News

ਮੋਗਾ,28 ਅਪਰੈਲ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕ ਡਾਊਣ ਤੋਂ ਬਾਅਦ ਰਾਜਵੀਰ ਕੌਰ ਬੈਂਸ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰਾਜਵੀਰ ਕੌਰ ਬੈਂਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ...
Tags: GOLDEN EDUCATIONS MOGA
ਮੋਗਾ,28 ਅਪਰੈਲ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਹੇਠ ਪਿੰਡ ਘੱਲਕਲਾਂ ਵਿਖੇ 29 ਅਪਰੈਲ ਨੂੰ ਲੋਕ ਭਲਾਈ ਕੈਂਪ ਲਗਾਇਆ ਜਾਵੇਗਾ। ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਘਰ ਪਹੁੰਚਾਉਣ ਲਈ, ‘ਟੀਮ ਹਰਜੋਤ’ ਵੱਲੋਂ ਵੱਖ ਵੱਖ ਪਿੰਡਾਂ ਵਿਚ...
ਮੋਗਾ,27 ਅਪਰੈਲ (ਜਸ਼ਨ): ਮੋਗਾ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੇ ਅੱਜ ਕਸ਼ਮੀਰੀ ਪਾਰਕ ਅਤੇ ਵੇਦਾਂਤਾ ਪਾਰਕ ਵਿਚ 10 ਮਸ਼ੀਨਾਂ ਵਾਲੇ ਦੋ ਓਪਨ ਜਿੰਮਾਂ ਦਾ ਉਦਘਾਟਨ ਕੀਤਾ । ਇਹਨਾਂ ਦੋਨਾਂ ਓਪਨ ਜਿੰਮਾਂ ਨੂੰ ਜਨਤਾ ਨੂੰ ਸਮਰਪਿੱਤ ਕਰਨ ਮੌਕੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੂੰ ਯੰਗ ਮੈਨ ਵੈਲਫੇਅਰ ਕਲੱਬ ਮੋਗਾ ਦੇ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਵਿਨਸਦ ਬਾਂਸਲ ਨੇ ਆਖਿਆ ਕਿ ਇਸ ਸਮੇਂ ਮਨੁੱਖਤਾ ਭਿਆਨਕ ਦੌਰ...
ਮੋਗਾ, 26 ਅਪ੍ਰੈਲ (ਜਸ਼ਨ): ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਾਇਰ ਨੇ ਜ਼ਿਲ੍ਹਾ ਪ੍ਰਧਬੰਧਕੀ ਕੰਪਲੈਕਸ ਵਿਖੇ ਕੋਵਿਡ ਦੇ ਪ੍ਰਕੋਪ ਤੋਂ ਮੋਗਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਵਿਧਾਇਕ ਡਾ: ਹਰਜੋਤ ਕਮਲ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਇੰਦਿਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਜ਼ਿਲਾ ਮੋਗਾ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ...
ਮੋਗਾ,26 ਅਪਰੈਲ (ਜਸ਼ਨ):ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਿਰੋਜ਼ਪੁਰ ਡਾ: ਹਰਵੀਨ ਧਾਲੀਵਾਲ ਦੇ ਸਿਵਲ ਪਸ਼ੂ ਹਸਪਤਾਲ ਮੋਗਾ ਵਿਖੇ ਬਤੌਰ ਸੀਨੀਅਰ ਵੈਟਰਨਰੀ ਅਫਸਰ ਜੁਆਇੰਨ ਕਰਨ ’ਤੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਅਤੇ ਵਾਈਸ ਪ੍ਰਧਾਨ ਗੁਰਸਵਿੰਦਰ ਸਿੰਘ ਦੀ ਅਗਵਾਈ ਵਿਚ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਦੌਰਾਨ ਡਾ: ਹਰਵੀਨ ਧਾਲੀਵਾਲ ਦਾ ਵਿਸ਼ੇਸ਼ ਸਨਮਾਨ ਕਰਦਿਆਂ ਜੀ ਆਇਆਂ ਆਖਿਆ ਗਿਆ। ਇਸ ਮੌਕੇ ਸੀਨੀਅਰ ਵੈਟਰਨਰੀ ਅਫਸਰ ਡਾ: ਹਰਵੀਨ ਧਾਲੀਵਾਲ ਨੇ ਆਖਿਆ ਕਿ ਉਹ ਵਿਭਾਗ...
ਚੰਡੀਗੜ੍ਹ ,25 ਅਪ੍ਰੈਲ ( ਸੰਦੀਪ ਕੰਬੋਜ਼ ਜਈਆ ): ਦੇਸ਼ ਭਰ ਵਿਚ ਵੱਧ ਰਹੇ ਕੋਰੋਨਾ ਮਹਾਮਾਰੀ ਦਾ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਨਾਲ ਆਕਸੀਜਨ ਸਿਲੰਡਰ ਦੀ ਮੰਗ ਵੀ ਲਗਾਤਾਰ ਵਧ ਰਹੀ ਹੈ। ਅਜਿਹੀ ਸਥਿਤੀ ਵਿੱਚ ਕੁਝ ਲੋਕ ਗਲਤ ਢੰਗ ਨਾਲ ਆਕਸੀਜਨ ਸਿਲੰਡਰ ਵੇਚ ਕੇ ਮੋਟਾ ਮੁਨਾਫ਼ਾ ਕਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਕਸੀਜਨ ਸਿਲੰਡਰ ਦੀ ਅਜਿਹੀ ਕਾਲਾ ਮਾਰਕੀਟਿੰਗ ਦਾ ਮਾਮਲਾ ਗਨੌਰ ਦੇ ਵੱਡੇ ਉਦਯੋਗਿਕ ਖੇਤਰ ਤੋਂ ਸਾਹਮਣੇ ਆਇਆ ਹੈ। ਜਿਥੇ...
ਮੋਗਾ, 25 ਅਪ੍ਰੈਲ(ਜਸ਼ਨ): ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਾਇਰ ਨੇ ਅੱਜ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਮੋਗਾ ਦੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਨਾਇਰ ਨੇ ਕਿਹਾ ਕਿ ਅੱਜ ਲੋੜ੍ਹ ਹੈ ਕਿ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਇਸ...
*ਗਰੀਬਾਂ ਦੇ ਟੀਕਾਕਰਨ ਲਈ ਕੋਵਿਡ ਰਾਹਤ ਫੰਡ ਦੀ ਵਰਤੋਂ ਕਰਨ ਦੇ ਵੀ ਦਿੱਤੇ ਆਦੇਸ਼, ਈ.ਐਸ.ਆਈ.ਸੀ. ਤੇ ਉਸਾਰੂ ਵਰਕਰਜ਼ ਬੋਰਡ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 25 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ...
ਮੋਗਾ,25 ਅਪਰੈਲ (ਜਸ਼ਨ): ਸਮਾਜ ਸੇਵਾ ਸੁਸਾਇਟੀ (ਰਜਿ:) ਮੋਗਾ ਦੀ ਸੱਤਵੀ ਵਾਰ ਸਰਬਸੰਮਤੀ ਨਾਲ ਚੋਣ ਗੁਰੂਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਹੋਈ ਜਿਸ ਦੌਰਾਨ ਸੁਸਾਇਟੀ ਮੈਬਰਾਂ ਵਲੋਂ ਸਰਬਸੰਮਤੀ ਨਾਲ ਸੱਤਵੀ ਵਾਰ ਗੁਰਸੇਵਕ ਸਿੰਘ ਸੰਨਿਆਸੀ ਨੂੰ ਪ੍ਰਧਾਨ ਚੁਣ ਲਿਆ ਗਿਆ। ਜ਼ਿਕਰਯੋਗ ਹੈ ਕਿ ਕਿ ਸ. ਸੰਨਿਆਸੀ ਲੰਬੇ ਸਮੇਂ ਤੋਂ ਸੁਸਾਇਟੀ ਚ ਆਪਣੀਆਂ ਸੇਵਾਵਾ ਨਿਭਾ ਰਹੇ ਹਨ। ਇਸ ਦੌਰਾਨ 13 ਸੀਨੀਅਰ ਮੈਂਬਰਾਂ ਦੀ ਟੀਮ ਵੀ ਨਿਯੁਕਤ ਕੀਤੀ ਗਈ । ਇਹ ਸਾਰੇ ਸੀਨੀਅਰ...
ਮੋਗਾ, 24 ਅਪ੍ਰੈਲ (ਜਸ਼ਨ)-‘ਗੀਤਾ ਭਵਨ ਟਰੱਸਟ ਤੇ ਉਸ ਨਾਲ ਜੁੜੇ ਹੋਰ ਟਰੱਸਟਾਂ ਵਲੋਂ ਜੋ ਫੈਸਲੇ ਲਏ ਜਾ ਰਹੇ ਹਨ ਉਸ ਨਾਲ ਸ਼ਹਿਰ ਵਾਸੀਆਂ ਦੀ ਆਸਥਾ ਨੂੰ ਡੂੰਘੀ ਠੇਸ ਪੁੱਜੀ ਹੈ ਅਤੇ ਬ੍ਰਹਮਲੀਨ ਸੁਆਮੀ ਸਹਿਜ ਪ੍ਰਕਾਸ਼ ਦੀ ਆਪਣੀ ਨਿੱਜੀ ਜਾਇਦਾਦ ਵੇਚੀ ਜਾ ਰਹੀ ਹੈ ,ਉਹ ਵੀ ਬਿਲਕੁਲ ਗਲਤ ਤੇ ਗੈਰ ਇਖਲਾਕੀ ਹੈ ਤੇ ਗੀਤਾ ਭਵਨ ਜੋ ਆਸਥਾ ਦਾ ਵੱਡਾ ਕੇਂਦਰ ਹੈ ਉਸ ਨੂੰ ਬਚਾਉਣ ਲਈ ਸਰਧਾਲੂਆਂ ਨੂੰ ਅੱਗੇ ਆਉਣਾ ਚਾਹੀਦਾ ਹੈ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਦੇਵ...

Pages