News

ਮੋਗਾ, 6 ਜੁਲਾਈ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਮੋਗਾ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵੱਖ ਵੱਖ ਵਾਰਡਾਂ ਵਿਚ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕਈ ਪ੍ਰੌਜੈਕਟ ਚੱਲ ਰਹੇ ਹਨ ਅਤੇ ਕਈਆਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ ਰਜਿੰਦਰ ਕੌਰ ਨੇ ਵਾਰਡ ਨੰਬਰ 31 ਵਿਚ ਪਤਵੰਤਿਆਂ ਦੀ ਮੌਜੂਦਗੀ ਵਿੱਚ ਕੈਂਬਰਿੱਜ ਸਕੂਲ ਦੀ ਬੈਕ ਸਾਈਡ ’ਤੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਪ੍ਰੌਜੈਕਟ ਦੀ...
* ਮੌਜੂਦਾ ਕਿਸਾਨੀ ਸੰਘਰਸ਼ ਲਈ ਵੱਧ ਤੋਂ ਵੱਧ ਯੋਗਦਾਨ ਪਾਵਾਂਗੇ-- ਅਮਰਜੀਤ ਸਿੰਘ ਗਿੱਲ ਲੰਢੇਕੇ ਮੋਗਾ,5 ਜੁਲਾਈ (ਜਸ਼ਨ):ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਹਲਕਾ ਮੋਗਾ ਦੇ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਨਿਯੁਕਤੀ ਪੱਤਰ ਦਿੰਦਿਆਂ ਮੱਖਣ ਬਰਾੜ ਨੇ ਆਖਿਆ ਕਿ ਭਵਿੱਖ ਵਿਚ...
ਮੋਗਾ, 5 ਜੁਲਾਈ (ਜਸ਼ਨ): ਸੀਨੀਅਰ ਪੀ ਸੀ ਐਸ ਅਧਿਕਾਰੀ ਸ੍ਰ ਹਰਚਰਨ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਨਗਰ ਨਿਗਮ ਵਿਖੇ ਸੰਯੁਕਤ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅੱਜ ਅਹੁਦਾ ਸੰਭਾਲਣ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਹਰਚਰਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਉਹਨਾਂ ਲਈ ਆਪਣੇ ਦੂਜੇ ਘਰ ਵਰਗਾ ਹੀ ਹੈ ਕਿਉਂਕਿ ਇਹ ਇਸ ਤੋਂ ਪਹਿਲਾਂ ਵੀ ਸਾਲ 2017 ਵਿੱਚ ਬਤੌਰ ਨਗਰ ਨਿਗਮ...
*ਨਿਰਸਵਾਰਥ ਲੋਕ ਸੇਵਾ ਕਰਦਿਆਂ ਸੀਰਾ ਚਕਰ, ਕਾਂਗਰਸੀ ਵਰਕਰਾਂ ਲਈ ਬਣਿਆ ਰੋਲ ਮਾਡਲ : ਡਾ: ਰਜਿੰਦਰ ਮੋਗਾ,5 ਜੁਲਾਈ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਸੀਰਾ ਚਕਰ ਦੇ ਜਨਮਦਿਨ ਮੌਕੇ ਅੱਜ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਦੀ ਅਗਵਾਈ ਵਿਚ ਕੇਕ ਕੱਟਿਆ ਗਿਆ ਅਤੇ ਦਫਤਰ ਦੇ ਅਮਲੇ ਨੇ ਸੀਰਾ ਚਕਰ ਨੂੰ ਮੁਬਾਰਕਾਂ...
ਮੋਗਾ,5 ਜੁਲਾਈ (ਜਸ਼ਨ): ਤਿੰਨ ਸਾਲ ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੀ ਸੇਵਾ ਨਿਭਾ ਕੇ ਰੀਜਨਲ ਚੇਅਰਮੈਨ ਬਣੇ ਲਾਇਨ ਦਰਸ਼ਨ ਲਾਲ ਗਰਗ ਨੂੰ ਲਾਇਨ ਨਿਕੇਸ਼ ਗਰਗ ਐਮ. ਜੇ. ਐਫ਼. ਗਵਰਨਰ ਡਿਸਟ੍ਰਿਕ 321-F ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ ਸੀ. ਏ., ਲਾਇਨ ਦੀਪਕ ਜਿੰਦਲ, ਲਾਇਨ ਕੁਲਦੀਪ ਸਿੰਘ ਸਹਿਗਲ, ਲਾਇਨ ਕਰਨ ਨਰੂਲਾ, ਲਾਇਨ...
ਮੋਗਾ,5 ਜੁਲਾਈ (ਜਸ਼ਨ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ - ਨਿਰਦੇਸ਼ਾਂ ਤਹਿਤ 10 ਜੁਲਾਈ 2021 ਨੂੰ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀਮਤੀ ਮਨਦੀਪ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਤਹਿਸੀਲ ਪੱਧਰ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਦੇ ਸਬੰਧ ਵਿੱਚ ਜ਼ਿਲ੍ਹਾ ਕਚਿਹਰੀ ਮੋਗਾ,...
Tags: DISTRICT LEGAL SERVICES AUTHORITY
*ਤੋੜ ਫੋੜ ਦੀਆਂ ਹਿੰਸਕ ਘਟਨਾਵਾਂ ਕਿਸਾਨੀ ਸੰਘਰਸ਼ ਦੇ ਮੱਥੇ ਤੇ ਕਲੰਕ: ਪਿੰਡਵਾਸੀ ਨਿਹਾਲ ਸਿੰਘ ਵਾਲਾ , 5 ਜੁਲਾਈ (ਜਸ਼ਨ): ਬੀਤੇ ਦਿਨੀਂ ਹਲਕਾ ਨਿਹਾਲ ਸਿੰਘ ਵਾਲਾ ‘ਚ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਵੱਲੋਂ ਪਿੰਡ ਕੁੱਸਾ ਦੀ ਸੱਥ ‘ਚ ਗੁਰੂਦੁਆਰਾ ਸਾਹਿਬ ਨੂੰ ਜਾਂਦੇ ਰਸਤੇ ‘ਚ ਲਗਭਗ 10 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੇ ਰੱਖੇ ਨੀਂਹ ਪੱਥਰ ਨੂੰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀਆਂ ਵਰਕਰ ਔਰਤਾਂ ਵੱਲੋਂ ਤੋੜਨ ਦੀ ਘਟਨਾ ’ਤੇ...
ਮੋਗਾ,4 ਜੁਲਾਈ (ਜਸ਼ਨ): ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਅਤੇ ਸ਼ਹਿਰੀ ਸਪਲਾਈ ਪੂਰੀ ਕਰਨ ਵਿੱਚ ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਮੋਗਾ ਦੇ ਬਿਜਲੀ ਘਰ ਦੇ ਬਾਹਰ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਹ ਪ੍ਰਦਰਸ਼ਨ ਜਥੇਦਾਰ ਤੋਤਾ ਸਿੰਘ ਅਤੇ ਸ੍ਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਲਕਾ ਧਰਮਕੋਟ ਅਤੇ ਹਲਕਾ ਮੋਗਾ ਦੇ ਅਕਾਲੀ ਅਤੇ ਬਸਪਾ ਵਰਕਰ...
Tags: SHROMANI AKALI DAL
ਮੋਗਾ, 3 ਜੁਲਾਈ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਅਤੇ ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਵੀਨ ਸਿੰਗਲਾ ਦੀ ਅਗਵਾਈ ਹੇਠ ਮੋਗਾ ਦੇ ਵਾਰਡ ਨੰਬਰ 21 ਵਿਚ 8 ਜੁਲਾਈ ਦਿਨ ਵੀਰਵਾਰ ਨੂੰ ਲੋਕ ਭਲਾਈ ਸਕੀਮ ਕੈਂਪ ਲਗਾਇਆ ਜਾ ਰਿਹਾ ਹੈ। ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਅੰਜੂ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਨੰਦ ਨਗਰ ਦੇ ਸ਼੍ਰੀ ਖਾਟੂ ਮੰਦਿਰ ਵਿਖੇ ਲਗਾਏ ਜਾ ਰਹੇ ਇਸ...
ਮੋਗਾ 3 ਜੁਲਾਈ (ਜਸ਼ਨ): ਜਿੰਦਗੀ ਵਿੱਚ ਜੇਕਰ ਤੁਸੀਂ ਜੋ ਕੁੱਝ ਵੀ ਬਣਨਾ ਚਾਹੁੰਦੇ ਹੋ ਤਾਂ ਪਹਿਲਾਂ ਆਪਣੇ ਦਿਮਾਗ ਵਿੱਚ ਉਸ ਟੀਚੇ ਨੂੰ ਨਿਰਧਾਰਤ ਕਰੋ ਅਤੇ ਫਿਰ ਉਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ ਤਾਂ ਤੁਸੀਂ ਉਸ ਟੀਚੇ ਨੂੰ ਪ੍ਰਾਪਤ ਕਰ ਸਕਦੇ ਹੋ ਕਿਉਂਕਿ ਸਖਤ ਮਿਹਨਤ ਸਫਲਤਾ ਦੇ ਹਰ ਤਾਲੇ ਦੀ ਚਾਬੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੀ ਸੀ ਐਸ ਦੀ ਸੰਯੁਕਤ ਪ੍ਰੀਖਿਆ 2020 ਵਿੱਚ ਟਾਪ ਕਰਕੇ ਮੋਗਾ ਜਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੀ ਪਿੰਡ ਸਮਾਲਸਰ ਦੀ...

Pages