News

ਮੋਗਾ,14 ਅਪਰੈਲ (ਜਸ਼ਨ):ਮੋਗਾ ‘ਚ 51 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 448 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 51 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਵਿਅਕਤੀਆਂ ਦੀ ਮੌਤ ਹੋਈ ਹੈ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 112 ਵਿਅਕਤੀ ਜਾਨ ਗਵਾ ਚੁੱਕੇ ਨੇ
Tags: COVID 19
ਮੋਗਾ 14 ਅਪ੍ਰੈਲ (): ਆਮ ਆਦਮੀ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਉਣ ਲਈ ਹੋਈ। ਆਮ ਆਦਮੀ ਪਾਰਟੀ ਦੇ ਸੂਬਾ ਵਾਈਸ ਪ੍ਰਧਾਨ ਲੀਗਲ ਸੈੱਲ ਨਸੀਬ ਬਾਵਾ ਐਡਵੋਕੇਟ ਨੇ ਇੱਕ ਸਧਾਰਨ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਬਾਰੇ ਦੱਸਿਆ ਕਿ ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਅਹੁੱਦੇਦਾਰ ਪਾਰਟੀ ਪ੍ਰਧਾਨ ਹਰਮਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਇੱਕਤਰ ਹੋਏ ਅਤੇ ਡਾ: ਭੀਮ ਰਾਓ ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਐਸ...
ਮੋਗਾ, 12 ਅਪਰੈਲ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਯਤਨਾਂ ਸਦਕਾ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਮੋਗਾ ਸ਼ਹਿਰ ਤੋਂ ਲੋਹਾਰਾ ਚੌਂਕ ਤੱਕ ਸ਼ਾਹਰਗ ਵਜੋਂ ਜਾਣੀ ਜਾਂਦੀ ਅਮਿ੍ਰਤਸਰ ਰੋਡ ਦਾ ਪੁਨਰ ਨਿਰਮਾਣ ਆਰੰਭ ਹੋਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਵਿਧਾਇਕ ਡਾ: ਹਰਜੋਤ ਕਮਲ ਨੇ ਪੀ ਡਬਲਿਊ ਡੀ ਵਿਭਾਗ ਰਾਹੀਂ ਭੇਜੇ ਪ੍ਰੌਜੈਕਟ ਦੀ ਮਨਜ਼ੂਰੀ ਲਈ ਨਿੱਜੀ ਦਿਲਚਸਪੀ ਲਈ ਅਤੇ ਇਸ ਸੜਕ ਦਾ ਨਿਰਮਾਣ ਸੰਭਵ ਕਰਵਾਇਆ...
Tags: GOVERNMENT OF PUNJAB
ਚੰਡੀਗੜ, 13 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮੀਡੀਆ ਦੀਆਂ ਸਾਰੀਆਂ ਬੇਬੁਨਿਆਦ ਕਿਆਸਅਰਾਈਆਂ ਉਤੇ ਰੋਕ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਕਿਸੇ ਵੀ ਤਰਾਂ ਦੀ ਭੂਮਿਕਾ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਆਪਣੇ ਨਵੇਂ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਟਿਕਟਾਂ ਬਾਰੇ ਫੈਸਲਾ ਲੈਣ ਸਬੰਧੀ ਪੰਜਾਬ...
ਮੋਗਾ,13 ਅਪਰੈਲ (ਜਸ਼ਨ): ਕੋਟਕਪੂਰਾ ਗੋਲੀਕਾਂਡ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਘਟਨਾਕ੍ਰਮ ਦੌਰਾਨ ਹਾਈ ਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਕੀਤੀ ਪੜਤਾਲ ਨੂੰ ਖਾਰਜ ਕੀਤੇ ਜਾਣ ’ਤੇ ਪ੍ਰਤੀਕ੍ਰਮ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਕੌਮੀਂ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਖਿਲਾਫ਼ ਹੱਕ ਸੱਚ ਦੀ ਲੜਾਈ ਲੜ ਰਹੇ...
Tags: SHIROMANI AKALI DAL KIRTI
ਧਰਮਕੋਟ, 12 ਅਪਰੈਲ (ਜਸ਼ਨ): ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਢੋਸ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਜਿਵੇਂ ਹੀ ਕੁਲਦੀਪ ਸਿੰਘ ਢੋਸ ਦੀ ਅਕਾਲ ਚਲਾਣੇ ਦੀ ਖਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਸ. ਕੁਲਦੀਪ ਢੋਸ ਦਾ ਅੰਤਿਮ ਸਸਕਾਰ ਅੱਜ ਪਿੰਡ ਕੈਲਾ, ਧਰਮਕੋਟ ਵਿਖੇ 12 ਵਜੇ ਕੀਤਾ ਜਾਵੇਗਾ। ਦੁੱਖ ਦਾ ਇਜ਼ਹਾਰ ਕਰਨ ਵਾਲਿਆਂ ‘ਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ...
Tags: OBITUARY
ਮੋਗਾ,11 ਅਪਰੈਲ (ਜਸ਼ਨ): ਡਾ: ਪਰੇਮ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਜੀ. ਐੱਸ. ਮੈਮੋਰੀਅਲ ਪ੍ਰੇਮ ਹਸਪਤਾਲ ਵੱਲੋਂ ਮਲਟੀਸਪੈਸ਼ਲਟੀ ਸੇਵਾਵਾਂ ਦੇਣ ਦੀ ਆਰੰਭਤਾ ਕਰਦਿਆਂ ਅੱਜ ਡਾ: ਰਾਧਿਕਾ ਐੱਮ ਸਿੰਘ ਨੇ ਮਾਨਸਿਕ ਰੋਗ ਮਾਹਿਰ ਵਜੋਂ ਵਿਭਾਗ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਡਾ: ਐੱਮ ਵਾਈ ਨਾਇਕ ਨੇ ਵੀ ਹਸਪਤਾਲ ਵਿਚ ਮੈਡੀਸਨ ਵਿਭਾਗ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਹਸਪਤਾਲ ਦੇ ਮੁਖੀ ਡਾ: ਪ੍ਰੇਮ ਸਿੰਘ ਨੇ ਦੱਸਿਆ ਕਿ ਬੇਸ਼ੱਕ ਪਿਛਲੇ 30 ਸਾਲਾਂ ਤੋਂ ਉਹ ਹੱਡੀਆਂ ਦੇ ਇਲਾਜ ਲਈ...
Tags: PREM MULTISPECIALITY HOSPITAL MOGA
* ਵਾਰਡ ਨੰਬਰ 42 ‘ਚ 243 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨੇਸ਼ਨ: ਗੌਰਵ ਗੁੱਡੂ ਗੁਪਤਾ ਮੋਗਾ, 10 ਅਪਰੈਲ (ਜਸ਼ਨ): ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਨਵੀਂ ਸਟਰੇਨ ਦੇ ਜ਼ਿਆਦਾ ਭਿਆਨਕ ਨਤੀਜਿਆਂ ਦੇ ਖਦਸ਼ਿਆਂ ਨੂੰ ਧਿਆਨ ਵਿਚ ਰੱਖਦਿਆਂ ਜਿੱਥੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ ਉੱਥੇ ਸਵੈ ਸੇਵੀ ਜਥੇਬੰਦੀਆਂ ਅਤੇ ਵੱਖ ਵੱਖ ਵਾਰਡਾਂ ਦੇ ਕੌਂਸਲਰ ਵੀ ਆਪੋ ਆਪਣੇ ਵਾਰਡ ਵਿਚ ਕੈਂਪ ਲਗਾ ਕੇ ਹਸਪਤਾਲ ਦੀਆਂ ਟੀਮਾਂ ਦੀ ਅਗਵਾਈ...
ਯੂਨੀਵਰਸਿਟੀ ਉਦਯੋਗਿਕ ਖੇਤਰ ਦੀ ਮੰਗ ਅਨੁਸਾਰ ਨੌਜਵਾਨਾਂ ਦੇ ਹੁਨਰ ਨੂੰ ਨਿਖ਼ਾਰ ਕੇ ਉਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਵਿੱਚ ਹੋਵੇਗੀ ਸਹਾਈ ਚੰਡੀਗੜ, 10 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ...
ਮੋਗਾ 10 ਅਪ੍ਰੈਲ(ਜਸ਼ਨ): ਥਾਣਾ ਸਿਟੀ ਮੋਗਾ-1 ਵਿੱਚ ਵਿਚਾਰ ਅਧੀਨ ਕੈਦੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਤਸੱਦਦ ਦੀ ਵੀਡਿਓ ਵਾਇਰਲ ਕਰਕੇ ਮਨੁੱਖੀ ਹਿੱਤਾਂ ਦਾ ਘਾਣ ਕਰਨ ਵਾਲੇ ਏ.ਐਸ.ਆਈ. ਅਮਰਜੀਤ ਸਿੰਘ ਨੂੰ ਨੋਕਰੀ ਤੋਂ ਬਰਖਾਸਤ ਕਰਵਾਉਣ ਅਤੇ ਥਾਣਾ ਮੁਖੀ ਅਤੇ ਮੁੱਖ ਮੁਨਸ਼ੀ ਨੂੰ ਲਾਈਨ ਹਾਜਰ ਕਰਵਾਉਣ ਵਾਲੇ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਦਾ ਅੱਜ ਉਹਨਾਂ ਦੀਆਂ ਪਿੱਤਰੀ ਸੰਸਥਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ...

Pages