News

*ਇਸ ਹਫਤੇ 3370 ਦੇ ਕਰੀਬ ਘਰਾਂ ਦੀ ਜਾਂਚ ਦੌਰਾਨ 244 ਥਾਵਾਂ ਤੇ ਮਿਲਿਆ ਡੇਂਗੂ ਲਾਰਵਾ ਮੋਗਾ 16 ਅਪ੍ਰੈਲ (ਜਸ਼ਨ): ਸਿਹਤ ਵਿਭਾਗ ਮੋਗਾ ਵੱਲੋਂ ਇਸ ਵਾਰ ਡੇਂਗੂ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਵੱਖਰੀ ਰਣਨੀਤੀ ਤਹਿਤ ਇਸ ਵਾਰ ਡੇਂਗੂ ਖਿਲਾਫ ਸ਼ੁਰੂ ਕੀਤੀਆਂ ਗਈਆਂ ਅਗੇਤੀਆਂ ਗਤੀਵਿਧੀਆਂ ਵੱਡੇ ਪੱਧਰ ਤੇ ਸ਼ਹਿਰ ਵਿੱਚ ਚੱਲ ਰਹੀਆਂ ਹਨ । ਪਿਛਲੇ ਸਾਲ ਦੌਰਾਨ ਡੇਗੂ ਅਤੇ ਕਰੋਨਾ ਦੇ ਕੇਸਾਂ ਵਿੱਚ ਬਹੁਤ ਵਾਧਾ ਹੋਇਆ ਸੀ, ਜਿਸਦਾ ਮੁੱਖ ਕਾਰਨ ਕਰੋਨਾ ਕਾਰਨ ਡੇਂਗੂ ਗਤੀਵਿਧੀਆਂ ਦਾ ਦੇਰ...
*ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿਵਾਉਣ ਦਾ ਭਰੋਸਾ ਮੋਗਾ, 16 ਅਪ੍ਰੈਲ (ਜਸ਼ਨ)::ਪਿੰਡ ਹਿੰਮਤਪੁਰਾ ਵਿਖੇ ਗੁਰਨੈਬ ਸਿੰਘ ਨਾਮ ਦਾ ਵਿਅਕਤੀ ਜੋ ਕਿ ਬਿਜ਼ਲੀ ਘਰ ਪਿੰਡ ਹਿੰਮਤਪੁਰਾ ਵਿਖੇ ਪਿਛਲੇ 11 ਸਾਲਾਂ ਤੋ ਸਫ਼ਾਈ ਦਾ ਕੰਮ ਕਰਦਾ ਸੀ। ਪਿਛਲੇ ਦਿਨੀਂ ਸਫ਼ਾਈ ਸੇਵਕ ਗੁਰਨੈਬ ਸਿੰਘ ਪੁੱਤਰ ਗਿੰਦਰ ਸਿੰਘ ਦੀ ਡਿਊਟੀ ਦੌਰਾਨ ਕਰੰਟ (66 ਕੇ.ਵੀ.) ਲੱਗਣ ਨਾਲ ਮੌਤ ਹੋ ਗਈ ਸੀ।ਅੱਜ ਪੰਜਾਬ ਰਾਜ ਸਫ਼ਾਈ ਕਰਮਚਾਰੀ ਐੱਸ.ਏ.ਐੱਸ.ਨਗਰ ਮੋਹਾਲੀ ਦੇ ਮੈਂਬਰ ਸ੍ਰੀ ਇੰਦਰਜ਼ੀਤ ਸਿੰਘ ਰਾਏਪੁਰ...
ਮੋਗਾ,16 ਅਪਰੈਲ (ਜਸ਼ਨ): ਪਿਛਲੇ ਦਿਨੀਂ ਨਗਰ ਨਿਗਮ ਦੀ ਸਫ਼ਾਈ ਸੇਵਕਾ ਛਿੰਦੋ ਦੀ ਕਰੋਨਾ ਪਾਜ਼ਿਟਿਵ ਆਉਣ ਉਪਰੰਤ ਹੋਈ ਮੌਤ ਦੇ ਬਾਅਦ ਉਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਅੱਗੇ ਆਏ ਹਨ। ਪਰਿਵਾਰ ਨੇ ਇਸ ਸਬੰਧੀ ਵਿਧਾਇਕ ਡਾ: ਹਰਜੋਤ ਕਮਲ ਦੇ ਧਿਆਨ ਵਿਚ ਸਾਰਾ ਮਾਮਲਾ ਲਿਆਂਦਾ ਜਿਸ ਨੂੰ ਵਿਚਾਰਦਿਆਂ ਵਿਧਾਇਕ ਡਾ: ਹਰਜੋਤ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੂੰ ਲਿਖੇ ਪੱਤਰ ’ਤੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਲਈ ਸਿਫ਼ਾਰਿਸ਼...
ਮੋਗਾ,16 ਅਪਰੈਲ(): ਮੰਡੀਆਂ ‘ਚ ਕਣਦ ਦੀ ਖਰੀਦ ਨੂੰ ਲੈ ਕੇ ਢੁੱਕਵੇਂ ਪ੍ਰਬੰਧ ਕਰਨ ਅਤੇ ਮੰਡੀਆਂ ਵਿਚ ਕਿਸਾਨਾਂ ਲਈ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਵੱਲੋਂ ਮੰਡੀਆਂ ਦਾ ਦੌਰਾ ਤੇਜ਼ ਕਰ ਦਿੱਤਾ ਗਿਆ ਹੈੇ। ਸਿੰਘਾਵਾਲਾ ਮੰਡੀ ਵਿਖੇ ਪੁੱਜੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਸੰਦੀਪ ਸਿੰਘ ਗੋਂਦਾਰਾ ਨੇ ਕਿਸਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ...
ਨਿਹਾਲ ਸਿੰਘ ਵਾਲਾ, 16 ਅਪਰੈਲ (ਜਸ਼ਨ): ‘ਮੰਡੀਆਂ ਵਿਚ ਕਣਕ ਦੀ ਆਮਦ ਤੇ ਪੰਜਾਬ ਸਰਕਾਰ ਕਿਸਾਨਾਂ ਦਾ ਇਕ ਇਕ ਦਾਣਾ ਚੁੱਕਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਹਲਕੇ ਦੀਆਂ ਵੱਖ ਵੱਖ ਮੰਡੀਆ ਦਾ ਦੌਰਾ ਕਰਦਿਆਂ ਕੀਤਾ। ਉਹਨਾਂ ਹਰ ਮੰਡੀ ਵਿਚ ਜਾ ਕੇ ਖਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ...
ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਮਹੀਨਾਵਾਰ ਮੀਟਿੰਗ ਡਾ ਸ਼ਿੰਦਰ ਸਿੰਘ ਕਲੇਰ ਦੀ ਪ੍ਰਧਾਨਗੀ 'ਚ ਹੋਈ ਮੋਗਾ,16 ਅਪਰੈਲ (ਜਸ਼ਨ):ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ 404 ਪੰਜਾਬ ਦੀ ਮਹੀਨਾਵਾਰ ਮੀਟਿੰਗ ਨੀਲਮ ਨੋਵਾ ਹੋਟਲ ਵਿਚ ਡਾ ਸ਼ਿੰਦਰ ਸਿੰਘ ਕਲੇਰ ਦੀ ਪ੍ਰਧਾਨਗੀ ਵਿਚ ਹੋਈ।ਇਸ ਸਮੇਂ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਦੱਸਿਆ ਕੋਰੋਨਾ ਦੀ ਮਹਾਂਮਾਰੀ ਤੋਂ ਬਚਾਅ ਵਾਸਤੇ ਇਲੈਕਟ੍ਰੋਹੋਮਿਓਪੈਥਿਕ ਦਵਾਈਆਂ ਬਹੁਤ ਵਧੀਆ ਰੋਲ ਅਦਾ ਕਰ ਰਹੀਆਂ...
Tags: ELECTRO HOMEOPATHY MEDICAL ASSOCIATION PUNJAB
ਮੋਗਾ,16 ਅਪਰੈਲ (ਜਸ਼ਨ):ਅੱਜ ਸ਼ੁਕਰਵਾਰ ਨੂੰ ਮੋਗਾ ‘ਚ 66 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 530 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 65 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 112 ਵਿਅਕਤੀ ਜਾਨ ਗਵਾ ਚੁੱਕੇ ਨੇ ।
Tags: COVID 19
ਮੋਗਾ,16 ਅਪ੍ਰੈਲ (ਜਸ਼ਨ): ਬਠਿੰਡਾ ਤੋ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਰੋਨਾ ਪਾਜ਼ਿਟਿਵ ਪਾਏ ਗਏ ਨੇ । ਉਹਨਾਂ ਦਾ ਰਸੋਈਆ ਅਤੇ ਇਕ ਹੋਰ ਕਰਮਚਾਰੀ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਨੇ। ਭਰੋਸੇ ਯੋਗ ਸੂਤਰਾਂ ਮੁਤਾਬਕ ਹਾਲ ਦੀ ਘੜੀ ਮੈਡਮ ਹਰਸਿਮਰਤ ਨੂੰ ਹੋਮ ਕੋਰਨਟੀਨ ਕੀਤਾ ਗਿਆ ਹੈ । ਡਾਕਟਰਾਂ ਵਲੋਂ ਉਹਨਾਂ ਦੀ ਸਿਹਤ ਦੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ । ਓਧਰ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ...
Tags: COVID 19
ਮੋਗਾ,15 ਅਪਰੈਲ (ਜਸ਼ਨ):ਮੋਗਾ ‘ਚ 66 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 497 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 66 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 112 ਵਿਅਕਤੀ ਜਾਨ ਗਵਾ ਚੁੱਕੇ ਨੇ
Tags: COVID 19
ਚੰਡੀਗੜ੍ਹ, 15 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ...

Pages