ਚੰਡੀਗੜ੍ਹ, 22 ਅਗਸਤ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਦੌਰਾਨ ਘੱਟੋ ਘੱਟ 2 ਦਿਨ ਖੇਤੀਬਾੜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਗੰਨੇ ਸਮੇਤ ਸਾਰੀਆਂ ਬਦਲਵੀਂਆਂ ਫ਼ਸਲਾਂ ਦੇ ਮੁਨਾਫੇਦਾਰ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਇੱਕ ਦੂਰ-ਦਰਸ਼ੀ 'ਰੋਡ ਮੈਪ' (ਨੀਤੀ) ਤਿਆਰ ਕੀਤੀ ਜਾ ਸਕੇ। ਇਸ ਦੇ ਨਾਲ ਹੀ 'ਆਪ' ਆਗੂ ਨੇ ਗੰਨੇ ਦੇ ਸੂਬਾ ਪੱਧਰੀ ਮੁੱਲ (ਐਸ.ਏ.ਪੀ...
News
ਚੰਡੀਗੜ੍ਹ, 21 ਅਗਸਤ:(ਜਸ਼ਨ): ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ।ਇਸ ਤੋਂ ਬਾਅਦ, ਰਾਜ ਦੇ ਵੱਖ -ਵੱਖ ਹਿੱਸਿਆਂ ਤੋਂ ਰੋਸ ਪ੍ਰਦਰਸ਼ਨ ਲਈ ਦੀਨਾਨਗਰ (ਗੁਰਦਾਸਪੁਰ) ਵਿਖੇ ਇਕੱਤਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਤੁਰੰਤ ਪ੍ਰਭਾਵ ਨਾਲ ਵਾਪਸ...
ਮੋਗਾ, 21 ਅਗਸਤ (ਜਸ਼ਨ): ਰੱਖੜੀ ਦੇ ਤਿਓਹਾਰ ’ਤੇ ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਦਿੱਤੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਆਖਿਆ ਕਿ ਭੈਣ ਭਰਾ ਦੇ ਰਿਸ਼ਤੇ ਨੂੰ ਪਰਪੱਕ ਕਰਦਾ ਰੱਖੜੀ ਪਰਬ ਸਭ ਲਈ ਖੁਸ਼ੀਆਂ ਭਰਿਆ ਹੋਵੇ। ਉਹਨਾਂ ਆਖਿਆ ਕਿ ਭੈਣ ਵੱਲੋਂ ਭਰਾ ਦੇ ਗੁੱਟ ’ਤੇ ਬੰਨਿਆਂ ਇਹ ਰਾਖੀ ਦਾ ਧਾਗਾ ਅਤੇ ਉਸ ਦੀਆਂ ਮੋਹ ਭਰੀਆਂ ਦੁਆਵਾਂ, ਭਰਾ ਲਈ ਕਿਸੇ ਸੌਗਾਤ ਤੋਂ ਘੱਟ ਨਹੀ ਹੁੰਦੀਆਂ। ਉਹਨਾਂ ਆਖਿਆ ਕਿ ਹਿੰਦੂ ਸੰਸਿਤੀ...
ਮੋਗਾ, 21 ਅਗਸਤ (ਜਸ਼ਨ): ਸੈਨ ਸਮਾਜ ਦੀ ਇੱਕ ਖਾਸ ਮੀਟਿੰਗ ਸੈਨ ਮੰਦਿਰ ਵਿਖੇ ਸੈਨ ਸਮਾਜ ਦੇ ਚੇਅਰਮੈਨ ਕੰਵਰ ਸਿੰਘ ਐਡਵੋਕੇਟ ,ਕੇਦਾਰ ਮਲ ਸਰਪ੍ਰਸਤ ਅਤੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਹੋਈ l ਮੀਟਿੰਗ ਵਿਚ ਓ ਬੀ ਸੀ ਸਮਾਜ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ l ਇਸ ਮੌਕੇ ਸੈਨ ਸਮਾਜ ਵਲੋਂ ਐਡਵੋਕੇਟ ਅਜੀਤ ਵਰਮਾ ਨੂੰ ਪ੍ਰਜਾਪਤ ਨੌਜਵਾਨ ਸਭਾ ਦਾ ਚੇਅਰਮੈਨ ਨਿਯੁਕਤ ਹੋਣ ਲਈ ਸਮੂਹ ਸਮਾਜ ਵਲੋਂ ਵਧਾਈਆਂ ਦਿੱਤੀ ਗਈ ਅਤੇ ਉਨ੍ਹਾਂ ਵਲੋਂ ਐਡਵੋਕੇਟ...
ਕੋਟਕਪੂਰਾ, 21 ਅਗਸਤ (ਜਸ਼ਨ): ਨਰਸਿੰਗ ਕਾਲਜਾਂ ਦੀ ਬਣੀ ਜਥੇਬੰਦੀ ਦੇ ਮੂਹਰਲੀ ਕਤਾਰ ਦੇ ਆਗੂਆਂ ਦੇ ਇਕ ਵਫਦ ਨੇ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਨਰਸਿੰਗ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਮੀਟਿੰਗ ਦੌਰਾਨ ਨਰਸਿੰਗ ਕਾਲਜਾਂ ਅਤੇ ਸਕੂਲਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ। ਆਪਣੇ ਸੰਬੋਧਨ ਦੌਰਾਨ ਡਾ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐਜੂਕੇਸ਼ਨ ਅਤੇ ਸਿਹਤ ਸਹੂਲਤਾਂ ਦੇਣਾ...
ਮੋਗਾ, 21 ਅਗਸਤ (ਜਸ਼ਨ): ‘ ਭੈਣ ਭਰਾਵਾਂ ਦੇ ਗੂੜ੍ਹੇ ਪਿਆਰ ਦਾ ਪ੍ਰਤੀਕ ਹੈ ਰੱਖੜੀ ਦਾ ਤਿਓਹਾਰ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਨੇ ਰੱਖੜੀ ਦੇ ਪਵਿੱਤਰ ਤਿਓਹਾਰ ’ਤੇ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਕੀਤਾ। ਅਰੋੜਾ ਨੇ ਆਖਿਆ ਕਿ ਰੱਖੜੀ ਦਾ ਭਾਵ ਸੁਰੱਖਿਆ ਬੰਧਨ ਹੈ ਅਤੇ ਭੈਣਾਂ ਅਤੇ ਭਰਾਵਾਂ ਨੂੰ ਸਮਰਪਿਤ ਇਸ ਤਿਉਹਾਰ ‘ਤੇ ਭੈਣਾਂ ਆਪਣੇ ਭਰਾ ਦੇ ਗੁੱਟ ਤੇ ਧਾਗਾ ਬੰਨ੍ਹਦੀਆਂ ਹਨ ਅਤੇ ਉਸਦੀ ਲੰਬੀ ਅਤੇ ਖੁਸ਼ਹਾਲ ਜ਼ਿੰਦਗੀ ਲਈ...
ਚੰਡੀਗੜ੍ਹ 21 ਅਗਸਤ (ਹਰਜਿੰਦਰ ਸਿੰਘ ਜਵੰਦਾ)- ਇਨਸਾਨ ਵਲੋਂ ਆਪਣੇ ਜੀਵਨ ਵਿਚ ਕੀਤੇੇ ਹੋਏ ਚੰਗੇ ਕਾਰਜਾਂ ਅਤੇ ਵਧੀਆ ਸੁਭਾਅ ਸਦਕਾ ਹੀ ਉਸਦੇ ਮਰਨ ਤੋਂ ਬਾਅਦ ਵੀ ਲੋਕ ਹਮੇਸ਼ਾਂ ਉਸ ਨੂੰ ਸਦਾ ਯਾਦ ਕਰਦੇ ਹਨ। ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਰਿਟਾਇਰਡ ਪੁਲਿਸ ਇੰਸਪੈਕਟਰ ਸ. ਕਰਮ ਸਿੰਘ ਜਵੰਦਾ, ਜੋ ਬਹੁਤ ਹੀ ਮਿੱਠ ਬੋਲੜੇ, ਨੇਕ ਵਿਚਾਰਾਂ, ਖੁਸ਼ ਦਿਲ ਅਤੇ ਰੱਬ ਦੀ ਰਜ਼ਾ 'ਚ ਰਹਿਣ ਵਾਲੇ ਇਨਸਾਨ ਸਨ। ਆਪਣੇ ਸਾਰੇ ਜੀਵਨ ਦੌਰਾਨ ਉਨਾਂ ਹੱਕ ਸੱਚ ਦੀ ਕਮਾਈ ਕਰਦੇ ਹੋਏ ਆਪਣੇ ਪਰਿਵਾਰ...
ਚੰਡੀਗੜ/ਅੰਮਿ੍ਤਸਰ, 21 ਅਗਸਤ(INTERNATIONAL PUNJABI NEWS BUREAU) : ਪੰਜਾਬ ਪੁਲੀਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਇੱਕ ਖੁਫੀਆ ਕਾਰਵਾਈ ਕਰਦਿਆਂ ਅੰਮਿ੍ਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਅਮਿ੍ਰਤਸਰ ਦੇ ਪੰਜਗ੍ਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚ 40.81 ਕਿਲੋਗ੍ਰਾਮ ਹੈਰੋਇਨ ਦੇ 39 ਪੈਕਟ ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਨੂੰ ਅਸਫਲ ਕਰ ਦਿੱਤਾ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ...
ਮੋਗਾ, 20 ਅਗਸਤ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਧੱਲੇਕੇ ਰੋਡ ਦੀ ਪੁਨਰ ਉਸਾਰੀ ਆਰੰਭ ਹੋਣ ਨਾਲ ਧੱਲੇਕੇ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਦੀ ਹਾਜ਼ਰੀ ਵਿਚ ਜੇ ਸੀ ਬੀ ਮਸ਼ੀਨ ਨਾਲ ਸੜਕ ਦੀ ਪੁਟਾਈ ਆਰੰਭ ਹੋਣ ਮੌਕੇ ਵਰਚੂਅਲੀ ਸੰਬੋਧਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਹਿਤੈਸ਼ੀ ਨੀਤੀਆਂ ਮੁਤਾਬਕ ਪਿੰਡਾਂ ਅਤੇ ਸ਼ਹਿਰਾਂ ਦਾ ਇਕਸਾਰ ਵਿਕਾਸ ਕਰਵਾ...
ਨਿਹਾਲ ਸਿੰਘ ਵਾਲਾ, 20 ਅਗਸਤ (ਜਸ਼ਨ): ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਜਿਲਾ ਪ੍ਰੀਸਦ ਮੈਂਬਰਾ,ਬਲਾਕ ਸੰਮਤੀ ਮੈਂਬਰਾਂ,ਸਰਪੰਚ ਅਤੇ ਪੰਚਾਂ ਅਤੇ ਸਮੂਹ ਪਾਰਟੀ ਅਹੁਦੇਦਾਰਾਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰਾਂ ਹੋਈਆ ਅਤੇ ਸਮੂਹ ਪਿੰਡਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਬੀਬੀ ਭਾਗੀਕੇ ਨੇ ਮੀਟਿੰਗ ਨੂੰ...

