News

*ਪਿੰਡ ਝੰਡੇਆਣਾ ਸ਼ਰਕੀ ਦੀ ਫਿਰਨੀ ਤੇ 125 ਫਾਈਕਸ ਦੇ ਪੌਦੇ ਅਤੇ ਗਾਰਡ ਲਗਾਏ ਮੋਗਾ 8 ਅਗਸਤ ( ਜਸ਼ਨ) : ਨੈਸਲੇ ਇੰਡੀਆ ਲਿਮਟਿਡ ਦੇ ਮੁਲਾਜ਼ਮ ਅਤੇ ਪਿੰਡ ਦੁਸਾਂਝ ਦੇ ਨਿਵਾਸੀ ਉਘੇ ਵਾਤਾਵਰਣ ਪ੍ਰੇਮੀ ਬਲਵਿੰਦਰ ਸਿੰਘ ਸੰਘਾ ਨੇ ਪਿੰਡ ਝੰਡੇਆਣਾ ਸ਼ਰਕੀ ਦੀ ਫਿਰਨੀ ਤੇ 7 ਫੁੱਟੇ ਫਾਈਕਸ ਦੇ 125 ਪੌਦੇ ਟ੍ਰੀ ਗਾਰਡਾਂ ਸਮੇਤ ਲਗਾ ਕੇ ਜਿੱਥੇ ਪਿੰਡ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏ ਹਨ, ਉਥੇ ਵਾਤਾਵਰਣ ਦੀ ਸ਼ੁੱਧਤਾ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ, ਜਿਸ ਲਈ ਪਿੰਡ ਝੰਡੇਆਣਾ ਸ਼ਰਕੀ...
मोगा, 7 अगस्त (जश्न) : गीता भवन ट्रस्ट का नामित मेंबर बने देवप्रिय त्यागी ने आज ट्रस्ट के जॉइन्ट सेक्टरी के पद्द से इस्तीफा दे दिया। प्रैस नोट जारी करते हुए उनहोने कहा कि गीता भवन बचाओ संघर्ष समिति का आंदोलन गीता भवन और उस से जुड़े हुए आस्था के केंद्रों को बचाना था। उनहोने कहा कि गैर कानूनी रूप से प्रॉपर्टी बेची जा रही थी और अयोग्य व्यक्ती को गीता भवन की पवित्र गद्दी पर बैठा...
Tags: GEETA BHAWAN TRUST MOGA
*ਨੌਵੀਂ ਰਾਸਟਰੀ ਗੱਤਕਾ ਚੈਂਪੀਅਨਸ਼ਿੱਪ ਦਾ ਸ਼ਾਨਦਾਰ ਆਗਾਜ਼,16 ਰਾਜਾਂ ਦੇ 535 ਗੱਤਕਾ ਖਿਡਾਰੀ ਤੇ ਖਿਡਾਰਨਾਂ ਲੈ ਰਹੀਆਂ ਨੇ ਭਾਗ ਗੁਰੂ ਹਰਸਹਾਏ 7 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼ ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਅਤੇ ਗੱਤਕਾ ਖਿਡਾਰੀਆਂ ਖਾਤਰ ਵੱਡੇ ਮੌਕੇ ਪ੍ਰਦਾਨ ਕਰਨ ਲਈ ਵਿਆਪਕ ਯਤਨਾਂ ਦੀ ਲੋੜ ਹੈ ਕਿਉਂਕਿ ਇਹ ਖੇਡ ਜਿੱਥੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਦੀ ਹੈ ਉਥੇ ਉਨਾਂ ਅੰਦਰ ਸਵੈ-ਰੱਖਿਆ ਦੇ ਗੁਣ ਵੀ ਪੈਦਾ ਕਰਦੀ ਹੈ...
*ਜਿਲ੍ਹਾ ਮੋਗਾ ਦੇ ਚਾਰੋ ਹਲਕਿਆਂ ਉੱਤੇ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਉੱਤੇ ਭਾਰੂ ਮੋਗਾ,7 ਅਗਸਤ ( ਜਸ਼ਨ): ਜਿਲ੍ਹਾ ਮੋਗਾ ਦੇ ਹਲਕਾ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿੱਚ ਆਮ ਆਦਮੀ ਪਾਰਟੀ ਦੇ ਪ੍ਰੋਗਰਾਮ ਕੇਜਰੀਵਾਲ ਦੀ ਗਰੰਟੀ ਦਾ 300 ਯੂਨਿਟ ਹਰ ਘਰ ਨੂੰ ਹਰ ਮਹੀਨੇ ਮਾਫ ਜਿਲ੍ਹੇ ਦੇ ਪ੍ਰੋਗਰਾਮਾਂ ਵਿੱਚ ਪਿੰਡ ਅਤੇ ਸ਼ਹਿਰ ਵਾਸੀਆਂ ਦੇ ਹੋ ਰਹੇ ਵੱਡੇ ਇਕੱਠ ਦਰਸਾਉਂਦੇ ਹਨ ਕਿ 2022 ਚ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ, ਆਵਦੇ ਬੱਚਿਆਂ ਦੇ ਭਵਿੱਖ...
ਮੋਗਾ,7 ਅਗਸਤ ( ਜਸ਼ਨ): ਰਾਜਪੂਤ ਭਲਾਈ ਸੰਸਥਾ ਮੋਗਾ ਵੱਲੋਂ ਪਰੇਮ ਹਸਪਤਾਲ ਮੋਗਾ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅਪ ਕੈਂਪ 8 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਪਰੇਮ ਹਸਪਤਾਲ, ਸਾਹਮਣੇ ਭੁਪਿੰਦਰਾ ਖਾਲਸਾ ਸਕੂਲ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਮੈਡੀਕਲ ਸਪੈਸ਼ਲਿਸਟ , ਦਿਲ ਅਤੇ ਛਾਤੀ ਦੇ ਰੋਗਾਂ ਦੇ ਮਾਹਿਰ ਡਾ: ਐੱਮ ਵਾਈ ਨਾਇਕ ਅਤੇ ਦਿਮਾਗੀ, ਮਾਨਸਿਕ, ਡਿਪਰੈਸ਼ਨ ਅਤੇ ਮਾਈਗਰੇਨ ਆਦਿ ਰੋਗਾਂ ਦੀ ਸਪੈਸ਼ਲਿਸਟ ਡਾਕਟਰ...
ਮੋਗਾ, 7 ਅਗਸਤ (ਜਸ਼ਨ) ਪੰਜਾਬ ਵਿੱਚ ਜਿਵੇਂ ਜਿਵੇਂ 2022 ਦੇ ਵਿਧਾਨ ਸਭਾ ਦੇ ਚੋਣ ਨੇੜੇ ਆ ਰਹੇ ਹਨ ਤਾਂ ਵੱਖ ਵੱਖ ਰਾਜਨੀਤਕ ਪਾਰਟੀਆਂ ਵਲੋਂ ਆਪੋ-ਆਪਣੀ ਸਰਗਰਮੀਆਂ ਤੇਜ਼ ਕੀਤੀ ਜਾ ਚੁੱਕਿਆ ਹਨ, ਰਾਜਨੀਤਿਕ ਪਾਰਟੀਆਂ ਵਲੋਂ ਆਪੋ-ਆਪਣੇ ਚੋਣ ਮੈਨੀਫੈਸਟੋ ਤਿਆਰ ਕੀਤੇ ਜਾ ਚੁੱਕੇ ਹਨ l ਪ੍ਰਜਾਪਤ ਨੌਜਵਾਨ ਸਭਾ ਦੇ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੌਰਾਨ ਦੱਸਿਆ ਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਵਲੋਂ ਪੰਜਾਬ ਦੇ ਸਮੁੱਚੇ ਓ ਬੀ ਸੀ ਸਮਾਜ ਨੂੰ...
ਮੋਗਾ, 7 ਅਗਸਤ (ਜਸ਼ਨ): ਮਾਣਯੋਗ ਸ਼੍ਰੀ ਅਜੇ ਤਿਵਾੜੀ , ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਕਾਰੀ ਚੇਅਰਮੈਨ , ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀਮਤੀ ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨੈਸ਼ਨਲ ਲੋਕ ਅਦਾਲਤ 11 ਸਤੰਬਰ ਦੇ ਸਬੰਧ ਵਿਚ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਅਦਾਰਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ’ਤੇ ਮਾਣਯੋਗ ਸੈਸ਼ਨ ਜੱਜ...
Tags: DISTRICT LEGAL SERVICES AUTHORITY
ਚੰਡੀਗੜ੍ਹ/ਐਸ.ਏ.ਐਸ. ਨਗਰ, 6 ਅਗਸਤ:ਕੁਝ ਲੋਕਾਂ ਵੱਲੋਂ ਗਊਸ਼ਾਲਾ ਜਿਹੇੇ ਸਮਾਜਿਕ ਕਾਰਜਾਂ ਦਾ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ `ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਨਿੱਜੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਮੁੱਦਾ ਨਾ ਮਿਲਣ ਕਰਕੇ ਮੋਹਾਲੀ ਦੇ ਲੋਕਾਂ ਨੂੰ ਉਨ੍ਹਾਂ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਬਾਲ...
ਚੰਡੀਗੜ੍ਹ, 6 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਹੈ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਗਿਰਗਟ ਤੋਂ ਵੀ ਤੇਜ ਰੰਗ ਬਦਲ ਰਹੇ ਹਨ ਅਤੇ ਉਨ੍ਹਾਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨਾਲ ਜੱਫੀਆ ਪਾ ਰਹੇ ਹਨ, ਜਿਨ੍ਹਾਂ ਉਤੇ ਪੰਜਾਬ ਦੇ ਲੋਕ ਮਾਫੀਆ ਰਾਜ ਚਲਾਉਣ ਦੇ ਦੋਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ...
*ਇਸ ਹਫਤੇ 2030 ਦੇ ਕਰੀਬ ਘਰਾਂ ਦੀ ਜਾਂਚ ਦੌਰਾਨ 179 ਥਾਵਾਂ ਤੇ ਮਿਲਿਆ ਡੇਂਗੂ ਲਾਰਵਾ ਮੋਗਾ 6 ਅਗਸਤ (ਜਸ਼ਨ): ਸਿਹਤ ਵਿਭਾਗ ਮੋਗਾ ਵੱਲੋਂ ਲਗਾਤਾਰ ਪੈ ਰਹੀਆਂ ਬਾਰਿਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਉਂਦਿਆਂ ਰੋਜਾਨਾ 500 ਦੇ ਕਰੀਬ ਘਰਾਂ, ਦੁਕਾਨਾਂ ਅਤੇ ਫੈਕਟਰੀਆਂ ਵਿੱਚ ਜਾਂਚ ਕੀਤੀ ਜਾ ਰਹੀ ਹੈ । ਇਸ ਸਾਲ ਕਰੋਨਾ ਦੌਰਾਨ ਡੇਂਗੂ ਦੇ ਘਾਤਕ ਰੂਪ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਮੋਗਾ ਵੱਲੋਂ ਡੇਂਗੂ ਨਾਲ ਨਜਿੱਠਣ ਲਈ...

Pages