News

ਜਗਰਾਉਂ 11 ਜੁਲਾਈ (ਕੁਲਦੀਪ ਸਿੰਘ ਲੋਹਟ)- ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਮੌਕੇ ਨੌਜਵਾਨ ਨਿਰਦੇਸ਼ਕ ,ਲੇਖਕ ਤੇ ਪੱਤਰਕਾਰ ਜਸਵਿੰਦਰ ਸਿੰਘ ਛਿੰਦਾ ਦੇ ਨਾਵਲ " ਹਵਾਲਾਤ " ਨੂੰ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਲੋਕ ਅਰਪਿਤ ਕੀਤਾ ਗਿਆ ।ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੀ ਪ੍ਰਧਾਨਗੀ ਉੱਘੇ ਵਿਅੰਗ ਲੇਖਕ ਰਜਿੰਦਰਪਾਲ ਸ਼ਰਮਾ ਤੇ ਮਾ: ਮਹਿੰਦਰ ਸਿੰਘ ਸਿੱਧੂ ਨੇ ਸਾਂਝੇ ਤੌਰ'ਤੇ ਕੀਤੀ।ਇਸ ਮੌਕੇ...
*ਤਕਰੀਬਨ 20,000 ਉਮੀਦਵਾਰਾਂ ਵੱਲੋਂ ਪੰਜਾਬ ਪੁਲਿਸ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਫਿਜ਼ੀਕਲ ਕੋਚਿੰਗ ਦਾ ਲਿਆ ਜਾ ਰਿਹੈ ਲਾਭ ਚੰਡੀਗੜ, 11 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੂਬੇ ਭਰ ਵਿਚ 20000 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ...
ਚੰਡੀਗੜ੍ਹ, 11 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਉਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਦੀ ਤਿਆਰੀ ਨੂੰ ਆਲਮੀ ਮਾਪਦੰਡਾਂ ਮੁਤਾਬਕ ਆਖਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਰੋਸਾ ਜਤਾਇਆ ਕਿ ਜਪਾਨ ਦੇ ਟੋਕੀਓ ਵਿਖੇ ਇਸ ਸਾਲ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇੱਕ ਵਾਰ ਫਿਰ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ਕਿਉਂਕਿ ਇਨ੍ਹਾਂ ਖੇਡਾਂ ਲਈ ਪੰਜਾਬ ਦੇਸ਼ ਭਰ ਵਿੱਚੋਂ ਦੂਜਾ ਸਭ ਤੋਂ ਵੱਡਾ ਦਲ ਭੇਜ ਰਿਹਾ ਹੈ।ਇਕ...
ਜਗਰਾਉਂ , 11 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀਂ ਪਾਰਟੀ ਹਲਕਾ ਜਗਰਾਉਂ ਦੇ ਅਨੁਸੂਚਿਤ ਜ਼ਾਤੀ ਵਿੰਗ ਵੱਲੋਂ ਅੱਜ ਜਗਰਾਉਂ ਦੇ ਸਨਮਤੀ ਵਿਮਲ ਜੈਨ ਸਕੂਲ ਵਿਖੇ ਵਿਸ਼ਾਲ ਇਕੱਠ ਕਰਕੇ ਦਲਿਤਾਂ ਪਰਿਵਾਰਾਂ ਦੀਆਂ ਗੰਭੀਰ ਸਮੱਸਿਆਵਾਂ ਉਪਰ ਚਰਚਾ ਕੀਤੀ ਗਈ ਅਤੇ 'ਕਰੋ ਜਾਂ ਮਰੋ' ਦਾ ਪ੍ਰਣ ਕਰਕੇ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਦਾ ਐਲਾਨ ਕੀਤਾ ਗਿਆ। ਰੈਲੀ ਉਪਰੰਤ ਬਜ਼ਾਰ ਵਿੱਚ ਰੋਸ ਮਾਰਚ ਕਰਦੇ ਹੋਏ ਝਾਂਸੀ ਚੌਂਕ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ...
ਚੰਡੀਗੜ੍ਹ, 11 ਜੁਲਾਈ: ਆਮ ਲੋਕਾਂ ਵਿੱਚ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕੁਦਰਤੀ ਸਰੋਤਾਂ `ਤੇ ਪੈਂਦੇ ਬੋਝ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਭਰ ਵਿੱਚ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਕਤ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਵਿਸ਼ਵ ਅਬਾਦੀ ਦਿਵਸ ਮੌਕੇ ਕਿਸਾਨ ਚੈਂਬਰ ਮੁਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸੂਬੇ...
ਮੋਗਾ, 10 ਜੁਲਾਈ (ਜਸ਼ਨ): :ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਹਲਕੇ ਵਿਚ ਵਿੱਢੀ ਨਵੀਂ ਵਿਕਾਸ ਦੀ ਲਹਿਰ ਨਾਲ ਲੰਢੇਕੇ ਦੀ ਨਕਸ਼ ਨੁਹਾਰ ਬਦਲਦੀ ਦਿਖਾਈ ਦੇ ਰਹੀ ਹੈ। ਅੱਜ ਮੋਗਾ ਕਾਰਪੋਰੇਸ਼ਨ ਦੇ ਹਿੱਸੇ ਵਾਰਡ ਨੰਬਰ 50 ਵਿਚ ਅੱਠ ਵੱਖ ਵੱਖ ਪ੍ਰੌਜੈਕਟਾਂ ਦੀ ਆਰੰਭਤਾ ਕਰਵਾਉਂਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਵਿਕਾਸ ਦਾ ਨਵਾਂ ਇਤਿਹਾਸ ਸਿਰਜਿਆ। ਵਾਰਡ ਨੰਬਰ 50 ਵਿਚ ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਦੀ ਅਗਵਾਈ ਵਿਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਕਾਸ...
Tags: GOVERNMENT OF PUNJAB
*100 ਫੀਸਦੀ ਟੈਸਟਿੰਗ, ਸਪਲੀਮੈਂਟ ਨਾਲ ਇਲਾਜ ਅਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ਲਈ ਕਿਹਾ ਚੰਡੀਗੜ੍ਹ, 10 ਜੁਲਾਈ:ਮੁੱਖ ਸਕੱਤਰ ਪੰਜਾਬ ਸ਼੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ...
Tags: GOVERNMENT OF PUNJAB
ਮੋਗਾ,10 ਜੁਲਾਈ (ਜਸ਼ਨ): ਬੀਤੀ ਸ਼ਾਮ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਤੇ ਉੱਘੇ ਕਬੱਡੀ ਖਿਡਾਰੀ ਜਗਸੀਰ ਸਿੰਘ ਬਿਲਾਸਪੁਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਨਾਲ ਸਿੱਖਿਆ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸੇਵਾਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਜਗਸੀਰ ਸਿੰਘ ਬੀਤੀ ਸ਼ਾਮ ਮੋਗਾ ਤੋਂ ਆਪਣੇ ਪਿੰਡ ਬਿਲਾਸਪੁਰ ਜਾ ਰਹੇ ਸਨ ਪਰ ਪਿੰਡ ਡਾਲੇ ਕੋਲ ਪੁਲ ਨਜ਼ਦੀਕ ਉਹਨਾਂ ਦਾ ਮੋਟਰਸਾਈਕਲ ਤੋਂ ਸੰਤੁਲਨ ਵਿਗੜਨ ਕਰਕੇ ਉਹ ਸੜਕ...
ਮੋਗਾ -10 ਜੁਲਾਈ (ਰਾਕੇਸ਼ ਕੁਮਾਰ ਛਾਬੜਾ)- ਫਾਈਨੈਂਸ ਤੇ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਮੋਗਾ ਵਲੋਂ ਅਹਿਮ ਮੀਟਿੰਗ ਪ੍ਰਧਾਨ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ । ਮਦਨ ਲਾਲ ਫਾਇਨਾਂਸ ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਨਾ ਠੀਕ ਹੋਣ ਕਰਕੇ ਦੇਹਾਂਤ ਹੋ ਗਿਆ ਸੀ,ਅੱਜ ਦੀ ਇਸ ਮੀਟਿੰਗ ਵਿੱਚ ਉਨ੍ਹਾਂ ਦੇ ਦੇਹਾਂਤ ਤੇ ਪੂਰੀ ਯੂਨੀਅਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਮਦਨ ਲਾਲ ਦੇ ਜਾਣ ਕਰਕੇ ਯੂਨੀਅਨ...
ਚੰਡੀਗੜ੍ਹ 9 ਜੁਲਾਈ (ਜਸ਼ਨ): ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਉੱਤੇ...
Tags: VIGILANCE BUREAU PUNJAB

Pages