* ****ਵਿਧਾਇਕ ਡਾ: ਹਰਜੋਤ ਕਮਲ ਨੇ ਮੋਗੇ ਹਲਕੇ , ਖਾਸਕਰ ਮੋਗਾ ਸ਼ਹਿਰ ਦਾ ਮੂੰਹ ਮੁਹਾਂਦਰਾ ਪੂਰੀ ਤਰਾਂ ਬਦਲਿਆ: ਜਸਵਿੰਦਰ ਸਿੰਘ ਕਾਕਾ ਲੰਢੇਕੇ ********* ਮੋਗਾ, 21 ਜੂਨ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਵਾਰਡ ਨੰਬਰ 50 ‘ਚ ਪੈਂਦੀ ਸਿੱਧੂ ਸਟਰੀਟ ‘ਚ ਇੰਟਰਲਾਕ ਟਾਇਲਾਂ ਲਗਵਾਉਣ ਦੇ ਕੰਮ ਦੀ ਆਰੰਭਤਾ ਕਰਵਾਉਣ ਲਈ ਖੁਦ ਵਿਧਾਇਕ ਡਾ: ਹਰਜੋਤ ਕਮਲ ਪਿੰਡ ਲੰਢੇਕੇ ਵਿਖੇ ਪੁੱਜੇ। ਵਾਰਡ ‘ਚ ਪਹੰੁਚਣ...
News
ਮੋਗਾ,21 ਜੂਨ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ੋ੍ਰਮਣੀ ਅਕਾਲੀ ਦਲ ਮੋਗਾ ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਪ੍ਰਧਾਨ ਟਾਟਾ ਏਸ ਯੂਨੀਅਨ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਕਾਂਗਰਸ ਦੇ ਸੀਨੀਅਰ ਆਗੂ ਨਵੀਨ ਸਿੰਗਲਾ ਦੀ ਪ੍ਰੇਰਨਾ ਨਾਲ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਦਰਸ਼ਨ ਸਿੰਘ ਪ੍ਰਧਾਨ ਅਤੇ ਸਾਥੀਆਂ ਨੂੰ ਵਿਧਾਇਕ ਡਾ: ਹਰਜੋਤ ਕਮਲ ਨੇ ਕਾਂਗਰਸ ਦੇ ਨਿਸ਼ਾਨ ਚਿੰਨ ਵਾਲੇ ਮਫਰਲ ਨਾਲ ਸਨਮਾਨਿਤ ਕਰਕੇ ਪਾਰਟੀ ਵਿਚ ਉਹਨਾਂ ਦਾ ਸਵਾਗਤ...
****ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ: ਕੇਜਰੀਵਾਲ ***ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ: ਕੁੰਵਰ ਵਿਜੈ ਪ੍ਰਤਾਪ ਸਿੰਘ ਸ਼੍ਰੀ ਅੰਮਿ੍ਰਤਸਰ ਸਾਹਿਬ, 21 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ...
******* ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪਾਰਟੀ 'ਚ ਸ਼ਾਮਲ ਕਰਦਿਆਂ ਦਿੱਤਾ ਪੂਰੇ ਮਾਣ ਸਨਮਾਨ ਦਾ ਭਰੋਸਾ**** ਕੋਟ ਈਸੇ ਖਾਂ, 20 ਜੂਨ (ਹਰਜੀਤ ਸਿੰਘ ਛਾਬੜਾ) ਸਥਾਨਕ ਸ਼ਹਿਰ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਆਪ ਦੇ ਸੀਨੀਅਰ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਪ੍ਰੇਰਨਾ ਸਦਕਾ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਮਣੀ ਛਾਬੜਾ ਆਪਣੇ ਸਾਥੀਆਂ ਸਮੇਤ ਆਪ 'ਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਹੋਣ 'ਤੇ ਦਵਿੰਦਰਜੀਤ ਸਿੰਘ...
ਮੋਗਾ,19 ਜੂਨ (ਜਸ਼ਨ): ਵਿਧਾਇਕ ਡਾ. ਹਰਜੋਤ ਕਮਲ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ, ਆਪਣੀ ਹੀ ਸਰਕਾਰ ਦੇ ਕੈਬਨਿਟ ਫੈਸਲਿਆਂ ਤੇ ਸਵਾਲ ਉਠਾਉਂਦਿਆਂ, ਵਿਧਾਇਕਾਂ ਦੇ ਬੱਚਿਆਂ ਦੀ ਬਜਾਏ, ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ 'ਹਾਅ ਦਾ ਨਾਅਰਾ' ਮਾਰਦਿਆਂ, ਮੁਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕੈਬਨਿਟ ਦੇ ਇਸ ਫੈਸਲੇ ਨੂੰ ਵਾਪਿਸ ਲੈ ਕੇ, ਇਹ ਨੌਕਰੀਆਂ ਪੰਜਾਬ ਦੇ ਹੱਕਦਾਰ ਨੌਜਵਾਨਾਂ ਨੂੰ ਦਿਤੀਆਂ ਜਾਣ । --- ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ –
ਮੋਗਾ, 19 ਜੂਨ (ਜਸ਼ਨ): ਓ ਬੀ ਸੀ ਸਮਾਜ ਸੰਗਠਨ ਮੋਗਾ ਦੇ ਜਨਰਲ ਸਕੱਤਰ ਅਤੇ ਕਾਂਗਰਸ ਪਾਰਟੀ ਦੇ ਆਗੂ ਅਜੀਤ ਵਰਮਾ ਐਡਵੋਕੇਟ ਨੇ ਕਾਂਗਰਸ ਪਾਰਟੀ ਦੇ ਹਾਈ ਕਮਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ ਕਿ ਇਸ ਵਾਰ ਉਪ ਮੁੱਖ ਮੰਤਰੀ ਪੱਛੜੇ ਵਰਗ ਦਾ ਬਣਾਕੇ ਪਛੜੇ ਵਰਗ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ l ਐਡਵੋਕੇਟ ਅਜੀਤ ਵਰਮਾ ਨੇ ਕਿਹਾ ਕਿ ਪੱਛੜੇ ਵਰਗ ਨੂੰ ਰਾਜਨੀਤੀ ਅਤੇ ਹੋਰ ਵਿਭਾਗ ਵਿੱਚ 27% ਰਾਖਵਾਂਕਰਨ ਦਿੱਤਾ ਗਿਆ ਹੈ ਪਰ ਪੰਜਾਬ...
ਢੁੱਡੀਕੇ (ਮੋਗਾ) 19 ਜੂਨ: (ਜਸ਼ਨ): ਦੁਨੀਆਂ ਭਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਅਥਲੀਟ ਮਿਲਖਾ ਸਿੰਘ ਦੀ ਕਰੋਨਾ ਬਿਮਾਰੀ ਨਾਲ ਹੋਈ ਬੇਵਕਤੀ ਮੌਤ ਤੇ ਸਿਵਲ ਹਸਪਤਾਲ ਢੁੱਡੀਕੇ ਦੇ ਸਮੂਹ ਸਟਾਫ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ ।ਉਡਣੇ ਸਿੱਖ ਦੇ ਨਾਮ ਨਾਲ ਜਾਣੀ ਜਾਂਦੀ ਮਹਾਨ ਸ਼ਖਸੀਅਤ ਮਿਲਖਾ ਸਿੰਘ ਦੀ ਆਤਮਿਕ ਸ਼ਾਤੀ ਲਈ ਸਮੂਹ ਸਟਾਫ ਵੱਲੋਂ ਇੱਕ ਮਿੰਟ ਦਾ ਮੌਨ ਰੱਖਣ ਉਪਰੰਤ ਸੀਨੀਅਰ ਮੈਡੀਕਲ ਅਫਸਰ ਡਾ. ਨੀਲਮ ਭਾਟੀਆ ਨੇ ਮਿਲਖਾ...
ਚੰਡੀਗੜ੍ਹ, 19 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ, ਜਿਨ੍ਹਾਂ ਦਾ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਤੋਂ ਕੁਝ ਦਿਨਾਂ ਬਾਅਦ ਬੀਤੀ ਦੇਰ ਰਾਤ ਇੱਥੇ ਪੀ.ਜੀ.ਆਈ. ਵਿੱਚ ਕੋਵਿਡ ਵਿਰੁੱਧ ਲੜਾਈ ਲੜਦਿਆਂ ਦੇਹਾਂਤ ਹੋ ਗਿਆ। ਮਿਲਖਾ ਸਿੰਘ ਦਾ ਅੱਜ ਸ਼ਾਮੀਂ ਇੱਥੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਪੂਰੇ ਰਾਜਕੀ ਸਨਮਾਨ...
*ਜੇ ਕੈਪਟਨ ਅਮਰਿੰਦਰ ਸਿੰਘ ਭ੍ਰਿਸਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਨਹੀਂ ਕਰਦੇ ਤਾਂ ਆਪ ਪੰਜਾਬ ਭਰ ਵਿੱਚ ਸੁਰੂ ਕਰੇਗੀ ਜਨ ਅੰਦੋਲਨ ਲੁਧਿਆਣਾ, 19 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪ ਦੇ ਯੋਧਿਆਂ ਵੱਲੋਂ ਰੱਖੇ ਮਰਨ ਵਰਤ ਕਾਰਨ ਸਰਕਾਰ ਉੱਤੇ ਦਬਾਅ ਬਣਿਆ ਅਤੇ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜੀਫਾ) ਰਾਸੀ ਜਾਰੀ ਕਰਨ ਲਈ ਮਜਬੂਰ ਹੋਣਾ...
*ਆਮ ਆਦਮੀ ਪਾਰਟੀ ਦੇ ਯੋਧਿਆਂ ਵੱਲੋਂ ਰੱਖੇ ਮਰਨ ਵਰਤ ਕਾਰਨ ਸਰਕਾਰ ਉੱਤੇ ਦਬਾਅ ਬਣਿਆ ਅਤੇ ਸਰਕਾਰ ਵੱਲੋਂ ਪੈਸੇ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ:- ਹਰਮਨਜੀਤ ਸਿੰਘ ਬਰਾੜ ਮੋਗਾ, 19 ਜੂਨ (ਜਸ਼ਨ): ਨਵਦੀਪ ਸੰਘਾ ਹਲਕਾ ਮੋਗਾ ਨੇ ਪ੍ਰੈਸ ਨੂੰ ਦਸਿਆ ਕਿ ਆਮ ਆਦਮੀ ਪਾਰਟੀ ਵੱਲੋਂ SC/ST ਬੱਚਿਆਂ ਦੇ ਵਜੀਫਾ ਘੋਟਾਲੇ ਖਿਲਾਫ ਪਿੱਛਲੇ ਪੰਜ ਦਿਨਾਂ ਤੋਂ ਪਿਆਰਾ ਸਿੰਘ ( ਪ੍ਰਧਾਨ SC ਵਿੰਗ ਜਿਲ੍ਹਾ ਮੋਗਾ) ਦੀ ਅਗਵਾਈ ਵਿੱਚ ਚੱਲ ਰਹੀ ਭੁੱਖ ਹੜਤਾਲ ਦੀ ਅੱਜ ਜਿੱਤ ਹੋਈ ਹੈ ਆਮ ਆਦਮੀ...

