਨੇ ਦੱਸਿਅਾ ਕਿ 'ਗੱਲ ਪੰਜਾਬ ਦੀ ਤਹਿਤ' ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 27 ਅਗਸਤ ਨੂੰ...
मोगा ,25 अगस्त (जश्न) मालवा क्षेत्र मे कुछ ही वर्षों मे नाम कमाने वाली इमीग्रेशन व आईलैटस संस्था राइटवे एयरलिंकस पूरे भारत के अलावा विदेशो में भी काम कर रही है। इस संस्था ने हजारो छात्राओ के विदेश में पढाई करने के सपनो को पूरा किया है।इसी कड़ी में संस्था ने मनप्रीत शर्मा सपुत्री कर्मचंद निवासी संगरुर का कनाडा के सेनेका कालेज टोरंटो का स्टूडैंट वीजा लगवाकर दिया। इस अवसर पर...

