News

ਮੋਗਾ, 16 ਅਗਸਤ (ਜਸ਼ਨ): ਆਜ਼ਾਦੀ ਦਿਹਾੜੇ ’ਤੇ ਹੋਏ ਸਮਾਗਮਾਂ ਦੌਰਾਨ ਨਗਰ ਨਿਗਮ ਵੱਲੋਂ ਕੂੜੇ ਤੋਂ ਖਾਦ ਤਿਆਰ ਕਰਨ ਵਾਲੀ ਪਰਿਕਿਰਿਆ ਦਰਸਾਉਂਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ ਅਤੇ ਸਮਾਗਮ ਦੀ ਸਮਾਪਤੀ ਤੋਂ ਬਾਅਦ ਵੀ ਸ਼ਹਿਰਵਾਸੀ ਸੈਨੇਟਰੀ ਇੰਸਪੈਕਟਰਾਂ ਅਤੇ ਸਮੁੱਚੇ ਸਟਾਫ਼ ਤੋਂ ਜਾਣਕਾਰੀ ਲੈਂਦੇ ਦੇਖੇ ਗਏ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ , ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਏ. ਡੀ. ਜੀ. ਪੀ. (ਪ੍ਰੋਵਿਜ਼ਨਿੰਗ) ਡਾ. ਨਰੇਸ਼ ਅਰੋੜਾ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰ...
ਮੋਗਾ, 16 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਵਿਚ ਅਭਿਲਾਖੀ ਜ਼ਿਲ੍ਹੇ ਵਜੋਂ ਇਕ ਕਰੋੜ ਪੌਦੇ ਲਗਾਉਣ ਦੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਇਕ ਡਾ: ਹਰਜੋਤ ਕਮਲ ਨੇ ਆਪਣੇ ਹੱਥੀਂ ਪੌਦੇ ਲਗਾ ਕੇ ਮੁਹਿੰਮ ਨੂੰ ਜਨ ਮੁਹਿੰਮ ਬਣਾਉਣ ਦਾ ਐਲਾਨ ਕੀਤਾ। ਦਿਵਯ ਜੋਤੀ ਜਾਗ੍ਰਤਿ ਸੰਸਥਾਨ ਵਿਖੇ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਡਾ: ਹਰਜੋਤ ਕਮਲ ਨੇ ਪਹਿਲਾਂ ਸੰਗਤਾਂ ਨੂੰ ਆਪਣੇ ਹੱਥੀਂ ਘਰਾਂ ਵਿਚ ਲਗਾਉਣ ਲਈ ਪੌਦੇ ਵੰਡੇ ਅਤੇ ਫਿਰ ਖੁਦ ਸੰਸਥਾਨ ਦੇ...
*ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਤਿਰੰਗਾ ਮੋਗਾ, 15 ਅਗਸਤ (ਜਸ਼ਨ): ਦੇਸ਼ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਅੱਜ ਜ਼ਿਲ੍ਹਾ ਮੋਗਾ ਵਿੱਚ ਵੀ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਹਰ ਵਾਰ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿੱਚ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਹਲਕਾ ਧਰਮਕੋਟ ਦੇ ਵਿਧਾਇਕ...
ਮੋਗਾ,16 ਅਗਸਤ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਜਨਰਲ ਸੈਕਟਰੀ ਪਰਮਜੀਤ ਕੌਰ ਪੰਮੀ ਵੱਲੋਂ ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਨੂੰ ਜਿਊਂਦਾ ਰੱਖਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ, ਜਿਸ ਤਹਿਤ ਉਨ੍ਹਾਂ ਨੇ ਤਿੰਨ ਕਿਤਾਬਾਂ ਲਿਖ ਕੇ ਸਮਾਜ ਦੀ ਝੋਲੀ ਪਾਈਆਂ ਨਾਲ ਹੀ 50 ਤੋਂ ਵੱਧ ਵੀਡੀਓ ਬਣਾ ਕੇ ਪਰਮਜੀਤ ਸਿੰਘ ਰੰਧਾਵਾ ਦੇ ਯੂ - ਟਿਊਬ ਚੈਨਲ ਤੇ ਪਾ ਕੇ ਨਵੀਂ ਪੀੜੀ ਨੂੰ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ...
ਮੋਗਾ,16 ਅਗਸਤ (ਜਸ਼ਨ): ਲਾਇਨਜ ਕਲੱਬ ਮੋਗਾ ਕਲਾਸਿਕਸ ਦੀ ਇੰਸਟਾਲੇਸ਼ਨ ਦੀ ਮੀਟਿੰਗ ਬੀਤੀ ਸ਼ਾਮ ਜੋਨ ਚੇਅਰਮੈਨ ਐਡਵੋਕੇਟ ਸੁਰਿੰਦਰ ਸਿੰਘ ਅਤੇ ਰੀਜ਼ਨਲ ਚੇਅਰਮੈਨ ਪਰਦੀਪ ਗਰਗ ਦੀ ਹਾਜਰੀ ਦੇ ਵਿੱਚ ਹੋਈ ਜਿਸ ਵਿੱਚ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਸਮਾਜ ਸੇਵਾ ਦੇ ਕੰਮਾਂ ਲਈ ਪ੍ਰਧਾਨ ਰਿਸ਼ਵ ਅਗਰਵਾਲ, ਭਾਰਤ ਗੁਪਤਾ, ਵਿਕਾਸ ਜਿੰਦਲ ਅਤੇ ਪੂਰੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮੀਟਿੰਗ ਵਿੱਚ ਮੌਜੂਦ ਸਾਰੇ ਲਾਈਨ ਮੈਬਰਜ ਨੇ ਅਹਿਦ ਲਿਆ ਕੇ ਕਲੱਬ ਹਮੇਸ਼ਾਂ ਦੀ ਤਰ੍ਹਾਂ...
Tags: LIONS CLUB
ਅੰਮਿ੍ਰਤਸਰ, 15 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ।ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ਉਤੇ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਪੱਛਮੀ...
ਅੰਮਿ੍ਰਤਸਰ, 15 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ। ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ...
ਅੰਮਿ੍ਰਤਸਰ, 15 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਇਤਿਹਾਸਕ 75ਵੇਂ ਆਜਾਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਵਿਰੁੱਧ ਸਰਹੱਦੀ ਸੂਬੇ ਪੰਜਾਬ ਦੀ ਰਾਖੀ ਕਰਨ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਨਾਲ ਮਿਲ ਕੇ ਲੜਾਈ ਜਾਰੀ ਰੱਖਣ ਦਾ ਵਾਅਦਾ ਵੀ ਕੀਤਾ। ਪਾਕਿਸਤਾਨ ਦੇ ਵਿਰੁੱਧ ਪੂਰੀ ਤਰਾਂ ਚੌਕਸ ਰਹਿਣ ਦੀ ਗੱਲ ਕਰਦਿਆਂ ਜੋ ਕਿ...
*ਸਕੂਲ ’ਚ ਸੋਲਰ ਪੈਨਲ, ਸਮਾਰਟ ਕਲਾਸ ਰੂਮ, ਐਜੂਕੇਸ਼ਨਲ ਪਾਰਕ ਬਣੇ ਖਿੱਚ ਦਾ ਕੇਂਦਰ,ਜ਼ਿਲ੍ਹਾ ਮਾਨਸਾ ਦੇ 192 ਅੱਪਰ ਪ੍ਰਾਇਮਰੀ ਤੇ 288 ਪ੍ਰਾਇਮਰੀ ਸਕੂਲਾਂ ਨੂੰ ਮਿਲ ਚੁੱਕਾ ਹੈ ਸਮਾਰਟ ਸਕੂਲ ਦਾ ਦਰਜਾ ਚੰਡੀਗੜ੍ਹ/ ਬੋੜਾਵਾਲ/ਬੁਢਲਾਡਾ (ਮਾਨਸਾ), 15 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ...
ਮੋਗਾ 15 ਅਗਸਤ (ਜਸ਼ਨ):ਪ੍ਰਜਾਪਤ ਸਮਾਜ ਵਲੋਂ ਅੱਜ ਪ੍ਰਜਾਪਤ ਧਰਮਸ਼ਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ l ਪ੍ਰੈਸ ਕਾਨਫਰੰਸ ਦੌਰਾਨ ਪ੍ਰਜਾਪਤ ਨੌਜਵਾਨ ਸਭਾ ਦੇ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਨੇ ਦੱਸਿਆ ਕਿ ਸਮੂਹ ਪ੍ਰਜਾਪਤ ਸਮਾਜ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ l ਆਜ਼ਾਦੀ ਦੇ ਸੁਭ ਦਿਹਾੜੇ ਤੇ ਪ੍ਰਜਾਪਤ ਸਮਾਜ ਦੇ ਚੌਧਰੀ ਖੁਸ਼ੀ ਰਾਮ ਅਤੇ ਪ੍ਰਧਾਨ ਮੋਹਿੰਦਰ ਪਾਲ ਨੇ ਸਾਰੇ ਦੇਸ਼ ਵਧਾਈਆਂ ਦਿੱਤੀਆਂ l ਸਮਾਗਮ ਵਿਚ ਪਹੁੰਚੇ ਨਿੱਕੇ ਨਿੱਕੇ ਬੱਚਿਆਂ ਨੂੰ ਸੀਨੀਅਰ...

Pages