ਮੋਗਾ, 22 ਮਈ (ਜਸ਼ਨ): ਕਰੋਨਾ ਮਹਾਂਮਾਰੀ ਦੇ ਪੈਰ ਪਸਾਰਨ ਅਤੇ ਕੋਵਿਡ ਦੀ ਦੂਜੀ ਲਹਿਰ ਦੇ ਚੱਲਦਿਆਂ ਨਿਤ ਦਿਨ ਕੋਵਿਡ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਅਤੇ ਆਕਸੀਜ਼ਨ ਦੀ ਲੋੜ ਦੇ ਮੱਦੇਨਜ਼ਰ ਵਿਧਾਇਕ ਡਾ: ਹਰਜੋਤ ਕਮਲ ਨੇ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਆਪਣੇ ਮੋਗਾ ਦਫਤਰ ਵਿਚ ਆਕਸੀਜ਼ਨ ਕੰਨਸਟਰੇਟਰ ਬੈਂਕ ਸਥਾਪਿਤ ਕੀਤਾ ਹੈ। ਵਿਧਾਇਕ ਡਾ. ਹਰਜੋਤ ਕਮਲ ਨੇ ਦੱਸਿਆ ਕਿ ਦੇਸ਼ ਵਿਚ ਆਕਸੀਜ਼ਨ ਦੀ ਕਮੀ ਪਾਏ ਜਾਣ ਦੇ ਅਗਾਊਂ ਪ੍ਰਬੰਧਾਂ ਲਈ ਸਿਹਤ ਅਤੇ ਪਰਿਵਾਰ ਭਲਾਈ...
News
ਬਠਿੰਡਾ, 22 ਮਈ (ਜਸ਼ਨ): - ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਕੋਰੋਨਾ ਸੰਕਟ ਦੀ ਘੜੀ ਵਿਚ ਲੋਕਾਂ ਤੇ ਮੁਲਾਜ਼ਮਾਂ ਦੀ ਮੰਗਾਂ ਵਿਸਾਰੀਆਂ ਹਨ ਤੇ ਲੋਕਾਂ ਦੀ ਕੋਈ ਵੀ ਸਾਰ ਨਹੀਂ ਲਈ। ਇਸ ਵਾਸਤੇ ਸਿਰਫ ਡੰਗ ਟਪਾਊ ਨੀਤੀ ਹੀ ਅਪਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿੱਚ ਸਫਾਈ ਕਰਮਚਾਰੀ ਕਈ ਦਿਨਾਂ ਤੋਂ ਹੜਤਾਲ ਤੇ ਹਨ, ਸਫਾਈ ਸੇਵਾਵਾਂ ਠੱਪ ਪਈਆਂ ਹਨ, ਪਰ ਸਰਕਾਰ ਇਸ ਨੂੰ ਲੈ ਕੇ...
ਮੋਗਾ, 22 ਮਈ: (ਜਸ਼ਨ): ਸਰਕਾਰੀ ਹਸਪਤਾਲ ਵਿਚ ਤਾਇਨਾਤ ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨਾ ਸ਼ਰਮਾ ਵਲੋਂ ਭੇਜੀ ਰਿਪੋਰਟ ਮੁਤਾਬਿਕ ਮੋਗਾ ਜ਼ਿਲ੍ਹੇ ਵਿੱਚ ਅੱਜ 106 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਨੇ। ਮੋਗਾ ਜ਼ਿਲ੍ਹੇ ਵਿੱਚ 1007 ਕਰੋਨਾ ਦੇ ਐਕਟਿਵ ਮਰੀਜ਼ ਹੋ ਗਏ ਹਨ। ਜ਼ਿਲੇ ਵਿਚ ਹੁਣ ਤਕ 7623 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਨੇ ਜਿਨਾਂ ਵਿਚੋਂ 6449 ਵਿਅਕਤੀ ਕਰੋਨਾਂ ਤੇ ਫਤਿਹ ਪਾ ਚੁਕੇ ਨੇ
ਚੰਡੀਗੜ੍ਹ, 22 ਮਈ:(ਜਸ਼ਨ): ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ...
ਚੰਡੀਗੜ੍ਹ, 22 ਮਈ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੀ ਤੀਜੀ ਲ਼ਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਮੌਤ ਦੇ ਮੂੰਹ ’ਚ ਜਾਣ ਤੋਂ ਬਚਾਇਆ ਜਾ ਸਕੇ। ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ...
ਮੋਗਾ,22 ਮਈ (ਜਸ਼ਨ): ਮਾਣਯੋਗ ਜ਼ਿਲਾ ਸੈਸ਼ਨ ਜੱਜ ਮੋਗਾ ਵੱਲੋਂ ਇੰਟਰਨਲ ਕੰਪਲੇਂਟ ਕਮੇਟੀ ਬਣਾਈ ਗਈ ਜੋ ਕਿ ਦਫਤਰਾਂ ਵਿਚ ਕੰਮ ਕਰ ਰਹੀਆਂ ਲੇਡੀਜ ਨੂੰ ਜੇਕਰ ਕੋਈ ਵਿਅਕਤੀ ਤੰਗ ਪ੍ਰੇਸਾਨ ਕਰਦਾ ਹੈ ਤਾਂ ਉਹ ਇਸ ਕਮੇਟੀ ਕੋਲ ਆਪਣੀਆਂ ਸਮੱਸਿਆਵਾਂ ਬਾਰੇ ਸਕਿਾਇਤ ਦਰਜ ਕਰਵਾ ਸਕਦੀਆਂ ਹਨ। ਕਮੇਟੀ ਦੇ ਚੇਅਰਪਰਸਨ ਮਿਸਿਜ ਜਗਦੀਪ ਕੌਰ ਵਿਰਕ, ਪਿ੍ਰੰਸੀਪਲ ਜੱਜ ਫੈਮਿਲੀ ਕੋਰਟ ਮੋਗਾ, ਮੈਂਬਰ ਮਿਸਿਜ ਅਮਨਦੀਪ ਕੌਰ ਚਾਹਲ, ਸਿਵਲ ਜੱਜ ਮੋਗਾ ਮਿਸਿਜ ਜਸਵੰਤ ਕੌਰ ਅਤੇ ਸ. ਦਵਿੰਦਰਪਾਲ ਸਿੰਘ...
ਮੋਗਾ, 21 ਮਈ (ਜਸ਼ਨ): ਕਰੋਨਾ ਮਹਾਂਮਾਰੀ ਦੇ ਪੈਰ ਪਸਾਰਨ ਅਤੇ ਕੋਵਿਡ ਦੀ ਦੂਜੀ ਲਹਿਰ ਦੇ ਚੱਲਦਿਆਂ ਨਿਤ ਦਿਨ ਕੋਵਿਡ ਮਰੀਜ਼ਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਅਤੇ ਆਕਸੀਜ਼ਨ ਦੀ ਲੋੜ ਦੇ ਮੱਦੇਨਜ਼ਰ ਵਿਧਾਇਕ ਡਾ: ਹਰਜੋਤ ਕਮਲ ਨੇ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਆਪਣੇ ਮੋਗਾ ਦਫਤਰ ਵਿਚ ਆਕਸੀਜ਼ਨ ਕੰਨਸਟਰੇਟਰ ਬੈਂਕ ਸਥਾਪਿਤ ਕੀਤਾ ਹੈ। ਵਿਧਾਇਕ ਡਾ. ਹਰਜੋਤ ਕਮਲ ਨੇ ਦੱਸਿਆ ਕਿ ਦੇਸ਼ ਵਿਚ ਆਕਸੀਜ਼ਨ ਦੀ ਕਮੀ ਪਾਏ ਜਾਣ ਦੇ ਅਗਾਊਂ ਪ੍ਰਬੰਧਾਂ ਲਈ ਸਿਹਤ ਅਤੇ ਪਰਿਵਾਰ ਭਲਾਈ...
ਮੋਗਾ ,21 ਮਈ (ਜਸ਼ਨ )- ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਪੰਜਾਬ ਦਾ ਉਹ ਮਕਬੂਲ ਸਿਆਸਤਦਾਨ ਸੀ ਜਿਨ੍ਹਾਂ ਨੇ ਛੋਟੇ ਜਿਹੇ ਪਿੰਡ ਵਿੱਚੋਂ ਉੱਠ ਕੇ ਆਪਣੇ ਸਿਆਸੀ ਰੁਤਬੇ ਦਾ ਘੇਰਾ ਰਾਜ ਪੱਧਰ ਤੱਕ ਸਥਾਪਤ ਕੀਤਾ। ਇਸੇ ਕਰਕੇ ਉਹਨਾਂ ਨੂੰ ਰਹਿੰਦੀ ਦੁਨੀਆਂ ਤਕ ਚੇਤੇ ਰੱਖਿਆ ਜਾਵੇਗਾ। ਅਜਿਹੇ ਇਨਸਾਨ ਵਿਰਲੇ ਹੁੰਦੇ ਹਨ ਜਿਹੜੇ ਸਿਆਸਤ ਨੂੰ ਸੇਵਾ ਦਾ ਖੇਤਰ ਸਮਝਦੇ ਹੋਏ ਲੋਕ ਹਿੱਤਾਂ ਨੂੰ ਸਮਰਪਤ ਹੋ ਜਾਂਦੇ ਹਨ। ਜਥੇਦਾਰ ਜ਼ੀਰਾ ਉਹਨਾਂ ਵਿਰਲਿਆਂ ਵਿੱਚ ਇਕ ਸਨ। ਉਨ੍ਹਾਂ 'ਚ ਇਕ ਨਹੀਂ...
ਮੋਗਾ,20 ਮਈ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਆਦੇਸ਼ ’ਤੇ ਮਾਰਕੀਟ ਕਮੇਟੀ ਮੋਗਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਹੋਈ । ਇਸ ਮੌਕੇ ਸਾਉਣੀ ਦੀਆਂ ਫਸਲਾਂ ਦੇ ਪ੍ਰਬੰਧਨ ਲਈ ਵਿਚਾਰ ਵਟਾਦਰਾਂ ਕੀਤਾ ਗਿਆ। ਮੀਟਿੰਗ ਦੌਰਾਨ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਨੇ ਆਖਿਆ ਕਿ ਕਰੋਨਾ ਮਹਾਂਮਾਰੀ ਦੇ ਦੌਰ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਦੇ ਅਣਥੱਕ ਯਤਨਾਂ ਸਦਕਾ ਨਾ ਸਿਰਫ਼ ਮੰਡੀ ਵਿਚ ਸੁਚਾਰੂ ਪ੍ਰਬੰਧ ਕੀਤੇ...
ਐਨ.ਐਚ.ਐਮ.,ਕੰਟ੍ਰੈਕਟ, ਆਊਟਸੋਰਸ ਕਾਮਿਆਂ ਨੂੰ ਪੱਕੇ ਅਤੇ ਪੇਅ ਕਮਿਸਨ ਦੀ ਰਿਪੋਰਟ ਲਾਗੂ ਕਰੇ ਸਰਕਾਰ – ਢਿੱਲੋਂ ਮੋਗਾ 20 ਮਈ(ਜਸ਼ਨ): ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਪੂਰੇ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਮੋਢਿਆਂ ਤੇ ਕਾਲੇ ਬਿੱਲੇ ਲਗਾ ਕੇ ਡਿਊਟੀ ਕੀਤੀ। ਇਸੇ ਤਹਿਤ ਅੱਜ ਮੁਲਾਜ਼ਮ ਸੰਘਰਸ਼ ਕਮੇਟੀ ਜਿਲ੍ਹਾ ਮੋਗਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਮੋਗਾ, ਦਫਤਰ ਸਿਵਲ ਸਰਜਨ ਮੋਗਾ ਅਤੇ ਸਾਰੇ ਬਲਾਕਾਂ...

