News

ਚੰਡੀਗੜ, 26 ਜੂਨ ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ ਐਸ.ਆਈ.ਟੀ ਵੱਲੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ ਉਤੇ ਹੋ ਹੱਲਾ ਕਰਨ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਅਦਾਮੀ ਪਾਰਟੀ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿੱਚ ਅਤੇ ਨਾ ਹੀ ਕਿਸੇ ਹੋਰ ਏਜੰਸੀ ਉਤੇ...
ਮੋਗਾ 26 ਜੂਨ ( (ਜਸ਼ਨ): ਪੰਜਾਬ ਭਰ ਦੀਆਂ ਵਾਤਾਵਰਨ ਪੱਖੀ ਸੰਸਥਾਵਾਂ ਅਤੇ ਨਾਗਰਿਕਾਂ ਵੱਲੋਂ ਇੱਕ ਸਾਂਝੀ ਜਨਤਕ ਮੁਹਿੰਮ "ਰੁੱਖ ਮਰੂ, ਮਨੁੱਖ ਮਰੂ" "ਰੁੱਖ ਬਚਾਓ, ਮਨੁੱਖ ਬਚਾਓ" ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੀ ਅਗਵਾਈ ਨਰੋਆ ਪੰਜਾਬ ਮੰਚ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉੱਘੇ ਵਕੀਲ ਹਰੀ ਚੰਦ ਅਰੋੜਾ ਕਰ ਰਹੇ ਹਨ। ਮੰਚ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਮੋਗਾ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਨਰੋਆ ਪੰਜਾਬ ਮੰਚ ਦੀ ਅਗਵਾਈ ਵਿੱਚ ਪੰਜਾਬ...
ਮੋਗਾ,25 ਜੂਨ: (ਜਸ਼ਨ):ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਅਨਮੋਲ ਬਜਾਜ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਿਮਰਣਪ੍ਰੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਜੀ ਨੇ ਕਿਹਾ...
ਮੋਗਾ 25 ਜੂਨ (ਜਸ਼ਨ): ਨਰੋਆ ਪੰਜਾਬ ਮੰਚ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ 10 ਸਾਲ ਲਈ ਰੁੱਖਾਂ ਦੀ ਕਟਾਈ ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਰੁੱਖ ਮਰੂ, ਮਨੁੱਖ ਮਰੂ, ਰੁੱਖ ਬਚਾਓ, ਮਨੁੱਖ ਬਚਾਓ ਲਾਅਰੇ ਹੇਠ ਛੇੜੀ ਗਈ ਇਸ ਮੁਹਿੰਮ ਨੂੰ ਵਾਤਾਵਰਣ ਪੱਖੀ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ । ਰੁੱਖਾਂ ਦੀ ਕਟਾਈ ਤੇ ਪਾਬੰਦੀ ਲਗਾਉਣ ਲਈ ਕਨੂੰਨ ਪਾਸ ਕਰਨ ਲਈ ਸਰਕਾਰ ਤੇ ਦਬਾਅ ਬਨਾਉਣ ਲਈ ਹੁਣ ਹਰ ਜਿਲ੍ਹਾ...
ਮੋਗਾ,25 ਜੂਨ: (ਜਸ਼ਨ): ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ੇਸ਼ ਹੁਕਮਾਂ ’ਤੇ ਅੱਜ ਕੋਵਿਡ ਸਬੰਧੀ ਮੌਜੂਦਾ ਸਾਰੀਆਂ ਪਾਬੰਦੀਆਂ ਨੂੰ 30 ਜੂਨ, 2021 ਤੱਕ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਆਇਲਸ ਕੋਚਿੰਗ ਇੰਸਟੀਚਿਊਟਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਕੇ ਵਿਦੇਸ਼ਾਂ ਵਿੱਚ ਆਪਣੀ ਉਚੇਰੀ ਸਿੱਖਿਆ ਲਈ ਆਇਲਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਆਫ਼ ਕਨਸਲਟੇਸ਼ਨ ਫਾਰ ਓਵਰਸੀਜ਼ ਸਟੱਡੀਜ਼ ਦੇ ਮਾਲਵਾ ਖੇਤਰ ਦੇ...
ਮੋਗਾ,25 ਜੂਨ(ਜਸ਼ਨ): ਪ੍ਰੈਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਅਜੀਤ ਵਰਮਾ, ਆਸ਼ੀਸ਼ ਗਰੋਵਰ, ਤੇਜਿੰਦਰ ਕੁਮਾਰ ਅਤੇ ਨਸੀਬ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾ ਕਾਮਯਾਬ ਰਹੀ ਹੈ । ਉਨ੍ਹਾਂ ਦੱਸਿਆ ਕਿ ਇੱਕ ਪਾਸੇ ਜਿੱਥੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵੱਧ ਰਹੀਆਂ ਹਨ ਓਥੇ ਹੀ ਹੁਣ ਪੈਟਰੋਲ ਡੀਜਲ ਆਮ ਲੋਕਾਂ ਦੇ ਬਜਟ ਤੋਂ ਬਾਹਰ ਹੁੰਦਾ ਜਾ ਰਿਹਾ ਹੈ ਜਿਸ ਤੋਂ ਆਮ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ । ਉਹਨਾਂ ਕਿਹਾ ਕਿ...
ਮੋਗਾ 24 ਜੂਨ: (ਜਸ਼ਨ): ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੂੰ ਨੈਸਲੇ ਫੈਕਟਰੀ ਦੇ ਮੈਨੇਜੇਰ ਸ੍ਰੀ ਸਟੇਨਲੀ ਓਮੀਨ ਨੇ ਨੈਸਲੇ ਦੇ ਸੀ.ਐਸ.ਆਰ. ਪ੍ਰੋਗਰਾਮ ਤਹਿਤ 2,500 ਆਕਸੀਮੀਟਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਨੈਸਲੇ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਸ੍ਰੀ ਹਰਵਿੰਦਰ ਸਿੰਘ ਤੇ ਮੈਨੇਜਰ ਅਮਨ ਬਜਾਜ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਨੈਸਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਆਕਸੀਮੀਟਰ ਕਰੋਨਾ ਨਾਲ ਪੀੜ੍ਹਤ ਮਰੀਜ਼ਾਂ ਲਈ ਆਪਣੇ ਆਕਸੀਜਨ ਪੱਧਰ ਨੂੰ ਚੈੱਕ...
*ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦੀ ਬਸੇਰਾ ਸਕੀਮ ਤਹਿਤ ਝੁੱਗੀ ਝੌਂਪੜੀ ਵਾਲਿਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਹੋਇਆ ਸਾਕਾਰ : ਵਿਧਾਇਕ ਡਾ: ਹਰਜੋਤ ਕਮਲ ਮੋਗਾ, 23 ਜੂਨ (ਜਸ਼ਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪਰਿਕਿਰਿਆ ਤਹਿਤ ਅੱਜ ਮੋਗਾ ਵਿਖੇ ਮੋਗਾ ਸਥਿਤ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਨੂੰ ਮਾਲਕੀ ਹੱਕਾਂ ਵਾਲੇ ਸਰਟੀਫਿਕੇਟ...
ਚੰਡੀਗੜ੍ਹ, 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ...
ਚੰਡੀਗੜ, 23 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਦੌਰਾਨ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨੌਕਰੀਆਂ ਮੰਗ ਰਹੇ ਬੇਰੁਜ਼ਗਾਰ...

Pages