ਮੋਗਾ, 2 ਮਈ (ਜਸ਼ਨ): ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪਿ੍ਰੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ਰੰਸੀਪਲ ਅਮਨਦੀਪ ਗਿਰਧਰ ,ਐਕਟੀਵਿਟੀ ਕੁਆਡੀਨੇਟਰ ਜਸਪ੍ਰੀਤ ਕੌਰ ਅਤੇ ਸਮਾਜਿਕ ਵਿਗਿਆਨ ਦੇ ਮੁਖੀ ਫਰਾਂਸਿਸ ਮਸੀਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ ਜਿਸਦੇ ਅੰਤਰਗਤ ਵਿਦਿਆਰਥੀਆਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ।ਇਸ ਮੌਕੇ ਸਕੂਲ ਦੀ ਅੰਗਰੇਜ਼ੀ ਅਧਿਆਪਕਾ ਪਰਵੀਨ ਖਾਨ ਵੱਲੋਂ...
News
ਮੋਗਾ, 30 ਅਪਰੈਲ (ਜਸ਼ਨ): ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਸਵੇਰ ਦੀ ਸਭਾ ਦੋਰਾਨ ਵਰਲਡ ਮਲੇਰੀਆ ਡੇ ਬਾਰੇ ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਤ ਕਈ ਕਿਸਮ ਦੇ ਚਾਰਟ, ਸਲੋਗਨ ਆਦਿ ਬਣਾਏ ਗਏ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਵਰਲਡ ਮਲੇਰੀਆ ਦਿਵਸ 25 ਅਪ੍ਰੈਲ...
ਮੋਗਾ, 30 ਅਪ੍ਰੈਲ (ਜਸ਼ਨ)- ਵਿਆਹੇ ਹੋਏ ਜੋੜਿਆਂ ਨੂੰ ਬੱਚਿਆਂ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਨਵਾਂ ਲੰਗੇਆਣਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਰਣਜੀਤ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 20 ਦਿਨਾਂ ‘ਚ ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਣਜੀਤ ਸਿੰਘ ਨੇ ਬਾਰ੍ਹਵੀਂ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ ਤੇ ਸਟੱਡੀ ਵਿੱਚ ਦੋ...
ਮੋਗਾ, 29 ਅਪ੍ਰੈਲ: ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ઠਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੀਆਂ ਮਹਿਲਾਵਾਂ ਨਾਲ 'ਵੋਮੈਨ ਵੋਟਰ ਮਿਲਣੀ'' ਪ੍ਰੋਗਰਾਮ ਦਾ ਆਯੋਜਨ ਡੀ.ਐਮ. ਕਾਲਜ ਆਫ਼ ਵੋਮੈਨ ਮੋਗਾ ਵਿਖੇ ਕੀਤਾ ਗਿਆ। ਇਸ...
ਮੋਗਾ, ਅਪ੍ਰੈਲ (ਜਸ਼ਨ): - ਵਿਆਹੇ ਹੋਏ ਜੋੜਿਆਂ ਨੂੰ ਬੱਚਿਆਂ ਸਮੇਤ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਦੁੱਨੇਕੇ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਕਿਰਨਦੀਪ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ ਇੱਕ ਮਹੀਨਾ ਤੇ 14 ਦਿਨਾਂ ‘ਚ ਮਿਲਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਿਰਨਦੀਪ ਕੌਰ ਨੇ ਬਾਰ੍ਹਵੀਂ ਪਾਸ ਕੀਤੀ ਹੋਈ ਸੀ ਤੇ ਪੀਟੀਈ ਦਾ...
*ਕਾਂਗਰਸ ਦੀ ਧੂਰਕੋਟ ਟਾਹਲੀਵਾਲਾ ਦੀ ਸਰਪੰਚ ਰਮਨਦੀਪ ਕੌਰ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਮੋਗਾ, 29 ਅਪ੍ਰੈਲ (ਜਸ਼ਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿੱਚ ਦੇਸ਼ ਦੀ ਸੱਤਾ ਸੰਭਾਲਣ ਤੋਂ ਬਾਅਦ 1984 ਦੇ ਸਿੱਖ ਕਤਲੇਆਮ ਵਿੱਚ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਦਾਲਤਾਂ ਦਾ ਗਠਨ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਦਾ ਉਪਰਾਲਾ ਕੀਤਾ ਸੀ। ਇੱਕ ਇਤਿਹਾਸਕ ਕਦਮ. ਕਿਉਂਕਿ ਸਿੱਖਾਂ ਨੂੰ ਕਈ ਸਾਲਾਂ ਤੋਂ ਇਸ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਸੀ।...
ਮੋਗਾ, 28 ਅਪ੍ਰੈਲ (ਜਸ਼ਨ): - ਪੰਜਾਬ ਦੀ ਤਰੱਕੀ ਅਤੇ ਆਰਥਿਕ ਮਜ਼ਬੂਤੀ ਲਈ ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਲਿਆਉਣੀ ਹੈ ਤਾਂ ਹੀ ਅਸੀਂ ਸ. ਪੰਜਾਬ ਨੂੰ ਪਹਿਲੇ ਨੰਬਰ ’ਤੇ ਲਿਆ ਸਕਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਹੰਸਰਾਜ ਹੰਸ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਖੇ...
ਮੋਗਾ, 28 ਅਪ੍ਰੈਲ (ਜਸ਼ਨ): - ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ। ਜ਼ਮੀਨੀ ਪੱਧਰ ਉੱਤੇ ਕਈ ਤਰ੍ਹਾਂ ਦੀਆਂ ਅੜਚਨਾਂ ਹੋਣ ਦੇ ਬਾਵਜ਼ੂਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਇਸ ਵੇਲੇ ਜਿੱਥੇ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਉਥੇ ਹੀ ਖਰੀਦ, ਅਦਾਇਗੀ ਅਤੇ...
ਮੋਗਾ, 28 ਅਪ੍ਰੈਲ (ਜਸ਼ਨ): - ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਾਤਾ ਚਿੰਤਪੁਰਨੀ ਮੰਦਿਰ ਜਿਥੇ ਰੋਜਾਨਾ ਵੱਡੀ ਗਿਣਤੀ ਵਿਚ ਲੋਕ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ ਆ ਕੇ ਮਨ ਨੂੰ ਬਹੁਤ ਹੀ ਸਕੂਨ ਮਿਲਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਤਾ ਚਿੰਤਪੁਰਨੀ ਮੰਦਿਰ ’ਚ ਨਤਮਸਤਕ ਹੋਣ ਸਮੇਂ ਗੌਰਵ ਸ਼ਰਮਾ, ਸੌਰਵ ਵਰਮਾ, ਸਾਹਿਲ ਹੰਸ ਅਤੇ ਬੰਟੀ ਕਪੂਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼ੁਭਮ ਵਰਮਾ ਮੋਗਾ ਵੀ ਹਾਜ਼ਰ ਰਹੇ। ਇਸ ਮੌਕੇ ਗੱਲਬਾਤ ਕਰਦਿਆਂ ਗੌਰਵ...
ਮੋਗਾ, 27 ਅਪ੍ਰੈਲ (ਜਸ਼ਨ): - ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਸਕੂਲ ਮੋਗਾ, ਜੋ ਕਿ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਸ਼੍ਰੀਮਤੀ ਕਮਲ ਸੈਣੀ ਦੀ ਯੋਗ ਅਗੁਵਾਏ ਆਏ ਦਿਨ ਹੀ ਕੋਈ ਕੋਈ ਨਾ ਕੋਈ ਉਪਰਾਲਾ ਕਰਦੀ ਰਹਿੰਦੀ ਹੈ ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੋ ਸਕੇ। ਉਪਰਾਲਿਆਂ ਦੀ ਇਸ ਲੜ੍ਹੀ ਦੇ ਤਹਿਤ ਅੱਜ ਸਕੂਲ ਵਿੱਚ ਇਲੈਕਸ਼ਨ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵਪਿ ਐਕਟੀਵਿਟੀ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੂੰ ਚੋਣ...