News

* ਵੈਕਸੀਨੇਸ਼ਨ ਕੈਂਪ ਲਗਵਾ ਕੇ ਲੋਕਾਂ ਦੀ ਕਰੋਨਾ ਖਿਲਾਫ਼ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਡਾ: ਹਰਜੋਤ ਕਮਲ ਨੂੰ ਕੀਤਾ ਗਿਆ ਸਨਮਾਨਿਤ ਮੋਗਾ, 17 ਜੂਨ (ਜਸ਼ਨ) : ਮੋਗਾ ਦੁਸਾਂਝ ਰੋਡ ’ਤੇ ਸਥਿਤ ਸੈਕਰਡ ਹਾਰਟ ਸਕੂਲ ਦੀ ਹਦੂਦ ਅੰਦਰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਕੋਵੀਸ਼ੀਲਡ ਦੀ ਪਹਿਲੀ ਅਤੇ ਦੂਜੀ ਡੋਜ਼ ਲਈ ਲਗਾਏ ਸਾਂਝੇ ਕੈਂਪ ਦਾ ਉਦਘਾਟਨ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ । ਸਕੂਲ ਵਿਚ ਪਹੁੰਚਣ ’ਤੇ ਅਡਮਿਨਸਟਰੇਟਰ ਕੀਰਤ ਗਿੱਲ ਨੇ ਵਿਧਾਇਕ ਡਾ: ਹਰਜੋਤ...
ਮੋਗਾ, 17 ਜੂਨ (ਜਸ਼ਨ): ਪੰਜਾਬ ਦੇ ਕਿਸਾਨਾਂ ਨੇ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਸਿੱਧੀ ਬਿਜਾਈ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਜਿਸ ਨਾਲ ਸੂਬੇ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਹੇਠਲਾ ਰਕਬਾ ਇਸ ਨਵੀਨਤਮ ਤਕਨਾਲੋਜੀ ਹੇਠ ਆਉਣ ਦੀ ਸੰਭਾਵਨਾ ਹੈ। ਇਹ ਕਦਮ ਜਿੱਥੇ ਮਜ਼ਦੂਰਾਂ ਦੇ ਖਰਚੇ ਦੇ ਰੂਪ ਵਿੱਚ ਕਟੌਤੀ ਲਿਆਵੇਗਾ, ਉਥੇ ਹੀ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਪੰਜਾਬ ਵਿਚ ਪਾਣੀ ਦੀ ਬੱਚਤ ਲਈ ਵੀ ਬਹੁਤ ਸਹਾਈ ਹੋਵੇਗਾ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ...
ਮੋਗਾ,16 ਜੂਨ (ਜਸ਼ਨ):ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੇ ਭਜਨ ਗਾਇਕ ਹਰਸ਼ ਸ਼ਰਮਾ ਦੀ ਮਧੁਰ ਆਵਾਜ਼ ਵਿੱਚ ਆ ਰਿਹਾ ਸਿੰਗਲ ਟਰੈਕ ਨਵਾਂ ਭਜਨ ‘ਕਿ੍ਰਪਾ’ ਦਾ ਪੋਸਟਰ ਰਿਲੀਜ਼ ਕੀਤਾ । ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ਨੇ ਆਖਿਆ ਕਿ ਮੋਗਾ ਸ਼ਹਿਰ ਵਿਚ ਹੀ ਨਹੀਂ ਸਗੋਂ ਪੂਰੇ ਮਾਲਵੇ ਵਿਚ ਭਜਨ ਗਾਇਕ ਹਰਸ਼ ਸ਼ਰਮਾ ਨੇ ਆਪਣੀ ਪਹਿਚਾਣ ਬਣਾਈ ਹੈ ਇਸੇ ਕਰਕੇ ਚਾਹੇ ਜਗਰਾਤੇ ਹੋਣ ਜਾਂ ਕੋਈ ਹੋਰ ਧਾਰਮਿਕ ਸਮਾਗਮ ਲੋਕ ਹਰਸ਼ ਸ਼ਰਮਾ ਨੂੰ ਸ਼ਰਧਾ ਨਾਲ ਸੁਣਦੇ ਹਨ ਅਤੇ...
ਮੋਗਾ,16 ਜੂਨ (ਜਸ਼ਨ): ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ‘ਏਕ ਪਹਿਲ ਏਕ ਕਦਮ ਵੈਲਫੇਅਰ ਸੋਸਾਇਟੀ’ ਮੋਗਾ ਵਲੋਂ ਮੋਗਾ ਸ਼ਹਿਰ ਦੇ ਗਲੀ ਨੰਬਰ 2 ਨਿਊ ਟਾਊਨ ‘ਚ ਸਥਿਤ ਆਰੀਆ ਮਾਡਲ ਸਕੂਲ ਵਿਖੇ ਲਗਾਏ ਕੋਵਿਡ ਵੈਕਸੀਨ ਕੈਂਪ ‘ਚ ਪਹੁੰਚੇ । ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ਨਾਲ ਸ਼੍ਰੀ ਪ੍ਰਦੀਪ ਬਾਂਸਲ , ਟਿੰਕੂ ਚੌਧਰੀ ਸੀਨੀਅਰ ਵਾਈਸ ਪ੍ਰਧਾਨ ਆੜਤੀ ਐਸੋਸੀਏਸ਼ਨ , ਤੂਰ ਅਤੇ ਰਾਕੇਸ਼ ਸਿਤਾਰਾ ਮੌਜੂਦ ਸਨ। ਇਸ ਮੌਕੇ ‘ਏਕ ਪਹਿਲ ਏਕ ਕਦਮ ਵੈਲਫੇਅਰ ਸੋਸਾਇਟੀ’...
ਮੋਗਾ,16 ਜੂਨ(ਜਸ਼ਨ): 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੱਦੇਨਜ਼ਰ ਡਾਇਰੈਕਟਰ ਸਿੱਖਿਆ ਵਿਭਾਗ ਦੇ ਆਦੇਸ਼ਾਂ ’ਤੇ ਸਮੂਹ ਸਰਕਾਰੀ ਸਕੂਲਾਂ ਨੂੰ 14 ਜੂਨ ਤੋਂ 21 ਜੂਨ ਤੱਕ ਯੋਗ ਹਫ਼ਤਾ ਮਨਾਉਣ ਦੇ ਫੈਸਲੇ ਤਹਿਤ ਜ਼ਿਲ੍ਹਾਂ ਸਿੱਖਿਆ ਅਫਸਰ ਸੈ ਸਿ ਸ਼੍ਰੀ ਸੁਸ਼ੀਲ ਨਾਥ ਦੇ ਦੀ ਅਗਵਾਈ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਯੋਗ ਨਾਲ ਸਬੰਧਤ ਗੀਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਸਟੇਟ ਐਵਾਰਡੀ ਅਧਿਆਪਕ...
ਮੋਗਾ, 16 ਜੂਨ (ਜਸ਼ਨ): ‘ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਸਮਾਜ ਸੇਵੀ ਨਵੀਨ ਸਿੰਗਲਾ ਦੀ ਅਗਵਾਈ ਵਿਚ ਮੋਗਾ ਸ਼ਹਿਰ ਦੀ ਕਾਇਆ ਕਲਪ ਕਰਨ ਵਾਸਤੇ ਨਿਤ ਨਵੇਂ ਕਾਰਜਾਂ ਨੂੰ ਸਰਅੰਜਾਮ ਦਿੱਤਾ ਜਾ ਰਿਹੈ। ਸ਼ਹਿਰ ਵਿਚ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦਿਆਂ ਨਵੀਨ ਸਿੰਗਲਾ ਨੇ ਗੀਤਾ ਭਵਨ ਚੌਂਕ ਨੇੜੇ ਪਾਰਕਿੰਗ ਵਾਲੀ ਜਗ੍ਹਾ ’ਤੇ ਲੱਗੇ ਕੂੜੇ ਦੇ ਡੰਪ ਨੂੰ ਪਹਿਲਾਂ ਪੰਜ ਟਰਾਲੀਆਂ ਵਿਚ ਭਰ ਕੇ ਚੁਕਾਇਆ ਤੇ ਫਿਰ ਉਸ ਜਗ੍ਹਾ ਦੀ ਸਫ਼ਾਈ ਕਰਵਾ ਕੇ ਕਲੀ ਆਦਿ ਛਿੜਕ ਕੇ 50...
ਮੋਗਾ,16 ਜੂਨ (ਜਸ਼ਨ): ਹਲਕਾ ਇੰਚਾਰਜ ਨਵਦੀਪ ਸੰਘਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਹਨਾਂ ਤੇ ਵਿਸ਼ਵਾਸ ਦਿਖਾਇਆ ਹੈ ਤੇ ਹਲਕਾ ਇੰਚਾਰਜ ਲਗਾਇਆ ਹੈ ਮੈਂ ਇਸ ਜੁੰਮੇਵਾਰੀ ਤੇ ਖਰਾ ਤੁਹਾਡੇ ਸਾਰਿਆ ਦੇ ਸਹਿਯੋਗ ਨਾਲ ਖਰਾ ਉਤਰਾਗਾ। ਇਸ ਦਫਤਰ ਖੋਲਣ ਦਾ ਮੱਕਸਦ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣਾ ਹੈ। ਇਸ ਸਮੇਂ ਪ੍ਰਮਾਤਮਾ ਦਾ ਅਸਿਸਵਾਦ ਲੈਂਦੇ ਹੋਏ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਉਪਰੰਤ ਦਫਤਰ ਦਾ ਉਦਘਾਟਨ ਛੋਟੀਆਂ ਬੱਚੀਆਂ ਤੋਂ ਕਰਵਾਇਆ ਗਿਆ। ਕਿਉਂਕਿ ਬੱਚੇ ਹੀ ਦੇਸ਼ ਦਾ...
ਧਰਮਕੋਟ 15 ਜੂਨ (ਜਸ਼ਨ): ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਅਗਵਾਈ ਵਿਚ ਧਰਮਕੋਟ ਹਲਕੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਵਿਧਾਇਕ ਲੋਹਗੜ ਵੱਲੋਂ ਬਿਨਾਂ ਭੇਦਭਾਵ ਧਰਮਕੋਟ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਪਰੋਕਤ ਸ਼ਬਦ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਨੇ ਧਰਮਕੋਟ ਤੋਂ ਮਨਾਵਾਂ ਵਾਇਆ ਕੋਟ ਈਸੇ ਖਾਂ ਤਕ ਬਣਨ ਵਾਲੀ ਸੜਕ ਦੇ ਪੁਨਰ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕਹੇ। ਉਨ੍ਹਾਂ ਦੱਸਿਆ ਕਿ ਇਸ...
ਮੋਗਾ, 14 ਜੂਨ (ਜਸ਼ਨ): ਕੋਵਿਡ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਜਨਤਕ ਥਾਵਾਂ ’ਤੇ ਵੈਕਸੀਨੇਸ਼ਨ ਲਗਾਉਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ । ਇਸੇ ਲੜੀ ਅਧੀਨ ਮੋਗਾ ਅਮਿ੍ਰਤਸਰ ਰੋਡ ‘ਤੇ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਵਿਖੇ ਵਿਧਾਇਕ ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਲਗਾਏ ਜਾ ਰਹੇ ਵੈਕਸੀਨੇਸ਼ਨ ਕੈਂਪ ‘ਚ ਲੋਕਾਂ ਨੇ ਆਪਣਾ ਟੀਕਾਕਰਨ ਕਰਵਾ ਕੇ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੱਤਾ। ਕੈਂਪ ਦਾ ਦੌਰਾ ਕਰਨ ਪਹੁੰਚੇ ਵਿਧਾਇਕ ਡਾ...
ਚੰਡੀਗੜ, 14 ਜੂਨ ): (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਹੋ ਰਹੀ ਰਾਜਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਵੀਂ ਜਾਂਚ ਕਮੇਟੀ ਰਾਹੀਂ ਕੇਵਲ ਨਾਟਕ ਕਰ ਰਹੀ ਹੈ, ਪਰ ਪੰਜਾਬ ਵਾਸੀਆਂ ਨੂੰ ਕੋਈ ਇਨਸਾਫ਼ ਨਹੀਂ ਦੇ ਰਹੀ ਸਗੋਂ ਨਾਨਕ ਨਾਮ ਲੇਵਾ,...

Pages