News

ਮੋਗਾ, 19 ਜੁਲਾਈ (ਜਸ਼ਨ): ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਮੁੱਚੇ ਮੋਗਾ ਜ਼ਿਲ੍ਹੇ ‘ਚ ਖੁਸ਼ੀ ਦੀ ਲਹਿਰ ਹੈ । ਇਸ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਅੱਜ ਕਾਂਗਗਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸ. ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਨਣ ’ਤੇ ਕਾਂਗਰਸ ਦੇ ਜੁਝਾਰੂ ਵਰਕਰਾਂ ਨੇ ਸ਼ਹਿਰ ਵਿਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ...
ਮੋਗਾ,19 ਜੁਲਾਈ (ਜਸ਼ਨ): ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਹੋਣ ਅਤੇ ਵਿਧਾਇਕ ਡਾ: ਹਰਜੋਤ ਕਮਲ ਦੇ ਵੱਡੇ ਭਰਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੇ ਕਾਰਜਕਾਰੀ ਪ੍ਰਧਾਨ ਬਨਣ ’ਤੇ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਵਿਧਾਇਕ ਡਾ: ਹਰਜੋਤ ਕਮਲ ਦੀ ਜਨਮ ਭੋਂਇ ਤੋਂ, ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਡਾ: ਹਰਜੋਤ ਕਮਲ ਦੇ ਪੁਰਾਣੇ ਮਿੱਤਰ ਸੁਖਵਿੰਦਰ ਸਿੰਘ ਡੈਨੀ ਦੇ ਵੀ ਕਾਰਜਕਾਰੀ ਪ੍ਰਧਾਨ ਬਨਣ ਨਾਲ ਕਾਂਗਰਸੀ...
ਮੋਗਾ, 19 ਜੁਲਾਈ (ਜਸ਼ਨ): ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ 13 ਜੁਲਾਈ ਨੂੰ ਰਾਜ ਪੱਧਰ ਦਾ ਗਊ ਸ਼ਲਾਘਾ ਦਿਵਸ ਮਨਾਇਆ ਗਿਆ। ਇਸ ਮੌਕੇ ’ਤੇ ਪੰਜਾਬ ਰਾਜ ਵਿਚ ਵਧੀਆ ਸੇਵਾ ਸੰਭਾਲ ਦਾ ਕੰਮ ਕਰ ਰਹੀਆਂ ਗਊਸ਼ਾਲਾਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਮੋਗਾ ਦੀ ਗੋਪਾਲ ਗਊਸ਼ਾਲਾ ਨੂੰ ਵਧੀਆ ਸੇਵਾ (ਮਾਡਲ ਗਊਸ਼ਾਲਾ) ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੱਲ ਸ਼ਾਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਵੱਲੋਂ ਇਹ ਸਨਮਾਨ ਪੱਤਰ ਸਰਟੀਫਿਕੇਟ ਗਊਸ਼ਾਲਾ ਦੇ ਪ੍ਰਧਾਨ...
*ਇਸਕਾਨ ਪ੍ਰਚਾਰ ਸੰਮਤੀ ਮੋਗਾ ਵਲੋਂ ਕੱਢੀ ਰੱਥ ਯਾਤਰਾ ਦੀ ਸਫਲਤਾ ‘ਚ ਸ਼ਾਮਲ ਸ਼ਰਧਾਲੂਆਂ ਦਾ ਦੇਵਪਿ੍ਰਆ ਤਿਆਗੀ ਨੇ ਕੀਤਾ ਧੰਨਵਾਦ ਮੋਗਾ, 19 ਜੁਲਾਈ (ਜਸ਼ਨ): ਮੋਗਾ ਦੇ ਇਤਿਹਾਸ ਵਿਚ ਪਹਿਲੀ ਵਾਰ ਇਸਕਾਨ ਪ੍ਰਚਾਰ ਸੰਮਤੀ ਮੋਗਾ ਵਲੋਂ ਸੰਮਤੀ ਦੇ ਚੇਅਰਮੈਨ ਦੇਵ ਪਿਆ ਤਿਆਗੀ ਅਤੇ ਉਨ੍ਹਾਂ ਦੀ ਟੀਮ ‘ਚ ਨਵਦੀਪ ਗੁਪਤਾ, ਅਜੇ ਕਾਂਸਲ, ਰਜਨੀਸ ਕੁਮਾਰ, ਨਵੀਨ ਸਿੰਗਲਾ ਦੀ ਅਗਵਾਈ ਵਿਚ ਰੱਥ ਯਾਤਰਾ ਦਾ ਆਯੋਜਨ ਕੀਤਾ ਗਿਆ । ਸੋਭਾ ਯਾਤਰਾ ਦੀ ਆਰੰਭਤਾ ਡਿਪਟੀ ਕਮਿਸਨਰ ਸੰਦੀਪ ਹੰਸ, ਹਲਕਾ...
ਮੋਗਾ, 19 ਜੁਲਾਈ (ਜਸ਼ਨ): ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸਨਜ ਐਸੋਸੀਏਸਨ ਦੇ ਸੀਨੀਅਰ ਵਾਈਸ ਪ੍ਰਧਾਨ ਸ. ਦਵਿੰਦਰਪਾਲ ਸਿੰਘ ਰਿੰਪੀ ਨੇ, ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੇ ਪ੍ਰਧਾਨ ਥਾਪੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸ੍ਰ. ਸਿੱਧੂ ਪੜ੍ਹੇ ਲਿਖੇ ਅਤੇ ਸੂਝਵਾਨ ਆਗੂ ਹਨ ਅਤੇ ਸੂਬੇ ਦੇ ਮੱਸਲਿਆਂ ਅਤੇ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਤੋਂ ਉਹ ਭਲੀ ਭਾਂਤ ਜਾਣੂੰ ਹਨ, ਇਸ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਨਣ ਉਪਰੰਤ ਉਹ ਸੂਬੇ ਨੂੰ ਸਹੀ ਦਿਸ਼ਾ...
ਮੋਗਾ, 19 ਜੁਲਾਈ (): ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਮੁੱਚੇ ਮੋਗਾ ਜ਼ਿਲ੍ਹੇ ‘ਚ ਖੁਸ਼ੀ ਦੀ ਲਹਿਰ ਹੈ । ਇਸ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਅੱਜ ਕਾਂਗਗਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸ. ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਨਣ ’ਤੇ ਕਾਂਗਰਸ ਦੇ ਜੁਝਾਰੂ ਵਰਕਰਾਂ ਨੇ ਸ਼ਹਿਰ ਵਿਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ...
ਮੋਗਾ, 18 ਜੁਲਾਈ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਮੋਗਾ ਹਲਕੇ ਦੇ ਹੋ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਧੜਾਧੜ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ । ਅੱਜ ਕਾਂਗਰਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਪ੍ਰੇਰਨਾ ਸਦਕਾ 23 ਵਿਅਕਤੀਆਂ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਕਬੂਲਦਿਆਂ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਸ਼ਾਮਲ ਹੋਏ ਵਿਅਕਤੀਆਂ ਹਰਜਿੰਦਰ ਸਿੰਘ, ਪਰਮ ਗਾਬਾ,ਰਿਸ਼ੀ ਸ਼ਰਮਾ,ਰਾਹੁਲ ਵਰਮਾ, ਰਾਜਿਵ, ਰਜਨੀਸ਼ ਗੁਕਰੀਜਾ, ਮਨੀ ਜੈਨਾਥ, ਸਾਹਿਲ...
ਮੋਗਾ, 19 ਜੁਲਾਈ (ਜਸ਼ਨ):‘ਇਮਾਨਦਾਰ ਅਤੇ ਦੂਰਅੰਦੇਸ਼ ਆਗੂ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਕਾਂਗਰਸ ਦੀ ਨਵੇਂ ਪ੍ਰਧਾਨ ਵਜੋਂ ਨਿਯੁਕਤੀ ਹੋਣ ਨਾਲ ਜਿੱਥੇ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਹੀ ਹੈ ਉੱਥੇ ਵਰਕਰਾਂ ਦੇ ਚਿਹਰਿਆਂ ’ਤੇ ਨਵੇਂ ਉਤਸ਼ਾਹ ਦੀ ਝਲਕ ਵੀ ਦੇਖੀ ਰਾ ਜਹੀ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਦਬੰਗ ਆਗੂ ਠਾਣਾ ਸਿੰਘ ਜੌਹਲ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਠਾਣਾ ਜੌਹਲ ਨੇ ਆਖਿਆ ਕਿ...
ਮੋਗਾ, 18 ਜੁਲਾਈ (ਜਸ਼ਨ): ਦਸ਼ਮੇਸ਼ ਵੈੱਲਫੇਅਰ ਕਲੱਬ ਮੋਗਾ ਵੱਲੋਂ ਦਸ਼ਮੇਸ਼ ਪਾਰਕ ਵਿਚ ਦਿਲ ਦੇ ਰੋਗਾਂ ਦਾ ਫਰੀ ਚੈੱਕਅਪ ਕੈਂਪ ਲਗਾਇਆ ਗਿਆ । ਇਸ ਦੌਰਾਨ ਹਾਰਟ ਸਪੈਸ਼ਲਿਸਟ ਦੀਪਕ ਗਰਗ ਦੀ ਅਗਵਾਈ ਵਿਚ ਪੂਰੀ ਟੀਮ ਨੇ 200 ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਕਲੱਬ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਫਰੀ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਕਲੱਬ ਦੇ ਪ੍ਰਧਾਨ ਐੱਸ ਐੱਸ ਬੇਦੀ ਨੇ ਦੱਸਿਆ ਕਿ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿਚ ਹੋਰ ਮੈਡੀਕਲ ਕੈਂਪ , ਯੋਗਾ ਕੈਂਪ ਅਤੇ ਨਸ਼ਿਆਂ ਖਿਲਾਫ਼...
मोगा, 18जुलाई (जशन): चेयरमैन देवप्रिय ने बताया की इस्कॉन प्रचार समिति मोगा एंव अंतरर्राष्ट्रीय श्री कृष्ण भावनामृत संघ (इस्कॉन) की ओर से आज मोगा शहर में भगवान जगन्नाथ रथयात्रा आयोजन होगा। आज 19 जुलाई को रथ यात्रा दिन के 3 बजे सिटी थाना 1 के पीछे पार्किंग एरिया से शुरू होकर गीता भवन चिंतपूर्णि माता धर्मशाला तक जाएगी । भगवान जगन्नाथ रथयात्रा में विश्व के कोने-कोने से जगन्नाथ...
Tags: International Society for Krishna Consciousness (ISKCON)

Pages