*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਨਿਧੀ ਯੋਜਨਾ, ਖੇਤੀਬਾੜੀ ਬੀਮਾ ਯੋਜਨਾ ਅਤੇ ਹੋਰ ਬਹੁਤ ਸਾਰੀਆਂ ਕਿਸਾਨ ਹਿਤੈਸ਼ੀ ਯੋਜਨਾਵਾਂ ਸ਼ੁਰੂ ਕਰਕੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਹੈ: ਸੰਸਦ ਮੈਂਬਰ ਹੰਸਰਾਜ ਹੰਸ ਮੋਗਾ, 26 ਅਪਰੈਲ (ਜਸ਼ਨ): - 2014 ਵਿੱਚ ਦੇਸ਼ ਦੀ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ। ਜਿਸ ਵਿੱਚ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਖੇਤੀ...
News
ਮੋਗਾ, 27 ਅਪ੍ਰੈਲ (ਜਸ਼ਨ): - ਸਦੀਆਂ ਤੋਂ ਸੋਨੇ ਦੀ ਚਿੜੀ, ਹਰੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਲਈ ਜਾਣੇ ਜਾਂਦੇ ਪੰਜਾਬ ਨੂੰ ਸਮੇਂ-ਸਮੇਂ 'ਤੇ ਸੂਬਾ ਸਰਕਾਰਾਂ ਵੱਲੋਂ ਗਰੀਬੀ ਦੇ ਕੰਢੇ 'ਤੇ ਪਹੁੰਚਾਇਆ ਜਾਂਦਾ ਰਿਹਾ ਹੈ। ਜਿਸ ਕਾਰਨ ਅੱਜ ਪੰਜਾਬ ਵਿੱਚ ਬੇਰੁਜ਼ਗਾਰੀ ਕਾਰਨ ਨੌਜਵਾਨ ਵਿਕਾਰਾਂ ਅਤੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਅਤੇ ਬਹੁਤੇ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ...
*ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸ਼ੈਂਟੀ , ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਅਤੇ ਕਾਂਗਰਸ ਦੇ ਐਨਐਸਯੂਆਈ ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ ਚੰਡੀਗੜ੍ਹ, 27 ਅਪ੍ਰੈਲ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ...
ਮੋਗਾ, 27 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਵਾਰ ਫਿਰ ਬਲੂਮਿੰਗ ਬਡਜ਼ ਸਕੂਲ ਦੀਆਂ ਟੇਬਲ-ਟੈਨਿਸ ਦੇ ਖਿਡਾਰੀਆਂ ਨੇ ਜ਼ਿਲਾ ਪੱਧਰ ਤੇ ਇੱਕ ਗੋਲਡ ਅਤੇ ਇੱਕ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ...
ਮੋਗਾ, 27 ਅਪਰੈਲ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਨਮੋਲਦੀਪ ਸਿੰਘ ਢੰਢਲ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ...
ਮੋਗਾ, 24 ਅਪਰੈਲ (ਜਸ਼ਨ): 5 ਪੰਜਾਬ ਲੜਕੀਆਂ ਬਟਾਲੀਅਨ ਮੋਗਾ ਦੇ ਕਰਨਲ ਨਵਰਾਜ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਵਿੱਚ ਜੂਨੀਅਰ ਅਤੇ ਸੀਨੀਅਰ ਵਿੰਗ ਦੀ ਨਵੀਂ ਭਰਤੀ ਹੋਈ । ਇਸ ਮੌਕੇ ਸਕੂਲ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਵੀ ਸ਼ਾਮਲ ਸਨ ।ਪਿ੍ਰੰਸੀਪਲ ਨੇ ਕੈਡਿਟਸ ਨੂੰ ਐੱਨ.ਸੀ.ਸੀ ਦੇ ਰੂਲਜ਼ ਆਦਿ ਤੋਂ ਜਾਗਰੂਕ ਕਰਾਇਆ ਅਤੇ ਐੱਨ.ਸੀ.ਸੀ ਦੇ ਫਾਇਦੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਾਹਿਤ...
ਮੋਗਾ, 24 ਅਪ੍ਰੈਲ (ਜਸ਼ਨ) ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ਜੋ ਕਿ ਪੂਰੇ ਭਾਰਤ ਵਿੱਚ ਪੂਰੇ ਜੋਸ਼ੋ-ਖਰੋਸ਼ ਨਾਲ ਕਰਵਾਈਆਂ ਜਾ ਰਹੀਆਂ ਹਨ, ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੀ ਬਿਰਾਜਮਾਨ ਹੋਣਾ ਤੈਅ ਹੈ। ਤੀਸਰੀ ਵਾਰ ਦੇਸ਼ ਦੀ ਗੱਦੀ ਤੇ ਭਾਜਪਾ ਤੀਸਰੀ ਵਾਰ ਕੇਂਦਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚੇਗੀ। ਕਿਉਂਕਿ 2014 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਗਰੀਬ ਅਤੇ...
ਮੋਗਾ, 24 ਅਪਰੈਲ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਸਵੇਰ ਦੀ ਅਸੈਂਬਲੀ ਮੌਕੇ ਵਿਦਿਆਰਥੀਆਂ ਨੇ ਇਸ ਦਿਨ ਨਾਲ ਸਬੰਧਤ ਚਾਰਟ ਪੇਸ਼ ਕੀਤੇ ਅਤੇ ਇਸ ਦਿਨ ਬਾਰੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ...
ਮੋਗਾ, 23 ਅਪ੍ਰੈਲ: (ਜਸ਼ਨ): ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ...
ਮੋਗਾ, 23 ਅਪ੍ਰੈਲ (ਜਸ਼ਨ): -ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਪਾਰਟੀ ਦੀਆਂ ਵਿਕਾਸ ਨੀਤੀਆਂ ਤੋਂ ਖੁਸ਼ ਹੋ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਅੱਜ ਸਮਾਜ ਦਾ ਹਰ ਵਰਗ ਆਮ ਆਦਮੀ ਪਾਰਟੀ ਵਿੱਚ ਧੜਾਧੜ ਸ਼ਾਮਲ ਹੋ ਰਿਹਾ ਹੈ। ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ’ਆਪ’ ਦੇ ਸੀਨੀਅਰ ਆਗੂ...