*ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਨੇ ਵੇਚੀ ਕੋਟਕਪੂਰਾ ,7 ਜੁਲਾਈ (ਜਸ਼ਨ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਵੱਲੋਂ 'ਪਰਲ ਕੰਪਨੀ' ਦੀਆਂ ਜਾਇਦਾਦਾਂ ਖ਼ਰੀਦਣ ਤੇ ਵੇਚਣ ਸੰਬੰਧੀ ਲਾਈ ਰੋਕ (ਸਟੇਅ) ਦੇ ਬਾਵਜੂਦ ਲੁਧਿਆਣਾ ਦੀ ਸਾਇਕਲ ਵੈਲੀ ਨੇੜਲੀ ਜ਼ਮੀਨ ਰਾਜਨੀਤਿਕ ਆਗੂਆਂ ਅਤੇ ਉਚ ਅਧਿਕਾਰੀਆਂ ਵੱਲੋਂ ਵੇਚੀ ਜਾ ਰਹੀ...
News
ਮੋਗਾ,7 ਜੁਲਾਈ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਸੀ. ਬੀ. ਐਸ. ਈ. ਪ੍ਰੀਖਿਆ 2022 ਲਈ ਮੁਲਾਂਕਣ ਯੋਜਨਾ ਸਬੰਧੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿਚ ਮੈਡਮ ਸਤਵਿੰਦਰ ਕੌਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅਗਲੇ ਸਾਲ ਹੋਣ ਵਾਲੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਸੀ. ਬੀ. ਐਸ. ਈ. ਵੱਲੋਂ ਆਏ ਵਿਸ਼ੇਸ਼ ਮੁਲਾਂਕਣ...
*ਕੈਂਪ ਵਿਖੇ ਆਉਣ ਤੋਂ ਪਹਿਲਾਂ ਜਾਰੀ ਕੀਤੇ ਸਹਾਇਤਾ ਨੰਬਰਾਂ ਤੇ ਜਰੂਰ ਕੀਤਾ ਜਾਵੇ ਸੰਪਰਕ-ਇਕਬਾਲ ਸਿੰਘ ਮੋਗਾ, 7 ਜੁਲਾਈ:(ਜਸ਼ਨ)- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵੱਲੋਂ ਹੁਣ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ 27 ਜੁਲਾਈ 2021 ਨੂੰ ਰੁੜਕੀ ਸੈਂਟਰ ਵਿਖੇ ਫੌਜ ਦੀ...
ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਭਾਵਪੂਰਵਕ ਤਜੱਰਿਬਆ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ। ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ। ਇਸੇ ਤਰਜ਼ ‘ਤੇ ਦੋ ਬਹੁਤ ਹੀ ਡੰੂਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫ਼ਿਲਮਾਂ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਵਿੱਚ ਹਨ। ਦਿੱਵਿਆ ਫ਼ਿਲਮਜ਼ ਇੰਟਰਟੇਨਮੈਂਟ ਵਲੋਂ ਨਿਰਮਾਤਾ ਸਿਮਰਨ ਸੰਧੂ ਅਤੇ ਵਿਕਰਮ ਸੰਧੂ ਵਲੋਂ...
*ਸਸਤਾ ਤੇ ਛੇਤੀ ਇਨਸਾਫ਼ ਪਾਉਣ ਲਈ ਲੋਕ ਅਦਾਲਤਾਂ ਨੂੰ ਅਪਣਾਓ: ਮੈਡਮ ਪੰਨੂ ਮੋਗਾ, 7 ਜੁਲਾਈ: ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਸ਼੍ਰੀ ਅਰੁਣ ਗੁਪਤਾ, ਦੇ ਹੁਕਮਾਂ ਅਤੇ ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂ ਦੀ ਅਗਵਾਈ ਹੇਠ ਮੋਗਾ ਦੀਆਂ ਜ਼ਿਲ੍ਹਾ ਅਦਾਲਤਾਂ ਅਤੇ ਤਹਿਸੀਲਾਂ ਦੀਆਂ ਅਦਾਲਤਾਂ ਜਿਵੇਂ ਕਿ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ...
ਮੋਗਾ,7 ਜੁਲਾਈ (ਜਸ਼ਨ)- ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਪਲਕ ਬਜਾਜ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਪਲਕ ਬਜਾਜ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ...
ਮੋਗਾ, 6 ਜੁਲਾਈ (ਜਸ਼ਨ)--ਸਾਈਬਰ ਕ੍ਰਾਈਮ ਅਤੇ ਹਿਊਮਨ ਰਾਈਟਸ ਫੈਡਰੇਸ਼ਨ ਨੇ ਅਜੀਤ ਵਰਮਾ ਐਡਵੋਕੇਟ ਨੂੰ ਲੀਗਲ ਵਿਭਾਗ ਪੰਜਾਬ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ l ਸਾਈਬਰ ਕ੍ਰਾਈਮ ਅਤੇ ਹਿਊਮਨ ਰਾਈਟਸ ਫੈਡਰੇਸ਼ਨ ਦੀ ਇੱਕ ਖਾਸ ਮੀਟਿੰਗ ਪੰਜਾਬ ਡਾਇਰੈਕਟਰ ਜਗਜੀਤ ਸਿੰਘ ਅਤੇ ਉਪ ਡਾਇਰੈਕਟਰ ਸੁਖਜੀਤ ਸਿੰਘ ਸਰਾਂ ਦੀ ਰਹਿਨੁਮਾਈ ਹੇਠ ਹੋਈ l ਮੀਟਿੰਗ ਦੌਰਾਨ ਅਜੀਤ ਵਰਮਾ ਐਡਵੋਕੇਟ ਦੀ ਫੈਡਰੇਸ਼ਨ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਫੈਡਰੇਸ਼ਨ ਵੱਲੋਂ ਪ੍ਰਮੋਟ ਕਰਦੇ ਹੋਏ...
ਮੋਗਾ, 6 ਜੁਲਾਈ (ਜਸ਼ਨ)- - ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਧਰਮ-ਪਤਨੀ ਦਵਿੰਦਰਜੀਤ ਕੌਰ ਵਾਈਸ ਪਿ੍ੰਸੀਪਲ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਤੋਂ ਸੇਵਾ ਮੁਕਤ ਜੋ ਗਏ ਨੇ | ਵਾਈਸ ਪਿ੍ੰਸੀਪਲ ਮੈਡਮ ਦਵਿੰਦਰਜੀਤ ਕੌਰ ਦੀ ਸੇਵਾ-ਮੁਕਤੀ 'ਤੇ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਵਿਦਾਇਗੀ ਸਮਾਰੋਹ ਹੋਇਆ | ਇਸ ਮੌਕੇ ਦਵਿੰਦਰਜੀਤ ਕੌਰ ਵਲੋਂ ਨਿਭਾਈਆਂ ਸੇਵਾਵਾਂ ਦੀ...
ਮੋਗਾ, 6 ਜੁਲਾਈ (ਜਸ਼ਨ): ਸਟੇਟ ਐਵਾਰਡੀ ਅਧਿਆਪਕ ਤੇਜਿੰਦਰ ਸਿੰਘ ਜਸ਼ਨ ਨੇ ਲੈਕਚਰਾਰ ਵਜੋਂ ਤਰੱਕੀ ਹੋਣ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ ਵਿਖੇ ਅਹੁਦਾ ਸੰਭਾਲ ਲਿਆ। ਡਿਪਟੀ ਡੀ ਈ ਓ ਐਲੀ: ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਮੈਂਟਰ ਕੁਲਦੀਪ ਸਿੰਘ ਕਪੂਰੇ ਦੀ ਰਹਿਨੁਮਾਈ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਤੇਜਿੰਦਰ ਸਿੰਘ ਜਸ਼ਨ ਨੇ ਲੈਕਚਰਾਰ ਦੇ ਨਾਲ ਨਾਲ ਸਕੂਲ ਦੇ ਇੰਚਾਰਜ ਿਪੰਸੀਪਲ ਵਜੋਂ ਵੀ ਅਹੁਦਾ ਸੰਭਾਲਿਆ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ ਈ...
ਮੋਗਾ,6 ਜੁਲਾਈ (ਜਸ਼ਨ): ਮੋਗਾ ਤਲਵੰਡੀ ਰੋਡ ’ਤੇ ਸਥਿਤ ਕੈਲੇਫੋਰਨੀਆਂ ਸਕੂਲ ਉਸ ਸਮੇਂ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਜਦੋਂ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵਧਾਈਆਂ ਫੀਸਾਂ ਦੇ ਵਿਰੋਧ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਮੂਹਰੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਅੱਜ ਮੋਗਾ ਫਿਰੋਜ਼ਪੁਰ ਰੋਡ ਪੂਰੀ ਤਰਾਂ ਜਾਮ ਕਰ ਦਿੱਤੀ । ਧਰਨਾਕਾਰੀਆਂ ਦੇ ਸਮਰਥਨ ਵਿਚ ਕਿਸਾਨ ਜਥੇਬੰਦੀਆਂ ਅਤੇ ਕਿਰਤੀ ਜਥੇਬੰਦੀਆਂ ਦੇ ਆਉਣ ਨਾਲ ਮਸਲਾ ਕਾਫ਼ੀ ਗੰਭੀਰ ਹੋ ਗਿਆ ਅਤੇ ਥਾਣਾ ਸਦਰ ਘੱਲਕਲਾਂ ਦੇ...

