ਮੋਗਾ, 14 ਜੂਨ (ਜਸ਼ਨ): ਅੱਜ ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜਿਆਣਾ ਕੋਲ ਅਣਪਛਾਤੇ ਨੌਜਵਾਨਾਂ ਨੇ ਕਿਸਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਅਣਪਛਾਤੇ ਨੌਜਵਾਨ ਲੁੱਟ ਖੋਹ ਦੀ ਮਨਸ਼ਾ ਨਾਲ ਖੇਤਾਂ ਵਿਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਦਾ ਬੈੱਗ ਚੁੱਕ ਕੇ ਫਰਾਰ ਹੋਣ ਲੱਗੇ ਤਾਂ ਕਿਸਾਨ ਕੇਵਲ ਸਿੰਘ ਨੇ ਉਹਨਾਂ ਨੂੰ ਘੇਰ ਲਿਆ ਅਤੇ ਉਹ ਉਹਨਾਂ ਨਾਲ ਹੱਥੋ ਪਾਈ ਹੋ ਗਏ । ਇਸ ਹੱਥੋਪਾਈ ਦੌਰਾਨ ਲੁਟੇਰਿਆਂ ਨੇ ਕਿਸਾਨ ਕੇਵਲ...
News
ਮੋਗਾ, 11 ਜੂਨ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਾਫਲੇ ਵਿੱਚ ਅੱਜ ਉਦੋਂ ਭਾਰੀ ਵਾਧਾ ਹੋਇਆ ਜਦੋਂ ਧਰਮਕੋਟ ਹਲਕੇ ਨਾਲ ਸੰਬੰਧਤ ਪੰਜਾਬ ਯੂਥ ਕਾਂਗਰਸ ਦੇ ਆਗੂ ਦਵਿੰਦਰਜੀਤ ਸਿੰਘ 'ਲਾਡੀ ਢੋਸ', ਭਾਜਪਾ ਦੇ ਆਗੂ ਕੇਵਲ ਸਿੰਘ ਬਰਾੜ ਅਤੇ ਏ.ਬੀ.ਵੀ.ਪੀ ਦੇ ਆਗੂ ਹਰਮਨਦੀਪ ਮੀਤਾ ਆਪ ਵਿੱਚ ਸਾਮਲ ਹੋ ਗਏ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਸਮੇਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ...
ਮੋਗਾ, 10 ਜੂਨ (ਜਸ਼ਨ): ਐਡਵੋਕੇਟ ਅਜੀਤ ਵਰਮਾ, ਐਡਵੋਕੇਟ ਆਸ਼ੀਸ਼ ਗਰੋਵਰ ਅਤੇ ਐਡਵੋਕੇਟ ਤੇਜਿੰਦਰ ਕੁਮਾਰ ਦੌਧਰ ਨੇ ਆਪਣੇ ਸਾਂਝੇ ਬਿਆਨ ‘ਚ ਆਖਿਆ ਕਿ ਪੰਜਾਬ ਸੂਬੇ ਵਲੋਂ ਸਾਲ 2019-2020 ਲਈ ਸਕੂਲ ਸਿੱਖਿਆ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨਾ ਸਮੂਹ ਪੰਜਾਬੀਆਂ ਲਈ ਬੜੀ ਹੀ ਮਾਣ ਵਾਲੀ ਗੱਲ ਹੈ ਉਹਨਾਂ ਸਮੂਹ ਪੰਜਾਬੀ ਵਾਸੀਆਂ ਅਤੇ ਦੇਸ਼ ਵਿਦੇਸ਼ ਵੱਸਦੇ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਲੋਂ ਪਹਿਲਾਂ ਸਥਾਨ ਹਾਸਲ ਕਰਨਾ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ...
ਮੋਗਾ,10 ਜੂਨ (ਜਸ਼ਨ): ‘ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 6148 ਵਿਅਕਤੀਆਂ ਦੀ ਕਰੋਨਾ ਸੰਕਰਮਣ ਕਾਰਨ ਹੋਈ ਮੌਤ ਦੇਸ਼ ਵਿਚ ਹੁਣ ਤੱਕ ਇਕੋ ਦਿਨ ਹੋਈਆਂ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ ਇਸ ਕਰਕੇ ਇਸ ਦੁਖਦਾਈ ਘਟਨਾਕ੍ਰਮ ਨੂੰ ਧਿਆਨ ਵਿਚ ਰੱਖਦਿਆਂ ਆਮ ਲੋਕਾਂ ਨੂੰ ਕਰੋਨਾ ਖਿਲਾਫ਼ ਪਹਿਲਾਂ ਨਾਲੋਂ ਵੀ ਵਧੇਰੇ ਗੰਭੀਰ ਹੋਣ ਦੀ ਲੋੜ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ’ ਰਜਿ: ਦੇ ਪ੍ਰਧਾਨ ਨਵੀਨ ਸਿੰਗਲਾ ਨੇ ਪੱਤਰਕਾਰਾਂ ਨਾਲ...
ਮੋਗਾ, 10 ਜੂਨ (ਜਸ਼ਨ ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਅਧਿਆਪਕਾਂ ਨਾਲ ਵਰਚੂਅਲ ਵਿਚਾਰ-ਵਟਾਂਦਰਾ ਕੀਤੇ ਜਾਣ ਦੌਰਾਨ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਰੋਹ 'ਚ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਸ ਮੌਕੇ...
ਮੋਗਾ, 10 ਜੂਨ (ਜਸ਼ਨ): ਕੰਪਿਊਟਰ ਅਧਿਆਪਕ ਸੁਭਾਸ਼ ਪਲਤਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ਼੍ਰੀ ਸੁਦੇਸ਼ ਕੁਮਾਰ ਪਲਤਾ ਬੀਤੇ ਕੱਲ ਦਿਲ ਦਾ ਦੌਰਾ ਪੈਣ ਕਰਕੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਸ਼੍ਰੀ ਸੁਦੇਸ਼ ਕੁਮਾਰ ਪਲਤਾ ਨੇ ਨਗਰ ਨਿਗਮ ਵਿਚ ਲੰਮਾ ਸਮਾਂ ਸਰਕਾਰੀ ਫਰਜ਼ਾਂ ਦੀ ਪੂਰਤੀ ਕੀਤੀ ਅਤੇ ਹੁਣ ਉਹ ਸੇਵਾ ਮੁਕਤੀ ਵਾਲੀ ਜ਼ਿੰਦਗੀ ਬਸਰ ਕਰ ਰਹੇ ਸਨ। ਸ਼੍ਰੀ ਸੁਦੇਸ਼ ਕੁਮਾਰ ਪਲਤਾ ਦੇ...
ਮੋਗਾ, 8 ਜੂਨ(ਜਸ਼ਨ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਵਿਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ ਸਦਕਾ, ਭਾਰਤ ਸਰਕਾਰ ਵੱਲੋਂ ਜਾਰੀ ‘ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ’ (ਪੀ ਜੀ ਆਈ) ਵਿਚ ਪੰਜਾਬ ਨੇ ਦੇਸ਼ ਦੇ ਸਾਰੇ ਰਾਜਾਂ ਨੂੰ ਪਛਾੜਦਿਆਂ ਪਹਿਲੇ ਨੰਬਰ ਦੀ ਰੈਕਿੰਗ ਪ੍ਰਾਪਤ ਕਰਕੇ ਸੂਬੇ ਦਾ ਸਿੱਖਿਆ ਦੇ ਖੇਤਰ ਵਿਚ ਝੰਡਾ ਬੁਲੰਦ ਕੀਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਈਂ ਉਡਾਨ...
ਚੰਡੀਗੜ੍ਹ, 8 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ। ਇਕ ਵਧਾਈ ਸੰਦੇਸ਼ ਵਿੱਚ ਕੈਪਟਨ ਅਮਰਿੰਦਰ...
ਚੰਡੀਗੜ੍ਹ, 8 ਜੂਨ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ।ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (...
ਮੋਗਾ,7 ਜੂਨ (ਜਸ਼ਨ): ਨਗਰ ਨਿਗਮ ਹਾਊਸ ਦੇ ਗਠਨ ਦੇ ਨਾਲ ਹੀ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੈਅ ਵਿਚ ਤੇਜ਼ੀ ਲਿਆਉਂਦਿਆਂ ਵਾਰਡਾਂ ਦੇ ਬਸ਼ਿੰਦਿਆਂ ਨਾਲ ਰਾਬਤਾ ਵਧਾਉਣ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਹੋ ਕੇ ਤੁਰੰਤ ਹੱਲ ਕਰਵਾਉਣ ਦੇ ਮਕਸਦ ਨਾਲ ‘ਸੰਗਤ ਦਰਸ਼ਨ’ ਪ੍ਰੋਗਰਾਮ ਆਰੰਭਿਆ ਹੈ। ਅਜਿਹਾ ਪਹਿਲਾ ਪ੍ਰੋਗਰਾਮ ਵਾਰਡ ਨੰਬਰ 26 ਵਿਚ ਵਾਰਡ ਦੇ ਕੌਂਸਲਰ ਵਿਜੇ ਖੁਰਾਣਾ ਦੀ ਅਗਵਾਈ ਵਿਚ ਹੋਇਆ ਜਿੱਥੇ ਵਿਧਾਇਕ ਡਾ. ਹਰਜੋਤ ਕਮਲ ਨੇ...

