ਮੋਗਾ, 4 ਅਗਸਤ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਵਾਰਡ ਨੰਬਰ 27 ਵਿਚ ਗੰਭੀਰ ਹੋਈ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਿੱਜੀ ਤੌਰ ’ਤੇ ਪਹੁੰਚ ਕੇ ਆਪਣੀ ਹਾਜ਼ਰੀ ਵਿਚ ਸੀਵਰੇਜ ਦੀ ਸਫ਼ਾਈ ਆਰੰਭ ਕਰਵਾਈ । ਇਸ ਮੌਕੇ ਪਹਿਲਾਂ ਬਲਾਕ ਹੋਏ ਸੀਵਰੇਜ ਕਾਰਨ ਗਲੀਆਂ ਵਿਚ ਇਕੱਤਰ ਹੋਏ ਪਾਣੀ ਨੂੰ ਟੈਂਕਰ ਵਿਚ ਸਮੇਟਿਆ ਗਿਆ ਤੇ ਫਿਰ ਗਾਰ ਕੱਢਣ ਲਈ ਮਸ਼ੀਨ ਲਗਾਈ ਗਈ। ਇਸ ਮੌਕੇ ਉਹਨਾਂ ਨਾਲ ਕੌਂਸਲਰ ਕੁਲਵਿੰਦਰ ਕੌਰ, ਐੱਸ ਈ ਰਣਜੀਤ ਸਿੰਘ , ਮਨਜੀਤ ਸਿੰਘ ਮੋਨੂੰ ਅਤੇ ਕੌਂਸਲਰ ਜਗਜੀਤ...
News
ਮੋਗਾ, 4 ਅਗਸਤ (ਜਸ਼ਨ): ‘ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਗਲੇ ਪੰਜ ਸਾਲਾਂ ਲਈ 13 ਨੁਕਾਤੀ ਪ੍ਰੋਗਰਾਮਾਂ ਦੇ ਐਲਾਨ ਦਾ ਹਰ ਪਾਸਿਓਂ ਸ਼ਲਾਘਾ ਹੋ ਰਹੀ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ, ਬਲਾਕ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਪ੍ਰਧਾਨ ਸਰਪੰਚ ਯੂਨੀਅਨ, ਸਟੇਟ ਆਗੂ ਬਲਜੀਤ ਸਿੰਘ ਜੱਸ ਮੰਗੇਵਾਲਾ, ਸੀਨੀਅਰ ਅਕਾਲੀ ਆਗੂ...
*ਸਮੂਹ ਆਗੂ ਅਤੇ ਵਰਕਰ ਠੀਕ 10 ਵਜੇ ਪਹੁੰਚਣਾ ਯਕੀਨੀ ਬਣਾਉਣ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 4 ਅਗਸਤ (ਜਸ਼ਨ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਗਾ ਆਮਦ ਨੂੰ ਮੁੱਖ ਰੱਖਦਿਆਂ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਅੱਜ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਰਾਈਮ ਫਾਰਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਬਰੀਕੀ ਨਾਲ ਹਰ ਪਹਿਲੂ ਤੋਂ ਆਪਣੇ ਹੱਥੀਂ ਸਮੁੱਚੇ ਪ੍ਰਬੰਧਾਂ ਨੂੰ ਸਰਅੰਜਾਮ ਦਿੱਤਾ । ਇਸ...
ਮੋਗਾ, 4 ਅਗਸਤ (ਜਸ਼ਨ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਗਾ ਆਮਦ ਦੇ ਮੱਦੇਨਜ਼ਰ ਵਿਧਾਇਕ ਡਾ: ਹਰਜੋਤ ਕਮਲ ਦੀ ਕਮਾਂਡ ਹੇਠ ‘ਟੀਮ ਹਰਜੋਤ’ ਵੱਲੋਂ ਪੂਰੀ ਸਰਗਰਮੀ ਨਾਲ 5 ਅਗਸਤ ਦੀ ਵਰਕਰ ਮੀਟਿੰਗ ਲਈ ਸਾਰੇ ਪ੍ਰਬੰਧਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਨੇ ਅੱਜ ਵਿਧਾਇਕ ਦੇ ਦਫਤਰ ਵਿਚੋਂ ਵੱਖ ਵੱਖ ਫਲੈਕਸਾਂ ਅਤੇ ਸਟਿੱਕਰ ਜਾਰੀ ਕਰਨ ਮੌਕੇ ਆਖਿਆ ਕਿ ਕਾਂਗਰਸੀ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਵਿਚ ਵੀ ਸਿੱਧੂ...
ਮੋਗਾ,4 ਅਗਸਤ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਕਮਲਜੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਕਮਲਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ...
ਮੋਗਾ, 3 ਅਗਸਤ (ਜਸ਼ਨ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਗਾ ਆਮਦ, ਮਿਸ਼ਨ 2022 ਦੀ ਕਾਮਯਾਬੀ ਦਾ ਮੁੱਢ ਬੰਨ੍ਹੇਗੀ ਅਤੇ ਕਾਂਗਰਸ ਵਿਧਾਨ ਸਭਾ ਚੋਣਾਂ 2022 ਉਪਰੰਤ ਹੂੰਝਾ ਫੇਰ ਜਿੱਤ ਹਾਸਿਲ ਕਰਦਿਆਂ ਮੁੜ ਤੋਂ ਪੰਜਾਬ ਵਿਚ ਸਰਕਾਰ ਬਣਾ ਕੇ ਪੰਜਾਬ ਨੂੰ ਦੇਸ਼ ਦਾ ਅਵਲ ਸੂਬਾ ਬਣਾਉਣ ਵਿਚ ਸਫਲ ਹੋਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਨਵੀਨ ਸਿੰਗਲਾ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਨਵੀਨ ਸਿੰਗਲਾ ਨੇ...
ਮੋਗਾ, 3 ਅਗਸਤ (ਜਸ਼ਨ): :ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਗਾ ਆਮਦ ਦੇ ਮੱਦੇ ਨਜ਼ਰ ਵਰਕਰਾਂ ਵਿਚ ਬੇਹੱਦ ਉਤਸ਼ਾਹ ਹੈ ਕਿਉਂਕਿ ਸ੍ਰੀ ਸਿੱਧੂ ਨੇ ਪ੍ਰਧਾਨ ਬਣਦਿਆਂ ਹੀ ਵਰਕਰਾਂ ਨੂੰ ਜਿਨਾਂ ਮਾਣ ਦਿੱਤਾ ਹੈ ਉਹ ਸ਼ਾਇਦ ਹੀ ਕਦੇ ਕਿਸੇ ਪਾਰਟੀ ਦੇ ਪ੍ਰਧਾਨ ਨੇ ਦਿੱਤਾ ਹੋਵੇ, ਇਸੇ ਕਰਕੇ ਹਰ ਵਰਕਰ ਦੇ ਦਿਲ ਵਿਚ ਆਪਣੇ ਮਹਿਬੂਬ ਆਗੂ ਦੇ ਵਿਚਾਰ ਸੁਨਣ ਅਤੇ ਉਹਨਾਂ ਨੂੰ ਮਿਲਣ ਦਾ ਚਾਅ ਹੈ ਅਤੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਵੱਡੇ ਪੱਧਰ ਤੇ ਵਰਕਰ ਸਿੱਧੂ...
*5 ਅਗਸਤ ਨੂੰ ਨਵਜੋਤ ਸਿੰਘ ਸਿੱਧੂ ਦੀ ਮੋਗਾ ਆਮਦ ’ਤੇ ਵਰਕਰ ਹੋਏ ਪੱਬਾਂ ਭਾਰ : ਵਿਧਾਇਕ ਡਾ: ਹਰਜੋਤ ਕਮਲ ਮੋਗਾ, 2 ਅਗਸਤ (ਜਸ਼ਨ): ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਨਣ ਉਪਰੰਤ ਸਮੱਚੇ ਪੰਜਾਬ ਦੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਜ਼ਿਲ੍ਹਾ ਵਾਰ ਮੀਟਿੰਗਾਂ ਦੇ ਸਿਲਸਿਲੇ ‘ਚ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੇ ਵਿਸ਼ੇਸ਼ ਸੱਦੇ ’ਤੇ ਪੰਜਾਬ ਦੀ ਸਭ ਤੋਂ ਪਹਿਲੀ ਮੀਟਿੰਗ ਮੋਗਾ ਜ਼ਿਲ੍ਹੇ ਤੋਂ ਸ਼ੁਰੂ ਹੋਵੇਗੀ। ਇਹਨਾਂ ਵਿਚਾਰਾਂ ਦਾ...
*ਨੌਜਵਾਨ ਸਰੀਰਕ ਤੌਰ ’ਤੇ ਫਿੱਟ ਰਹਿਣ ਲਈ ਗਰਾਊਂਡਾਂ ਵਿਚ ਜ਼ਰੂਰ ਆਉਣ : ਬਰਜਿੰਦਰ ਸਿੰਘ ਬਰਾੜ ਮੋਗਾ, 2 ਅਗਸਤ (ਜਸ਼ਨ): ਵਾਰਡ ਨੰਬਬਰ 39 ‘ਚ ‘ਰਾਜੀਵ ਗਾਂਧੀ ਨਗਰ ਸਿਟੀਜਨ’ ਵੱਲੋਂ ਵਾਰਡ ਨੰਬਰ 42 ਦੀ ਗਰਾਊਂਡ ਵਿੱਚ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੌਂਸਲਰ ਗੌਰਵ ਗੁਪਤਾ ਗੁੱਡੂ ਦੇ ਉੱਦਮਾਂ ਅਤੇ ਉਹਨਾਂ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ...
ਮੋਗਾ,1 ਅਗਸਤ (ਜਸ਼ਨ): ਪ੍ਰਜਾਪਤ ਨੌਜਵਾਨ ਸਭਾ ਦੀ ਇੱਕ ਖਾਸ ਮੀਟਿੰਗ ਖੁਸ਼ੀ ਰਾਮ ਚੌਧਰੀ ਦੀ ਪ੍ਰਧਾਨਗੀ ਹੇਠ ਪ੍ਰਜਾਪਤ ਧਰਮਸ਼ਾਲਾ ਵਿਖੇ ਹੋਈ l ਮੀਟਿੰਗ ਵਿਚ ਪੁਰਾਣੀ ਕਾਰਜਕਾਰੀ ਕਮੇਟੀ ਨੂੰ ਭੰਗ ਕੀਤਾ ਗਿਆ l ਇਸ ਮੌਕੇ ਸਰਬਸੰਮਤੀ ਨਾਲ ਅਜੀਤ ਵਰਮਾ ਐਡਵੋਕੇਟ ਨੂੰ ਸਭਾ ਦਾ ਚੇਅਰਮੈਨ ਅਤੇ ਮੋਹਿੰਦਰ ਕੁਮਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ l ਇਸ ਤੋਂ ਬਾਅਦ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਅਤੇ ਪ੍ਰਧਾਨ ਮੋਹਿੰਦਰ ਕੁਮਾਰ ਨੇ ਆਪਣੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਜਿਸ ਵਿੱਚ...

