ਮੋਗਾ,17 ਮਈ (ਜਸ਼ਨ): ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਨਵੀਂ ਸਟਰੇਨ ਦੇ ਜ਼ਿਆਦਾ ਭਿਆਨਕ ਨਤੀਜਿਆਂ ਦੇ ਖਦਸ਼ਿਆਂ ਨੂੰ ਧਿਆਨ ਵਿਚ ਰੱਖਦਿਆਂ ਜਿੱਥੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ ਉੱਥੇ ਸਵੈ ਸੇਵੀ ਜਥੇਬੰਦੀਆਂ ਅਤੇ ਵੱਖ ਵੱਖ ਵਾਰਡਾਂ ਦੇ ਕੌਂਸਲਰ ਵੀ ਆਪੋ ਆਪਣੇ ਵਾਰਡ ਨੂੰ ਸੈਨੇਟਾਈਜ਼ ਕਰ ਰਹੇ ਹਨ । ਇਸੇ ਲੜੀ ਤਹਿਤ ਵਾਰਡ ਨੰਬਰ 42 ਦੇ ਕੌਂਸਲਰ ਅਤੇ ਮਿਸ਼ਨ ਕਲੀਨ ਗਰੀਨ ਐਂਡ ਸੇਫ਼ ਸੁਸਾਇਟੀ ਦੇ ਪ੍ਰਧਾਨ ਗੌਰਵ ਗੁੱਡੂ ਗੁਪਤਾ...
News
ਮਿਸ਼ਨ ਕਲੀਨ ਗਰੀਨ ਐਂਡ ਸੇਫ਼ ਸੁਸਾਇਟੀ ਦੇ ਪ੍ਰਧਾਨ ਗੌਰਵ ਗੁੱਡੂ ਗੁਪਤਾ ਦੀ ਅਗਵਾਈ ‘ਚ ਵਾਰਡ ਨੰਬਰ 42 ਨੂੰ ਕੀਤਾ ਸੈਨੇਟਾਈਜ਼
ਮੋਗਾ ,16 ਮਈ (ਜਸ਼ਨ): ਪੰਜਾਬੀ ਦੇ ਕਵੀ ਮਹਿੰਦਰ ਸਾਥੀ ਲੰਬੀ ਬੀਮਾਰੀ ਉਪਰੰਤ ਬੀਤੀ ਸ਼ਾਮ ਨੂਰਪੁਰ ਬੇਦੀ ਵਿਖੇ ਅਕਾਲ ਚਲਾਣਾ ਕਰ ਗਏ ਹਨ । ਉਹਨਾਂ ਦੀ ਮੌਤ ਤੋਂ ਪਹਿਲਾਂ ਸਾਹਿਤਕਾਰਾਂ ਦੀ ਅਪੀਲ ‘ਤੇ ਵਿਧਾਇਕ ਡਾ: ਹਰਜੋਤ ਕਮਲ ਦੇ ਸੂਚਿਤ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਸੁਚੇਤ ਯਤਨਾਂ ਲਈ ਸਾਹਿਤਕਾਰਾਂ ਨੇ ਕੈਪਟਨ ਸਾਬ੍ਹ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਉੁਹਨਾਂ ਵੱਲੋਂ ਉਠਾਏ ਕਦਮਾਂ ’ਤੇ ਸੰਤੁਸ਼ਟੀ ਪ੍ਰਗਟਾਈ ਹੈ। ਜ਼ਿਕਰਯੋਗ ਹੈ ਮਹਿੰਦਰ...
ਮੋਗਾ,16 ਮਈ (ਜਸ਼ਨ): ਮੋਗਾ ਨਗਰ ਨਿਗਮ ਦੀਆਂ ਚੋਣਾਂ ਉਪਰੰਤ ਬੀਤੇ ਦਿਨੀਂ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਐੱਫ ਐਂਡ ਸੀ ਸੀ ਮੈਂਬਰ ਚੁਣੇ ਜਾਣ ਉਪਰੰਤ ਮੀਡੀਆ ‘ਚ ਆਏ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਕਾਂਗਰਸ ’ਤੇ ਦਲਿਤਾਂ ਨੂੰ ਅੱਖੋਂ ਪਰੋਖੇ ਕਰਨ ਵਾਲੇ ਬਿਆਨ ’ਤੇ ਮੋਗਾ ਵਿਚ ਸਿਆਸਤ ਗਰਮਾ ਗਈ ਹੈ । ਮੱਖਣ ਬਰਾੜ ਦੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਨਵੇਂ ਚੁਣੇ ਗਏ ਐਫ ਐਂਡ ਸੀ ਸੀ ਮੈਂਬਰ ਤੀਰਥਰਾਮ ਨੇ...
ਮੋਗਾ, 16 ਮਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਇੰਮੀਗਰੇਸ਼ਨ ਦੀਆਂ ਸੇਵਾਵਾਂ ਦਿੰਦਿਆਂ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਰਾਜਵੀਰ ਕੌਰ ਬੈਂਸ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰਾਜਵੀਰ ਕੌਰ ਬੈਂਸ ਨੂੰ ਵੀਜ਼ਾ ਸੌਂਪਦਿਆਂ ਉਸਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ...
ਚੰਡੀਗੜ੍ਹ/ਸੰਗਰੂਰ, 16 ਮਈ(ਜਸ਼ਨ): ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਦਾ ਲਗਾਤਾਰ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜੰਿਮੇਵਾਰ ਸੰਗਰੂਰ” ਮੁਹਿੰਮ ਦੀ ਸੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ...
**ਯੋਗੀ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣ ਅਤੇ ਉਤਰ ਪ੍ਰਦੇਸ਼ ਵਿੱਚ ਆਪਣੇ ਲੋਕਾਂ ਦੀ ਜਾਨ ਬਚਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ** ਚੰਡੀਗੜ੍ਹ, 15 ਮਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ਹਿੱਸੇ ਵਜੋਂ ਸ਼ਾਂਤਮਈ...
ਚੰਡੀਗੜ੍ਹ, 15 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਕ ਟਨ 2 ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ ਵਿੱਚ ਹੋਵੇਗਾ ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ਸਟਾਕ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਸੀਜਨ ਕੰਟਰੋਲ ਰੂਮ ਦੀ ਨਿਗਰਾਨੀ ਕਰ ਰਹੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਵਿਭਾਗ ਨੇ...
ਮੋਗਾ, 15 ਮਈ: (ਜਸ਼ਨ):-ਆਵੋਂ ਮਿਲਕੇ ਹੱਥ ਵਡਾਈਏ, ਕਮਜੋਰ ਲੋਕਾਂ ਨੂੰ ਨਿਆਂ ਦਿਵਾਈਏ, ਕਿਉਂਕਿ ਨਿਆ ਸਬਨਾ ਲਈ ਹੈ।ਇਹ ਵਿਚਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਮਰੀਸ਼ ਕੁਮਾਰ ਨੇ ਐੱਨ.ਜੀ.ਓ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਸਾਰੇ ਜ਼ਿਿਲਆ ਵਿਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਜ਼ਿਲਾ ਪੱਧਰ 'ਤੇ ਚੇਅਰਮੈਨ ਮਾਨਯੋਗ ਜ਼ਿਲਾ ਅਤੇ ਸੈਸ਼ਨ...
ਮੋਗਾ, 15 ਮਈ: (ਜਸ਼ਨ): ਸਰਕਾਰੀ ਹਸਪਤਾਲ ਵਿਚ ਤਾਇਨਾਤ ਜ਼ਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨਾ ਸ਼ਰਮਾ ਵਲੋਂ ਭੇਜੀ ਰਿਪੋਰਟ ਮੁਤਾਬਿਕ ਮੋਗਾ ਜ਼ਿਲ੍ਹੇ ਵਿੱਚ ਅੱਜ ਕਰੋਨਾ ਕਾਰਨ ਛੇ ਮੌਤਾਂ ਹੋਈਆਂ ਹਨ ਜਦ ਕਿ 112 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਨੇ। ਰਿਪੋਰਟ ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ ਇਹਨਾਂ ਛੇ ਮੌਤਾਂ ਸਮੇਤ ਹੁਣ ਤੱਕ ਕਰੋਨਾ ਕਾਰਨ 149 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਰੁਪਿੰਦਰ ਕੌਰ ਨੇ ਕੁਲ 149 ਵਿਅਕਤੀਆਂ ਦੀ ਮੌਤ ਤਸਦੀਕ ਕੀਤੀ...
ਅਜੀਤਵਾਲ, 14 ਮਈ (ਜਸ਼ਨ): ਪਿੰਡ ਢੁੱਡੀਕੇ ਦੇ ਸਾਬਕਾ ਸਰਪੰਚ ਜਸਦੀਪ ਸਿੰਘ ਗੈਰੀ ਜੋ ਕਿਸਾਨੀ ਸੰਘਰਸ਼ ਵਿੱਚ ਆਪਣਾ ਤਨ, ਮਨ ਤੇ ਧੰਨਲਾਕੇ ਕੁੱਦਿਆ ਹੋਇਆ, ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਪੱਛਮੀ ਬੰਗਾਲ ਵਿੱਚ ਭਾਜਪਾ ਨੂੰ ਹਰਾਉਣ ਲਈ 20 ਦਿਨ ਕਲਕੱਤਾ ਵਿੱਚ ਸੰਯੁਕਤ ਮੋਰਚੇ ਦੀ ਸਟੇਜ ਤੋਂ ਕਿਸਾਨ ਆਗੂਆਂ ਰਾਕੇਸ਼ ਟਿਕੈਤ, ਬਲਵੀਰ ਸਿੰਘ ਰਾਜੇਵਾਲ ਨਾਲ ਭਾਜਪਾ ਨੂੰ ਹਰਾਉਣ ਲਈ ਬੰਗਾਲੀ ਭਾਸ਼ਾ ਵਿੱਚ ਅਪੀਲ ਕਰਦਾ ਰਿਹਾ। ਗੈਰੀ ਦੀ ਸਾਰੀ ਪੜਾਈ ਕਲਕੱਤੇ ਵਿੱਚ ਹੋਣ ਕਰਕੇ ਬੰਗਾਲੀ...

