ਚੰਡੀਗੜ੍ਹ, 22 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ - ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ 'ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ...
News
ਮੋਗਾ, 22 ਜਨਵਰੀ: (ਜਸ਼ਨ):ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਏਅਰ ਫੋਰਸ, ਆਰਮੀ ਅਤੇ ਸੈਨਾ ਪੁਲਿਸ ਦੀ ਭਰਤੀ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਸੈਨਾ ਪੁਲਿਸ ਵਿੱਚ ਅਪਲਾਈ ਕਰਨ ਵਾਲੀਆਂ ਲੜਕੀਆਂ ਲਈ ਵੀ ਭਰਤੀ ਸਬੰਧੀ ਸਿਖਲਾਈ ਦੇਣ ਦਾ ਪ੍ਰਬੰਧ ਵੱਖਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀਆਂ...
ਸਚਿਨ ਸ਼ਰਮਾ ਦੀ ''ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ'' ਸਦਕਾ ਹੋਈ ਚੰਗੀ ਕੰਪਨੀ ਵਿੱਚ ਚੰਗੇ ਅਹੁਦੇ 'ਤੇ ਰੋਜ਼ਗਾਰ ਲਈ ਚੋਣ
ਮੋਗਾ, 22 ਜੂਨ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ''ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ'' ਤਹਿਤ ਰੋਜ਼ਗਾਰ ਮੇਲਿਆਂ ਅਤੇ ਰੋਜ਼ਗਾਰ ਕੈਂਪਾਂ ਜਰੀਏ ਬੇਰੋਜ਼ਗਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵਧੀਆ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮਿਸ਼ਨ ਨੂੰ ਤੇਜ਼ੀ ਨਾਲ ਸਫ਼ਲਤਾ ਵੱਲ ਲਿਜਾਣ ਲਈ ਜ਼ਿਲ੍ਹਾ ਪੱਧਰੀ ਰੋਜ਼ਗਾਰ ਦਫ਼ਤਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਗਾ ਦੇ ਵਸਨੀਕ ਸਚਿਨ ਸ਼ਰਮਾ ਪੁੱਤਰ ਗੁਰਦੀਪ ਸ਼ਰਮਾ ਨੇ ਕੀਤਾ। ਉਸਨੇ ਦੱਸਿਆ ਕਿ...
***ਗਰਿੱਡ ਦੇ ਮੁਲਾਜ਼ਮ ਜਾਣਬੁਝ ਕੇ ਕਰਦੇ ਹਨ ਖਰਾਬ-ਪਿੰਡ ਵਾਸੀਆਂ ਨੇ ਲਗਾਇਆ ਦੋਸ਼ ਨੱਥੂਵਾਲਾ ਗਰਬੀ, 22 ਜੂਨ (ਜਸ਼ਨ): -ਪਿੰਡ ਭਲੂਰ ਵਿੱਚ ਸਥਿਤ ਬਿਜਲੀ ਗਰਿੱਡ ਦੇ ਮੁਲਾਜਮਾਂ ਵੱਲੋਂ ਵਾਰ ਵਾਰ ਖੇਤੀ ਮੋਟਰਾਂ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਦੁਖੀ ਪਿੰਡ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਕਾਈ ਦੇ ਮੈਬਰਾਂ ਨੇ ਬਿਜਲੀ ਗਰਿੱਡ ਦੇ ਸਾਹਮਣੇ ਇਕੱਤਰ ਹੋ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ।ਇਸ ਮੌਕੇ ਤੇ ਇਕੱਤਰ ਪਿੰਡ ਦੇ ਕਿਸਾਨਾਂ ਨੇ ਦੋਸ਼ ਲਗਾਇਆ...
ਮੋਗਾ 22 ਜੂਨ (ਜਸ਼ਨ): ਸਮਾਜ ਸੇਵਾ ਕਲੱਬ ਮੀਨੀਆ ਵੱਲੋਂ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ 27 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਪਿੰਡ ਮੀਨੀਆ ਵਿਖੇ ਸ਼ਹੀਦ ਪੁਲਸ ਮੁਲਾਜ਼ਮ ਜਗਮੋਹਨ ਸਿੰਘ ਮਾਣੂਕੇ ਗਿੱਲ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ 100 ਯੂਨਿਟ ਖੂਨਦਾਨ ਦਾ ਟੀਚਾ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਰੂਰਲ ਐੱਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਅਤੇ ਸਮਾਜ ਸੇਵਾ...
ਮੋਗਾ,22 ਜੂਨ (ਜਸ਼ਨ): ਪੰਜਾਬ ਭਰ ਦੀਆਂ ਵਾਤਾਵਰਨ ਪੱਖੀ ਸੰਸਥਾਵਾਂ ਅਤੇ ਨਾਗਰਿਕਾਂ ਵੱਲੋਂ ਇੱਕ ਸਾਂਝੀ ਜਨਤਕ ਮੁਹਿੰਮ "ਰੁੱਖ ਮਰੂ, ਮਨੁੱਖ ਮਰੂ" "ਰੁੱਖ ਬਚਾਓ, ਮਨੁੱਖ ਬਚਾਓ" ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੀ ਅਗਵਾਈ ਨਰੋਆ ਪੰਜਾਬ ਮੰਚ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉੱਘੇ ਵਕੀਲ ਹਰੀ ਚੰਦ ਅਰੋੜਾ ਕਰ ਰਹੇ ਹਨ। ਇਸ ਯੋਜਨਾ ਦਾ ਵੇਰਵਾ ਦਿੰਦੇ ਹੋਏ ਮਹਿੰਦਰ ਪਾਲ ਲੂੰਬਾ ਮੋਗਾ, ਮੈਂਬਰ ਨਰੋਆ ਪੰਜਾਬ ਮੰਚ ਨੇ ਦਸਿਆ, “ਅਸੀਂ ਪੰਜਾਬ ਭਰ ਦੇ ਨਾਗਰਿਕਾਂ ਅਤੇ ਗੈਰ...
* ਕਾਂਗਰਸ ਮਿਹਨਤਕਸ਼ ਵਰਕਰਾਂ ਦੀ ਹਮੇਸ਼ਾ ਕਦਰ ਕਰਦੀ ਹੈ--ਵਿਧਾਇਕ ਡਾ: ਹਰਜੋਤ ਕਮਲ ਮੋਗਾ,20 ਜੂਨ (ਜਸ਼ਨ): ਮੋਗਾ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਐੱਸ ਸੀ ਸੈੱਲ ਦੇ ਜ਼ਿਲਾ ਪ੍ਰਧਾਨ ਅਰਜੁਨ ਕੁਮਾਰ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਅਰਜੁਨ ਕੁਮਾਰ ਪੰਤ ਮੁਲੀ ਦਾ ਤਕੜਾ ਜਨਤਕ ਆਧਾਰ ਹੈ ਅਤੇ ਉਸ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਮੋਗਾ ਚ ਕਾਂਗਰਸ ਨੂੰ 2022 ਦੀਆਂ ਚੋਣਾਂ ‘ਚ ਵੱਡਾ ਫਾਇਦਾ...
*ਕੈਪਟਨ ਸਾਬ੍ਹ ਵੱਲੋਂ ਭੇਜੀਆਂ ਗਰਾਂਟਾਂ ਦੀ ਸੁਯੋਗ ਵਰਤੋਂ ਲਈ ਸਕੂਲ ਪ੍ਰਬੰਧਕ ਕਮੇਟੀਆਂ, ਸਕੂਲ ਮੁਖੀ, ਅਧਿਆਪਕ ਅਤੇ ਪੰਚਾਇਤਾਂ ਵਧਾਈ ਦੀਆਂ ਹੱਕਦਾਰ: ਵਿਧਾਇਕ ਡਾ: ਹਰਜੋਤ ਕਮਲ ਮੋਗਾ, 21 ਜੂੂਨ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਹਲਕੇ ਦੇ ਪਿੰਡ ਝੰਡੇਆਣਾ ਗਰਬੀ ਦੇ ਸਰਕਾਰੀ ਹਾਈ ਸਕੂਲ ਦੀ ਬਣੀ ਨਵੀਂ ਇਮਾਰਤ ਅਤੇ ਇੰਟਰਲਾਕ ਟਾਇਲਾਂ ਦਾ ਕੰਮ ਸੰਪੂਰਨ ਹੋਣ ’ਤੇ ਦੋਨਾਂ ਪ੍ਰੌਜੈਕਟਾਂ ਦਾ ਉਦਘਾਟਨ ਕਰਦਿਆਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਮੋਗਾ,21 ਜੂਨ (ਜਸ਼ਨ): ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਹਲਕੇ ਦੇ ਲੋਕਾਂ ਨੂੰ ਮਿਲ ਕੇ ਉਹਨਾਂ ਨੂੰ ਕਾਂਗਰਸ ਪਾਰਟੀ ਦੀਆਂ ਸੁਹਿਰਦ ਨੀਤੀਆਂ ਬਾਰੇ ਜਾਣੂੰ ਕਰਵਾਉਣ ਦੇ ਨਾਲ ਨਾਲ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਵਾਕਿਫ਼ ਹੋ ਰਹੇ ਨੇ। ਇਸੇ ਲੜੀ ਤਹਿਤ ਉਹ ਵਾਰਡ ਨੰਬਰ 45 ‘ਚ ਆੜ੍ਹਤੀ ਐਸੋਸੀਏਸ਼ਨ ਮੋਗਾ ਦੇ ਸੈਕਟਰੀ ਸ਼੍ਰੀ ਦੀਪਕ ਤਾਇਲ ਦੇ ਨਿਵਾਸ ਸਥਾਨ ਤੇ ਪਹੁੰਚੇ । ਇਸ ਮੌਕੇ ਤਾਇਲ ਪਰਿਵਾਰ ਨੇ ਚੇਅਰਮੈਨ ਵਿਨੋਦ ਬਾਂਸਲ ਅਤੇ ਉਹਨਾਂ ਦੇ ਨਾਲ ਆਏ...
ਪੰਜਾਬ ਸਿਵਲ ਸਰਵਿਸਸ ਪ੍ਰੀਖਿਆਵਾਂ ‘ਚ ਅੱਵਲ ਆਉਣ ਵਾਲੀ ਉਪਿੰਦਰਜੀਤ ਕੌਰ ਨੂੰ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ ਸਨਮਾਨਿਤ
* ਉਪਿੰਦਰਜੀਤ ਕੌਰ ਪੰਜਾਬ ਦੀਆਂ ਸਮੂਹ ਲੜਕੀਆਂ ਲਈ ਪ੍ਰੇਰਨਾ ਸਰੋਤ ਸਿੱਧ ਹੋਵੇਗੀ: ਵਿਧਾਇਕ ਡਾ: ਹਰਜੋਤ ਕਮਲ ਸਮਾਲਸਰ/ਮੋਗਾ, 21 ਜੂਨ (ਜਸ਼ਨ) : ਮੋਗਾ ਜ਼ਿਲ੍ਹੇ ਦਾ ਸਿਰ ਉਸ ਵੇਲੇ ਮਾਣ ਨਾਲ ਉੱਚਾ ਹੋ ਗਿਆ ਜਦੋਂ ਮੋਗਾ ਦੇ ਪਿੰਡ ਸਮਾਲਸਰ ਦੀ 24 ਸਾਲਾ ਲੜਕੀ ਉਪਿੰਦਰਜੀਤ ਕੌਰ ਬਰਾੜ ਨੇ ਪੰਜਾਬ ਸਿਵਲ ਸਰਵਿਸਸ ‘ਚ ਪੰਜਾਬ ਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਸਿਰ ਫਖ਼ਰ ਨਾਲ ਉੱਚਾ ਕਰ ਦਿੱਤਾ। ਉਪਿੰਦਰਜੀਤ ਨੇ ਇਹ ਪ੍ਰੀਖਿਆ ਆਪਣੀ ਪਹਿਲੀ ਕੋਸ਼ਿਸ ਵਿਚ ਹੀ ਪਾਸ ਕਰ...

