ਮੋਗਾ,28 ਜੁਲਾਈ (ਜਸ਼ਨ): ਬਰਸਾਤੀ ਮੌਸਮ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਕਹਿਰ ਤੋਂ ਸੁਰੱਖਿਅਤ ਰੱਖਣ ਲਈ ਵਿਧਾਇਕ ਡਾ: ਹਰਜੋਤ ਕਮਲ ਦੇ ਦਿਸ਼ਾਂ ਨਿਰਦੇਸ਼ਾਂ ਤੇ ਵੱਖ ਵੱਖ ਵਾਰਡਾਂ ਵਿਚ ਡੇਂਗੂ ਤੋਂ ਬਚਾਅ ਲਈ ਫੌਗਿੰਗ ਕਾਰਵਾਈ ਜਾ ਰਹੀ ਹੈ । ਇਸੇ ਕੜੀ ਤਹਿਤ ਵਾਰਡ ਨੰਬਰ 3 ਦੇ ਇੰਚਾਰਜ ਅਤੇ ਸਿਟੀ ਕਾਂਗਰਸ ਪ੍ਰਧਾਨ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਸਮੁੱਚੇ ਵਾਰਡ ਵਿਚ ਫੌਗਿੰਗ ਕਰਵਾਈ ਗਈ। ਜਤਿੰਦਰ ਅਰੋੜਾ ਨੇ ਆਪਣੀ ਦੇਖ ਰੇਖ ਵਿਚ ਫੌਗਿੰਗ ਕਰਵਾਉਂਦਿਆਂ ਆਖਿਆ ਕਿ...
News
ਮੋਗਾ, 28 ਜੁਲਾਈ (ਜਸ਼ਨ): ਲੋਕਾਂ ਨੂੰ ਕਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੀ ‘ਮਿਸ਼ਨ ਫਤਿਹ’ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਮੋਗਾ ਹਲਕੇ ਦੇ ਪਿੰਡ ਖੁਖਰਾਣਾ ਵਿਖੇ ਸਿਵਲ ਸਰਜਨ ਡਾ: ਅਮਰਪ੍ਰੀਤ ਕੌਰ ਬਾਜਵਾ ਦੇ ਆਦੇਸ਼ਾਂ ’ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ ਦੇ ਇੰ: ਪਿ੍ਰੰਸੀਪਲ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਦੇ ਸਾਂਝੇ ਯਤਨਾਂ ਸਦਕਾ ਚਲਾਈ...
ਧਰਮਕੋਟ,28 ਜੁਲਾਈ (ਜਸ਼ਨ): ਸਿਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾ ਤੇ ਕੰਮ ਕਰਦੇ ਸਮੂਹ ਕੱਚੇ ਅਧਿਆਪਕ (ਸਿੱਖਿਆ ਪੋ੍ਵਾਇਡਰ, ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ)ਵੱਲੋਂ ਆਪਣੀ ਸਟੇਟ ਕਮੇਟੀ ਦੇ ਹੁਕਮਾਂ ਅਨੁਸਾਰ "ਪੜੋ ਪੰਜਾਬ, ਪੜਾਓ ਪੰਜਾਬ" ਪੋ੍ਜੈਕਟ ਤਹਿਤ ਜੋ ਸੈਮੀਨਾਰ ਮਿਤੀ 26 ਜੁਲਾਈ 2021 ਤੋ 07 ਅਗਸਤ 2021 ਤੱਕ ਲੱਗਣੇ ਨੇ ਸਮੇਤ ਸਾਰੇ ਵਿਭਾਗੀ ਆਨਲਾਇਨ ਕੰਮ ਦਾ ਸਮੂਹਿਕ ਬਾਈਕਾਟ ਕਰਨ ਦਾ ਸਾਝਾ ਲਿਖਤੀ ਪੱਤਰ ਬਲਾਕ...
*ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ 'ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ ਚੰਡੀਗੜ੍ਹ, 28 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ...
* ਕਾਂਗਰਸੀਆਂ ਅਤੇ ਅਕਾਲੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਾਲਜ ਤੇ ਯੂਨੀਵਰਸਟੀ ਦੀ ਮਿਲੀਭੁਗਤ ਨਾਲ ਬਹੁ-ਕਰੋੜੀ ਰੁਪਏ ਦਾ ਘੁਟਾਲੇ ਦੇ ਦੋਸ਼ੀਆ ਨੂੰ ਬਚਾਇਆ- ਕੈਂਥ ਚੰਡੀਗੜ੍ਹ, 28 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :: ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ( ਸੀ ਬੀ ਆਈ) ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਅਨੁਸੂਚਿਤ ਜਾਤੀਆਂ ਲਈ ਪੰਜਾਬ 'ਚ ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਕਰਨ ਦੇ ਫੈਸਲੇ ਦਾ ਨੈਸ਼ਨਲ...
* ਸਿੱਖਿਆਰਥੀ ਗੰਭੀਰਤਾ ਨਾਲ ਪ੍ਰੀਖਿਆ ਦੀ ਤਿਆਰੀ ਕਰਕੇ ਪੰਜਾਬ ਪੁਲਿਸ ਵਿਚ ਉੱਚ ਅਹੁਦਿਆਂ ’ਤੇ ਤੈਨਾਤ ਹੋ ਕੇ ਦੇਸ਼ ਦੀ ਸੇਵਾ ਕਰਨ: ਵਿਧਾਇਕ ਡਾ: ਹਰਜੋਤ ਕਮਲ ਮੋਗਾ,27 ਜੁਲਾਈ (ਜਸ਼ਨ): ਪੁਲਿਸ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀਂ ਕਰਦਿਆਂ ਮੋਗਾ ਆਈ ਟੀ ਆਈ ਵਿਖੇ ਪੰਜਾਬ ਪੁਲਿਸ ‘ਚ ਸਬ ਇੰਪੈਕਟਰ , ਹੈੱਡ ਕਾਂਸਟੇਬਲ ਅਤੇ ਕਾਂਸਟੇਬਲਾਂ ਦੀ ਭਰਤੀ ਵਾਸਤੇ ਹੋਣ ਵਾਲੀ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਨੌਜਵਾਨ ਲੜਕੇ ਲੜਕੀਆਂ ਨੂੰ ਸਿੱਖਿਅਤ ਕਰਨ ਲਈ ਵਿਸ਼ੇਸ਼...
ਮੋਗਾ, 27 ਜੁਲਾਈ (ਜਸ਼ਨ): ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਆਈਲਟਸ ਵਿੱਚ 7.0 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾ ਲਗਵਾਈਆ ਜਾਂਦੀਆਂ ਹਨ । ਓਹਨਾ ਨੇ ਦਸਿੱਆ ਕਿ ਸੰਸਥਾ...
ਮੋਗਾ, 27 ਜੁਲਾਈ (ਜਸ਼ਨ):ਸਾਬਕਾ ਆਰ. ਟੀ. ਆਈ. ਕਮਿਸ਼ਨਰ ਸ. ਨਿਧੜਕ ਸਿੰਘ ਬਰਾੜ ਆਪਣੇ ਮਿੱਤਰ ਸ. ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਗ੍ਰਹਿ ਵਿਖੇ ਪਹੁੰਚੇ। ਉਥੇ ਉਨ੍ਹਾਂ ਨੂੰ ਦਵਿੰਦਰਪਾਲ ਹੋਰਾਂ ਦੀ ਜੀਵਨਸਾਥਣ ਪਰਮਜੀਤ ਕੌਰ ਪੰਮੀ ਜਨਰਲ ਸੈਕਟਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵੱਲੋਂ ਆਪਣੀ ਲਿਖੀ "ਚਿੜੀਆਂ ਦਾ ਚੰਬਾ" ਕਿਤਾਬ ਭੇਂਟ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਨਵੀਂ ਪੀੜ੍ਹੀ...
ਮੋਗਾ, 26 ਜੁਲਾਈ (ਜਸ਼ਨ)- ‘ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਚਿੱਠੀ ਮੁਤਾਬਕ ਪਰੇਮ ਚੰਦ ਚੱਕੀ ਵਾਲਿਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੇਮਚੰਦ ਚੱਕੀ ਵਾਲਿਆਂ ਦੇ ਘਰ ਰੱਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੀਨੀ. ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਨੇ ਪਾਰਟੀ ਪ੍ਰਧਾਨ ਵਲੋਂ...
ਮੋਗਾ, 26 ਜੁਲਾਈ (ਜਸ਼ਨ): ਅੱਜ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਵਿਚ 10ਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ ਵਿਚ ਰੌਣਕਾਂ ਪਰਤ ਆਈਆਂ। ਸਕੂਲਾਂ ਦੀਆਂ ਹਦੂਦਾਂ ਵਿਚ ਬੱਚਿਆਂ ਨੂੰ ਚਹਿਕਦੇ ਦੇਖ ਕੇ ਅਧਿਆਪਕਾਂ ਦੇ ਚਿਹਰੇ ਵੀ ਖਿੜ ਗਏ। ਵਿਧਾਇਕ ਡਾ: ਹਰਜੋਤ ਕਮਲ ਨੇ ਅੱਜ ਕਈ ਮਹੀਨਿਆਂ ਬਾਅਦ ਸਕੂਲ ਵਿਚ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੰਦਿਆਂ ਆਖਿਆ ਕਿ ਵਿਦਿਆਰਥੀਆਂ ਬਗੈਰ ਸੱਚਮੁੱਚ ਸਕੂਲਾਂ ਦੀਆਂ ਕੰਧਾਂ...

