ਮੋਗਾ ,3 ਫਰਵਰੀ ( JASHAN ) ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ਵਿੱਚ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕੇ ਦੇ ਚਾਰੇ ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ ਸਰਕਲ ਪ੍ਰਧਾਨ ਦੌਲਤਪੁਰਾ, ਸਰਕਲ ਪ੍ਰਧਾਨ ਮਾਸਟਰ...
News
*ਸੀ.ਆਈ.ਆਈ.ਸੀ ਕੋਟਕਪੂਰਾ ਰਾਹੀਂ, ਯੋਗ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਆਫ਼ ਲਾਅ, ਯੂਕੇ ਵਿੱਚ ਦਾਖਲੇ ਲਈ ਅਰਜ਼ੀ ਪ੍ਰਕਿਰਿਆ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ*** ਮੋਗਾ/ਕੋਟਕਪੂਰਾ, 31 ਜਨਵਰੀ (JASHAN): ਕੋਟਕਪੂਰਾ ਦੇ ਸ੍ਰੀ ਮੁਕਤਸਰ ਸਾਹਿਬ ਰੇਲਵੇ ਅੰਡਰਬ੍ਰਿਜ ਦੇ ਨੇੜੇ ਸਥਿਤ ਚੰਡੀਗੜ੍ਹ ਆਈਲਟਸ ਅਤੇ ਇਮੀਗ੍ਰੇਸ਼ਨ ਸੈਂਟਰ (ਸੀ.ਆਈ.ਆਈ.ਸੀ) ਦੇ ਚੇਅਰਮੈਨ ਵਾਸੂ ਸ਼ਰਮਾ ਨੇ ਕਿਹਾ ਕਿ ਸੀਆਈਆਈਸੀ ਕੋਟਕਪੂਰਾ ਯੂਨਾਈਟਿਡ ਕਿੰਗਡਮ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ...
ਚੰਡੀਗੜ੍ਹ, 1 ਫਰਵਰੀ 2026(JASHAN ) ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ ਗੰਭੀਰ ਆਰਥਿਕ ਸਥਿਤੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਦਾ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ...
ਚੰਡੀਗੜ੍ਹ, 2 ਫਰਵਰੀ 2026(JASHAN) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਡੇਰਾ ਬਿਆਸ ਮੁਖੀ ਦੀ ਜੇਲ੍ਹ ਮੁਲਾਕਾਤ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦੋਵਾਂ ਆਗੂਆਂ ਨੇ ਸਪੱਸ਼ਟ ਕੀਤਾ ਕਿ ਜ਼ਮਾਨਤ ਮਿਲਣ ਦਾ ਮਤਲਬ ਬਰੀ ਹੋਣਾ ਨਹੀਂ ਹੁੰਦਾ ਅਤੇ ਮਜੀਠੀਆ ਖ਼ਿਲਾਫ਼ ਪੁਖ਼ਤਾ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਪੰਜਾਬ ਦੇ ਵਿੱਤ...
ਮੋਗਾ, 3 ਫਰਵਰੀ ( JASHAN) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੋਟੀਆਂ ਖੁਰਦ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ਼੍ਰੀ ਦਰਬਾਰ ਸਾਹਿਬ) ਦੇ ਪਵਿੱਤਰ ਦਰਸ਼ਨਾਂ ਲਈ ਮੋਗਾ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਰਪੰਚ ਹਰਦੀਪ ਸਿੰਘ, ਨੰਬਰਦਾਰ ਧਰਮਿੰਦਰ ਸਿੰਘ ਸੰਘਾ, ਬਲਾਕ ਪ੍ਰਧਾਨ ਰਾਮ ਜੈਲਦਾਰ ਅਤੇ ਸਮੂਹ ਪਾਰਟੀ ਆਗੂ ਮੌਜੂਦ ਸਨ।...
ਮੁੰਬਈ, 3 ਜਨਵਰੀ 2026:( JASHAN ) ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ...
ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਪਰਤਣ ਉਪਰੰਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ ਤੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਵੱਲੋਂ ਵਿਸ਼ੇਸ਼ ਸੁਆਗਤ ਕੀਤਾ ਗਿਆ,,,ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਜੀ...
मोगा,2 फरवरी ( जश्न ) : महाकाल सेवा एंड वेल्फेयर सोसायटी की ओर से 8 फरवरी को गोपाल गौशाला में हवन यज्ञ, कंजक पूजन, गोवंश की सेवा के साथ सोसायटी के साथ नए जुड़ने वाले सदस्यों को शामिल करके उन्हे सोसायटी के नियुक्ति पत्र दिए जाएंगे। चेयरमैन एडवोकेट गौरव गर्ग, वाइस चेयरमैन वरुण सिंगला, अध्यक्ष रवि कालिया व उपाध्यक्ष संजीव कुमार, अमनदीप शर्मा पप्पी कैशियर,अमनदीप शर्मा रिंकू सहायक...
ਚੰਡੀਗੜ੍ਹ, 2 ਫਰਵਰੀ :(JASHAN) ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ...
ਮੋਗਾ, 2 ਫਰਵਰੀ ( JASHAN) : ਸ਼ਹਿਰ ਦੇ ਰੇਲਵੇ ਨੇਚਰ ਪਾਰਕ ਨੂੰ ਸੁੰਦਰ ਬਣਾਉਣ ਲਈ 24 ਦੇਸ਼ਾਂ ਦੇ ਝੰਡੇ ਲਗਾਏ ਗਏ ਹਨ, ਜੋ ਪਾਰਕ ਦੀ ਸੁੰਦਰਤਾ ਨੂੰ ਹੋਰ ਵਧਾਏਗਾ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਸਪੋਰਟਸ ਕਲੱਬ ਦੇ ਜਨਰਲ ਸਕੱਤਰ ਵਾਤਾਵਰਣ ਪ੍ਰੇਮੀ ਡਾ. ਸ਼ਮਸ਼ੇਰ ਸਿੰਘ ਜੌਹਲ ਨੇ ਕਿਹਾ ਕਿ ਰੇਲਵੇ ਨੇਚਰ ਪਾਰਕ ਵਿੱਚ ਬਣੇ ਕਸ਼ਮੀਰ ਵੈਲੀ ਪੁਲ ਦੇ ਦੋਵੇਂ ਪਾਸੇ ਬੱਤਖਾਂ ਅਤੇ ਪੰਛੀਆਂ ਦੀ ਆਵਾਜ਼ ਪਾਰਕ ਨੂੰ ਇੱਕ ਸੁੰਦਰ ਦਿੱਖ ਦੇ ਰਹੀ ਹੈ, ਜੋ ਲੋਕਾਂ ਲਈ ਖਿੱਚ ਦਾ...

