News

*47 ਦੇ ਉਜਾੜੇ ਦਾ ਦਰਦ ਮਿਟਿਆ ਨਹੀਂ, ਕਾਲੇ ਕਾਨੂੰਨ ਉਸ ਤੋਂ ਵੀ ਹੱਲਾ: ਕਿਸਾਨ ਆਗੂ ਮੋਗਾ 15 ਅਗਸਤ (ਜਸ਼ਨ): ਦੇਸ਼ ਵਿੱਚ ਆਜ਼ਾਦੀ ਦੇ ਸਰਕਾਰੀ ਜਸ਼ਨਾਂ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਇੱਥੇ "ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ" ਤਹਿਤ ਮੋਟਰਸਾਈਕਲ ਮਾਰਚ ਕੀਤਾ। ਮਾਰਚ ਤੋਂ ਪਹਿਲਾਂ ਇੱਥੇ ਨੇਚਰ ਪਾਰਕ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਜਸਕਰਨ ਸਿੰਘ ਸੇਖੋਂ, ਉਦੈ ਬੱਡੂਵਾਲ, ਭੁਪਿੰਦਰ ਸਿੰਘ ਦੌਲਤਪੁਰਾ, ਪ੍ਰਗਟ...
ਮੋਗਾ,15 ਅਗਸਤ (ਜਸ਼ਨ): ਅੱਜ ਆਜ਼ਾਦੀ ਦਿਹਾੜੇ ਦੇ ਸ਼ੁੱਭ ਮੌਕੇ ’ਤੇ ‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ’ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਆਜ਼ਾਦੀ ਦਾ ਅਰਥ ਸਿਰਫ਼ ਇਨਾਂ ਹੀ ਨਹੀਂ ਕਿ ਅਸੀਂ ਆਜ਼ਾਦ ਹੋ ਗਏ ਹਾਂ ,ਆਜ਼ਾਦੀ ਦਾ ਅਰਥ ਸਹੀ ਮਾਅਨਿਆਂ ਵਿਚ ਇਹ ਵੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜ਼ਾਂ ਨੂੰ ਬਾਖੂਬੀ ਨਿਭਾਈਏ ਅਤੇ ਦੇਸ਼ ਦੇ ਵਡੇਰੇ ਹਿਤਾਂ ਲਈ ਆਪਣਾ ਸੰਭਵ ਯੋਗਦਾਨ ਪਾਈਏ। ਆਜ਼ਾਦੀ ਦੀ 75ਵੀਂ...
*ਸਕੂਲਾਂ ਨੂੰ ਇਕ ਬੈਂਚ ` ਤੇ ਇਕ ਬੱਚੇ ਦੇ ਬੈਠਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼ , ਸਕੂਲਾਂ ਲਈ ਪ੍ਰਤੀ ਦਿਨ ਘੱਟੋ-ਘੱਟ 10 , 000 ਟੈਸਟ ਕਰਨ ਦੇ ਆਦੇਸ਼ ਚੰਡੀਗੜ੍ਹ , 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ, ਖ਼ਾਸ ਕਰਕੇ ਹਿਮਾਚਲ ਪ੍ਰਦੇਸ਼...
*ਨਵੇਂ ਬਲਾਕ ਸਥਾਪਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਕਰੋਨਾ ਯੋਧਿਆਂ ਨਾਲ ਕੀਤੀ ਗੱਲਬਾਤ ਅੰਮ੍ਰਿਤਸਰ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਾਨ ਧਾਰਮਿਕ ਸ਼ਖਸੀਅਤ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਜੀ ਦੀ ਯਾਦ ਵਿਚ ਸਥਾਪਤ ਕੀਤੀ ਚੇਅਰ ਸਮੇਤ ਕਈ...
*ਛੇ ਪੀ.ਪੀ.ਐਸ. ਅਧਿਕਾਰੀਆਂ ਸਮੇਤ 15 ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮਿਲੇਗਾ ਮੁੱਖ ਮੰਤਰੀ ਮੈਡਲ ਚੰਡੀਗੜ੍ਹ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼)::ਸੂਬਾ ਸਰਕਾਰ ਦੀਆਂ ਸਿਫਾਰਸ਼ਾਂ `ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸਬ-ਇੰਸਪੈਕਟਰ ਜਸਵੀਰ ਸਿੰਘ, ਜਿਨ੍ਹਾਂ ਨੇ ਮਲੇਰਕੋਟਲਾ ਵਿੱਚ ਦੁਕਾਨ ਦੇ ਉੱਪਰ ਸਥਿਤ ਇੱਕ ਘਰ ਨੂੰ ਅੱਗ ਲੱਗਣ ਤੋਂ ਬਾਅਦ ਓਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਅਸਾਧਾਰਣ ਦਲੇਰੀ ਵਿਖਾਈ ਸੀ, ਨੂੰ ਮੁੱਖ ਮੰਤਰੀ ਰਕਸ਼ਕ ਪਦਕ...
*ਯਾਦਗਾਰ ਨੂੰ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਵਿੱਚ ਗੁੰਮਨਾਮ ਲੋਕਾਂ ਸਮੇਤ ਸ਼ਹੀਦ ਹੋਏ ਸਮੂਹ ਲੋਕਾਂ ਪ੍ਰਤੀ ਸ਼ਰਧਾਂਜਲੀ ਦੱਸਿਆ ਅੰਮ੍ਰਿਤਸਰ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਭਾਵੁਕਤਾ ਭਰੇ ਪਲਾਂ ਦੌਰਾਨ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਦਾ ਉਦਘਾਟਨ ਕੀਤਾ ਜੋ 13 ਅਪ੍ਰੈਲ, 1919 ਦੇ ਕਤਲੇਆਮ ਵਿਚ ਸ਼ਹੀਦੀਆਂ ਪਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ...
*ਹੁਣ ਤੱਕ ਮੋਗਾ ਜਿਲ੍ਹੇ ਦੇ ਪੰਜ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਪੈਨਸ਼ਨ ਸ਼ੁਰੂ ਹੋਈ – ਚੁਗਾਵਾਂ, ਜਾਨੀਆਂ ਮੋਗਾ 13 ਮਈ (ਜਸ਼ਨ): ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਸਿੰਘੂ ਬਾਰਡਰ ਤੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੋਗਾ ਜਿਲ੍ਹੇ ਦੇ ਪਿੰਡ ਨੱਥੂਵਾਲਾ ਗਰਬੀ ਦੇ ਸ਼ਹੀਦ ਕਿਸਾਨ ਜੀਤ ਸਿੰਘ ਦੇ ਪਰਿਵਾਰ ਦੀ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਟਰੱਸਟ ਦੇ ਬਸਤੀ...
ਮੋਗਾ,14 ਅਗਸਤ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਲਗਾਤਾਰ ਕੈਨੇਡਾ ਦੇ ਸਟੂਡੈਂਟ ਵੀਜ਼ੇ ਆ ਰਹੇ ਨੇ, ਸੰਸਥਾਂ ਨੇ ਅੱਜ 1 ਦਿਨ ਵਿੱਚ 8 ਸਟੂਡੈਟਸ ਵੀਜ਼ੇ ਲਗਵਾ ਕੇ ਦਿੱਤੇ ਨੇ। ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ...
ਚੰਡੀਗੜ੍ਹ, 13 ਅਗਸਤ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖ ਕੇ ਕਾਂਗਰਸ ਦੇ 2017 ਦੇ ਅਧੂਰੇ ਪਏ ਸਾਰੇ ਚੋਣ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ ਹੈ। ਚਿੱਠੀ ਦੇ ਨਾਲ ਹੀ 2017 ਮੌਕੇ ਕਾਂਗਰਸ ਦਾ 129 ਪੰਨਿਆਂ ਦਾ ਚੋਣ ਮੈਨੀਫੈਸਟੋ ਵੀ ਨੱਥੀ ਕੀਤਾ ਅਤੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਪਣੀ ਅਧਿਕਾਰਤ...
ਮੋਗਾ, 13 ਅਗਸਤ(ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਸੂਫ਼ੀ ਗਾਇਕ ਸੰਜੀਵ ਸੂਫ਼ੀ ਦੇ ਟਰੈਕ ਦਾ ਪੋਸਟਰ ਰਿਲੀਜ਼ ਕੀਤਾ। ਸੂਫ਼ੀਆਨਾ ਗਾਇਕੀ ਨੂੰ ਪ੍ਰਣਾਏ ਗਾਇਕ ਸੰਜੀਵ ਸੂਫ਼ੀ ਦੇ ਨਵੇਂ ਟਰੈਕ ‘ਤੇਰਾ ਮਾਂ ਪਿਆਰ’ ਦੇ ਪੋਸਟਰ ਨੂੰ ਲੋਕ ਅਰਪਣ ਕਰਨ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਕਮਿਸ਼ਨਰ ਸੁਰਿੰਦਰ ਸਿੰਘ , ‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੰਸਥਾ’ ਦੇ ਪ੍ਰਧਾਨ ਨਵੀਨ ਸਿੰਗਲਾ, ਜਸਵਿੰਦਰ ਸਿੰਘ ਕਾਕਾ ਲੰਢੇਕੇ, ਚੇਅਰਮੈਨ ਗੋਗੀ ਦੌਧਰੀਆ, ਸੁਰਿੰਦਰ ਬਾਵਾ ਪ੍ਰਧਾਨ ਯੂਨੀਵਰਸਲ ਹਿਊਮਨ...

Pages