News

ਮੋਗਾ, 10 ਅਪ੍ਰੈਲ:(ਜਸ਼ਨ): ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ-ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀਮਤੀ ਮਨਦੀਪ ਪੰਨੂ, ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਮੋਗਾ ਵਿਖ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਰਾਸ਼ਟਰੀ ਲੋਕ ਅਦਾਲਤ ਦਾ ਬੈਂਚ ਮੋਗਾ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿੱਚ ਵੀ ਸਥਾਪਿਤ ਕੀਤਾ ਗਿਆ। ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ...
ਮੋਗਾ 10 ਅਪ੍ਰੈਲ(ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਕੋਵਿਡ 19 ਜਿਹੀ ਮਹਾਂਮਾਰੀ ਤੋਂ ਬਚਣ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਪਿਛਲੇ ਸਾਲ ਤੋਂ ਆਈ ਕੋਵਿਡ ਮਹਾਂਮਾਰੀ ਤੋਂ ਬਚਾਉਣ ਲਈ ਭਾਰਤ ਸਰਕਾਰ ਨੇ ਬੜੀ ਤੇਜ਼ੀ ਨਾਲ ਵੈਕਸੀਨੇਸ਼ਨ ਤਿਆਰ ਕਰਵਾਈ ਅਤੇ ਉਨੀਂ ਹੀ ਤੇਜ਼ੀ ਨਾਲ ਇਹ ਟੀਕਾ ਲੋਕਾਂ ਦੇ ਲਗਾਇਆ ਜਾ ਰਿਹਾ ਹੈ। ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਟੀਕਾਕਰਨ ਵੱਡੇ ਪੱਧਰ ਤੇ ਹੋ ਰਿਹਾ ਹੈ।ਸਿਵਲ ਹਸਪਤਾਲ ਮੋਗਾ ਦੇ ਐਸ.ਐਮ.ਓ. ਡਾਕਟਰ ਸੁਖਪ੍ਰੀਤ...
Tags: CAMBRIDGE INTERNATIONAL SCHOOL
ਸਰਬੱਤ ਦਾ ਭਲਾ ਟਰੱਸਟ ਨੇ 160 ਵਿਧਵਾ ਔਰਤਾਂ ਅਤੇ ਲੋੜਵੰਦਾਂ ਨੂੰ ਦਿੱਤੇ ਪੈਨਸ਼ਨਾਂ ਦੇ ਚੈਕ ਮੋਗਾ 10 ਅਪ੍ਰੈਲ(ਜਸ਼ਨ): ਡਾ. ਐਸ.ਪੀ. ਸਿੰਘ ਉਬਰਾਏ ਜੀ ਹੁਣ ਤੱਕ ਦੁਬਈ ਦੀਆਂ ਜੇਲ੍ਹਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 150 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਅਤੇ ਰੁਜਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਅਤੇ ਮੌਤ ਦੇ ਮੂੰਹ ਜਾ ਪਏ ਲੋਕਾਂ ਦੀਆਂ ਮਿ੍ਰਤਕ ਦੇਹਾਂ ਨੂੰ ਆਪਣੇ ਖਰਚੇ ਤੇ ਵਾਪਿਸ ਦੇਸ਼ ਲਿਆ ਚੁੱਕੇ ਹਨ । ਉਹਨਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼,...
ਮੋਗਾ,10 ਅਪਰੈਲ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਮਹੀਨੇ ਵਿੱਚ 90 ਪਲੱਸ ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ । ਇਹਨਾਂ ਵਿੱਚ ਇੱਕ ਦਿਨ ਵਿੱਚ 3 ਹੋਰ ਵੀਜ਼ੇ ਲਗਵਾਏ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਇਹਨਾਂ ਸਟੂਡੈਂਜਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
ਮੋਗਾ,9 ਅਪ੍ਰੈਲ (ਜਸ਼ਨ): ਜ਼ਿਲਾ ਪ੍ਰਸ਼ਾਸਨ ਸਿਵਿਲ ਹਸਪਤਾਲ ਮੋਗਾ ਅਤੇ ਨਗਰ ਨਿਗਮ ਮੋਗਾ ਦੇ ਉਪਰਾਲੇ ਸਦਕਾ ਕੌਂਸਲਰ ਦਫ਼ਤਰ, ਨੇੜੇ ਗੁਰੂਦਵਾਰਾ ਕਲਗੀਧਰ ਸਾਹਿਬ, ਦੱਤ ਰੋਡ ਮੋਗਾ ਵਿਖੇ ਕੋਵਿਡ 19 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ 99 ਵਾਰਡ ਵਾਸੀਆਂ ਨੂੰ ਵੈਕਸੀਨ ਲਗਾਈ ਗਈ। ਇਸ ਕੈਪ ਵਿੱਚ ਡਾ ਹਰਪ੍ਰੀਤ ਕੌਰ ਕਮਿਊਨਿਟੀ ਹੈਲਥ ਆਫਿਸਰ, ਬਲਜੀਤ ਕੌਰ ਏ. ਐਨ. ਐਮ., ਗੁਰਪ੍ਰੀਤ ਸਿੰਘ ਐਸ. ਐਲ. ਏ., ਬਲਕਰਨ ਸਿੰਘ ਐਸ. ਐਲ. ਏ., ਸੁਰਿੰਦਰ ਕੌਰ ਆਸ਼ਾ ਵਰਕਰ...
Tags: COVID 19
ਚੰਡੀਗੜ, 9 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾਈ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੌਜੂਦਾ ਸਮੇਂ ਵਿੱਚ ਫਸਲਾਂ ਦੀ ਸਿੱਧੀ ਅਦਾਇਗੀ ਸਬੰਧੀ ਚੱਲ ਰਹੇ ਰੇੜਕੇ ਉੱਤੇ ਕੇਂਦਰ ਅਤੇ ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਕਿਸਾਨਾਂ ਅਤੇ ਆੜਤੀਆਂ ਨੂੰ ਬੇਵਕੂਫ ਬਣਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਝੂਠੇ ਵਾਅਦੇ...
ਮੋਗਾ,9 ਅਪਰੈਲ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੇ ਨਿਰਦੇਸ਼ਾਂ ‘ਤੇ ਕੌਂਸਲਰ ਵਿਜੇ ਭੂਸ਼ਣ ਟੀਟੂ ਦੀ ਅਗਵਾਈ ਵਿਚ ਵਾਰਡ ਨੰਬਰ 16 ‘ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਵਾਇਆ ਗਿਆ। ਲੋਕਾਂ ਨੂੰ ਕਰੋਨਾ ਸੰਕਰਮਣ ਤੋਂ ਸੁਰੱਖਿਅਤ ਕਰਨ ਲਈ ਬਾਬਾ ਨੰਦ ਸਿੰਘ ਨਗਰ ਵਿਖੇ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਉਚੇਚੇ ਤੌਰ ’ਤੇ ਕੈਂਪ ਵਿਚ ਪਹੁੰਚੇ ਅਤੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਹੋਣ ਲਈ ਟੀਕਾਕਰਨ ਵਾਸਤੇ ਪ੍ਰੇਰਿਤ ਕੀਤਾ। ਉਹਨਾਂ ਆਖਿਆ ਕਿ ਕਰੋਨਾ...
Tags: COVID 19
ਮੋਗਾ, 8 ਅਪਰੈਲ (ਜਸ਼ਨ): ਪਿਛਲੇ ਦਿਨੀਂ ਉੱਘੇ ਸਮਾਜ ਸੇਵੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਜੁੜੀ ਸ਼ਖਸੀਅਤ ਮਹਿੰਦਰਪਾਲ ਲੂੰਬਾ ਵੱਲੋਂ ਥਾਣਿਆਂ ਵਿਚ ਵਿਚਾਰ ਅਧੀਨ ਕੈਦੀਆਂ ਦੇ ਪੈਰ ਕਾਠ (ਬਾਂਗ) ਵਿੱਚ ਫਸਾਉਣ ਦੇ ਸੰਗੀਨ ਮਾਮਲੇ ਨੂੰ ਉਜਾਗਰ ਕਰਕੇ ਜਿੱਥੇ ਆਮ ਲੋਕਾਂ ਨੂੰ ਥਾਣਿਆਂ ਵਿਚਲੀ ਸਥਿਤੀ ਤੋਂ ਜਾਣੰੂ ਕਰਵਾਇਆ ਉੱਥੇ ਇਸ ਮਾਮਲੇ ਦੇ ਨਸ਼ਰ ਹੋਣ ਨਾਲ ਪੁਲਿਸ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵੀ ਜੱਗ ਜ਼ਾਹਰ ਹੋ ਗਈ। ਮਹਿੰਦਰਪਾਲ ਲੂੰਬਾ ਵੱਲੋਂ ਇਸ...
ਮੋਗਾ,8 ਅਪਰੈਲ (ਜਸ਼ਨ): ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਅਤੇ ਸਿਵਲ ਸਰਜਨ ਮੋਗਾ ਡਾ ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੋਕਾਂ ਅਤੇ ਪੰਚਾਇਤਾਂ ਦੇ ਭਰਪੂਰ ਸਹਿਯੋਗ ਸਦਕਾ ਕੋਵਿਡ 19 ਵਿਰੋਧੀ ਟੀਕਾਕਰਨ ਦੀ ਮੁਹਿੰਮ ਨੇ ਤੇਜੀ ਫੜ ਲਈ ਹੈ। ਚੇਤੇ ਰਹੇ ਕਿ ਕੋਵਿਡ ਮਹਾਂਮਾਰੀ ਦਾ ਟਾਕਰਾ ਕਰਨ ਲਈ 45 ਸਾਲ ਤੋਂ ਉੱਪਰ ਹਰੇਕ ਵਿਅਕਤੀ ਦੇ ਟੀਕਾਕਰਨ ਕਰਨਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦਾ ਮੁੱਖ ਟੀਚਾ ਹੈ।ਕੋਵਿਡ-19 ਵਿਰੋਧੀ...
ਮੋਗਾ,8 ਅਪਰੈਲ (ਜਸ਼ਨ):ਅੱਜ ਸਿਹਤ ਵਿਭਾਗ ਵੱਲੋਂ ਭੇਜੇ ਪ੍ਰੈਸ ਨੋਟ ਮੁਤਾਬਕ ਮੋਗਾ ‘ਚ 51 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 359 ਹੋ ਗਈ ਹੈ। ਸਹਾਇਕ ਸਿਵਲ ਸਰਜਨ ਮੋਗਾ ਡਾ. ਜਸਵੰਤ ਸਿੰਘ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 51 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ ਅੱਜ ਕਰੋਨਾ ਦੇ ਟੈਸਟਾਂ ਲਈ ਕੁੱਲ 349 ਵਿਅਕਤੀਆਂ ਦੀ ਸੈਂਪਿਗ ਕੀਤੀ ਗਈ ਹੈ। ਉਹਨਾਂ ਦੱਸਿਆ ਕਿ 34 ਵਿਅਕਤੀਆਂ...
Tags: COVID 19

Pages