News

ਮੋਗਾ, 9 ਅਗਸਤ (ਜਸ਼ਨ): ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਅਤੇ ਖਿਡਾਰੀਆਂ ਨੂੰ ਮੁਕਾਬਲੇ ਦੇ ਯੁੱਗ ਵਾਸਤੇ ਤਿਆਰ ਕਰਨ ਲਈ ਮੰਚ ਮੁਹੱਈਆ ਕਰਵਾਉਂਦਿਆਂ ਸਲ੍ਹੀਣਾ ਹੈਲਥ ਕਲੱਬ ਮੋਗਾ ਵੱਲੋਂ ਗ਼ਰੀਨ ਸਿਟੀ ਵਿਖੇ ਸਟਰੌਂਗਮੈਨ ਇੰਡੀਆ ਅਤੇ ਸਟਰੈਂਥ ਲਿਫਟਿੰਗ ਦੇ ਟਰਾਇਲ ਲਏ ਗਏ । ਅੱਜ ਦੇ ਟਰਾਇਲ ਮੁਕਾਬਲਿਆਂ ‘ਚ ਮਹਾਨ ਇੰਡੀਆ ਰਿਕਾਰਡ ਹੋਲਡਰ ਇੰਸਪੈਕਟਰ ਅਮਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ । ਇਸ ਮੌਕੇ ਹਰਵਿੰਦਰ ਸਲ੍ਹੀਣਾ ਤੇ ਅਸ਼ਵਨੀ ਕੁਮਾਰ ਲੁਧਿਆਣਾ ਨੇ ਦੱਸਿਆ...
Tags: SALINA HEALTH FITNESS GYM & CENTRE MOGA
* ਏਸ਼ੀਅਨ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੇ ਮੋਗਾ ਜ਼ਿਲ੍ਹੇ ਦਾ ਨਾਮ ਦੁਨੀਆਂ ਦੇ ਨਕਸ਼ੇ ’ਤੇ ਲਿਆਂਦਾ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 9 ਅਗਸਤ (ਜਸ਼ਨ): ਅੱਜ ਮੋਗਾ ਜ਼ਿਲ੍ਹੇ ਦੇ ਹੋਣਹਾਰ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਓਲਪਿੰਕ ਖੇਡਾਂ ‘ਚ ਭਾਗ ਲੈਣ ਉਪਰੰਤ ਵਾਪਸ ਆਪਣੇ ਜੱਦੀ ਸ਼ਹਿਰ ਮੋਗਾ ਪਰਤੇ । ਏਸ਼ੀਅਨ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਦੇ ਟੋਕੀਓ ਤੋਂ ਮੋਗਾ ਪਹੁੰਚਣ ’ਤੇ...
*ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਲਕੀਤ ਸਿੰਘ ਸਾਬਕਾ ਮੈਂਬਰ ਅਤੇ ਗੁਰਪ੍ਰੀਤ ਮੱਲੀ ਪਰਿਵਾਰਾਂ ਸਮੇਤ ਕਾਂਗਰਸ ‘ਚ ਸ਼ਾਮਲ ਮੋਗਾ, 9 ਅਗਸਤ (ਜਸ਼ਨ): ‘ਜਿਵੇਂ ਜਿਵੇਂ ਮਿਸ਼ਨ 2022 ਨਜ਼ਦੀਕ ਆ ਰਿਹੈ ਕਾਂਗਰਸ ਦੀ ਸਥਿਤੀ ਮਜਬੂਤੀ ਵੱਲ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ 2017 ਦੇ ਚੋਣ ਮੈਨੀਫੈਸਟੋ ਵਿਚ ਲੋਕਾਂ ਨਾਲ ਕੀਤੇ ਸਨ ਉਹਨਾਂ ’ਤੇ ਪੂਰਨ ਅਮਲ ਹੋਇਆ ਹੈ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਅਤੇ ਸੁਸਾਇਟੀ ਪ੍ਰਧਾਨ ਗੁਰਚਰਨ ਸਿੰਘ...
Tags: CONGRESS
ਮੋਗਾ,8 ਅਗਸਤ (ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਸਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ...
Tags: GOLDEN EDUCATIONS MOGA
*ਗੱਤਕਾ ਖੇਤਰ ਚ ਵਿਲੱਖਣ ਪ੍ਰਾਪਤੀਆਂ ਬਦਲੇ ਡੀਸੀ ਤੇ ਸੂਚਨਾ ਕਮਿਸ਼ਨਰ ਨੇ ਕੀਤਾ ਸਨਮਾਨਿਤ ਗੁਰੂ ਹਰਸਹਾਏ , 9 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ ਅਤੇ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅੱਜ ਗੁਰੂ ਹਰਸਹਾਏ ਦੀ ਕਰਮਾਂ ਵਾਲੀ ਧਰਤੀ ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ ਜਿਸ ਨਾਲ ਗੱਤਕਾ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਜੁੜ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਦੁਨੀਆਂ ਦੀ...
*ਗੁਰੂ ਹਰਸਹਾਏ ਚ ਗੱਤਕਾ ਟ੍ਰੇਨਿੰਗ ਸੈਂਟਰ ਜਲਦ ਖੋਲਿਆ ਜਾਵੇਗਾ : ਹੀਰਾ ਸੋਢੀ ਗੁਰੂ ਹਰਸਹਾਏ 9 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂ ਹਰਸਹਾਏ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਨੌਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਤੇ ਪੰਜਾਬ ਨੇ ਜਿੱਤ ਲਈ ਜਦਕਿ ਚੰਡੀਗੜ੍ਹ ਸਟੇਟ ਦੂਸਰੇ ਸਥਾਨ ਉੱਤੇ ਅਤੇ ਦਿੱਲੀ ਦੇ ਗੱਤਕੇਬਾਜ਼ ਤੀਜੇ ਸਥਾਨ ਉੱਤੇ ਰਹੇ। ਇਸ ਤਿੰਨ ਰੋਜ਼ਾ ਚੈਂਪੀਅਨਸ਼ਿਪ ਵਿੱਚ 16 ਰਾਜਾਂ ਦੀਆਂ ਟੀਮਾਂ ਦੇ...
ਮੋਗਾ 8 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਮੋਗਾ ਪੁਲਿਸ ਨੇ ਅੰਤਰ -ਜ਼ਿਲ੍ਹਾ ਕਾਰ ਖੋਹਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਨੈਚਿੰਗ ਸਮੇਤ ਵੱਖ -ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਹਰਮਨਬੀਰ ਸਿੰਘ ਗਿੱਲ, ਸੀਨੀਅਰ ਪੁਲਿਸ ਕਪਤਾਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਗਾ ਪੁਲਿਸ (ਪੀਐਸ ਸਿਟੀ 1 ਮੋਗਾ) ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਵਿਅਕਤੀ ਸ਼ਿਕਾਇਤਕਰਤਾ ਹਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਮੋਗਾ, ਜੌ ਕਿ...
ਮੋਗਾ, 8 ਅਗਸਤ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਨਿੱਘੇ ਅਤੇ ਮਿਲਾਪੜੇ ਸੁਭਾਅ ਦੇ ਨਾਲ ਨਾਲ ਉਹਨਾਂ ਵੱਲੋਂ ਮੋਗਾ ਹਲਕੇ ਦੇ ਕਰਵਾਏ ਜਾ ਰਹੇ ਵਿਕਾਸ ਲਈ ਅਪਣਾਈ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਡਾ: ਹਰਜੋਤ ਕਮਲ ਨਾਲ ਜੁੜ ਰਿਹਾ ਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਯੂਥ ਕਾਂਗਰਸ ਦੇ ਸਿਟੀ ਪ੍ਰਧਾਨ ਵਿਕਰਮਜੀਤ ਪੱਤੋ ਦੀ ਅਗਵਾਈ ਵਿਚ ਯੂਥ ਆਗੂਆਂ ਅਤੇ ਵਰਕਰਾਂ ਦੀ ਹੋਈ ਮੀਟਿੰਗ ਵਿਚ ਕਈ ਨਵੇਂ ਚਿਹਰੇ ਦੇਖਣ ਨੂੰ ਮਿਲੇ । ਇਸ...
ਮੋਗਾ,8 ਅਗਸਤ (ਜਸ਼ਨ): ਰਾਜਪੂਤ ਭਲਾਈ ਸੰਸਥਾ ਮੋਗਾ ਵੱਲੋਂ ਪਰੇਮ ਹਸਪਤਾਲ ਮੋਗਾ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅਪ ਕੈਂਪ ਪਰੇਮ ਹਸਪਤਾਲ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਮੈਡੀਕਲ ਸਪੈਸ਼ਲਿਸਟ , ਦਿਲ ਅਤੇ ਛਾਤੀ ਦੇ ਰੋਗਾਂ ਦੇ ਮਾਹਿਰ ਡਾ: ਐੱਮ ਵਾਈ ਨਾਇਕ ਅਤੇ ਦਿਮਾਗੀ, ਮਾਨਸਿਕ, ਡਿਪਰੈਸ਼ਨ ਅਤੇ ਮਾਈਗਰੇਨ ਆਦਿ ਰੋਗਾਂ ਦੀ ਸਪੈਸ਼ਲਿਸਟ ਡਾਕਟਰ ਰਾਧਿਕਾ ਐੱਮ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਜਦਕਿ ਹੱਡੀਆਂ ਦੇ ਮਾਹਿਰ ਡਾ: ਪ੍ਰੇਮ ਸਿੰਘ ਨੇ ਹੱਡੀਆਂ ਅਤੇ ਜੋੜਾਂ ਦੇ...
*ਵਿਧਾਇਕ ਮਾਮੇ ਬਗੈਰ ਇੰਸਪੈਕਟਰ ਭਾਣਜਾ ਇਕੱਲਾ ਨਹੀਂ ਕਰ ਸਕਦਾ ਐਨਾ ਵੱਡਾ ਘੋਟਾਲਾ: ਮੀਤ ਹੇਅਰ ਚੰਡੀਗੜ੍ਹ, 8 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਆਮ ਆਦਮੀ ਪਾਰਟੀ ਨੇ ‘ਬਹੁ ਚਰਚਿਤ ਅਨਾਜ ਘੁਟਾਲੇ’ ਦੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਸੀ.ਬੀ.ਆਈ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ।ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਵਿਧਾਇਕ...

Pages