News

*ਬਲਵਿੰਦਰ ਸੰਘਾ ਨੇ ਪਿੰਡ ਦੁਸਾਂਝ ਦੇ ਪੰਜ ਗਰੀਬ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ - ਲੂੰਬਾ ਮੋਗਾ 13 ਅਗਸਤ (ਜਸ਼ਨ): ਨੈਸਲੇ ਇੰਡੀਆ ਲਿਮਟਿਡ ਦੇ ਮੁਲਾਜ਼ਮ ਅਤੇ ਪਿੰਡ ਦੁਸਾਂਝ ਦੇ ਨਿਵਾਸੀ ਉਘੇ ਵਾਤਾਵਰਣ ਪ੍ਰੇਮੀ ਬਲਵਿੰਦਰ ਸਿੰਘ ਸੰਘਾ ਨੇ ਪਿੰਡ ਮਟਵਾਣੀ ਦੀ ਫਿਰਨੀ ਤੇ 7 ਫੁੱਟੇ ਫਾਈਕਸ ਦੇ 125 ਪੌਦੇ ਟ੍ਰੀ ਗਾਰਡਾਂ ਸਮੇਤ ਲਗਾ ਕੇ ਜਿੱਥੇ ਪਿੰਡ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏ ਹਨ, ਉਥੇ ਵਾਤਾਵਰਣ ਦੀ ਸ਼ੁੱਧਤਾ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ, ਜਿਸ ਲਈ ਪਿੰਡ...
* 4.16 ਕਰੋੜ ਦੀ ਰਾਸ਼ੀ ਨਾਲ ਬਣਨ ਵਾਲਾ ਕਮਿਊਨਟੀ ਹਾਲ ਇਕ ਸਾਲ ਵਿਚ ਹੋਵੇਗਾ ਮੁਕੰਮਲ--ਵਿਧਾਇਕ ਡਾ: ਹਰਜੋਤ ਕਮਲ ਮੋਗਾ, 12 ਅਗਸਤ (ਜਸ਼ਨ): ਅੱਜ ਮੋਗਾ ਸ਼ਹਿਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਉਸ ਵੇਲੇ ਬੂਰ ਪਿਆ ਜਦੋਂ ਵਿਧਾਇਕ ਡਾ: ਹਰਜੋਤ ਕਮਲ ਨੇ ਨਗਰ ਨਿਗਮ ਦੇ ਵੇਹੜੇ ਵਿਚ ਕਮਿਊਨਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਸ਼ਹਿਰ ਵਾਸੀਆਂ ਨੂੰ ਨਵੀਂ ਸੌਗਾਤ ਦੇਣ ਦਾ ਆਗਾਜ਼ ਕੀਤਾ। ਨੀਂਹ ਪੱਥਰ ਰੱਖਣ ਦੀਆਂ ਰਸਮਾਂ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨਾਲ ਮੇਅਰ ਨੀਤਿਕਾ ਭੱਲਾ, ਨਿਗਮ...
ਮੋਗਾ, 12 ਅਗਸਤ (ਜਸ਼ਨ): ਦੇਸ਼ ਦੇ 75ਵੇਂ ਆਜ਼ਾਦੀ ਸਮਾਗਮਾਂ ਦੀ ਲੜੀ ਤਹਿਤ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਭਾਰਤੀ ਫ਼ੌਜ ਦੇ ਮਹਾਨ ਯੋਧਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਮੋਗਾ ਦੇ ਸੈਕਰਡ ਹਾਰਟ ਸਕੂਲ, ਵਿਖੇ ‘ਵੀਰ ਸਨਮਾਨ ਸਮਾਰੋਹ’ ਕਰਵਾਇਆ।ਪੰਜ ਪੰਜਾਬ ਗਰਲਜ਼ ਬਟਾਲੀਅਨ ਵੱਲੋਂ ਕਰਨਲ ਸੋਹੇਲ ਬੀ ਐੱਸ ਕੁਮਾਰ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਬਿ੍ਰਗੇਡੀਅਰ ਜਸਜੀਤ ਘੁੰਮਣ ਗਰੁੱਪ ਕਮਾਂਡਰ , ਐਨ ਸੀ ਸੀ...
ਮੋਗਾ, 11 ਅਗਸਤ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਵਿਕਾਸ ਮੁਖੀ ਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਮੋਗਾ ਹਲਕੇ ਦੇ ਪਿੰਡਾਂ ‘ਚੋਂ ਵੀ ਅਕਾਲੀ ਖੇਮੇਂ ਦੇ ਪਰਿਵਾਰ ਹੁਣ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਅੱਜ ਬਲਾਕ-1 ਪ੍ਰਧਾਨ ਅਤੇ ਸੁਸਾਇਟੀ ਪ੍ਰਧਾਨ ਗੁਰਚਰਨ ਸਿੰਘ ਚੜਿੱਕ ਦੀ ਪ੍ਰੇਰਨਾਂ ਨਾਲ ਪਿੰਡ ਜੈਤੂ ਖੋਸਾ ਚੜਿੱਕ ਦੇ ਦੋ ਹੋਰ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ । ਅਕਾਲੀ ਦਲ ਨਾਲ ਸਬੰਧਤ ਇਹ ਪਰਿਵਾਰ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਮੋਗਾ...
मोगा ,11 अगस्त (जश्न) : श्रावण मास शुक्ल पक्ष प्रतिपदा से शुरू होने वाले पावन मेले शुरू हो गए हैं, जिसके तहत लोगों में भारी उत्साह पाया जा रहा है। आज इस्कॉन प्रचार समिति मोगा के चेयरमैन देवप्रिय त्यागी और उनकी टीम माँ चिंतपूर्णी की पूजा में सम्मिलित होने सालासर धाम मोगा पहुंच। इस धार्मिक सथल पर पहुंचये देवप्रिय त्यागी, ने बताया के जागरण का आयोजन भव्य था और मन को शांत करने वाला...
Tags: International Society for Krishna Consciousness (ISKCON)
*ਹਾਕੀ ਟੀਮ ਦੇ 11 ਖਿਡਾਰੀਆਂ ਨੂੰ 1-1 ਕਰੋੜ ਰੁਪਏ, ਸੋਨ ਤਮਗਾ ਜੇਤੂ ਜੈਵਲਿਨ ਥਰੋਅਰ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ ਚੰਡੀਗੜ੍ਹ, 10 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ 'ਤੇ ਸਮਾਗਮ ਕਰਵਾਇਆ ਜਾ...
*ਅਭਿਲਾਸ਼ੀ ਜ਼ਿਲ੍ਹੇ ਮੋਗਾ ‘ਚ ਨੀਤੀ ਆਯੋਗ ਦੇ ਪੌ੍ਰਜੈਕਟ ਤਹਿਤ ਇਕ ਕਰੋੜ ਪੌਦੇ ਲਗਾਉਣ ਦੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਆਗਾਜ਼ ਮੋਗਾ, 10 ਅਗਸਤ (ਜਸ਼ਨ): ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਾਰਿਆਂ ਲਈ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਦੇਸ਼ ਦੇ 112 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ ਜਿਹਨਾਂ ਵਿਚ ਵਰਲਡ ਇਕਨੌਮਿਕ ਫੋਰਮ ਦੀ ਪਹਿਲ ’ਤੇ ਦੇਸ਼ ਦੇ ਇਹਨਾਂ ਅਭਿਲਾਸ਼ੀ ਜਿਲ੍ਹਿਆਂ ਵਿਚ ਇਕ ਅਰਬ ਪੌਦੇ ਲਗਾਏ ਜਾਣੇ ਹਨ । ਨੀਤੀ...
ਮੋਗਾ, 10 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਐਂਡ ਸਪੋਰਟਸ ਕਲੱਬ ਤਲਵੰਡੀ ਭੰਗੇਰੀਆਂ (ਰਜਿ) ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਪੋਰਟਸ ਕਿੱਟਾਂ ਅਤੇ ਜਰਸੀਆਂ ਵੰਡੀਆਂ। ਨੌਜਵਾਨਾਂ ਨੂੰ ਕਿੱਟਾਂ ਵੰਡਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜੱਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਤੋਂ ਇਲਾਵਾ ਸਰਪੰਚ ਰੁਪਿੰਦਰ ਸਿੰਘ, ਰੇਸ਼ਮ ਸਿੰਘ ਸਿੱਧੂ ਬਲਾਕ ਸੰਮਤੀ ਮੈਂਬਰ, ਪੰਚਾਇਤ ਮੈਂਬਰ ਬਾਬਾ...
Tags: SHAHEED KARTAR SINGH SARABHA CLUB TALWANDI BHANGERIAN
*ਸਿਵਲ ਸਰਜਨ ਦਫਤਰ ਵਿੱਚ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ ਮੋਗਾ 10 ਅਗਸਤ (ਜਸ਼ਨ): ਸਿਵਲ ਸਰਜਨ ਦਫਤਰ ਮੋਗਾ ਵਿੱਚ ਸਿਹਤ ਸੁਪਰਵਾਈਜਰ ਦੇ ਅਹੁਦੇ ਤੇ ਕੰਮ ਕਰ ਰਹੇ ਮਹਿੰਦਰ ਪਾਲ ਲੂੰਬਾ ਨਾ ਸਿਰਫ ਆਪਣੇ ਡਿਊਟੀ ਪ੍ਰਤੀ ਫਰਜਾਂ ਨੂੰ ਬਾਖੂਬੀ ਨਿਭਾਉਦੇ ਹਨ, ਬਲਕਿ ਸਮਾਜ ਪ੍ਰਤੀ ਵੀ ਆਪਣੀਆਂ ਬਣਦੀਆਂ ਜਿੰਮੇਵਾਰੀਆਂ ਨੂੰ ਆਪਣਾ ਫਰਜ ਸਮਝ ਕੇ ਨਿਭਾ ਰਹੇ ਹਨ। ਇਨ੍ਹਾਂ ਦੀ ਸਖਸ਼ੀਅਤ ਸਾਡੇ ਸਭ ਲਈ ਪ੍ਰੇਰਨਾਦਾਇਕ ਹੈ, ਜਿਨ੍ਹਾਂ ਤੋਂ ਸਾਨੂੰ ਬਹੁਤ ਕੁੱਝ ਸਿੱਖਣ...
ਚੰਡੀਗੜ੍ਹ, 10 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੁਨੀਤ ਸੈਣੀ ਪਿੰਟਾ ਨੇ ਅੱਜ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਸੈਕਟਰ 17 ਸਥਿਤ ਬੋਰਡ ਦੇ ਦਫਤਰ ਵਿਖੇ ਪੁਨੀਤ ਸੈਣੀ ਪਿੰਟਾ ਨੇ ਮੁੱਖ ਮੰਤਰੀ ਕੈਪਟਨ...

Pages