News

ਮੋਗਾ, 30 ਅਪਰੈਲ (ਜਸ਼ਨ): ਸਿੱਖਿਆ ਵਿਭਾਗ ਵਿਚ ਸਹਾਇਕ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸ਼੍ਰੀ ਸੁਸ਼ੀਲ ਨਾਥ ਨੇ ਮੋਗਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅਹੁਦਾ ਸੰਭਾਲ ਲਿਆ । ਸ਼੍ਰੀ ਸੁਸ਼ੀਲ ਨਾਥ ਦੇ ਅਹੁਦਾ ਸੰਭਾਲਣ ਮੌਕੇ ਡਿਪਟੀ ਡੀ ਈ ਓ ਰਾਕੇਸ਼ ਕੁਮਾਰ ਮੱਕੜ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਰਿੰਦਰਪਾਲ ਸਿੰਘ, ਸਾਬਕਾ ਡੀ ਈ ਓ ਜਸਪਾਲ ਸਿੰਘ ਔਲਖ, ਪਿ੍ਰੰ: ਅਵਤਾਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਪਿ੍ਰੰ:ਗੁਰਪ੍ਰੀਤ ਕੌਰ ਡਿਪਟੀ ਡੀ...
Tags: DEPARTMENT OF SCHOOL EDUCATION PUNJAB
**ਡਿਪਟੀ ਕਮਿਸ਼ਨਰਾਂ ਨੂੰ ਸਾਰੀਆਂ ਪਾਬੰਦੀਆਂ ਸਖਤੀ ਨਾਲ ਲਾਗੂ ਕਰਨ ਤੇ ਆਰਜੀ ਹਸਪਤਾਲ ਸਥਾਪਤ ਕਰਨ ਦੇ ਹੁਕਮ** ਚੰਡੀਗੜ੍ਹ , 30 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਦੀ ਘੜੀ ਪੂਰੇ ਲਾਕਡਾਊਨ ਦੀ ਸੰਭਾਵਨਾ ਤੋਂ ਇਨਕਾਰ ਕਰਦੇ ਹੋਏ ਸ਼ੁੱਕਰਵਾਰ ਨੂੰ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ ਕੰਟੇਨਮੈਂਟ ਰਣਨੀਤੀ ਹੋਰ ਪੁਖਤਾ ਕਰਨ ਅਤੇ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ...
**ਕਰੋਨਾ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਹੋਰ ਸ਼ੁੱਧਤਾ ਲਿਆਉਣ ਦੇ ਦਿੱਤੇ ਆਦੇਸ਼** ਮੋਗਾ, 30 ਅਪ੍ਰੈਲ:(ਜਸ਼ਨ): ਕਰੋਨਾ ਦੇ ਸੰਕਰਮਣ ਦੀ ਦੂਸਰੀ ਲਹਿਰ ਬੜੀ ਤੇਜ਼ੀ ਨਾਲ ਆਪਣਾ ਸੰਕਰਮਣ ਫੈਲਾਅ ਰਹੀ ਹੈ। ਇਸ ਕਰਕੇ ਸਾਨੂੰ ਚਾਹੀਦਾ ਹੈ ਕਿ ਬੇਲੋੜੀ ਮੂਵਮੈਂਟ ਨੂੰ ਬੰਦ ਕਰੀਏ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰੀਏ ਤਾਂ ਕਿ ਜਲਦੀ ਤੋਂ ਜਲਦੀ ਅਸੀਂ ਇਸ ਬੁਰੇ ਵਕਤ ਵਿੱਚੋਂ ਨਿਕਲ ਸਕੀਏ ਅਤੇ ਅਜਿਹਾ ਸਾਰਿਆਂ ਦੇ ਸਾਥ ਸਦਕਾ ਹੀ...
ਧਰਮਕੋਟ, 30 ਅਪਰੈਲ (ਜਸ਼ਨ): ਹਲਕਾ ਧਰਮਕੋਟ ਦੇ ਪਿੰਡ ਰਸੂਲਪੁਰ ਦੇ ਸਰਪੰਚ ਗੁਰਦਿਆਲ ਸਿੰਘ ਬੁੱਟਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਅਚਾਨਕ ਉਹਨਾਂ ਦੀ ਮਾਤਾ ਦਾ ਦੇਹਾਂਤ ਹੋ ਗਿਆ। ਮਾਤਾ ਦੇ ਦੇਹਾਂਤ ਦੀ ਖਬਰ ਪਤਾ ਲੱਗਦਿਆਂ ਸੋਸ਼ਲ ਮੀਡੀਆ ਰਾਹੀਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਰਾਜਸੀ ਆਗੂਆਂ ਨੇ ਬੁੱਟਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਕੱਲ ਦੇਰ ਸ਼ਾਮ ਹਲਕਾ ਮੋਗਾ ਦੇ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ ਵੀ...
ਮੋਗਾ,29 ਅਪਰੈਲ (ਜਸ਼ਨ):: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਲੋਕਾਂ ਦੇ ਘਰ ਘਰ ਪਹੁੰਚਾਉਣ ਲਈ, ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਅਤੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਦੀ ਅਗਵਾਈ ਹੇਠ ਪਿੰਡ ਘੱਲਕਲਾਂ ਵਿਖੇ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨਾਂ ਨੇ ਕੈਂਪ ਵਿਚ ਪਹੁੰਚ ਕੇ ਆਪਣੇ ਕਾਰਡ ਬਣਵਾਏ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਅਤੇ ਯੂਥ ਕਾਂਗਰਸ...
ਮੋਗਾ,29 ਅਪਰੈਲ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਦੀ ਨਕਸ਼ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਨਿਰੰਤਰ ਯਤਨਾ ਸਦਕਾ ਲੰਬੇ ਸਮੇਂ ਤੋਂ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਕਾਰਨ, ਦੁੱਖ ਭੋਗਦੇ ਲੋਕਾਂ ਨੂੰ ਹੁਣ ਸੁੱਖ ਦਾ ਸਾਹ ਆਉਣ ਲੱਗਾ ਹੈ। ਇਹ ਸੜਕਾਂ ਅਕਾਲੀ ਭਾਜਪਾ ਗੱਠਜੋੜ ਦੇ ਰਾਜ ਦੌਰਾਨ ਬੁਰੀ ਤਰਾਂ ਤਹਿਸ ਨਹਿਸ ਹੋ ਗਈਆਂ ਸਨ ਪਰ ਉਸ ਸਮੇਂ ਦੀ ਸਰਕਾਰ ਨੇ ਇਹਨਾਂ ਸੜਕਾਂ ਨੂੰ ਦੁਬਾਰਾ ਬਣਾਉਣ ਦੀ ਜ਼ਹਿਮੀਅਤ ਨਹੀਂ ਉਠਾਈ। ਅਕਾਲੀ ਭਾਜਪਾ ਕੌਂਸਲਰਾਂ ਦੇ ਬਹੁਮਤ ਵਿਚ...
**ਜ਼ਿਲੇ ਦੇ ਨਿੱਜੀ ਹਸਪਤਾਲਾਂ, ਉਦਯੋਗਿਕ ਅਦਾਰਿਆਂ ਦੇ ਆਕਸੀਜਨ ਸਿਲੰਡਰਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੇ ਜ਼ਿਲਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ** ਮੋਗਾ, 29 ਅਪ੍ਰੈਲ:(ਜਸ਼ਨ):ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ “ਦੀ ਪੰਜਾਬ ਰਕਿਊਸਿਜ਼ਨ ਅਤੇ ਐਕਿਊਸਿਜਨ ਆਫ਼ ਮੂਵੇਏਬਲ ਪ੍ਰਾਪਰਟੀ ਐਕਟ” 1978 ਦੇ ਸੈਕਸ਼ਨ 3 (1) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਸਮੂਹ...
ਮੋਗਾ,29 ਅਪਰੈਲ (ਜਸ਼ਨ): ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਡਿਪਟੀ ਮੈਡੀਕਲ ਕਮਿਸਨਰ ਮੋਗਾ ਡਾ: ਰਾਜੇਸ਼ ਕੁਮਾਰ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ “ਨਸ਼ਾ ਮੁਕਤ ਭਾਰਤ“ ਗਤੀਵਿਧੀਆ ਅਧੀਨ ਜਨੇਰ ‘ਚ ਬਣੇ ਓਟ ਸੈਂਟਰ ਵਿਖੇ ਨਸ਼ਾ ਪ੍ਰਭਵਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡੀਕਲ ਆਫਿਸਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਜਨੇਰ ‘ਚ ਬਣੇ ਓਟ ਸੈਂਟਰ ‘ਚ ਨਸ਼ਾ ਪ੍ਰਭਾਵਿਤ ਲੋਕਾਂ ਦੀ ਦਵਾਈਆਂ ਦੇ ਨਾਲ ਨਾਲ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਯੋਗਾ ਦੇ...
ਲੰਡਨ 28 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :-ਬਰਤਾਨਵੀ ਸੰਸਦ ਵਿੱਚ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਕੋਵਿਡ ਦੇ ਮਾਮਲਿਆਂ ਤੇ ਚਿੰਤਾ ਜ਼ਾਹਰ ਕੀਤੀ ਹੈ। ਉਹਨਾਂ ਨੇ ਪਾਰਲੀਮੈਂਟ ਵਿੱਚ ਬੋਲਦਿਆਂ ਕਿਹਾ ਕਿ ਸਾਡੇ ਬਹੁਤ ਸਾਰੇ ਲੋਕ ਭਾਰਤ ਵਿਚ ਆਪਣੇ ਸਕੇ-ਸਬੰਧੀਆਂ ਬਾਰੇ ਬਹੁਤ ਚਿੰਤਤ ਹਨ, ਓਥੇ ਆਕਸੀਜਨ ਦੀ ਤੋਟ ਕਾਰਨ ਲੋਕ ਸੜਕਾਂ 'ਤੇ ਮਰ ਰਹੇ ਹਨ।ਇਹ ਭਿਆਨਕ ਦ੍ਰਿਸ਼ ਦੇਖ ਕੇ ਕਾਫੀ ਲੋਕ ਜਿਨ੍ਹਾਂ ਦੇ ਸਕੇ- ਸਬੰਧੀ ਬਰਤਾਨੀਆ...

Pages